ਤਾਜ਼ਾ ਖਬਰਾਂ


ਸ਼ਾਹਕੋਟ ਇਲਾਕੇ 'ਚ ਪੁੱਜੇ ਫੌਜ ਦੇ ਜਵਾਨ
. . .  7 minutes ago
ਸ਼ਾਹਕੋਟ, 19 ਅਗਸਤ (ਸਚਦੇਵਾ, ਬਾਂਸਲ)- ਸਤਲੁਜ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਸ਼ਾਹਕੋਟ ਇਲਾਕੇ 'ਚ ਹੜ੍ਹਾਂ ਵਰਗੀ ਸਥਿਤੀ ਬਣੀ ਹੋਈ ਹੈ। ਹਾਲਾਤ ਨਾਲ ਨਜਿੱਠਣ ਲਈ ਐੱਨ. ਡੀ. ਆਰ. ਐੱਫ. ਦੀ ਟੀਮ ਤੋਂ ਇਲਾਵਾ ਹੁਣ ਫੌਜ ਦੇ ਜਵਾਨ ਵੀ ਇੱਥੇ...
ਖ਼ਤਰੇ ਦੇ ਨਿਸ਼ਾਨ ਤੋਂ ਪਾਰ ਹੋਇਆ ਭਾਖੜਾ ਡੈਮ, ਰੂਪਨਗਰ 'ਚ ਰੈੱਡ ਅਲਰਟ
. . .  12 minutes ago
ਜਲੰਧਰ, 19 ਅਗਸਤ- ਲਗਾਤਾਰ ਪਏ ਭਾਰੀ ਮੀਂਹ ਕਾਰਨ ਭਾਖੜਾ ਡੈਮ 'ਚ ਪਾਣੀ ਦਾ ਪੱਧਰ ਕਾਫ਼ੀ ਵੱਧ ਗਿਆ ਹੈ ਅਤੇ ਇਹ ਹੁਣ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਪਹੁੰਚ ਗਿਆ ਹੈ। ਇਸ ਕਾਰਨ ਅੱਜ ਵੀ ਭਾਖੜਾ ਡੈਮ ਦੇ ਫਲੱਡ ਗੇਟ ਖੁੱਲ੍ਹੇ ਰਹਿਣਗੇ। ਜਾਣਕਾਰੀ ਮੁਤਾਬਕ...
ਪਿਛਲੇ ਦੋ ਦਿਨਾਂ 'ਚ ਪਏ ਮੀਂਹ ਕਾਰਨ ਹਿਮਾਚਲ ਪ੍ਰਦੇਸ਼ 'ਚ ਗਈ 22 ਲੋਕਾਂ ਦੀ ਜਾਨ- ਮੁੱਖ ਮੰਤਰੀ ਠਾਕੁਰ
. . .  43 minutes ago
ਸ਼ਿਮਲਾ, 19 ਅਗਸਤ- ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਸੂਬੇ 'ਚ ਹੜ੍ਹਾਂ ਦੇ ਹਾਲਾਤ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਪਿਛਲੇ ਦੋ ਦਿਨਾਂ 'ਚ ਭਾਰੀ ਮੀਂਹ ਅਤੇ ਹੜ੍ਹ ਕਾਰਨ 22 ਲੋਕਾਂ ਦੀ ਮੌਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮਾਨਸੂਨ ਸੀਜ਼ਨ ਦੌਰਾਨ...
ਰਾਵੀ ਦਰਿਆ 'ਚ ਘਟਿਆ ਪਾਣੀ ਪੱਧਰ, ਲੋਕਾਂ ਨੇ ਲਿਆ ਸੁੱਖ ਦਾ ਸਾਹ
. . .  54 minutes ago
ਗਗੋਮਾਹਲ, 19 ਅਗਸਤ (ਬਲਵਿੰਦਰ ਸਿੰਘ ਸੰਧੂ)- ਦਰਿਆ ਰਾਵੀ ਅੰਦਰ ਪਾਣੀ ਦਾ ਪੱਧਰ ਘਟਣ ਨਾਲ ਕਿਸਾਨਾਂ ਅਤੇ ਆਮ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ। ਦੱਸਣਯੋਗ ਹੈ ਕਿ ਲੰਘੇ ਦਿਨ ਰਾਵੀ ਅੰਦਰ ਪਾਣੀ ਦਾ ਪੱਧਰ 97 ਹਜ਼ਾਰ ਕਿਊਸਿਕ ਤੱਕ ਪਹੁੰਚ ਗਿਆ ਸੀ...
ਨਹੀਂ ਰਹੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਜਗਨਨਾਥ ਮਿਸ਼ਰਾ
. . .  about 1 hour ago
ਨਵੀਂ ਦਿੱਲੀ, 19 ਅਗਸਤ- ਬਿਹਾਰ ਦੇ ਸਾਬਕਾ ਮੁੱਖ ਮੰਤਰੀ ਜਗਨਨਾਥ ਮਿਸ਼ਰਾ ਦਾ ਅੱਜ ਦੇਹਾਂਤ ਹੋ ਗਿਆ। ਪਿਛਲੇ ਕਈ ਦਿਨਾਂ ਤੋਂ ਦਿੱਲੀ ਦੇ ਇੱਕ ਹਸਪਤਾਲ 'ਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। 82 ਸਾਲਾ ਜਗਨਨਾਥ ਮਿਸ਼ਰਾ ਤਿੰਨ ਵਾਰ ਬਿਹਾਰ ਦੇ ਮੁੱਖ ਮੰਤਰੀ ਰਹਿ...
ਨਵਾਂਸ਼ਹਿਰ 'ਚ ਚਿੱਟੀ ਵੇਈਂ ਦੀ ਲਪੇਟ 'ਚ ਆਏ 300 ਤੋਂ ਵੱਧ ਘਰ
. . .  about 1 hour ago
ਨਵਾਂਸ਼ਹਿਰ, 19 ਅਗਸਤ (ਗੁਰਬਖ਼ਸ਼ ਸਿੰਘ ਮਹੇ)- ਸਥਾਨਕ ਗੜ੍ਹਸ਼ੰਕਰ ਰੋਡ ਦੇ ਨਜ਼ਦੀਕੀ ਮੁਹੱਲਾ ਕੁੱਲਰਾਂ ਅਤੇ ਗੁਰੂ ਤੇਗ ਬਹਾਦਰ ਨਗਰ 'ਚ 300 ਤੋਂ ਵਧੇਰੇ ਘਰਾਂ ਨੂੰ ਚਿੱਟੀ ਵੇਈਂ ਦੇ ਪਾਣੀ ਨੇ ਲਪੇਟ 'ਚ ਲੈ ਲਿਆ ਹੈ। ਇਸ ਮੌਕੇ ਸਵੈ ਸੇਵੀ ਸੰਸਥਾਵਾਂ ਵਲੋਂ ਪੀੜਤ...
ਪੰਜਾਬ 'ਚ ਹੜ੍ਹ ਪੀੜਤਾਂ ਦੀ ਮਦਦ ਲਈ 'ਖ਼ਾਲਸਾ ਏਡ' ਨੇ ਜਾਰੀ ਕੀਤੇ ਹੈਲਪਲਾਈਨ ਨੰਬਰ
. . .  about 1 hour ago
ਜਲੰਧਰ, 19 ਅਗਸਤ- ਹਿਮਾਚਲ ਪ੍ਰਦੇਸ਼ ਅਤੇ ਪੰਜਾਬ 'ਚ ਪਏ ਭਾਰੀ ਮੀਂਹ ਕਾਰਨ ਕਈ ਜ਼ਿਲ੍ਹਿਆਂ 'ਚ ਹੜ੍ਹ ਆ ਗਿਆ। ਇਸ ਸਥਿਤੀ ਨੂੰ ਦੇਖਦਿਆਂ ਲੋਕਾਂ ਦੀ ਮਦਦ ਲਈ ਹੁਣ 'ਖ਼ਾਲਸਾ ਏਡ' ਵੀ ਅੱਗੇ ਆ ਗਿਆ ਹੈ। 'ਖ਼ਾਲਸਾ ਏਡ' ਨੇ ਹੈਲਪਲਾਈਨ ਨੰਬਰ ਜਾਰੀ ਕੀਤੇ...
ਆਵਾਰਾ ਪਸ਼ੂਆਂ ਕਾਰਨ ਵਾਪਰੇ ਹਾਦਸਿਆਂ 'ਚ ਦੋ ਲੋਕਾਂ ਦੀ ਮੌਤ
. . .  about 1 hour ago
ਜਲਾਲਾਬਾਦ, 19 ਅਗਸਤ (ਜਤਿੰਦਰ ਪਾਲ ਸਿੰਘ)- ਜਲਾਲਾਬਾਦ ਦੀ ਫ਼ਾਜ਼ਿਲਕਾ ਸੜਕ ਤੇ ਆਵਾਰਾ ਪਸ਼ੂਆਂ ਕਾਰਨ ਵਾਪਰਨ ਵਾਲੇ ਹਾਦਸੇ ਰੁਕਣ ਦਾ ਨਾਂ ਨਹੀਂ ਲੈ ਰਹੇ ਅਤੇ ਇਨ੍ਹਾਂ ਕਾਰਨ ਇੱਥੇ ਦੋ ਲੋਕਾਂ ਦੀ ਮੌਤ ਹੋ ਗਈ ਹੈ। ਪੰਜਾਬ ਪੁਲਸ ਵਿਚ ਬਤੌਰ ਕਾਂਸਟੇਬਲ...
ਡੀ. ਸੀ. ਅਤੇ ਏ. ਡੀ. ਸੀ. ਨੇ ਲਿਆ ਫਿਲੌਰ ਦੇ ਰਿਲੀਫ ਸੈਂਟਰਾਂ ਦਾ ਜਾਇਜ਼ਾ
. . .  about 2 hours ago
ਜਲੰਧਰ 'ਚ ਭਾਰੀ ਮੀਂਹ ਕਾਰਨ ਡਿੱਗਿਆ ਇੱਕ ਮਕਾਨ
. . .  about 2 hours ago
ਮੰਦਬੁੱਧੀ ਔਰਤ ਨਾਲ ਜਬਰ ਜਨਾਹ, ਇੱਕ 'ਤੇ ਮਾਮਲਾ ਦਰਜ
. . .  about 2 hours ago
ਸ਼ਾਹਕੋਟ ਨੇੜਲੇ ਪਿੰਡਾਂ ਦਾਨੇਵਾਲ ਅਤੇ ਬੂੜੇਵਾਲ ਵਿਚਕਾਰ ਬੰਨ੍ਹ ਤੋਂ ਪਾਣੀ ਦੇ ਓਵਰਫਲੋ ਹੋਣ ਦਾ ਖ਼ਦਸ਼ਾ
. . .  about 2 hours ago
ਨਹਿਰ 'ਚੋਂ ਮਿਲਿਆ ਭਰੂਣ
. . .  about 2 hours ago
ਉਤਰਾਖੰਡ 'ਚ ਬੱਦਲ ਫਟਣ ਕਾਰਨ 17 ਲੋਕਾਂ ਦੀ ਮੌਤ
. . .  about 2 hours ago
ਹਰੀਕੇ ਹੈੱਡ ਵਰਕਸ 'ਚ ਇੱਕ ਲੱਖ ਕਿਊਸਿਕ ਪਾਣੀ ਦੀ ਆਮਦ, ਹਥਾੜ ਇਲਾਕਾ ਪਾਣੀ ਦੀ ਮਾਰ ਹੇਠ
. . .  about 3 hours ago
ਜਲੰਧਰ - ਫ਼ਿਰੋਜ਼ਪੁਰ ਰੇਲ ਸੇਵਾ ਠੱਪ
. . .  about 3 hours ago
ਸਖ਼ਤ ਸੁਰੱਖਿਆ ਹੇਠ ਅੱਜ ਸ੍ਰੀਨਗਰ ਵਿਚ ਖੁੱਲ੍ਹੇ 190 ਸਕੂਲ
. . .  about 5 hours ago
ਹੜ੍ਹਾਂ ਦੀ ਸਥਿਤੀ ਦੇ ਚੱਲਦਿਆਂ ਸ਼ਾਹਕੋਟ ਦੇ ਸਕੂਲਾਂ ਵਿਚ ਛੁੱਟੀ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
2 ਲੱਖ 45 ਹਜ਼ਾਰ 400 ਕਿਊਸਿਕ ਤੱਕ ਪੁੱਜਾ ਸਤਲੁਜ ਦਰਿਆ 'ਚ ਪਾਣੀ ਦਾ ਪੱਧਰ
. . .  about 13 hours ago
ਹੋਰ ਖ਼ਬਰਾਂ..


Powered by REFLEX