ਤਾਜ਼ਾ ਖਬਰਾਂ


ਸ਼੍ਰੋਮਣੀ ਅਕਾਲੀ ਦਲ ਨੂੰ ਲੱਗਾ ਝਟਕਾ, ਪਿੰਡ ਸੁੱਖੇਵਾਲ ਦੀ ਪੂਰੀ ਪੰਚਾਇਤ ਕਾਂਗਰਸ 'ਚ ਹੋਈ ਸ਼ਾਮਿਲ
. . .  14 minutes ago
ਨਾਭਾ, 22 ਅਪ੍ਰੈਲ (ਕਰਮਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਭਾਜਪਾ ਗੱਠਜੋੜ ਨੂੰ ਉਸ ਸਮੇਂ ਭਾਰੀ ਝਟਕਾ ਲੱਗਾ ਜਦੋਂ ਨੇੜਲੇ ਪਿੰਡ ਸੁੱਖੇਵਾਲ ਦੀ ਅਕਾਲੀ ਦਲ ਦੀ ਜਿੱਤੀ ਹੋਈ ਪੰਚਾਇਤ ਪਿੰਡ ਦੇ ਸਰਪੰਚ ਧਰਮਿੰਦਰ ਸਿੰਘ ਦੀ ਅਗਵਾਈ 'ਚ ਅੱਜ ਕੈਬਨਿਟ ਮੰਤਰੀ ਸਾਧੂ .....
ਮਨੋਜ ਤਿਵਾੜੀ ਨੇ ਭਰਿਆ ਨਾਮਜ਼ਦਗੀ ਪੱਤਰ
. . .  15 minutes ago
ਨਵੀਂ ਦਿੱਲੀ, 22 ਅਪ੍ਰੈਲ- ਭਾਜਪਾ ਉਮੀਦਵਾਰ ਮਨੋਜ ਤਿਵਾੜੀ ਨੇ ਲੋਕ ਸਭਾ ਚੋਣਾਂ ਲਈ ਅੱਜ ਆਪਣਾ ਨਾਮਜ਼ਦਗੀ ਪੱਤਰ ਭਰ ਦਿੱਤਾ ਹੈ। ਉਹ ਉੱਤਰੀ-ਪੂਰਬੀ ਦਿੱਲੀ ਤੋਂ ਚੋਣ ਲੜ ਰਹੇ...
ਦੋ ਮੋਟਰਸਾਈਕਲਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ 2 ਜ਼ਖਮੀ
. . .  20 minutes ago
ਮਮਦੋਟ, 22 ਅਪ੍ਰੈਲ (ਸੁਖਦੇਵ ਸਿੰਘ ਸੰਗਮ) - ਮਮਦੋਟ ਖਾਈ ਸੜਕ 'ਤੇ ਪਿੰਡ ਪੀਰ ਖਾਂ ਸ਼ੇਖ਼ ਬੱਸ ਅੱਡੇ 'ਤੇ ਦੋ ਮੋਟਰਸਾਈਕਲਾਂ ਵਿਚਾਲੇ ਹੋਈ ਟੱਕਰ 'ਚ ਦੋ ਵਿਅਕਤੀਆਂ ਦੇ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਿਕ, ਰਾਧਾ ਕ੍ਰਿਸ਼ਨ ਪਿੰਡ ਪੀਰ ਖਾਂ ....
ਸ੍ਰੀਲੰਕਾ 'ਚ ਅੱਜ ਅੱਧੀ ਰਾਤ ਤੋਂ ਲਾਗੂ ਹੋਵੇਗੀ ਐਮਰਜੈਂਸੀ
. . .  10 minutes ago
ਕੋਲੰਬੋ, 22 ਅਪ੍ਰੈਲ- ਸ੍ਰੀਲੰਕਾ 'ਚ ਲੰਘੇ ਦਿਨ ਹੋਏ ਅੱਠ ਲੜੀਵਾਰ ਬੰਬ ਧਮਾਕਿਆਂ ਤੋਂ ਬਾਅਦ ਰਾਸ਼ਟਰਪਤੀ ਮੈਤਰੀਪਾਲਾ ਸਿਰੀਸੇਨਾ ਵਲੋਂ ਪੂਰੇ ਦੇਸ਼ 'ਚ ਅੱਜ ਅੱਧੀ ਰਾਤ ਤੋਂ ਐਮਰਜੈਂਸੀ ਦਾ ਐਲਾਨ ਕੀਤਾ ਜਾਵੇਗਾ। ਦੱਸਣਯੋਗ ਹੈ ਕਿ ਇਨ੍ਹਾਂ ਧਮਾਕਿਆਂ 'ਚ ਹੁਣ ਤੱਕ...
ਸ੍ਰੀ ਮੁਕਤਸਰ ਸਾਹਿਬ: ਅੱਗ ਲੱਗਣ ਕਾਰਨ 75 ਏਕੜ ਕਣਕ ਸੜ ਕੇ ਹੋਈ ਸੁਆਹ
. . .  37 minutes ago
ਸ੍ਰੀ ਮੁਕਤਸਰ ਸਾਹਿਬ, 22 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਤਾਮਕੋਟ ਵਿਖੇ ਅਚਾਨਕ ਅੱਗ ਲੱਗਣ ਕਾਰਨ 75 ਏਕੜ ਕਣਕ ਦੀ ਪੱਕੀ ਫ਼ਸਲ ਸੜ ਕੇ ਸੁਆਹ ਹੋ ਗਈ। ਇਸ ਦੀ ਸੂਚਨਾ ਪਿੰਡ ਵਾਸੀਆਂ ਨੂੰ ਮਿਲਣ 'ਤੇ ਪਿੰਡ ਦੇ ਲੋਕਾਂ....
ਪ੍ਰਗਿਆ ਠਾਕੁਰ ਨੇ ਭਰਿਆ ਨਾਮਜ਼ਦਗੀ ਪੱਤਰ
. . .  45 minutes ago
ਭੋਪਾਲ, 22 ਅਪ੍ਰੈਲ- ਮੱਧ ਪ੍ਰਦੇਸ਼ ਦੇ ਲੋਕ ਸਭਾ ਹਲਕੇ ਭੋਪਾਲ ਤੋਂ ਭਾਜਪਾ ਦੀ ਟਿਕਟ 'ਤੇ ਚੋਣ ਲੜ ਰਹੀ ਸਾਧਵੀ ਪ੍ਰਗਿਆ ਸਿੰਘ ਠਾਕੁਰ ਨੇ ਅੱਜ ਆਪਣਾ ਨਾਮਜ਼ਦਗੀ ਪੱਤਰ ਭਰ ਦਿੱਤਾ ਹੈ। ਦੱਸ ਦਈਏ ਕਿ ਇਸੇ ਸੀਟ ਤੋਂ ਕਾਂਗਰਸ ਨੇ ਦਿੱਗਜ ਨੇਤਾ ਅਤੇ ਸਾਬਕਾ...
ਬੇਮੌਸਮੀ ਬਾਰਸ਼ ਨਾਲ ਨੁਕਸਾਨੀਆਂ ਫ਼ਸਲਾਂ ਦੇ ਮੁਆਵਜ਼ੇ ਲਈ 'ਆਪ' ਆਗੂਆਂ ਨੇ ਡੀ.ਸੀ ਨੂੰ ਸੌਂਪਿਆ ਮੰਗ ਪੱਤਰ
. . .  53 minutes ago
ਸੰਗਰੂਰ, 22 ਅਪ੍ਰੈਲ (ਧੀਰਜ ਪਸ਼ੋਰੀਆ)- ਪਿਛਲੀ ਦਿਨੀਂ ਪੰਜਾਬ 'ਚ ਹੋਈ ਬੇਮੌਸਮੀ ਬਾਰਸ਼ ਨਾਲ ਕਿਸਾਨਾਂ ਦੀਆਂ ਨੁਕਸਾਨੀਆਂ ਗਈਆਂ ਫ਼ਸਲਾਂ ਦਾ ਪੂਰਾ ਮੁਆਵਜ਼ਾ ਦਿਵਾਉਣ ਲਈ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਸੂਬੇ 'ਚ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਮੰਗ ....
ਸ੍ਰੀਲੰਕਾ ਧਮਾਕਾ : ਕੋਲੰਬੋ 'ਚ ਕਰਫ਼ਿਊ ਲਾਉਣ ਦੇ ਹੁਕਮ
. . .  about 1 hour ago
ਕੋਲੰਬੋ, 22 ਅਪ੍ਰੈਲ- ਸ੍ਰੀਲੰਕਾ 'ਚ ਹੋਏ ਲੜੀਵਾਰ ਬੰਬ ਧਮਾਕਿਆਂ ਤੋਂ ਬਾਅਦ ਰਾਜਧਾਨੀ ਕੋਲੰਬੋ 'ਚ ਰਾਤੀਂ 8 ਵਜੇ ਤੋਂ ਲੈ ਕੇ ਸਵੇਰੇ 4 ਵਜੇ ਤੱਕ ਕਰਫ਼ਿਊ ਲਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਦੱਸ ਦਈਏ ਕਿ ਸਭ ਤੋਂ ਵੱਧ ਧਮਾਕੇ ਕੋਲੰਬੋ 'ਚ ਹੋਏ ਸਨ ਅਤੇ ਅੱਜ ਵੀ...
ਅਕਾਲੀ ਦਲ ਭਲਕੇ ਕਰੇਗਾ ਬਠਿੰਡਾ ਅਤੇ ਫ਼ਿਰੋਜ਼ਪੁਰ ਤੋਂ ਉਮੀਦਵਾਰਾਂ ਦਾ ਐਲਾਨ
. . .  about 1 hour ago
ਚੱਲਦੀ ਗੱਡੀ 'ਚ ਅਚਾਨਕ ਲੱਗੀ ਅੱਗ, ਵਾਲ-ਵਾਲ ਬਚਿਆ ਬਜ਼ੁਰਗ ਜੋੜਾ
. . .  about 1 hour ago
ਪਟਿਆਲਾ 'ਚ ਵਾਹਨ ਚੋਰੀ ਕਰਨ ਵਾਲਾ ਆਇਆ ਪੁਲਿਸ ਅੜਿੱਕੇ
. . .  about 1 hour ago
ਭਾਜਪਾ ਨੂੰ ਲੱਗਾ ਵੱਡਾ ਝਟਕਾ : ਸੁਰੇਸ਼ ਚੰਦੇਲ ਕਾਂਗਰਸ 'ਚ ਹੋਏ ਸ਼ਾਮਲ
. . .  about 1 hour ago
ਟਿਕ ਟਾਕ ਮਾਮਲੇ 'ਤੇ 24 ਅਪ੍ਰੈਲ ਤੱਕ ਮਦਰਾਸ ਹਾਈਕੋਰਟ ਕਰੇ ਵਿਚਾਰ- ਸੁਪਰੀਮ ਕੋਰਟ
. . .  about 1 hour ago
ਕੈਪਟਨ ਅਤੇ ਕੇ.ਪੀ. ਦੀ ਹਾਜ਼ਰੀ 'ਚ ਚੌਧਰੀ ਸੰਤੋਖ ਸਿੰਘ ਨੇ ਭਰਿਆ ਨਾਮਜ਼ਦਗੀ ਪੱਤਰ
. . .  about 1 hour ago
ਸੜਕ 'ਤੇ ਪਲਟਿਆ ਟਰੈਕਟਰ-ਟਰਾਲੀ, ਆਵਾਜਾਈ ਹੋਈ ਠੱਪ
. . .  about 2 hours ago
ਦਿੱਲੀ 'ਚ ਮਨੋਜ ਤਿਵਾੜੀ ਨੇ ਕੀਤਾ ਰੋਡ ਸ਼ੋਅ
. . .  about 2 hours ago
ਮੋਗਾ ਦੇ ਪ੍ਰਬੰਧਕੀ ਕੰਪਲੈਕਸ ਅੰਦਰ ਬਣੀ ਬੈਂਕ 'ਚੋਂ ਲੱਖਾਂ ਦੀ ਨਗਦੀ ਸਮੇਤ ਸੋਨਾ ਚੋਰੀ
. . .  about 3 hours ago
ਟਿਕਟ ਨਾ ਦਿੱਤੇ ਜਾਣ ਤੋਂ ਨਾਰਾਜ਼ ਕੇ.ਪੀ ਨੂੰ ਮਨਾਉਣ ਪੁੱਜੇ ਕੈਪਟਨ ਅਮਰਿੰਦਰ ਸਿੰਘ
. . .  about 3 hours ago
ਨਾਮਜ਼ਦਗੀਆਂ ਨੂੰ ਲੈ ਕੇ ਪੁਲਿਸ ਨੇ ਵਧਾਈ ਚੌਕਸੀ
. . .  about 3 hours ago
'ਪੀ.ਐਮ ਨਰਿੰਦਰ ਮੋਦੀ' ਦੀ ਰਿਲੀਜ਼ 'ਤੇ ਚੋਣ ਕਮਿਸ਼ਨ ਨੇ ਸੁਪਰੀਮ ਕੋਰਟ ਨੂੰ ਦਿੱਤੀ ਰਿਪੋਰਟ
. . .  about 3 hours ago
ਹੋਰ ਖ਼ਬਰਾਂ..
ਿਵਚਾਰ ਪ੍ਰਵਾਹ: ਮਨੁੱਖ ਦੀ ਸੋਚ ਬਦਲਣ ਲਈ ਸਮਾਜਿਕ ਜਾਗਰੂਕਤਾ ਲਾਜ਼ਮੀ ਹੈ। -ਇਬਰਾਹਿਮ ਮਾਸਲੋ


Powered by REFLEX