ਤਾਜ਼ਾ ਖਬਰਾਂ


ਆਈ.ਸੀ.ਸੀ. ਵੱਲੋਂ ਟੈੱਸਟ ਅਤੇ ਇਕ ਦਿਨਾਂ ਟੀਮ ਦਾ ਐਲਾਨ, ਵਿਰਾਟ ਕੋਹਲੀ ਸੰਭਾਲਣਗੇ ਦੋਨਾਂ ਟੀਮਾਂ ਦੀ ਕਮਾਨ
. . .  13 minutes ago
ਨਵੀਂ ਦਿੱਲੀ, 22 ਜਨਵਰੀ- ਅੰਤਰਰਾਸ਼ਟਰੀ ਕ੍ਰਿਕਟ ਟੀਮ (ਆਈ.ਸੀ.ਸੀ) ਨੇ ਟੈੱਸਟ ਅਤੇ ਇਕ ਦਿਨਾਂ ਟੀਮ ਦਾ ਐਲਾਨ ਕਰ ਦਿੱਤਾ ਹੈ। ਭਾਰਤੀ ਕਪਤਾਨ ਵਿਰਾਟ ਕੋਹਲੀ ਹੁਣ ਇਨ੍ਹਾਂ ਦੋਨਾਂ ਟੀਮਾਂ ਦੀ ਕਮਾਨ ਸੰਭਾਲਣਗੇ, ਜਦਕਿ ਉਨ੍ਹਾਂ ਤੋਂ ਇਲਾਵਾ ਜਸਪ੍ਰੀਤ ਬੁਮਰਾਹ ਨੂੰ ਵੀ .....
ਰਾਜਨਾਥ ਸਿੰਘ ਅੱਜ ਅਟਾਰੀ ਸਰਹੱਦ ਵਿਖੇ ਬਣੀ ਦਰਸ਼ਕ ਗੈਲਰੀ ਦਾ ਕਰਨਗੇ ਉਦਘਾਟਨ
. . .  28 minutes ago
ਅਟਾਰੀ, 22 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ) - ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਅੱਜ ਬਾਅਦ ਦੁਪਹਿਰ ਅਟਾਰੀ ਸਰਹੱਦ ਵਿਖੇ ਬਣੀ ਦਰਸ਼ਕ ਗੈਲਰੀ ਦਾ ਉਦਘਾਟਨ ਕਰਨਗੇ। ਉੱਥੇ ਹੀ ਉਹ ਸੰਗਠਿਤ ਜਾਂਚ ਚੌਕੀ ਅਟਾਰੀ 'ਚ ਹੋ ਰਹੇ ਵਿਕਾਸ ਕਾਰਜਾਂ ਦਾ .....
ਬੱਚਿਆ ਨੂੰ ਪ੍ਰਭਾਵਿਤ ਕਰਨ ਲਈ ਆਈ.ਐਸ. ਮਦਰਸਿਆਂ ਦਾ ਕਰ ਰਹੀ ਹੈ ਇਸਤੇਮਾਲ- ਵਸੀਮ ਰਿਜ਼ਵੀ
. . .  37 minutes ago
ਲਖਨਊ, 22 ਜਨਵਰੀ- ਉੱਤਰ ਪ੍ਰਦੇਸ਼ ਸ਼ੀਆ ਵਕਫ਼ ਬੋਰਡ ਦੇ ਪ੍ਰਧਾਨ ਵਸੀਮ ਰਿਜ਼ਵੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਚਿੱਠੀ ਲਿਖੀ ਹੈ। ਇਸ ਚਿੱਠੀ 'ਚ ਉਨ੍ਹਾਂ ਪ੍ਰਧਾਨ ਮੰਤਰੀ ਮੋਦੀ ਨੂੰ ਕਿਹਾ ਕਿ ਦੇਸ਼ ਭਰ 'ਚ ਚੱਲ ਰਹੇ ਮਦਰਸਿਆਂ ਨੂੰ ਬੰਦ ਕਰ ਦੇਣਾ ਚਾਹੀਦਾ ਹੈ ....
ਭਾਰੀ ਮੀਂਹ ਕਾਰਨ ਪਾਣੀ-ਪਾਣੀ ਹੋਈਆਂ ਦਿੱਲੀ ਦੀਆਂ ਸੜਕਾਂ, ਯਾਤਰੀ ਪਰੇਸ਼ਾਨ
. . .  53 minutes ago
ਨਵੀਂ ਦਿੱਲੀ, 22 ਜਨਵਰੀ- ਰਾਜਧਾਨੀ ਦਿੱਲੀ 'ਚ ਪੈ ਰਹੇ ਲਗਾਤਾਰ ਮੀਂਹ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ। ਥਾਂ-ਥਾਂ ਪਾਣੀ ਜਮਾਂ ਹੋ ਜਾਣ ਕਾਰਣ ਕਈ ਇਲਾਕਿਆਂ 'ਚ ਵਾਹਨਾਂ ਦਾ ਭਾਰੀ ਜਾਮ ਵੀ ਦੇਖਣ ਨੂੰ ਵੀ ਮਿਲ ਰਿਹਾ ਹੈ ਜਿਸ ਕਾਰਨ ਲੋਕਾਂ ਨੂੰ ਕਾਫੀ
ਬੱਸ ਦੇ ਖੱਡ 'ਚ ਡਿੱਗਣ ਕਾਰਨ 26 ਲੋਕ ਜ਼ਖਮੀ, 8 ਦੀ ਹਾਲਤ ਗੰਭੀਰ
. . .  about 1 hour ago
ਸ਼ਿਮਲਾ, 22 ਜਨਵਰੀ- ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ 'ਚ ਸਵਰ ਘਾਟ ਇਲਾਕੇ 'ਚ ਇਕ ਬੱਸ ਦੇ ਸੜਕ ਤੋਂ ਫਿਸਲ ਜਾਣ ਕਾਰਨ ਖੱਡ 'ਚ ਡਿਗਣ ਦੀ ਖਬਰ ਹੈ। ਇਸ ਹਾਦਸੇ 'ਚ 26 ਲੋਕ ਜ਼ਖਮੀ ਹੋਏ ਹਨ ਜਿਨ੍ਹਾਂ 'ਚੋਂ 18 ਨੂੰ ਸੋਲਨ ਜ਼ਿਲ੍ਹੇ 'ਚ ਸਥਿਤ ਹਸਪਤਾਲ 'ਚ ......
ਸੀ.ਬੀ.ਆਈ. ਨਿਰਦੇਸ਼ਕ ਨਾਗੇਸ਼ਵਰ ਰਾਓ ਵੱਲੋਂ 20 ਅਧਿਕਾਰੀਆਂ ਦਾ ਤਬਾਦਲਾ
. . .  about 1 hour ago
ਨਵੀਂ ਦਿੱਲੀ, 22 ਜਨਵਰੀ - ਸੀ.ਬੀ.ਆਈ. ਦੇ ਅੰਤ੍ਰਿਮ ਨਿਰਦੇਸ਼ਕ ਐਮ ਨਾਗੇਸ਼ਵਰ ਰਾਓ ਵੱਲੋਂ 20 ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ। ਇਨ੍ਹਾਂ ਅਧਿਕਾਰੀਆਂ 'ਚੋਂ 2 ਜੀ ਸਪੈਕਟ੍ਰਮ ਘੋਟਾਲੇ ਦੀ ਜਾਂਚ ਕਰਨ ਵਾਲੇ ਅਧਿਕਾਰੀ ਵਿਵੇਕ ਪ੍ਰਿਯਦਰਸ਼ੀ ਵੀ ......
ਤੇਲ ਦੇ ਟੈਂਕਰ ਅਤੇ ਬੱਸ ਵਿਚਾਲੇ ਹੋਈ ਜ਼ਬਰਦਸਤ ਟੱਕਰ, 26 ਲੋਕਾਂ ਦੀ ਮੌਤ
. . .  about 2 hours ago
ਇਸਲਾਮਾਬਾਦ, 22 ਜਨਵਰੀ- ਪਾਕਿਸਤਾਨ 'ਚ ਇੱਕ ਬੱਸ ਅਤੇ ਤੇਲ ਦੇ ਟੈਂਕਰ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ 26 ਲੋਕਾਂ ਦੀ ਮੌਤ ਹੋ ਗਈ। ਪਾਕਿਸਤਾਨ ਦੀਆਂ ਮੀਡੀਆ ਰਿਪੋਰਟਾਂ ਮੁਤਾਬਕ ਇਹ ਹਾਦਸਾ ਬਲੋਚਿਸਤਾਨ ਦੇ ਲਾਸਬੇਲਾ ਜ਼ਿਲ੍ਹੇ ਦੀ ਹਬ ਤਹਿਸੀਲ 'ਚ ਬੀਤੀ ਰਾਤ ਵਾਪਰਿਆ। ਸਵਾਰੀਆਂ...
ਭਾਰੀ ਮੀਂਹ ਕਾਰਨ ਸੁਲਤਾਨਪੁਰ ਲੋਧੀ 'ਚ ਜਨਜੀਵਨ ਪ੍ਰਭਾਵਿਤ
. . .  about 2 hours ago
ਸੁਲਤਾਨਪੁਰ ਲੋਧੀ, 22 ਜਨਵਰੀ (ਥਿੰਦ, ਹੈਪੀ, ਭੋਲਾ)- ਸੁਲਤਾਨਪੁਰ ਲੋਧੀ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ 'ਚ ਬੀਤੀ ਰਾਤ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ। ਇਸ ਕਾਰਨ ਕਈ ਥਾਈਂ ਪਾਣੀ ਭਰ ਗਿਆ ਹੈ, ਜਿਸ ਕਾਰਨ ਆਮ ਲੋਕਾਂ ਨੂੰ ਕਾਫ਼ੀ ਦਿੱਕਤਾਂ ਆ ਰਹੀਆਂ...
ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ
. . .  about 2 hours ago
ਇੰਡੋਨੇਸ਼ੀਆ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 3 hours ago
ਅੱਜ ਦਾ ਵਿਚਾਰ
. . .  about 3 hours ago
ਕੈਪੀਟੋਲ 'ਚ ਹਰ ਬੁੱਧਵਾਰ ਹੋਵੇਗੀ ਮੁਫ਼ਤ ਕੈਂਸਰ ਜਾਂਚ
. . .  1 day ago
ਸੁਖਜਿੰਦਰ ਸਿੰਘ ਰੰਧਾਵਾ ਵਲੋਂ ਅਰਵਿੰਦ ਕੇਜਰੀਵਾਲ ਨੂੰ ਕਰਜ਼ਾ ਮੁਆਫੀ ਸਮਾਗਮ ਲਈ ਸੱਦਾ
. . .  1 day ago
ਤਬਾਦਲੇ ਿਖ਼ਲਾਫ਼ ਸੀ. ਬੀ. ਆਈ. ਅਧਿਕਾਰੀ ਏ. ਕੇ. ਬੱਸੀ ਵਲੋਂ ਸੁਪਰੀਮ ਕੋਰਟ 'ਚ ਪਹੁੰਚ
. . .  1 day ago
ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਬੋਰਡ ਦੀ ਸੋਧ ਨੂੰ ਰੱਦ ਕਰਨ ਲਈ ਗੁਰਮਤਾ ਪਾਸ
. . .  1 day ago
ਚੀਫ਼ ਜਸਟਿਸ ਨੇ ਸੀ. ਬੀ. ਆਈ. ਦੇ ਅੰਤਿ੍ਮ ਮੁਖੀ ਦੀ ਨਿਯੁਕਤੀ ਿਖ਼ਲਾਫ਼ ਸੁਣਵਾਈ ਤੋਂ ਖ਼ੁਦ ਨੂੰ ਕੀਤਾ ਅਲੱਗ
. . .  1 day ago
ਪਾਕਿ 'ਚ ਤਿੰਨ ਨਾਬਾਲਗ ਹਿੰਦੂ ਕੁੜੀਆਂ ਅਗਵਾ
. . .  1 day ago
ਸਿੱਧਗੰਗਾ ਮਠ ਦੇ ਮੁਖੀ ਸ਼ਿਵਕੁਮਾਰ ਸਵਾਮੀ ਦਾ ਦਿਹਾਂਤ
. . .  about 9 hours ago
2014 ਦੀਆਂ ਲੋਕ ਸਭਾ ਚੋਣਾਂ 'ਚ ਵੋਟਿੰਗ ਮਸ਼ੀਨਾਂ ਹੋਈਆਂ ਸਨ ਹੈਕ
. . .  about 9 hours ago
10 ਫ਼ੀਸਦੀ ਰਾਖਵਾਂਕਰਨ ਿਖ਼ਲਾਫ਼ ਡੀ.ਐਮ.ਕੇ. ਦੀ ਪਟੀਸ਼ਨ 'ਤੇ ਕੇਂਦਰ ਨੂੰ ਨੋਟਿਸ
. . .  1 day ago
ਹੋਰ ਖ਼ਬਰਾਂ..
ਿਵਚਾਰ ਪ੍ਰਵਾਹ: ਜੇ ਸਿਆਸਤ, ਧਰਮ ਅਤੇ ਜਾਤ-ਪਾਤ ਦੇ ਫ਼ਰਕਾਂ ਤੇ ਲੁੱਟ-ਖਸੁੱਟ 'ਤੇ ਆਧਾਰਿਤ ਹੋਵੇ ਤਾਂ ਇਸ ਦਾ ਨਤੀਜਾ ਮਾੜਾ ਹੀ ਰਹੇਗਾ। -ਡਾ: ਮਨਮੋਹਨ ਸਿੰਘ


Powered by REFLEX