ਤਾਜ਼ਾ ਖਬਰਾਂ


ਖਾਲੀ ਕਰਾਇਆ ਗਿਆ ਨਿਜ਼ਾਮੁਦੀਨ ਦਾ ਮਰਕਜ਼,6 ਲੋਕਾਂ ਖਿਲਾਫ ਮਾਮਲੇ ਦਰਜ
. . .  6 minutes ago
ਨਵੀਂ ਦਿੱਲੀ, 1 ਅਪ੍ਰੈਲ - ਨਿਜ਼ਾਮੁਦੀਨ ਦਾ ਮਰਕਜ਼ ਅੱਜ ਸਵੇਰੇ ਕਰੀਬ 4 ਵਜੇ ਖਾਲੀ ਕਰਵਾ ਲਿਆ ਗਿਆ ਹੈ। ਜਦੋਂ ਕਿ ਮਰਕਜ਼ ਖਾਲੀ ਕਰਾਇਆ ਜਾ ਰਿਹਾ ਸੀ, ਤਾਂ ਉੱਥੇ ਕਰੀਬ 2100 ਤੋਂ ਵੱਧ ਲੋਕ ਮੌਜੂਦ ਸਨ। ਜਦਕਿ ਮਰਕਜ਼ ਦੇ ਲੋਕ ਦਾਅਵਾ ਕਰ ਰਹੇ ਸਨ ਕਿ ਅੰਦਰ ਮਹਿਜ਼...
ਦਿੱਲੀ ਦੇ ਸਰਕਾਰੀ ਡਾਕਟਰ ਨੂੰ ਕੋਰੋਨਾਵਾਇਰਸ
. . .  23 minutes ago
ਨਵੀਂ ਦਿੱਲੀ, 1 ਅਪ੍ਰੈਲ - ਦਿੱਲੀ ਦੇ ਇਕ ਡਾਕਟਰ ਦਾ ਕੋਰੋਨਾਵਾਇਰਸ ਪਾਜ਼ੀਟਿਵ ਪਾਇਆ ਗਿਆ ਹੈ। ਉਹ ਦਿੱਲੀ ਸਰਕਾਰੀ ਹਸਪਤਾਲ ਵਿਚ ਕੰਮ ਕਰਦਾ...
ਹੌਜ਼ਰੀ ਦੀ ਫੈਕਟਰੀ 'ਚ ਲੱਗੀ ਭਿਆਨਕ ਅੱਗ
. . .  31 minutes ago
ਲੁਧਿਆਣਾ, 1 ਅਪ੍ਰੈਲ (ਅਮਰੀਕ ਸਿੰਘ ਬੱਤਰਾ) - ਸਥਾਨਕ ਬਹਾਦਰ ਕੇ ਰੋਡ ਸਥਿਤ ਨਿਊ ਵੀਰ ਨਗਰ ਦੀ ਇਕ ਹੌਜ਼ਰੀ ਦੀ ਫੈਕਟਰੀ ਵਿਚ ਅੱਜ ਸਵੇਰੇ 5 ਵਜੇ ਅਚਾਨਕ ਅੱਗ ਲੱਗ ਜਾਣ ਕਾਰਨ ਭਾਰੀ ਨੁਕਸਾਨ ਹੋ ਗਿਆ। ਫਾਇਰ ਬ੍ਰਿਗੇਡ ਵਲੋਂ ਅੱਗ 'ਤੇ ਕਾਬੂ ਪਾਉਣ ਦੇ ਯਤਨ ਜਾਰੀ ਹਨ। ਫਾਇਰ ਬ੍ਰਿਗੇਡ ਦੇ...
ਜੈਤੋ ਸ਼ਹਿਰ 'ਚ ਕਰਫ਼ਿਊ ਦੇ ਚਲਦਿਆ ਚੋਰੀਆਂ 'ਚ ਹੋ ਰਿਹਾ ਵਾਧਾ
. . .  44 minutes ago
ਜੈਤੋ, 1 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਲੰਘੀ ਰਾਤ ਨੂੰ ਚੋਰਾਂ ਵੱਲੋਂ ਸਥਾਨਕ ਰੇਲਵੇ ਬਾਜਾਰ 'ਚ ਸਥਿਤ ਗੁਰੀਆ ਫਰੂਟਾਂ ਵਾਲੇ ਦੀ ਦੁਕਾਨ 'ਚੋ 6 ਹਾਜ਼ਰ ਰੁਪਏ ਦੇ ਕਰੀਬ ਨਗਦੀ ਅਤੇ ਦੋ ਸਿਲੰਡਰ ਚੋਰੀ ਕਰਕੇ ਲੈ ਜਾਣ ਕਰਕੇ ਲੋਕਾਂ ਵਿਚ ਪੁਲਿਸ ਪ੍ਰਸ਼ਾਸਨ ਪ੍ਰਤੀ ਭਾਰੀ ਰੋਸ ਪਾਇਆ...
ਟੋਲ ਪਲਾਜ਼ਿਆਂ 'ਤੇ ਵਾਹਨਾਂ ਦੀ ਹੋ ਰਹੀ ਹੈ ਗੰਭੀਰਤਾ ਨਾਲ ਜਾਂਚ
. . .  about 1 hour ago
ਢਿਲਵਾਂ, 1 ਅਪ੍ਰੈਲ (ਪਰਵੀਨ) - ਕਰਫ਼ਿਊ ਦੌਰਾਨ ਟੋਲ ਪਲਾਜ਼ਾ ਢਿਲਵਾਂ ਵਿਖੇ ਜੀ.ਟੀ ਰੋਡ 'ਤੇ ਵਾਹਨਾਂ ਦੀ ਗਹਿਰਾਈ ਨਾਲ ਹਾਈਟੈੱਕ ਨਾਕੇ 'ਤੇ ਗਹਿਰਾਈ ਨਾਲ ਪੁਲਿਸ ਕਰਮਚਾਰੀਆਂ ਵੱਲੋਂ ਜਾਂਚ ਕੀਤੀ ਗਈ। ਨਾਕੇ ਦੇ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਨੇ ਲੋਕਾਂ ਨੂੰ ਕਿਹਾ...
ਅਲਬਰਟਾ 'ਚੋ 1 ਹੋਰ ਮੌਤ ਹੋਣ ਨਾਲ ਮੌਤਾਂ ਦੀ ਗਿਣਤੀ 9 ਹੋਈ ਕੁੱਲ ਕੇਸ 754 ਹੋਏ
. . .  about 1 hour ago
ਕੈਲਗਰੀ 1 ਅਪ੍ਰੈਲ (ਜਸਜੀਤ ਸਿੰਘ ਧਾਮੀ)-ਅਲਬਰਟਾ ਵਿੱਚ ਕੋਵਿਡ-19 ਨਾਲ 1 ਹੋਰ ਮੌਤਾਂ ਦੀ ਪੁਸ਼ਟੀ ਹੋਈ ਹੈ ਜਿਸ ਕਰਕੇ ਹੁਣ ਅਲਬਰਟਾ ਵਿੱਚ 9 ਮੌਤਾਂ ਹੋ ਚੁੱਕੀਆ ਹਨ। ਨਵੇਂ 64 ਕੇਸਾਂ ਦੀ ਪੁਸ਼ਟੀ ਉਪਰੰਤ ਕੁੱਲ ਗਿਣਤੀ 754 ਹੋ ਗਈ ਹੈ। ਜਿਸ ਵਿੱਚ 77 ਸਿਹਤ ਸੰਭਾਲ ਕਰਮਚਾਰੀ ਵੀ ਸ਼ਾਮਲ ਹਨ। ਮੁੱਖ...
ਜਲੰਧਰ ਜ਼ਿਲ੍ਹੇ 'ਚ ਜਾਰੀ ਹੋਈ ਸਬਜ਼ੀਆਂ ਤੇ ਫਲਾਂ ਦੀ ਅੱਜ ਦੀ ਰੇਟ ਲਿਸਟ
. . .  about 1 hour ago
ਜਲੰਧਰ, 1 ਅਪ੍ਰੈਲ (ਚਿਰਾਗ਼ ਸ਼ਰਮਾ) - ਜਲੰਧਰ ਜ਼ਿਲ੍ਹੇ 'ਚ ਅੱਜ ਫਲਾਂ ਤੇ ਸਬਜ਼ੀਆਂ ਦੀ ਰੇਟ ਲਿਸਟ ਜਾਰੀ ਹੋਈ ਹੈ। ਜਿਸ ਮੁਤਾਬਿਕ ਲੋਕ ਕਾਲਾਬਾਜ਼ਾਰੀ ਤੋਂ ਬੱਚ ਸਕਦੇ...
ਸਹੁਰੇ ਪਰਿਵਾਰ ਨੇ ਨੂੰਹ ਨੂੰ ਜਹਿਰੀਲੀ ਵਸਤੂ ਦੇ ਕੇ ਮੌਤ ਦੇ ਘਾਟ ਉਤਾਰਿਆ
. . .  about 1 hour ago
ਅਜਨਾਲਾ, 1 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ) - ਇੱਥੋਂ ਨੇੜਲੇ ਪਿੰਡ ਧਾਰੀਵਾਲ ਕਲੇਰ ਵਿਖੇ ਸਹੁਰਾ ਪਰਿਵਾਰ ਵੱਲੋਂ ਆਪਣੀ ਨੂੰਹ ਨੂੰ ਜ਼ਹਿਰੀਲੀ ਵਸਤੂ ਦੇਣ ਨਾਲ ਉਸ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। 'ਅਜੀਤ' ਨੂੰ ਜਾਣਕਾਰੀ ਦਿੰਦਿਆਂ ਥਾਣਾ ਅਜਨਾਲਾ ਦੇ ਐਸ.ਐਚ.ਓ ਇੰਸਪੈਕਟਰ ਸਤੀਸ਼ ਕੁਮਾਰ...
ਆਲੂਆਂ ਦੀ ਪੁਟਾਈ ਕਰਨ ਗਏ ਲੋਕਾਂ ਨੇ ਪ੍ਰਸ਼ਾਸਨ ਨੂੰ ਪੁਆਈਆਂ ਭਾਜੜਾਂ
. . .  about 1 hour ago
ਅਜਨਾਲਾ 'ਚ ਕਰਫ਼ਿਊ ਦੀ ਉਲੰਘਣਾ ਕਰਨ ਵਾਲੇ 10 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
. . .  about 1 hour ago
ਕਿਸੇ ਵੀ ਚੀਜ਼ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ - ਡੈਨੀ ਬੰਡਾਲਾ
. . .  about 2 hours ago
ਅੱਜ ਦਾ ਵਿਚਾਰ
. . .  about 2 hours ago
ਲੁਧਿਆਣਾ 'ਚ ਹੁਣ ਤੱਕ ਕੋਰੋਨਾ ਦੇ ਲਏ ਗਏ 138 ਨਮੂਨੇ - ਡੀ.ਸੀ
. . .  1 day ago
15 ਅਪ੍ਰੈਲ ਤੱਕ ਬਿਨਾਂ ਜੁਰਮਾਨਾ ਹੋਣਗੇ ਬਿਜਲੀ ਦੇ ਬਿਲ ਜਮਾਂ
. . .  1 day ago
ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਹਾੜੀ ਦੀ ਫ਼ਸਲ ਦੀ ਕਟਾਈ ਅਤੇ ਸਾਉਣੀ ਫ਼ਸਲ ਦੀ ਬਿਜਾਈ 'ਚ ਦਿੱਤੀ ਢਿੱਲ
. . .  1 day ago
ਡੀ.ਸੀ ਜਲੰਧਰ ਵੱਲੋਂ ਜ਼ਿਲ੍ਹੇ 'ਚ ਭੱਠੇ ਚਾਲੂ ਕਰਨ ਦੀ ਛੋਟ
. . .  1 day ago
ਸਾਰੀਆਂ ਪਾਰਟੀਆਂ ਨੇ ਇਕੱਠੇ ਹੋ ਕੇ ਵੰਡਿਆ ਰਾਸ਼ਨ
. . .  1 day ago
ਡੀ.ਸੀ ਜਲੰਧਰ ਵੱਲੋਂ ਕੰਬਾਇਨਾਂ ਬਿਨਾਂ ਪਾਸ ਤੋਂ ਚਲਾਉਣ ਦੀ ਆਗਿਆ
. . .  1 day ago
ਲੋੜਵੰਦਾਂ ਦੀ ਮਦਦ ਲਈ ਅੱਗੇ ਆਏ ਸਿੱਧੂ
. . .  1 day ago
ਫ਼ਾਜ਼ਿਲਕਾ ਜ਼ਿਲ੍ਹੇ ਵਿਚ ਹੁਣ ਤੱਕ ਨਹੀਂ ਆਇਆ ਕੋਰੋਨਾ ਦਾ ਪਾਜ਼ਿਟਿਵ ਦਾ ਮਾਮਲਾ - ਸਿਵਲ ਸਰਜਨ
. . .  1 day ago
ਹੋਰ ਖ਼ਬਰਾਂ..


Powered by REFLEX