ਤਾਜ਼ਾ ਖਬਰਾਂ


ਚੋਣ ਕਮਿਸ਼ਨ ਨੇ ਬਿਹਾਰ ਚੋਣਾਂ ਦੇ ਦੂਜੇ ਪੜਾਅ ਲਈ ਪੂਰੀ ਕੀਤੀ ਈਵੀਐਮ ਵਵੀਪੈਟ ਰੈਂਡਮਾਈਜ਼ੇਸ਼ਨ
. . .  4 minutes ago
ਪਟਨਾ, 14 ਅਕਤੂਬਰ - ਭਾਰਤੀ ਚੋਣ ਕਮਿਸ਼ਨ ਨੇ ਆਉਣ ਵਾਲੀਆਂ ਬਿਹਾਰ ਵਿਧਾਨ ਸਭਾ ਚੋਣਾਂ ਲਈ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈਵੀਐਮ) ਅਤੇ ਵੋਟਰ ਵੈਰੀਫਾਈਬਲ ਪੇਪਰ ਆਡਿਟ ਟ੍ਰੇਲ (ਵਵੀਪੈਟ) ਦਾ ਪੜਾਅ 2 ਰੈਂਡਮਾਈਜ਼ੇਸ਼ਨ ਪੂਰਾ ਕਰ...
ਓਪੀ ਸਿੰਘ ਨੇ ਸੰਭਾਲਿਆ ਹਰਿਆਣਾ ਦੇ ਡੀਜੀਪੀ ਦਾ ਵਾਧੂ ਚਾਰਜ
. . .  18 minutes ago
ਚੰਡੀਗੜ੍ਹ, 14 ਅਕਤੂਬਰ - ਹਰਿਆਣਾ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਦੇ ਐਮਡੀ, ਓਪੀ ਸਿੰਘ ਨੇ ਹਰਿਆਣਾ ਦੇ ਡੀਜੀਪੀ ਦਾ ਵਾਧੂ ਚਾਰਜ ਸੰਭਾਲਿਆ ਹੈ। ਇਸ ਤੋਂ ਪਹਿਲਾਂ ਅੱਜ ਹਰਿਆਣਾ ਦੇ ਏ.ਡੀ.ਜੀ.ਪੀ. ਪੀ.ਵਾਈ. ਪੂਰਨ ਕੁਮਾਰ ਖੁਦਕੁਸ਼ੀ...
ਮੰਗੋਲੀਆ ਦੇ ਰਾਸ਼ਟਰਪਤੀ ਖੁਰੇਲਸੁਖ ਉਖਨਾ ਪਹੁੰਚੇ ਸੰਸਦ ਭਵਨ
. . .  26 minutes ago
ਨਵੀਂ ਦਿੱਲੀ, 14 ਅਕਤੂਬਰ - ਮੰਗੋਲੀਆਈ ਰਾਸ਼ਟਰਪਤੀ ਖੁਰੇਲਸੁਖ ਉਖਨਾ ਸੰਸਦ ਭਵਨ ਪਹੁੰਚੇ। ਲੋਕ ਸਭਾ ਸਪੀਕਰ ਓਮ ਬਿਰਲਾ ਉਨ੍ਹਾਂ ਦੇ ਨਾਲ ਹਨ। ਇਸ ਤੋਂ ਪਹਿਲਾਂ ਮੰਗੋਲੀਆਈ ਰਾਸ਼ਟਰਪਤੀ ਖੁਰੇਲਸੁਖ ਉਖਨਾ...
ਦੋਹਾ ਤੋਂ ਹਾਂਗਕਾਂਗ ਜਾ ਰਹੀ ਕਤਰ ਏਅਰਵੇਜ਼ ਦੀ ਉਡਾਣ ਦੀ ਅਹਿਮਦਾਬਾਦ 'ਚ ਐਮਰਜੈਂਸੀ ਲੈਂਡਿੰਗ
. . .  36 minutes ago
ਅਹਿਮਦਾਬਾਦ, 14 ਅਕਤੂਬਰ - ਦੋਹਾ ਤੋਂ ਹਾਂਗਕਾਂਗ ਜਾ ਰਹੀ ਕਤਰ ਏਅਰਵੇਜ਼ ਦੀ ਉਡਾਣ ਕਿਊ.ਆਰ.816 ਨੂੰ ਅਹਿਮਦਾਬਾਦ ਮੋੜ ਦਿੱਤਾ ਗਿਆ, ਤਕਨੀਕੀ ਸਮੱਸਿਆ ਕਾਰਨ ਸਾਵਧਾਨੀ ਵਜੋਂ ਐਮਰਜੈਂਸੀ...
 
ਕੈਨੇਡਾ-ਭਾਰਤ ਸੰਬੰਧਾਂ ਦੇ ਅਗਲੇ ਦੌਰ ਵਿਚ ਭਾਰਤ ਨਾਲ ਕੰਮ ਕਰਨ ਦੀ ਉਮੀਦ ਕਰਦੇ ਹਾਂ - ਅਨੀਤਾ ਆਨੰਦ (ਵਿਦੇਸ਼ ਮੰਤਰੀ ਕੈਨੇਡਾ)
. . .  45 minutes ago
ਮੁੰਬਈ, 14 ਅਕਤੂਬਰ - ਕੈਨੇਡਾ ਦੀ ਵਿਦੇਸ਼ ਮੰਤਰੀ ਅਨੀਤਾ ਆਨੰਦ ਨੇ ਕਿਹਾ, "...ਮੈਂ ਅੱਜ ਮੁੰਬਈ ਵਿਚ ਆ ਕੇ ਬਹੁਤ ਖੁਸ਼ ਹਾਂ। ਕੈਨੇਡਾ ਭਾਰਤ ਨੂੰ ਜੋ ਮੁੱਖ ਸੰਦੇਸ਼ ਦੇ ਰਿਹਾ ਹੈ ਉਹ ਇਹ ਹੈ ਕਿ ਭਾਰਤ ਨਾਲ ਸੰਬੰਧਾਂ ਨੂੰ ਉੱਚਾ ਚੁੱਕਣ ਲਈ ਅਸੀਂ ਇੱਥੇ ਹਾਂ। ਸਾਡਾ...
ਚੋਣ ਲੜਨਾ ਮੇਰਾ ਟੀਚਾ ਨਹੀਂ ਹੈ, ਉਹੀ ਕਰਾਂਗੀ ਜੋ ਪਾਰਟੀ ਮੈਨੂੰ ਕਹੇਗੀ - ਮੈਥਿਲੀ ਠਾਕੁਰ
. . .  54 minutes ago
ਪਟਨਾ, 14 ਅਕਤੂਬਰ - ਬਿਹਾਰ ਚੋਣਾਂ ਲੜਨ ਦੀਆਂ ਅਟਕਲਾਂ 'ਤੇ, ਲੋਕ ਅਤੇ ਭਗਤੀ ਗਾਇਕਾ ਮੈਥਿਲੀ ਠਾਕੁਰ ਨੇ ਕਿਹਾ"...ਤੁਸੀਂ ਮੈਨੂੰ ਇਕ ਫੋਟੋ ਬਾਰੇ ਸਵਾਲ ਪੁੱਛਿਆ ਸੀ, ਇਸ ਲਈ ਮੈਂ ਕਿਹਾ ਕਿ ਮੈਂ ਜੋ ਵੀ ਹੁਕਮ ਦਿੱਤਾ ਜਾਵੇਗਾ...
29 ਅਕਤੂਬਰ ਨੂੰ ਹੋਵੇਗੀ ਬਿਕਰਮ ਸਿੰਘ ਮਜੀਠੀਆ ਸੰਬੰਧੀ ਅੰਤਿਮ ਦਲੀਲਾਂ ’ਤੇ ਸੁਣਵਾਈ
. . .  about 1 hour ago
ਚੰਡੀਗੜ੍ਹ, 14 ਅਕਤੂਬਰ- ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅਜੇ ਤੱਕ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਰਾਹਤ ਨਹੀਂ ਮਿਲੀ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ....
ਮੁਲਾਜ਼ਮ ਨੂੰ ਕੰਮ ਤੋਂ ਕੱਢਣ 'ਤੇ ਵਾਟਰ ਸਪਲਾਈ ਵਰਕਰ ਟੈਂਕੀ 'ਤੇ ਚੜ੍ਹੇ
. . .  about 1 hour ago
ਹੁਸ਼ਿਆਰਪੁਰ, 14 ਅਕਤੂਬਰ (ਬਲਜਿੰਦਰਪਾਲ ਸਿੰਘ)-ਵਾਟਰ ਸਪਲਾਈ ਵਿਭਾਗ ਦੇ ਇਕ ਵਰਕਰ ਨੂੰ ਕਥਿਤ ਤੌਰ 'ਤੇ ਤੰਗ-ਪ੍ਰੇਸ਼ਾਨ ਕਰਕੇ ਕੰਮ ਤੋਂ ਕੱਢੇ ਜਾਣ ਦੇ ਰੋਸ ਵਜੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਪੰਜਾਬ ਵਲੋਂ ਹੁਸ਼ਿਆਰਪੁਰ ਵਿਖੇ ਪੈਟਰੋਲ ਦੀਆਂ ਬੋਤਲਾਂ....
ਬੱਸ ਵਰਕਰਾਂ ਨੇ ਪੀ.ਏ.ਪੀ. ਚੌਕ ਕੀਤਾ ਜਾਮ
. . .  about 1 hour ago
ਜਲੰਧਰ, 14 ਅਕਤੂਬਰ- ਪੰਜਾਬ ਦੇ ਸਰਕਾਰੀ ਬੱਸ ਡਰਾਈਵਰਾਂ ਨੇ ਇਕ ਵਾਰ ਫਿਰ ਪ੍ਰਸ਼ਾਸਨ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਹੈ। ਬੱਸ ਵਰਕਰਾਂ ਨੇ ਜਲੰਧਰ ਦੇ ਪੀ.ਏ.ਪੀ. ਚੌਕ ’ਤੇ ਧਰਨਾ ਦਿੱਤਾ...
ਲੁਧਿਆਣਾ ’ਚ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਵਲੋਂ ਪ੍ਰੈੱਸ ਕਾਨਫ਼ਰੰਸ
. . .  about 1 hour ago
ਲੁਧਿਆਣਾ, 14 ਅਕਤੂਬਰ (ਭੁਪਿੰਦਰ ਸਿੰਘ ਬੈਂਸ, ਰੂਪੇਸ਼ ਕੁਮਾਰ)- ਲੁਧਿਆਣਾ ਦੇ ਲਾਡੋਵਾਲ ਸਥਿਤ ਆਈ. ਸੀ. ੲ.ੇ ਆਰ. ਸੰਸਥਾਨ ਦੇ ਇਕਾਈ ਦੇ ਉਦਘਾਟਨ ਤੋਂ ਬਾਅਦ ਪ੍ਰੈਸ ਕਾਨਫ਼ਰੰਸ....
ਏ.ਡੀ.ਜੀ.ਪੀ. ਵਾਈ. ਪੂਰਨ ਕੁਮਾਰ ਦੇ ਪਰਿਵਾਰ ਦੀ ਕੀਤੀ ਜਾਵੇਗੀ ਹਰ ਮੰਗ ਪੂਰੀ- ਚਿਰਾਗ ਪਾਸਵਾਨ
. . .  about 2 hours ago
ਚੰਡੀਗੜ੍ਹ, 14 ਅਕਤੂਬਰ- ਕੇਂਦਰੀ ਮੰਤਰੀ ਚਿਰਾਗ ਪਾਸਵਾਨ ਏ.ਡੀ.ਜੀ.ਪੀ. ਵਾਈ. ਪੂਰਨ ਕੁਮਾਰ ਦੇ ਘਰ ਪਹੁੰਚੇ ਹਨ। ਪਰਿਵਾਰ ਨਾਲ ਮੁਲਾਕਾਤ ਤੋਂ ਬਾਅਦ ਚਿਰਾਗ ਪਾਸਵਾਨ ਨੇ ਕਿਹਾ ਕਿ ਕਿਸੇ....
ਬਿਹਾਰ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ 71 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ
. . .  about 1 hour ago
ਨਵੀਂ ਦਿੱਲੀ, 14 ਅਕਤੂਬਰ - ਭਾਰਤੀ ਜਨਤਾ ਪਾਰਟੀ ਨੇ ਬਿਹਾਰ ਵਿਧਾਨ ਸਭਾ ਚੋਣਾਂ ਲਈ 71 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਹੈ। ਉਪ ਮੁੱਖ ਮੰਤਰੀ ਸਮਰਾਟ ਚੌਧਰੀ ਤਾਰਾਪੁਰ ਤੋਂ, ਉਪ ਮੁੱਖ ਮੰਤਰੀ...
ਪਨਬਸ ਮੁਲਾਜ਼ਮਾਂ ਵਲੋਂ ਬੱਸ ਸਟੈਂਡ ਬੰਦ ਕਰਕੇ ਨਾਅਰੇਬਾਜ਼ੀ
. . .  about 3 hours ago
‘ਆਪ’ ਦੇ ਬੁਲਾਰੇ ਐਡਵੋਕੇਟ ਨੀਲ ਗਰਗ ਵਲੋਂ ਪ੍ਰੈਸ ਕਾਨਫ਼ਰੰਸ
. . .  about 3 hours ago
ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਪਿਸਤੌਲ,2 ਜ਼ਿੰਦਾ ਰੌਂਦ ਤੇ ਇਕ ਡਰੋਨ ਸਮੇਤ 2 ਗ੍ਰਿਫਤਾਰ
. . .  about 3 hours ago
ਜੱਦੀ ਜ਼ਮੀਨ ਵਿਵਾਦ: ਗੁਰਭੇਜ ਖ਼ੁਦਕੁਸ਼ੀ ਮਾਮਲੇ ’ਚ ਮੁਲਜ਼ਮਾਂ ਦੀ ਗ੍ਰਿਫ਼ਤਾਰੀਆਂ ਲਈ ਪਰਿਵਾਰ ਅਤੇ ਪਿੰਡ ਵਾਸੀਆਂ ਵਲੋਂ ਸੜਕ ਜਾਮ
. . .  about 3 hours ago
ਆਈ.ਪੀ.ਐਸ. ਖ਼ੁਦਕੁਸ਼ੀ ਮਾਮਲਾ: ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਨਹੀਂ ਕੀਤਾ ਵਾਅਦਾ ਪੂਰਾ- ਰਾਹੁਲ ਗਾਂਧੀ
. . .  about 4 hours ago
ਮੋਟਰਸਾਈਕਲ ਨੂੰ ਅਣ-ਪਛਾਤੇ ਵਾਹਨ ਨੇ ਮਾਰੀ ਟੱਕਰ, ਬੱਚੇ ਦੀ ਮੌਤ
. . .  about 5 hours ago
ਸੜਕ ’ਤੇ ਖੜੀ ਖ਼ਰਾਬ ਗੱਡੀ ਨਾਲ ਬੱਸ ਦੀ ਭਿਆਨਕ ਟੱਕਰ
. . .  about 5 hours ago
ਆਈ.ਪੀ.ਐਸ. ਪੂਰਨ ਕੁਮਾਰ ਦੇ ਪਰਿਵਾਰ ਨੂੰ ਮਿਲਣ ਪੁੱਜੇ ਰਾਹੁਲ ਗਾਂਧੀ
. . .  about 5 hours ago
ਹੋਰ ਖ਼ਬਰਾਂ..

Powered by REFLEX