ਤਾਜ਼ਾ ਖਬਰਾਂ


ਆਈ. ਪੀ. ਐੱਲ. 12 : ਰਾਜਸਥਾਨ ਨੇ ਜਿੱਤੀ ਟਾਸ, ਮੁੰਬਈ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  5 minutes ago
ਹਰਿਆਣਾ 'ਚ ਵੀ ਕਾਂਗਰਸ ਵਲੋਂ ਕੀਤੀ 'ਨਾਂਹ' ਤੋਂ ਬਾਅਦ ਸਿਰਫ਼ ਦਿੱਲੀ 'ਚ ਗਠਜੋੜ ਲਈ ਤਿਆਰ ਨਹੀਂ 'ਆਪ'- ਸਿਸੋਦੀਆ
. . .  9 minutes ago
ਨਵੀਂ ਦਿੱਲੀ, 20 ਅਪ੍ਰੈਲ- ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਤੋਂ ਬਾਅਦ ਹਰਿਆਣਾ 'ਚ ਗਠਜੋੜ ਲਈ ਕਾਂਗਰਸ ਵਲੋਂ ਕੀਤੀ ਨਾਂਹ ਤੋਂ ਬਾਅਦ ਸਿਰਫ਼ ਦਿੱਲੀ 'ਚ ਗਠਜੋੜ ਦੀ ਸੰਭਾਵਨਾ ਤੋਂ ਵੀ ਇਨਕਾਰ ਕਰ ਦਿੱਤਾ ਹੈ। ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ...
ਕਾਂਗਰਸ 'ਚ ਸ਼ਾਮਲ ਹੋਏ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਜਗਜੀਤ ਕੰਗ
. . .  25 minutes ago
ਚੰਡੀਗੜ੍ਹ, 20 ਅਪ੍ਰੈਲ (ਕਮਲੀ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸਾਬਕਾ ਪ੍ਰਧਾਨ ਜਗਜੀਤ ਸਿੰਘ ਕੰਗ ਅੱਜ ਕਾਂਗਰਸ 'ਚ ਸ਼ਾਮਲ ਹੋ ਗਏ। ਉਨ੍ਹਾਂ ਨੇ ਚੰਡੀਗੜ੍ਹ ਵਿਖੇ ਪਾਰਟੀ ਦੀ ਮੈਂਬਰਸ਼ਿਪ...
ਸਮਾਜਵਾਦੀ ਪਾਰਟੀ ਵਲੋਂ ਫੂਲਪੁਰ ਅਤੇ ਇਲਾਹਾਬਾਦ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ
. . .  36 minutes ago
ਲਖਨਊ, 20 ਅਪ੍ਰੈਲ- ਸਮਾਜਵਾਦੀ ਪਾਰਟੀ ਨੇ ਲੋਕ ਸਭਾ ਚੋਣਾਂ ਲਈ ਅੱਜ ਉੱਤਰ ਪ੍ਰਦੇਸ਼ 'ਚ ਦੋ ਹੋਰ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ। ਪਾਰਟੀ ਨੇ ਸੂਬੇ ਦੇ ਹਲਕੇ ਫੂਲਪੁਰ ਤੋਂ ਪੰਧਾਰੀ ਯਾਦਵ ਨੂੰ ਚੋਣ ਮੈਦਾਨ 'ਚ ਉਤਾਰਿਆ ਗਿਆ ਹੈ। ਇਹ ਸੀਟ ਕਈ...
ਸ਼ਤਾਬਦੀ ਸਮਾਗਮਾਂ ਨੂੰ ਲੈ ਕੇ ਸੁਲਤਾਨਪੁਰ ਲੋਧੀ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਕੀਤੀ ਗਈ ਵਿਸ਼ੇਸ਼ ਬੈਠਕ
. . .  53 minutes ago
ਸੁਲਤਾਨਪੁਰ ਲੋਧੀ, (ਜਗਮੋਹਨ ਸਿੰਘ ਥਿੰਦ, ਨਰਿੰਦਰ ਸੋਨੀਆ, ਨਰੇਸ਼, ਹੈਪੀ)- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਮਾਗਮਾਂ ਦੀਆਂ ਤਿਆਰੀਆਂ ਨੂੰ ਲੈ ਕੇ ਅੱਜ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ...
ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਹੋਏ ਨਤਮਸਤਕ ਜਗਮੀਤ ਸਿੰਘ ਬਰਾੜ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 20 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)- ਲੰਘੇ ਦਿਨ ਸ਼੍ਰੋਮਣੀ ਅਕਾਲੀ ਦਲ (ਬਾਦਲ) 'ਚ ਸ਼ਾਮਲ ਹੋਏ ਸਾਬਕਾ ਲੋਕ ਸਭਾ ਮੈਂਬਰ ਜਗਮੀਤ ਸਿੰਘ ਬਰਾੜ ਅੱਜ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ (ਸ੍ਰੀ ਦਰਬਾਰ ਸਾਹਿਬ) ਸ੍ਰੀ ਮੁਕਤਸਰ ਸਾਹਿਬ ਵਿਖੇ ਮੱਥਾ...
ਜਲੰਧਰ 'ਚ ਪੁਲਿਸ ਨੇ ਕੋਰੀਅਰ ਕੰਪਨੀ ਦੇ ਮੁਲਾਜ਼ਮ ਕੋਲੋਂ ਫੜੀ ਲੱਖਾਂ ਦੀ ਨਕਦੀ
. . .  about 1 hour ago
ਜਲੰਧਰ, 20 ਅਪ੍ਰੈਲ- ਜਲੰਧਰ ਪੁਲਿਸ ਦੇ ਹੱਥ ਅੱਜ ਵੱਡੀ ਸਫ਼ਲਤਾ ਲੱਗੀ ਹੈ। ਇੱਥੋਂ ਦੇ ਸਕਾਈਲਾਰਕ ਚੌਕ ਦੇ ਨੇੜੇ ਥਾਣਾ ਨੰਬਰ ਚਾਰ ਦੀ ਪੁਲਿਸ ਨੇ ਇੱਕ ਕੋਰੀਅਰ ਕੰਪਨੀ ਦੇ ਮੁਲਾਜ਼ਮ ਕੋਲੋਂ 18,65,100 ਰੁਪਏ ਦੀ ਨਕਦੀ ਫੜੀ ਹੈ। ਇਸ ਸੰਬੰਧੀ ਥਾਣੇ ਦੇ ਏ. ਐੱਸ...
ਓਡੀਸ਼ਾ : ਬੀਜੂ ਜਨਤਾ ਦਲ ਦੇ ਵਿਧਾਇਕ ਵੇਦ ਪ੍ਰਕਾਸ਼ ਦਾ ਦੇਹਾਂਤ
. . .  about 1 hour ago
ਭੁਵਨੇਸ਼ਵਰ, 20 ਅਪ੍ਰੈਲ- ਓਡੀਸ਼ਾ ਦੇ ਪਟਕੁਰਾ ਹਲਕੇ ਤੋਂ ਬੀਜੂ ਜਨਤਾ ਦਲ (ਬੀਜਦ) ਦੇ ਵਿਧਾਇਕ ਵੇਦ ਪ੍ਰਕਾਸ਼ ਅਗਰਵਾਲ ਦਾ ਦੇਹਾਂਤ ਹੋ ਗਿਆ। ਉਹ 82 ਸਾਲਾਂ ਦੇ ਸਨ। ਜਾਣਕਾਰੀ ਮੁਤਾਬਕ ਬੀਜੂ ਪਟਨਾਇਕ ਦੀ ਸਰਕਾਰ 'ਚ ਵਿੱਤ ਮੰਤਰੀ ਰਹਿ ਚੁੱਕੇ ਅਗਰਵਾਲ ਦਾ...
ਅਫ਼ਗ਼ਾਨਿਸਤਾਨ 'ਚ 10 ਅੱਤਵਾਦੀ ਢੇਰ, 8 ਗ੍ਰਿਫ਼ਤਾਰ
. . .  about 1 hour ago
ਔਰਤਾਂ 'ਤੇ ਇਤਰਾਜ਼ਯੋਗ ਟਿੱਪਣੀ ਕਰਨ ਦੇ ਮਾਮਲੇ 'ਚ ਪੰਡਯਾ ਅਤੇ ਰਾਹੁਲ 'ਤੇ ਲੱਗਾ 20-20 ਲੱਖ ਰੁਪਏ ਦਾ ਜੁਰਮਾਨਾ
. . .  about 2 hours ago
ਜਗਮੀਤ ਬਰਾੜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ
. . .  about 2 hours ago
ਪੇਰੂ ਦੇ ਸਾਬਕਾ ਰਾਸ਼ਟਰਪਤੀ ਨੂੰ ਤਿੰਨ ਸਾਲ ਦੀ ਜੇਲ੍ਹ
. . .  about 2 hours ago
ਰੰਜਨ ਗੋਗੋਈ ਨੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਤੋਂ ਕੀਤਾ ਇਨਕਾਰ, ਕਿਹਾ- ਨਿਆਂ ਪਾਲਿਕਾ ਦੀ ਸੁਤੰਤਰਤਾ ਖ਼ਤਰੇ 'ਚ
. . .  about 3 hours ago
ਪਾਬੰਦੀ ਹਟਦਿਆਂ ਹੀ ਛਲਕੇ ਆਜ਼ਮ ਦੇ ਹੰਝੂ, ਕਿਹਾ- ਮੇਰੇ ਨਾਲ ਅੱਤਵਾਦੀ ਦੇ ਵਾਂਗ ਹੋ ਰਿਹੈ ਸਲੂਕ
. . .  about 3 hours ago
ਅਕਾਲੀ ਦਲ ਨੂੰ ਛੱਡ ਕੇ ਕਾਂਗਰਸ 'ਚ ਸ਼ਾਮਲ ਹੋਏ 200 ਪਰਿਵਾਰ
. . .  about 3 hours ago
ਮਾਂ 'ਤੇ ਬੰਦੂਕ ਤਾਣ ਕੇ ਬਦਮਾਸ਼ਾਂ ਨੇ ਧੀ ਨਾਲ ਕੀਤੀ ਛੇੜਛਾੜ, ਵਿਰੋਧ ਕਰਨ 'ਤੇ ਸੁੱਟਿਆ ਤੇਜ਼ਾਬ
. . .  about 4 hours ago
ਆਈ. ਐੱਸ. ਮਾਡਿਊਲ ਵਿਰੁੱਧ ਐੱਨ. ਆਈ. ਏ. ਵਲੋਂ ਹੈਦਰਾਬਾਦ ਅਤੇ ਮਹਾਰਾਸ਼ਟਰ 'ਚ ਛਾਪੇਮਾਰੀ
. . .  about 4 hours ago
ਦਿਗਵਿਜੇ ਸਿੰਘ ਅੱਜ ਭਰਨਗੇ ਨਾਮਜ਼ਦਗੀ ਪੱਤਰ
. . .  about 4 hours ago
ਰੋਹਿਤ ਸ਼ੇਖਰ ਹੱਤਿਆ ਮਾਮਲੇ 'ਚ ਰੋਹਿਤ ਦੀ ਪਤਨੀ ਕੋਲੋਂ ਕ੍ਰਾਈਮ ਬਰਾਂਚ ਵਲੋਂ ਪੁੱਛਗਿੱਛ
. . .  about 5 hours ago
ਸੋਪੋਰ 'ਚ ਇਕ ਅੱਤਵਾਦੀ ਢੇਰ
. . .  about 6 hours ago
ਹੋਰ ਖ਼ਬਰਾਂ..
ਿਵਚਾਰ ਪ੍ਰਵਾਹ: ਮਨੁੱਖ ਦੀ ਸੋਚ ਬਦਲਣ ਲਈ ਸਮਾਜਿਕ ਜਾਗਰੂਕਤਾ ਲਾਜ਼ਮੀ ਹੈ। -ਇਬਰਾਹਿਮ ਮਾਸਲੋ



Powered by REFLEX