ਤਾਜ਼ਾ ਖਬਰਾਂ


ਡੀ.ਸੀ. ਅੰਮ੍ਰਿਤਸਰ ਵਲੋਂ ਖਾਸਾ ਸ਼ਰਾਬ ਫੈਕਟਰੀ ਦੀ ਅਚਨਚੇਤ ਚੈਕਿੰਗ
. . .  7 minutes ago
ਅਟਾਰੀ, 18 ਅਪ੍ਰੈਲ (ਰਾਜਿੰਦਰ ਸਿੰਘ ਰੂਬੀ /ਗੁਰਦੀਪ ਸਿੰਘ)-ਡੀ.ਸੀ. ਅੰਮ੍ਰਿਤਸਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਨੇ ਅੱਜ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅੰਮ੍ਰਿਤਸਰ ਅਟਾਰੀ ਰੋਡ ਉਤੇ ਸਥਿਤ ਖਾਸਾ ਸ਼ਰਾਬ ਫੈਕਟਰੀ ਦੀ ਅਚਨਚੇਤ ਚੈਕਿੰਗ ਤੇ ਸ਼ਰਾਬ ਦੇ ਸਟਾਕ ਦੀ ਜਾਂਚ ਕੀਤੀ। ਘਨਸ਼ਾਮ...
ਦਿੱਲੀ ਪ੍ਰਬੰਧਕ ਕਮੇਟੀ ਖੁੱਲ੍ਹ ਕੇ ਕਰੇਗੀ ਭਾਜਪਾ ਦੀ ਸਪੋਰਟ - ਕਾਲੇਕਾ
. . .  20 minutes ago
ਪਟਿਆਲਾ, 18 ਅਪ੍ਰੈਲ (ਅ.ਸ. ਆਹਲੂਵਾਲੀਆ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਦੇਸ਼ ’ਚ ਜਿੱਥੇ ਵੀ ਭਾਜਪਾ ਉਮੀਦਵਾਰ ਜਾਂ ਉਨ੍ਹਾਂ ਦੇ ਸਹਿਯੋਗੀ ਖੜ੍ਹਨਗੇ, ਦੀ ਮਦਦ ਕਰੇਗੀ। ਇਹ ਗੱਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜੀਤ ਸਿੰਘ ਕਾਲੇਕਾ...
ਸੁਲਤਾਨਵਿੰਡ : ਲੜਾਈ ਦੌਰਾਨ ਚੱਲੀਆਂ ਕਿਰਪਾਨਾਂ 'ਚ 2 ਜਣੇ ਜ਼ਖਮੀ
. . .  22 minutes ago
ਸੁਲਤਾਨਵਿੰਡ, 18 ਅਪ੍ਰੈਲ (ਗੁਰਨਾਮ ਸਿੰਘ ਬੁੱਟਰ)-ਪੁਲਿਸ ਥਾਣਾ ਸੁਲਤਾਨਵਿੰਡ ਅਧੀਨ ਆਉਂਦੇ ਮੰਦਿਰ ਵਾਲੇ ਪਲਾਟ ਸੁਭਾਸ਼ ਕਾਲੋਨੀ ਵਿਖੇ ਹੋਈ ਲੜਾਈ ਦੌਰਾਨ ਕਿਰਪਾਨਾਂ ਚੱਲ ਗਈਆਂ, ਜਿਸ ਵਿਚ 2 ਵਿਅਕਤੀਆਂ ਦੇ ਗੰਭੀਰ ਰੂਪ ਵਿਚ ਜ਼ਖਮੀ ਹੋਣ...
ਸੁਨਾਮ ਦੀ ਬੇਅੰਤ ਕੌਰ ਨੇ 97.23 ਫੀਸਦੀ ਅੰਕ ਲੈ ਕੇ ਮੈਰਿਟ 'ਚ 14ਵਾਂ ਸਥਾਨ ਲਿਆ
. . .  50 minutes ago
ਸੁਨਾਮ, ਊਧਮ ਸਿੰਘ ਵਾਲਾ, 18 ਅਪ੍ਰੈਲ (ਸਰਬਜੀਤ ਸਿੰਘ ਧਾਲੀਵਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਅੱਜ ਐਲਾਨੇ ਗਏ 10ਵੀਂ ਜਮਾਤ ਦੇ ਨਤੀਜੇ ਅਨੁਸਾਰ ਸ਼ਹੀਦ ਊਧਮ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਸੁਨਾਮ ਊਧਮ ਸਿੰਘ...
 
ਵਿਦਿਆਰਥੀ ਪ੍ਰਬਕੀਰਤ ਸਿੰਘ ਸਰਾਂ ਨੇ ਮੈਰਿਟ ਲਿਸਟ 'ਚ ਨਾਮ ਕਰਵਾਇਆ ਦਰਜ
. . .  1 minute ago
ਸਾਹਨੇਵਾਲ, 18 ਅਪ੍ਰੈਲ (ਹਨੀ ਚਾਠਲੀ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 10ਵੀਂ ਜਮਾਤ ਦੇ ਨਤੀਜਿਆਂ ਵਿਚ ਸਾਹਨੇਵਾਲ ਸ਼ਕਤੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸਾਹਨੇਵਾਲ ਦੇ ਵਿਦਿਆਰਥੀ ਪ੍ਰਬਕੀਰਤ ਸਿੰਘ ਸਰਾਂ ਨੇ 96.46 ਫੀਸਦੀ ਅੰਕ ਪ੍ਰਾਪਤ ਕਰਕੇ ਮੈਰਿਟ ਲਿਸਟ...
ਝਾਰਖੰਡ : ਉਸਾਰੀ ਅਧੀਨ ਕੰਧ ਡਿੱਗਣ ਨਾਲ 2 ਬੱਚਿਆਂ ਦੀ ਮੌਤ
. . .  about 1 hour ago
ਝਾਰਖੰਡ, 18 ਅਪ੍ਰੈਲ-ਝਾਰਖੰਡ ਦੇ ਪੱਛਮੀ ਸਿੰਘਭੂਮ ਜ਼ਿਲ੍ਹੇ ਵਿਚ ਇਕ ਉਸਾਰੀ ਅਧੀਨ ਕੰਧ ਡਿੱਗਣ ਨਾਲ 2 ਬੱਚਿਆਂ ਦੀ ਮੌਤ ਹੋ ਗਈ ਅਤੇ ਚਾਰ...
ਸ਼੍ਰੋਮਣੀ ਅਕਾਲੀ ਦਲ ਨੇ 20 ਸਰਕਲਾਂ ਦੇ ਪ੍ਰਧਾਨ ਐਲਾਨੇ
. . .  about 1 hour ago
ਮਮਦੋਟ, 18 ਅਪ੍ਰੈਲ (ਸੁਖਦੇਵ ਸਿੰਘ ਸੰਗਮ)-ਸ਼੍ਰੋਮਣੀ ਅਕਾਲੀ ਦਲ ਬਾਦਲ ਹਲਕਾ ਫਿਰੋਜ਼ਪੁਰ ਦਿਹਾਤੀ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਨਾਲ ਸਲਾਹ ਮਸ਼ਵਰਾ ਕਰਕੇ...
ਈ.ਡੀ. ਨੇ ਸ਼ਿਲਪਾ ਸ਼ੈੱਟੀ ਤੇ ਰਾਜ ਕੁੰਦਰਾ ਦੀ 97.79 ਕਰੋੜ ਦੀ ਜਾਇਦਾਦ ਕੀਤੀ ਕੁਰਕ
. . .  about 1 hour ago
ਮੁੰਬਈ, 18 ਅਪ੍ਰੈਲ-ਈ.ਡੀ. ਨੇ ਪੀ.ਐਮ.ਐਲ.ਏ. 2002 ਦੇ ਉਪਬੰਧਾਂ ਦੇ ਤਹਿਤ ਰਿਪੂ ਸੂਦਨ ਕੁੰਦਰਾ ਉਰਫ਼ ਰਾਜ ਕੁੰਦਰਾ ਦੀ 97.79 ਕਰੋੜ ਰੁਪਏ ਦੀਆਂ ਅਚੱਲ ਅਤੇ ਚੱਲ ਜਾਇਦਾਦਾਂ ਨੂੰ ਅਸਥਾਈ ਤੌਰ 'ਤੇ ਕੁਰਕ ਕੀਤਾ ਹੈ। ਕੁਰਕ ਕੀਤੀਆਂ ਜਾਇਦਾਦਾਂ ਵਿਚ ਮੌਜੂਦਾ ਸਮੇਂ ਸ਼ਿਲਪਾ ਸ਼ੈੱਟੀ ਦੇ ਨਾਮ 'ਤੇ ਜੁਹੂ ਵਿਚ ਸਥਿਤ ਰਿਹਾਇਸ਼ੀ ਫਲੈਟ...
ਕੰਡਿਆਲੀ ਤਾਰ ਪਾਰ ਜ਼ਮੀਨ ਦਾ ਮੁਆਵਜ਼ਾ ਨਾ ਮਿਲਣ 'ਤੇ ਕਿਸਾਨਾਂ ਅਟਾਰੀ ਵਿਖੇ ਕੀਤਾ ਰੋਸ ਪ੍ਰਦਰਸ਼ਨ
. . .  about 1 hour ago
ਅਟਾਰੀ, 18 ਅਪ੍ਰੈਲ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)-ਭਾਰਤ-ਪਾਕਿਸਤਾਨ ਦੇਸ਼ਾਂ ਦਰਮਿਆਨ ਕਿਸੇ ਵੀ ਕਿਸਮ ਦੀ ਤਸਕਰੀ ਰੋਕਣ ਲਈ ਭਾਰਤ ਸਰਕਾਰ ਵਲੋਂ ਪਿਛਲੇ ਕਈ ਦਹਾਕਿਆਂ ਤੋਂ ਲਗਾਈ ਗਈ ਕੰਡਿਆਲੀ ਤਾਰ ਦੇ...
ਅਲੀਸ਼ਾ ਸ਼ਰਮਾ ਤੇ ਕਰਮਨਪ੍ਰੀਤ ਕੌਰ 99.23% ਅੰਕ ਪ੍ਰਾਪਤ ਕਰ ਕੇ ਕ੍ਰਮਵਾਰ ਦੂਸਰੇ ਤੇ ਤੀਸਰੇ ਸਥਾਨ 'ਤੇ
. . .  about 2 hours ago
ਚੰਡੀਗੜ੍ਹ, 18 ਅਪ੍ਰੈਲ-ਦਸਵੀਂ ਜਮਾਤ ਦੇ ਐਲਾਨੇ ਨਤੀਜੇ ਵਿਚੋਂ ਅਲੀਸ਼ਾ ਸ਼ਰਮਾ ਤੇ ਕਰਮਨਪ੍ਰੀਤ ਕੌਰ 99.23% ਅੰਕ ਪ੍ਰਾਪਤ ਕਰ ਕੇ ਕ੍ਰਮਵਾਰ ਦੂਸਰੇ ਤੇ...
10ਵੀਂ ਸ਼੍ਰੇਣੀ ਦਾ ਨਤੀਜਾ : ਲੁਧਿਆਣਾ ਦੀ ਅਦਿਤੀ ਨੇ 100 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਸੂਬੇ ਚੋਂ ਕੀਤਾ ਪਹਿਲਾ ਸਥਾਨ ਹਾਸਲ
. . .  about 2 hours ago
ਲੁਧਿਆਣਾ, 18 ਅਪ੍ਰੈਲ-10ਵੀਂ ਸ਼੍ਰੇਣੀ ਦੇ ਨਤੀਜੇ ਵਿਚ ਲੁਧਿਆਣਾ ਦੀ ਅਦਿਤੀ ਨੇ 100 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਸੂਬੇ ਵਿਚੋਂ ਪਹਿਲਾ...
ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਸ਼੍ਰੇਣੀ ਦਾ ਨਤੀਜਾ ਘੋਸ਼ਿਤ
. . .  about 2 hours ago
ਐਸ.ਏ.ਐਸ. ਨਗਰ, 18 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ) - ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਡਾ ਪ੍ਰੇਮ ਕੁਮਾਰ ਵਲੋਂ ਸਿੱਖਿਆ ਬੋਰਡ ਵਲੋਂ ਲਈ 10ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਮਾਰਚ 2024 ਦਾ ਨਤੀਜਾ...
ਲੁਧਿਆਣਾ : ਮਾਸੂਮ ਬੱਚੀ ਦਾ ਕਤਲ ਕਰਨ ਵਾਲੀ ਔਰਤ ਨੂੰ ਮੌਤ ਦੀ ਸਜ਼ਾ
. . .  about 3 hours ago
ਸ਼ਾਹਕੋਟ 'ਚ ਵਿਅਕਤੀ ਤੋਂ 3.82 ਕਰੋੜ ਦਾ ਸੋਨਾ ਜ਼ਬਤ
. . .  about 3 hours ago
ਓਡੀਸ਼ਾ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਵਲੋਂ 4 ਉਮੀਦਵਾਰਾਂ ਦੀ ਸੂਚੀ ਜਾਰੀ
. . .  about 4 hours ago
ਦੁਬਈ ਵਿਚ ਭਾਰੀ ਮੀਂਹ ਅਤੇ ਹੜ੍ਹ ਕਾਰਨ ਦਿੱਲੀ ਹਵਾਈ ਅੱਡੇ ਤੋਂ 19 ਉਡਾਣਾਂ ਰੱਦ
. . .  about 4 hours ago
ਮਹਾਰਾਸ਼ਟਰ:ਭਾਜਪਾ ਨੇ ਕੇਂਦਰੀ ਮੰਤਰੀ ਨਰਾਇਣ ਰਾਣੇ ਨੂੰ ਰਤਨਾਗਿਰੀ ਸਿੰਧੂਦੁਰਗ ਤੋਂ ਐਲਾਨਿਆ ਉਮੀਦਵਾਰ
. . .  about 4 hours ago
ਆਸਾਮ : ਲੋਕ ਸਭਾ ਚੋਣਾਂ ਲਈ ਸੋਨਿਤਪੁਰ ਚ 1800 ਤੋਂ ਵੱਧ ਪੋਲਿੰਗ ਸਟੇਸ਼ਨ ਤਿਆਰ
. . .  1 minute ago
ਬ੍ਰਿਜਭੂਸ਼ਣ ਦੀ ਅਰਜ਼ੀ 'ਤੇ ਫ਼ੈਸਲਾ 26 ਅਪ੍ਰੈਲ ਲਈ ਰਾਖਵਾਂ
. . .  about 5 hours ago
ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ 'ਤੇ ਪਰਚਾ ਦਰਜ
. . .  about 4 hours ago
ਹੋਰ ਖ਼ਬਰਾਂ..

Powered by REFLEX