ਤਾਜ਼ਾ ਖਬਰਾਂ


ਟਾਟਾ 407 ਤੇ ਕਾਰ ਦੀ ਟੱਕਰ ਵਿਚ ਇਕੋ ਪਰਿਵਾਰ ਦੇ ਤਿੰਨ ਵਿਅਕਤੀ ਗੰਭੀਰ ਜ਼ਖਮੀ
. . .  5 minutes ago
ਕਪੂਰਥਲਾ, 20 ਜਨਵਰੀ (ਅਮਨਜੋਤ ਸਿੰਘ ਵਾਲੀਆ)- ਸਰਕੂਲਰ ਰੋਡ ’ਤੇ ਮਾਰੂਤੀ ਸਜੂਕੀ ਸ਼ੋਅਰੂਮ ਦੇ ਸਾਹਮਣੇ ਟਾਟਾ 407 ਤੇ ਕਾਰ ਦੀ ਭਿਆਨਕ ਟੱਕਰ ’ਚ ਇਕੋ ਪਰਿਵਾਰ ਦੇ ਤਿੰਨ ਵਿਅਕਤੀ...
ਕਿਸੇ ਕੀਮਤ ’ਤੇ ਨਹੀਂ ਬਖ਼ਸ਼ੇ ਜਾਣਗੇ ਗੈਂਗਸਟਰ- ਡੀ.ਜੀ.ਪੀ. ਪੰਜਾਬ
. . .  16 minutes ago
ਚੰਡੀਗੜ੍ਹ,20 ਜਨਵਰੀ- ਅੱਜ ਡੀ.ਜੀ.ਪੀ. ਗੌਰਵ ਯਾਦਵ ਵਲੋਂ ਇਕ ਅਹਿਮ ਪ੍ਰੈਸ ਕਾਨਫ਼ਰੰਸ ਕੀਤੀ ਗਈ। ਇਸ ਦੌਰਾਨ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਗੈਂਗਸਟਰਾਂ ਖਿਲਾਫ਼ ਪੰਜਾਬ ਪੁਲਿਸ...
ਨਿਤਿਨ ਨੂੰ ਸਭ ਤੋਂ ਵੱਡੀ ਰਾਜਨੀਤਕ ਪਾਰਟੀ ਦਾ ਪ੍ਰਧਾਨ ਚੁਣੇ ਜਾਣ 'ਤੇ ਵਧਾਈਆਂ- ਪ੍ਰਧਾਨ ਮੰਤਰੀ ਮੋਦੀ
. . .  27 minutes ago
ਨਵੀਂ ਦਿੱਲੀ,20 ਜਨਵਰੀ- ਨਿਤਿਨ ਨਬੀਨ ਦੇ ਰਾਸ਼ਟਰੀ ਪ੍ਰਧਾਨ ਚੁਣੇ ਜਾਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੇ ਨਵੇਂ ਪ੍ਰਧਾਨ ਨਿਤਿਨ...
ਨਿਤੀਨ ਨਬੀਨ ਬਣੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ
. . .  34 minutes ago
ਨਵੀਂ ਦਿੱਲੀ,20 ਜਨਵਰੀ- ਨਿਤਿਨ ਨਬੀਨ ਨੂੰ ਭਾਜਪਾ ਦਾ ਨਵਾਂ ਰਾਸ਼ਟਰੀ ਪ੍ਰਧਾਨ ਬਣਾ ਦਿੱਤਾ ਗਿਆ। ਚੋਣ ਅਧਿਕਾਰੀ ਨੇ ਉਨ੍ਹਾਂ ਨੂੰ ਨਿਯੁਕਤੀ ਪੱਤਰ ਭੇਟ ਕੀਤਾ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਦਾ ਹਾਰ ਪਾ ਕੇ ਸਵਾਗਤ ਕੀਤਾ।
 
ਨਵੇਂ ਭਾਜਪਾ ਪ੍ਰਧਾਨ ਨਿਤਿਨ ਨਬੀਨ ਨੂੰ ਮਿਲੀ Z-ਸ਼੍ਰੇਣੀ ਦੀ ਸੁਰੱਖਿਆ
. . .  58 minutes ago
ਨਵੀਂ ਦਿੱਲੀ,20 ਜਨਵਰੀ- ਭਾਜਪਾ ਪ੍ਰਧਾਨ ਨਿਤਿਨ ਨਬੀਨ ਨੂੰ ਕੇਂਦਰ ਸਰਕਾਰ ਨੇ Z-ਸ਼੍ਰੇਣੀ ਦੀ ਸੁਰੱਖਿਆ ਪ੍ਰਦਾਨ ਕੀਤੀ ਹੈ। ਇਹ ਐਲਾਨ ਅੱਜ ਸਵੇਰੇ ਉਨ੍ਹਾਂ ਦੇ ਅਹੁਦਾ ਸੰਭਾਲਣ ਤੋਂ ਪਹਿਲਾਂ ਕੀਤਾ...
ਸੋਹਲ ਜਾਗੀਰ ਨੇੜੇ ਪੁਲਿਸ ਮੁਕਾਬਲਾ: ਗੋਲੀਬਾਰੀ ਮਾਮਲੇ ਵਿਚ ਦੋ ਮੁਲਜ਼ਮ ਗ੍ਰਿਫ਼ਤਾਰ
. . .  about 1 hour ago
ਜਲੰਧਰ, 20 ਜਨਵਰੀ- ਜਲੰਧਰ ਦਿਹਾਤੀ ਦੇ ਸੀਨੀਅਰ ਪੁਲਿਸ ਸੁਪਰਡੈਂਟ ਹਰਵਿੰਦਰ ਸਿੰਘ ਵਿਰਕ ਨੇ ਵੇਰਵੇ ਸਾਂਝੇ ਕਰਦੇ ਹੋਏ ਦੱਸਿਆ ਕਿ 11 ਜਨਵਰੀ, 2026 ਨੂੰ ਪਿੰਡ ਸੋਹਲ ਜਾਗੀਰ ਦੇ ਰਹਿਣ....
ਅੰਮਿ੍ਤਸਰ ਹਵਾਈ ਅੱਡੇ ’ਤੋਂ ਡੇਢ ਕਿੱਲੋ ਨਸ਼ੀਲੇ ਪਦਾਰਥ ਸਮੇਤ ਇਕ ਲੜਕੀ ਗ੍ਰਿਫ਼ਤਾਰ
. . .  about 1 hour ago
ਰਾਜਾਸਾਂਸੀ , (ਅੰਮ੍ਰਿਤਸਰ), 20 ਜਨਵਰੀ (ਹਰਦੀਪ ਸਿੰਘ ਖੀਵਾ)- ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਥਾਈਲੈਂਡ ਤੋਂ ਅੰਮ੍ਰਿਤਸਰ ਪਹੁੰਚੀ ਇਕ ਲੜਕੀ...
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਹੋਵੇਗੀ ਪੰਜਾਬ ਦੀ ਕੈਬਨਿਟ ਮੀਟਿੰਗ
. . .  about 2 hours ago
ਚੰਡੀਗੜ੍ਹ, 20 ਜਨਵਰੀ- ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ 20 ਜਨਵਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਵੇਗੀ। ਇਹ ਮੀਟਿੰਗ ਦੁਪਹਿਰ 12 ਵਜੇ ਚੰਡੀਗੜ੍ਹ ਸਥਿਤ ਉਨ੍ਹਾਂ....
ਸ਼ਾਹਕੋਟ ਨਜ਼ਦੀਕ ਪੁਲਿਸ ਨੇ ਕੀਤਾ ਐਨਕਾਊਂਟਰ, 2 ਸ਼ੂਟਰ ਗ੍ਰਿਫਤਾਰ
. . .  about 2 hours ago
ਸ਼ਾਹਕੋਟ/ਮਲਸੀਆਂ (ਜਲੰਧਰ), 20 ਜਨਵਰੀ (ਏ.ਐਸ. ਅਰੋੜਾ/ਸੁਖਦੀਪ ਸਿੰਘ)- ਸ਼ਾਹਕੋਟ ਦੇ ਨਜ਼ਦੀਕੀ ਪਿੰਡ ਸੋਹਲ ਜਗੀਰ ਵਿਖੇ ਬੀਤੀ 11 ਜਨਵਰੀ ਨੂੰ ਇਕ ਐਨ.ਆਰ.ਆਈ.....
ਸ੍ਰੀ ਦਰਬਾਰ ਸਾਹਿਬ ਵਿਖੇ ਮਰਿਆਦਾ ਭੰਗ ਕਰਨ ਵਾਲੇ ਨੌਜਵਾਨ ਨੇ ਹੱਥ ਜੋੜ ਮੁੜ ਮੰਗੀ ਮੁਆਫ਼ੀ
. . .  about 2 hours ago
ਨਵੀਂ ਦਿੱਲੀ, 20 ਜਨਵਰੀ- ਸ੍ਰੀ ਹਰਿਮੰਦਰ ਸਾਹਿਬ ਵਿਖੇ ਮਰਿਆਦਾ ਭੰਗ ਕਰਨ ਵਾਲੇ ਮੁਸਲਿਮ ਨੌਜਵਾਨ ਨੇ ਫਿਰ ਮੁਆਫ਼ੀ ਮੰਗ ਲਈ ਹੈ। ਉਸ ਨੇ ਦਲੀਲ ਦਿੱਤੀ ਕਿ ਉਹ ਮਰਿਆਦਾ ਤੋਂ ਅਣਜਾਣ...
ਆਟੋ ਰਿਕਸ਼ਾ ਨਾਲ ਟਕਰਾਈ ਅਕਸ਼ੈ ਕੁਮਾਰ ਦੀ ਸੁਰੱਖਿਆ ਗੱਡੀ, ਦੋ ਗੰਭੀਰ ਜ਼ਖ਼ਮੀ
. . .  about 3 hours ago
ਮੁੰਬਈ, 20 ਜਨਵਰੀ- ਸੋਮਵਾਰ ਰਾਤ ਮੁੰਬਈ ਦੇ ਜੁਹੂ ਇਲਾਕੇ ਵਿਚ ਮੁਕਤੇਸ਼ਵਰ ਰੋਡ ਨੇੜੇ ਇਕ ਵੱਡਾ ਸੜਕ ਹਾਦਸਾ ਵਾਪਰਿਆ, ਜਿਸ ਵਿਚ ਅਕਸ਼ੈ ਕੁਮਾਰ ਦੀ ਸੁਰੱਖਿਆ ਗੱਡੀ ਇਕ ਆਟੋ-ਰਿਕਸ਼ਾ....
ਨਿਤਿਨ ਨਬੀਨ ਅੱਜ ਬਣਨਗੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ
. . .  about 3 hours ago
ਨਵੀਂ ਦਿੱਲੀ, 20 ਜਨਵਰੀ- ਭਾਜਪਾ ਦੇ ਕਾਰਜਕਾਰੀ ਪ੍ਰਧਾਨ ਨਿਤਿਨ ਨਵੀਨ ਹੁਣ ਪਾਰਟੀ ਦੇ 12ਵੇਂ ਰਾਸ਼ਟਰੀ ਪ੍ਰਧਾਨ ਬਣਨਗੇ। ਨਾਮਜ਼ਦਗੀ ਪ੍ਰਕਿਰਿਆ ਸੋਮਵਾਰ ਨੂੰ ਦਿੱਲੀ ਸਥਿਤ ਪਾਰਟੀ ਹੈੱਡਕੁਆਰਟਰ ਵਿਖੇ....
⭐ਮਾਣਕ-ਮੋਤੀ ⭐
. . .  about 4 hours ago
ਛੱਤੀਸਗੜ੍ਹ: ਬੀਜਾਪੁਰ ਵਿਚ ਮੁਕਾਬਲੇ ਵਿਚ 6 ਨਕਸਲੀ ਮਾਰੇ ਗਏ
. . .  about 12 hours ago
ਭਾਰਤ ਨੇ ਸੁਪਰ ਟਾਈਫੂਨ ਤੋਂ ਬਾਅਦ ਫਿਲੀਪੀਨਜ਼ ਨੂੰ 30 ਟਨ ਸਹਾਇਤਾ ਭੇਜੀ
. . .  1 day ago
ਭਾਰਤ-ਯੂ.ਏ.ਈ. ਨੇ 2032 ਤੱਕ 200 ਬਿਲੀਅਨ ਡਾਲਰ ਦਾ ਦੁਵੱਲੇ ਵਪਾਰ ਰੱਖਿਆ ਟੀਚਾ
. . .  1 day ago
ਸਰਕਾਰ ਦਾ ਸਮਾਰਟ ਸਕੂਲ ਸਹੂਲਤਾਂ ਨਾਲ ਤਾਂ ਲੈਸ ਪਰ ਅਧਿਆਪਕਾਂ ਤੋਂ ਸੱਖਣਾ
. . .  1 day ago
ਲੁਟੇਰਿਆਂ ਨੇ ਮੋਟਰਸਾਈਕਲ ਸਵਾਰ ਤੋਂ ਖੋਹਿਆ ਮੋਬਾਈਲ
. . .  1 day ago
ਕਾਰ ਵਲੋਂ ਟੱਕਰ ਮਾਰੇ ਜਾਣ ਕਾਰਨ ਸਾਈਕਲ ਸਵਾਰ ਦੀ ਮੌ.ਤ
. . .  1 day ago
ਕੋਈ ਵੀ ਪਾਵਨ ਸਰੂਪ ਗਲਤ ਨਹੀਂ ਪਾਇਆ ਗਿਆ, ਸਾਰਾ ਰਿਕਾਰਡ ਵੀ ਦਰੁਸਤ- ਚੀਮਾ
. . .  1 day ago
ਹੋਰ ਖ਼ਬਰਾਂ..

Powered by REFLEX