ਤਾਜ਼ਾ ਖਬਰਾਂ


ਸ੍ਰੀ ਬੇਰ ਸਾਹਿਬ ਵਿਖੇ ਸਮਾਗਮ ਦੌਰਾਨ ਵੱਖ-ਵੱਖ ਨਿਹੰਗ ਜਥੇਬੰਦੀਆਂ ਵਲੋਂ ਬੀਬੀ ਜਗੀਰ ਕੌਰ ਦਾ ਸਨਮਾਨ
. . .  6 minutes ago
ਸੁਲਤਾਨਪੁਰ ਲੋਧੀ, 30 ਨਵੰਬਰ (ਜਗਮੋਹਨ ਸਿੰਘ ਥਿੰਦ, ਅਮਰਜੀਤ ਕੋਮਲ, ਨਰੇਸ਼ ਹੈਪੀ, ਲਾਡੀ)- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ...
ਡੇਰਾ ਬਾਬਾ ਨਾਨਕ : ਸੰਬੋਧਨ ਦੌਰਾਨ ਮੰਤਰੀ ਰੰਧਾਵਾ ਦੀ ਫਿਸਲੀ ਜ਼ੁਬਾਨ, ਮਹਾਰਾਣੀ ਪ੍ਰਨੀਤ ਕੌਰ ਨੂੰ ਦੱਸਿਆ ਜਾਖੜ ਦੀ ਪਤਨੀ
. . .  13 minutes ago
ਡੇਰਾ ਬਾਬਾ ਨਾਨਕ, 15 ਨਵੰਬਰ (ਰੰਧਾਵਾ, ਸ਼ਰਮਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਡੇਰਾ ਬਾਬਾ ਨਾਨਕ ਵਿਖੇ ਕਰਾਏ ਗਏ ਸਮਾਗਮ ਦੌਰਾਨ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ...
ਕਿਸਾਨ ਸੰਘਰਸ਼ : ਤਰਮਾਲਾ 'ਚ ਕਿਸਾਨਾਂ ਨੇ ਘੇਰੇ ਅਬੋਹਰ ਤੋਂ ਭਾਜਪਾ ਵਿਧਾਇਕ ਅਰੁਣ ਨਾਰੰਗ
. . .  17 minutes ago
ਮੰਡੀ ਕਿੱਲਿਆਂਵਾਲੀ (ਸ੍ਰੀ ਮੁਕਤਸਰ ਸਾਹਿਬ), 30 ਨਵੰਬਰ (ਇਕਬਾਲ ਸਿੰਘ ਸ਼ਾਂਤ)- ਅੱਜ ਤਰਮਾਲਾ 'ਚ ਕਿਸਾਨਾਂ ਨੇ ਅਬੋਹਰ ਹਲਕੇ ਤੋਂ ਭਾਜਪਾ ਵਿਧਾਇਕ ਅਰੁਣ ਨਾਰੰਗ ਨੂੰ ਘੇਰ ਲਿਆ ਅਤੇ ਖੇਤੀ ਕਾਨੂੰਨਾਂ...
ਸ੍ਰੀ ਬੇਰ ਸਾਹਿਬ ਵਿਖੇ ਕਰਾਏ ਜਾ ਰਹੇ ਧਾਰਮਿਕ ਸਮਾਗਮ ਨੂੰ ਸੰਬੋਧਨ ਕਰ ਰਹੇ ਹਨ ਬੀਬੀ ਜਗੀਰ ਕੌਰ
. . .  37 minutes ago
ਸੁਲਤਾਨਪੁਰ ਲੋਧੀ, 30 ਨਵੰਬਰ (ਜਗਮੋਹਨ ਸਿੰਘ ਥਿੰਦ, ਅਮਰਜੀਤ ਕੋਮਲ, ਨਰੇਸ਼ ਹੈਪੀ, ਲਾਡੀ)- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ...
ਅਮਿਤ ਸ਼ਾਹ ਨੇ ਕਿਸਾਨਾਂ ਨੂੰ ਭੇਜਿਆ ਬਿਨਾਂ ਸ਼ਰਤ ਦੇ ਗੱਲਬਾਤ ਦਾ ਸੱਦਾ
. . .  41 minutes ago
ਦਿੱਲੀ, 30 ਨਵੰਬਰ (ਦਮਨਜੀਤ ਸਿੰਘ)- ਕਿਸਾਨ ਯੂਨੀਅਨਾਂ ਵਲੋਂ ਆਰੰਭੇ ਸੰਘਰਸ਼ ਦੇ ਚੱਲਦਿਆਂ ਹੁਣ ਕੇਂਦਰ ਸਰਕਾਰ ਕਿਸਾਨਾਂ ਨੂੰ ਬਿਨਾਂ ਸ਼ਰਤ ਦੇ ਗੱਲਬਾਤ ਦਾ ਸੱਦਾ ਦੇ ਰਹੀ ਹੈ । ਕਿਸਾਨ ਯੂਨੀਅਨ ਡਕੌਂਦਾ ਦੇ...
ਟਿਕਰੀ ਬਾਰਡਰ 'ਤੇ ਅੱਜ ਵੀ ਡਟੇ ਹਜ਼ਾਰਾਂ ਕਿਸਾਨ
. . .  47 minutes ago
ਨਵੀਂ ਦਿੱਲੀ, 30 ਨਵੰਬਰ (ਦਮਨਜੀਤ ਸਿੰਘ )- ਦਿੱਲੀ ਦੇ ਟਿਕਰੀ ਬਾਰਡਰ 'ਤੇ ਅੱਜ ਚੌਥੇ ਦਿਨ ਵੀ ਹਜ਼ਾਰਾਂ ਕਿਸਾਨ ਧਰਨੇ 'ਤੇ ਡਟੇ ਹੋਏ ਹਨ। ਕਿਸਾਨਾਂ ਦੇ ਵਲੋਂ ਵਾਰ-ਵਾਰ ਇਕ ਗੱਲ 'ਤੇ ਜ਼ੋਰ ਦਿੱਤਾ ਜਾ ਰਿਹਾ ਹੈ ਕਿ ਕੇਂਦਰ...
ਪ੍ਰਧਾਨ ਮੰਤਰੀ ਮੋਦੀ ਬਾਬੇ ਨਾਨਕ ਦੇਵ ਜੀ ਦੇ ਸਰਬ ਸਾਂਝੀਵਾਲਤਾ ਦੇ ਸੰਦੇਸ਼ ‌ਨੂੰ ਅਪਣਾਉਂਦਿਆਂ ਕਿਸਾਨਾਂ ਨਾਲ ਤੁਰੰਤ ਗੱਲਬਾਤ ਕਰਨ- ਬੀਬੀ ਜਗੀਰ ਕੌਰ
. . .  51 minutes ago
ਸੁਲਤਾਨਪੁਰ ਲੋਧੀ, 30 ਨਵੰਬਰ (ਜਗਮੋਹਨ ਸਿੰਘ ਥਿੰਦ, ਅਮਰਜੀਤ ਕੋਮਲ, ਨਰੇਸ਼ ਹੈਪੀ, ਲਾਡੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਅੱਜ ਇਤਿਹਾਸਕ ਗੁਰਦੁਆਰਾ...
ਡੇਰਾ ਬਾਬਾ ਨਾਨਕ 'ਚ ਦਰਬਾਰ ਸਾਹਿਬ ਵਿਖੇ ਕੈਪਟਨ ਨੇ ਟੇਕਿਆ ਮੱਥਾ
. . .  56 minutes ago
ਡੇਰਾ ਬਾਬਾ ਨਾਨਕ, 30 ਨਵੰਬਰ (ਕਾਹਲੋਂ, ਰੰਧਾਵਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਡੇਰਾ ਬਾਬਾ ਨਾਨਕ ਵਿਖੇ ਦਰਬਾਰ ਸਾਹਿਬ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ...
ਕਿਸਾਨ ਅੰਦੋਲਨ ਬਾਰੇ ਅਮਿਤ ਸ਼ਾਹ ਅਤੇ ਤੋਮਰ ਵਿਚਾਲੇ ਚੱਲ ਰਹੀ ਬੈਠਕ ਹੋਈ ਖ਼ਤਮ
. . .  59 minutes ago
ਬਾਬੇ ਨਾਨਕ ਦੇ ਪ੍ਰਕਾਸ਼ ਦਿਹਾੜੇ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਗੀਆਂ ਰੌਣਕਾਂ
. . .  about 1 hour ago
ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਣਗੇ ਬੀਬੀ ਜਗੀਰ ਕੌਰ
. . .  about 1 hour ago
ਕਿਸਾਨਾਂ ਦੇ ਤਿੱਖੇ ਤੇਵਰ ਵੇਖਦਿਆਂ ਸਰਕਾਰ ਨੇ ਦਿੱਤੀ ਸਫ਼ਾਈ
. . .  about 1 hour ago
ਵਿਆਹ ਦੀਆਂ ਖ਼ੁਸ਼ੀਆਂ 'ਚ ਸ਼ਾਮਲ ਹੋਣ ਜਾ ਰਹੀ ਬੈਂਡ ਟੀਮ ਦੀ ਗੱਡੀ ਨਾਲ ਵਾਪਰਿਆ ਹਾਦਸਾ, 2 ਦੀ ਮੌਤ ਅਤੇ ਕਈ ਜ਼ਖ਼ਮੀ
. . .  about 1 hour ago
ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ, ਅਕਾਲ ਤਖ਼ਤ ਸਾਹਿਬ ਅਤੇ ਗੁ. ਬਾਬਾ ਅਟੱਲ ਰਾਇ ਜੀ ਵਿਖੇ ਸਜਾਏ ਗਏ ਜਲੌ
. . .  about 2 hours ago
ਪ੍ਰਕਾਸ਼ ਪੁਰਬ ਨੂੰ ਲੈ ਕੇ ਡੇਰਾ ਬਾਬਾ ਨਾਨਕ ਵਿਖੇ ਸਮਾਗਮ ਆਰੰਭ
. . .  about 2 hours ago
ਸੁਲਤਾਨਪੁਰ ਲੋਧੀ : ਕੈਪਟਨ ਨੇ ਪੰਜਾਬ ਸਰਕਾਰ ਵਲੋਂ ਕਰਵਾਏ ਸਮਾਗਮ 'ਚ ਪਹੁੰਚੇ ਸੰਤਾਂ-ਮਹਾਂਪੁਰਸ਼ਾਂ ਨੂੰ ਕੀਤਾ ਸਨਮਾਨਿਤ
. . .  about 2 hours ago
ਸੁਲਤਾਨਪੁਰ ਲੋਧੀ : ਪੰਜਾਬ ਸਰਕਾਰ ਵਲੋਂ ਕਰਵਾਏ ਜਾ ਸਮਾਗਮ ਨੂੰ ਸੰਬੋਧਿਤ ਕਰ ਰਹੇ ਹਨ ਸਤਿਗੁਰੂ ਉਦੇ ਪ੍ਰਤਾਪ ਸਿੰਘ
. . .  about 2 hours ago
ਬਾਬੇ ਨਾਨਕ ਦੀਆਂ ਸਿੱਖਿਆਵਾਂ 'ਤੇ ਚੱਲਣਾ ਸਮੇਂ ਦੀ ਵੱਡੀ ਲੋੜ- ਕੈਪਟਨ
. . .  about 2 hours ago
ਸੁਲਤਾਨਪੁਰ ਲੋਧੀ : ਪੰਜਾਬ ਸਰਕਾਰ ਵਲੋਂ ਕਰਾਏ ਸਮਾਗਮ ਨੂੰ ਸੰਬੋਧਿਤ ਕਰ ਰਹੇ ਹਨ ਜਾਖੜ
. . .  about 3 hours ago
'ਕਿਸਾਨ ਅੰਦੋਲਨ' 'ਚ ਸਮਰਾਲਾ ਨੇੜਲੇ ਪਿੰਡ ਖੱਟਰਾਂ ਦਾ ਕਿਸਾਨ ਸ਼ਹੀਦ
. . .  about 3 hours ago
ਹੋਰ ਖ਼ਬਰਾਂ..


Powered by REFLEX