ਤਾਜ਼ਾ ਖਬਰਾਂ


ਡੀ. ਸੀ. ਕੰਪਲੈਕਸ ਮੋਗਾ 'ਚ ਸਥਿਤ ਬੈਂਕ 'ਚੋਂ ਨਕਦੀ ਅਤੇ ਸੋਨਾ ਚੋਰੀ ਕਰਨ ਵਾਲੇ ਆਏ ਪੁਲਿਸ ਦੇ ਅੜਿੱਕੇ
. . .  1 minute ago
ਮੋਗਾ, 24 ਅਪ੍ਰੈਲ- 21 ਤੇ 22 ਅਪ੍ਰੈਲ ਦੀ ਦਰਮਿਆਨੀ ਰਾਤ ਨੂੰ ਡੀ. ਸੀ. ਕੰਪਲੈਕਸ ਮੋਗਾ ਵਿਖੇ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਇੱਕ ਬੈਂਕ 'ਚੋਂ ਚੋਰੀ ਕਰਨ ਦੇ ਸੰਬੰਧ 'ਚ ਪੁਲਿਸ ਨੇ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਦੋਸ਼ੀਆਂ ਦੀ ਪਹਿਚਾਣ ਮਨਪ੍ਰੀਤ ਸਿੰਘ...
ਅੱਗ ਲੱਗਣ ਕਾਰਨ 5 ਏਕੜ ਕਣਕ ਦੀ ਫ਼ਸਲ ਸੜੀ
. . .  18 minutes ago
ਸੁਲਤਾਨਪੁਰ ਲੋਧੀ, 24 ਅਪ੍ਰੈਲ (ਥਿੰਦ, ਭੋਲਾ, ਸੋਨੀਆ, ਹੈਪੀ, ਲਾਡੀ)- ਬਲਾਕ ਸੁਲਤਾਨਪੁਰ ਦੇ ਪਿੰਡ ਠੱਟਾ ਨਵਾਂ 'ਚ ਅੱਜ ਅਚਾਨਕ ਅੱਗ ਲੱਗਣ ਨਾਲ ਦੋ ਕਿਸਾਨਾਂ ਦੀ 5 ਏਕੜ ਕਣਕ ਦੀ ਫ਼ਸਲ ਸੜ ਗਈ। ਇਲਾਕੇ ਦੇ ਲੋਕਾਂ ਵਲੋਂ ਭਾਰੀ ਮਿਹਨਤ ਨਾਲ ਅੱਗ...
ਬਰਨਾਲਾ ਦੇ ਪਿੰਡ ਬੀਹਲਾ 'ਚ ਅੱਗ ਲੱਗਣ ਕਾਰਨ ਕਣਕ ਦੀ 100 ਏਕੜ ਫ਼ਸਲ ਸੜੀ
. . .  25 minutes ago
ਟੱਲੇਵਾਲ, 24 ਅਪ੍ਰੈਲ (ਸੋਨੀ ਚੀਮਾ)- ਜ਼ਿਲ੍ਹਾ ਬਰਨਾਲਾ ਦੇ ਪਿੰਡ ਬੀਹਲਾ ਵਿਖੇ ਅੱਜ ਦੁਪਹਿਰ 1 ਵਜੇ ਅੱਗ ਲੱਗਣ ਕਾਰਨ ਇਸੇ ਪਿੰਡ ਅਤੇ ਮਾਛੀਕੇ ਦੇ ਕਿਸਾਨਾਂ ਦੀ ਲਗਭਗ 100 ਏਕੜ ਕਣਕ ਦੀ ਫ਼ਸਲ ਸੜ ਕੇ ਸੁਆਹ ਹੋ ਗਈ। ਘਟਨਾ ਦੀ ਸੂਚਨਾ ਮਿਲਣ...
ਅਣਅਧਿਕਾਰਤ ਉਸਾਰੀ ਢਾਹੁਣ ਗਏ ਇਮਾਰਤੀ ਸ਼ਾਖਾ ਸਟਾਫ਼ 'ਤੇ ਕੋਲੋਨਾਈਜ਼ਰ ਵਲੋਂ ਹਮਲਾ
. . .  42 minutes ago
ਲੁਧਿਆਣਾ, 24 ਅਪ੍ਰੈਲ (ਅਮਰੀਕ ਸਿੰਘ ਬੱਤਰਾ)- ਨਗਰ ਨਿਗਮ ਜ਼ੋਨ ਬੀ ਅਧੀਨ ਟਿੱਬਾ ਰੋਡ 'ਤੇ ਪੈਂਦੀ ਇੱਕ ਕਾਲੋਨੀ 'ਚ ਹੋ ਰਹੀ ਇੱਕ ਅਣਅਧਿਕਾਰਤ ਉਸਾਰੀ ਢਾਹੁਣ ਗਈ ਇਮਾਰਤੀ ਸ਼ਾਖਾ ਟੀਮ 'ਤੇ ਕੋਲੋਨਾਈਜ਼ਰ ਨੇ ਕਥਿਤ ਹਮਲਾ ਕਰਕੇ ਇੱਕ ਔਰਤ ਇੰਸਪੈਕਟਰ...
ਅੱਗ ਲੱਗਣ ਕਾਰਨ ਪਿੰਡ ਕਲਿਆਣਪੁਰ 'ਚ ਕਣਕ ਦੇ ਕਰੀਬ 12 ਖੇਤ ਸੜ ਕੇ ਹੋਏ ਸੁਆਹ
. . .  55 minutes ago
ਚੌਲਾਗ, 24 ਅਪ੍ਰੈਲ (ਸੁਖਦੇਵ ਸਿੰਘ)- ਅੱਜ ਦੁਪਹਿਰ ਟਾਂਡਾ ਦੇ ਨਜ਼ਦੀਕੀ ਪਿੰਡ ਕਲਿਆਣਪੁਰ ਵਿਖੇ ਅੱਗ ਲੱਗਣ ਕਾਰਨ ਕਣਕ ਦੇ 12 ਦੇ ਕਰੀਬ ਖੇਤ ਸੜ ਕੇ ਸੁਆਹ ਹੋ ਗਏ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੀੜਤ ਕਿਸਾਨ ਪਿੰਕੀ ਪੁੱਤਰ ਬਖ਼ਸ਼ੀਸ਼ ਸਿੰਘ ਨੇ ਦੱਸਿਆ...
ਲਾਟਰੀ ਦੀ ਆੜ 'ਚ ਕੰਮ ਕਰ ਰਹੇ ਸੱਟਾ ਕਾਰੋਬਾਰੀਆਂ 'ਤੇ ਜਲੰਧਰ ਪੁਲਿਸ ਦੀ ਵੱਡੀ ਕਾਰਵਾਈ, 11 ਗ੍ਰਿਫ਼ਤਾਰ
. . .  about 1 hour ago
ਜਲੰਧਰ, 24 ਅਪ੍ਰੈਲ- ਜਲੰਧਰ ਪੁਲਿਸ ਨੇ ਲਾਟਰੀ ਦੀ ਆੜ 'ਚ ਕੰਮ ਕਰ ਰਹੇ ਸੱਟੇ ਦੇ ਕਾਰੋਬਾਰੀਆਂ 'ਤੇ ਵੱਡੀ ਕਾਰਵਾਈ ਕਰਦਿਆਂ 11 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਕਾਰੋਬਾਰੀ ਲਾਟਰੀ ਦੀਆਂ ਦੁਕਾਨਾਂ ਖੋਲ੍ਹ ਕੇ ਸੱਟੇ ਦਾ ਧੰਦਾ ਕਰ ਰਹੇ ਸਨ। ਥਾਣਾ ਤਿੰਨ ਦੀ...
ਕੇਵਲ ਢਿੱਲੋਂ ਨੇ ਭੱਠਲ ਦੀ ਹਾਜ਼ਰੀ 'ਚ ਭਰਿਆ ਨਾਮਜ਼ਦਗੀ ਪੱਤਰ
. . .  about 1 hour ago
ਸੰਗਰੂਰ, 24 ਅਪ੍ਰੈਲ (ਦਮਨਜੀਤ ਸਿੰਘ)- ਸੰਗਰੂਰ ਤੋਂ ਕਾਂਗਰਸ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਵਲੋਂ ਅੱਜ ਡਿਪਟੀ ਕਮਿਸ਼ਨਰ ਸੰਗਰੂਰ ਕਮ ਜ਼ਿਲ੍ਹਾ ਚੋਣ ਅਫ਼ਸਰ ਕੋਲ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਇਆ ਗਿਆ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਮੁੱਖ...
ਕੇਜਰੀਵਾਲ, ਸਿਸੋਦੀਆ ਅਤੇ ਯੋਗੇਂਦਰ ਵਿਰੁੱਧ ਗ਼ੈਰ ਜ਼ਮਾਨਤੀ ਵਾਰੰਟ 'ਤੇ ਲੱਗੀ ਰੋਕ
. . .  about 1 hour ago
ਨਵੀਂ ਦਿੱਲੀ, 24 ਅਪ੍ਰੈਲ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਸਮਾਜਿਕ ਵਰਕਰ ਯੋਗੇਂਦਰ ਯਾਦਵ ਵਿਰੁੱਧ ਮੰਗਲਵਾਰ ਨੂੰ ਜਾਰੀ ਕੀਤੇ ਗਏ ਗ਼ੈਰ ਜ਼ਮਾਨਤੀ ਵਾਰੰਟ 'ਤੇ ਫਿਲਹਾਲ ਰਾਉਜ ਐਵਨਿਊ ਕੋਰਟ ਨੇ ਰੋਕ ਲਗਾ...
ਫ਼ਾਜ਼ਿਲਕਾ : ਕਾਂਗਰਸ ਨੂੰ ਛੱਡ ਅਕਾਲੀ ਦਲ 'ਚ ਸ਼ਾਮਲ ਹੋਏ ਦੇਸ ਰਾਜ ਜੰਡਵਾਲਿਆ
. . .  about 2 hours ago
ਸਚਿਨ ਨੇ ਆਪਣੇ ਪ੍ਰਸ਼ੰਸਕਾਂ ਨਾਲ ਕੀਤੀ ਮੁਲਾਕਾਤ, ਅੱਜ ਮਨਾ ਰਹੇ ਹਨ 46ਵਾਂ ਜਨਮ
. . .  about 2 hours ago
ਭਾਰਤੀਆ ਸ਼ਕਤੀ ਚੇਤਨਾ ਪਾਰਟੀ ਦੇ ਵਿਜੇ ਅਗਰਵਾਲ ਨੇ ਦਾਖ਼ਲ ਕਰਾਇਆ ਨਾਮਜ਼ਦਗੀ ਪੱਤਰ
. . .  about 2 hours ago
5 ਸਾਲਾਂ ਦਾ ਹਿਸਾਬ ਦੇਣ ਦੀ ਬਜਾਏ ਨਹਿਰੂ ਅਤੇ ਇੰਦਰਾ ਦੇ ਬਾਰੇ 'ਚ ਗੱਲ ਕਰਦੇ ਹਨ ਮੋਦੀ- ਪ੍ਰਿਅੰਕਾ
. . .  about 2 hours ago
ਸ੍ਰੀਲੰਕਾ 'ਚ ਹੋਏ ਧਮਾਕਿਆਂ ਦੇ ਸਿਲਸਿਲੇ 'ਚ 18 ਹੋਰ ਸ਼ੱਕੀ ਗ੍ਰਿਫ਼ਤਾਰ
. . .  about 3 hours ago
ਕਣਕ ਦੀ ਖ਼ਰੀਦ ਕਰਨ ਦੇ ਬਾਵਜੂਦ ਵੀ ਬਾਰਦਾਨਾ ਨਾ ਹੋਣ ਕਾਰਨ ਮੰਡੀਆਂ 'ਚ ਰਾਤ ਕੱਟਣ ਲਈ ਮਜਬੂਰ ਕਿਸਾਨ
. . .  about 3 hours ago
ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁੰਦਰ ਜਲੌ ਸਜਾਏ ਗਏ
. . .  about 3 hours ago
ਭਾਜਪਾ ਦੇ ਨਾਰਾਜ਼ ਸੰਸਦ ਮੈਂਬਰ ਉਦਿਤ ਰਾਜ ਨੇ ਫੜਿਆ ਕਾਂਗਰਸ ਦਾ 'ਹੱਥ'
. . .  about 3 hours ago
ਮੋਗਾ ਵਿਖੇ ਘਰ 'ਚੋਂ ਮਿਲੀ ਨੌਜਵਾਨ ਲੜਕੀ ਦੀ ਲਾਸ਼, ਹੱਤਿਆ ਕੀਤੇ ਜਾਣ ਦੀ ਸ਼ੰਕਾ
. . .  about 4 hours ago
ਰੋਹਿਤ ਸ਼ੇਖਰ ਹੱਤਿਆ ਮਾਮਲੇ 'ਚ ਪਤਨੀ ਅਪੂਰਵਾ ਗ੍ਰਿਫ਼ਤਾਰ
. . .  about 4 hours ago
ਤੇਜ਼ ਹਨੇਰੀ ਕਾਰਨ ਬਿਜਲੀ ਦੀਆਂ ਤਾਰਾਂ 'ਚੋਂ ਨਿਕਲੀਆਂ ਚੰਗਿਆੜੀਆਂ, 25 ਏਕੜ ਦੇ ਕਰੀਬ ਕਣਕ ਸੜੀ
. . .  about 4 hours ago
ਨੇਪਾਲ ਦੇ ਕਈ ਇਲਾਕਿਆਂ 'ਚ ਲੱਗੇ ਭੂਚਾਲ ਦੇ ਝਟਕੇ
. . .  about 4 hours ago
ਹੋਰ ਖ਼ਬਰਾਂ..
ਿਵਚਾਰ ਪ੍ਰਵਾਹ: ਜੇ ਸਿਆਸਤ, ਧਰਮ ਅਤੇ ਜਾਤ-ਪਾਤ ਦੇ ਫ਼ਰਕਾਂ ਤੇ ਲੁੱਟ-ਖਸੁੱਟ 'ਤੇ ਆਧਾਰਿਤ ਹੋਵੇ ਤਾਂ ਇਸ ਦਾ ਨਤੀਜਾ ਮਾੜਾ ਹੀ ਰਹੇਗਾ। -ਡਾ: ਮਨਮੋਹਨ ਸਿੰਘ


Powered by REFLEX