ਤਾਜ਼ਾ ਖਬਰਾਂ


ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਭਗਤ ਧੰਨਾ ਜੀ ਦਾ ਜਨਮ ਦਿਹਾੜਾ
. . .  7 minutes ago
ਅੰਮ੍ਰਿਤਸਰ, 20 ਅਪ੍ਰੈਲ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸੰਬੰਧਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਧੰਨਾ.....
ਕੁੱਲਸੜ੍ਹੀ : ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ
. . .  13 minutes ago
ਕੁੱਲਗੜ੍ਹੀ, 20 ਅਪ੍ਰੈਲ ( ਸੁਖਜਿੰਦਰ ਸਿੰਘ ਸੰਧੂ)-ਜ਼ਿਲ੍ਹਾ ਫਿਰੋਜ਼ਪੁਰ ਦੇ ਪੁਲਿਸ ਥਾਣਾ ਘੱਲ ਖੁਰਦ ਅਧੀਨ ਪਿੰਡ ਸੋਢੀ ਨਗਰ ਵਿਖੇ ਨਸ਼ੇ ਦੀ ਓਵਰਡੋਜ਼ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ, ਜਿਸ ਦੀ ਪਛਾਣ ਅਨਾਰ ਸਿੰਘ ਪੁੱਤਰ...
ਰਾਹੁਲ ਗਾਂਧੀ ਖੇਡ ਰਹੇ ਹਨ ਲੁਕਣਮੀਟੀ ਦਾ ਖ਼ੇਡ- ਜੈਵੀਰ ਸ਼ੇਰਗਿੱਲ
. . .  18 minutes ago
ਨਵੀਂ ਦਿੱਲੀ, 20 ਅਪ੍ਰੈਲ- ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਗੱਲ ਕਰਦਿਆਂ ਕਿਹਾ ਕਿ ਭਾਰਤ ਨੇ ਸਿਰਫ਼ ਇਕ ਗੱਲ ਨੂੰ ਧਿਆਨ ਵਿਚ ਰੱਖ ਕੇ ਵੋਟਿੰਗ ਕੀਤੀ ਹੈ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਪ੍ਰਧਾਨ ਮੰਤਰੀ....
ਲੋਕ ਸਭਾ ਹਲਕਾ ਸੰਗਰੂਰ ਦੇ ਇੰਚਾਰਜ ਇਕਬਾਲ ਸਿੰਘ ਝੂੰਦਾ ਵਲੋਂ ਵਰਕਰਾਂ ਨਾਲ ਮੀਟਿੰਗ
. . .  33 minutes ago
ਲੌਂਗੋਵਾਲ, 20 ਅਪ੍ਰੈਲ (ਸ.ਸ. ਖੰਨਾ, ਵਿਨੋਦ)-ਲੋਕ ਸਭਾ ਚੋਣਾਂ ਨੂੰ ਲੈ ਕੇ ਹਲਕਾ ਸੰਗਰੂਰ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਕਸਬੇ ਅੰਦਰ ਸ਼ੰਕਰ ਸਵੀਟਸ ਵਿਚ ਵਰਕਰਾਂ ਦੀ ਭਰਵੀਂ ਮੀਟਿੰਗ ਹੋ ਰਹੀ ਹੈ, ਜਿਸ ਵਿਚ ਭਾਈ ਗੋਬਿੰਦ ਸਿੰਘ ਲੌਂਗੋਵਾਲ...
 
ਬਿਹਾਰ 'ਚ ਭਾਜਪਾ ਸਾਰੀਆਂ 40 ਸੀਟਾਂ ਜਿੱਤੇਗੀ - ਰਵੀਸ਼ੰਕਰ ਪ੍ਰਸਾਦ
. . .  41 minutes ago
ਪਟਨਾ, (ਬਿਹਾਰ), 20 ਅਪ੍ਰੈਲ-ਭਾਜਪਾ ਨੇਤਾ ਰਵੀਸ਼ੰਕਰ ਪ੍ਰਸਾਦ ਦਾ ਕਹਿਣਾ ਹੈ ਕਿ ਬਿਹਾਰ ਵਿਚ ਸਾਰੀਆਂ 40 ਸੀਟਾਂ ਜਿੱਤਣ ਨਾਲ ਇਤਿਹਾਸਕ ਜਿੱਤ...
ਹਾਈਕਮਾਂਡ ਨੂੰ ਤਜਿੰਦਰ ਪਾਲ ਸਿੰਘ ਬਿੱਟੂ ਦੀ ਨਾਰਾਜ਼ਗੀ ਜਾਣਨੀ ਚਾਹੀਦੀ ਸੀ - ਪ੍ਰਤਿਭਾ ਸਿੰਘ
. . .  56 minutes ago
ਸ਼ਿਮਲਾ, 20 ਅਪ੍ਰੈਲ-ਸਾਬਕਾ ਕਾਂਗਰਸ ਨੇਤਾ ਤਜਿੰਦਰ ਪਾਲ ਸਿੰਘ ਬਿੱਟੂ ਦੇ ਅਸਤੀਫੇ 'ਤੇ ਹਿਮਾਚਲ ਪ੍ਰਦੇਸ਼ ਕਾਂਗਰਸ ਦੀ ਪ੍ਰਧਾਨ ਪ੍ਰਤਿਭਾ ਸਿੰਘ ਨੇ ਕਿਹਾ ਕਿ ਹਾਈਕਮਾਨ ਨੂੰ ਤੈਅ ਕਰਨਾ ਹੈ ਕਿ ਉਹ ਕਿਸ ਕਾਰਨ ਪਾਰਟੀ ਤੋਂ ਚਲੇ ਗਏ ਹਨ, ਉਨ੍ਹਾਂ ਦੀ ਕੀ ਨਾਰਾਜ਼ਗੀ...
ਪੰਜਾਬ ਦੀ ਬਿਹਤਰੀ ਲਈ ਮੈਂ ਭਾਜਪਾ ਵਿਚ ਹੋਇਆ ਹਾਂ ਸ਼ਾਮਿਲ- ਤਜਿੰਦਰ ਸਿੰਘ ਬਿੱਟੂ
. . .  57 minutes ago
ਨਵੀਂ ਦਿੱਲੀ, 20 ਅਪ੍ਰੈਲ- ਭਾਜਪਾ ਵਿਚ ਸ਼ਾਮਿਲ ਹੋਣ ਤੋਂ ਬਾਅਦ ਤਜਿੰਦਰ ਸਿੰਘ ਬਿੱਟੂ ਨੇ ਕਿਹਾ ਕਿ ਮੈਂ ਲਗਭਗ 35 ਸਾਲ ਕਾਂਗਰਸ ਪਾਰਟੀ ਵਿਚ ਬਿਤਾ ਚੁੱਕਾ ਹਾਂ ਅਤੇ ਅੱਜ ਮੈਨੂੰ ਲੱਗਦਾ ਹੈ ਕਿ ਕਾਂਗਰਸ ਪਾਰਟੀ ਮੁੱਦਿਆਂ....
ਟੈਂਕੀ 'ਤੇ ਚੜ੍ਹੇ ਨੌਜਵਾਨਾਂ ਦੀ ਹਮਾਇਤ ਲਈ ਪੁੱਜੇ ਸਿਮਰਨਜੀਤ ਸਿੰਘ ਮਾਨ ਤੇ ਪਰਵਿੰਦਰ ਸਿੰਘ ਝੋਟਾ
. . .  about 1 hour ago
ਲੌਂਗੋਵਾਲ, 20 ਅਪ੍ਰੈਲ (ਵਿਨੋਦ, ਖੰਨਾ)-ਪੁਲਿਸ ਪ੍ਰਸ਼ਾਸਨ ਦੇ ਕਥਿਤ ਧੱਕੇ ਤੋਂ ਪ੍ਰੇਸ਼ਾਨ ਥਾਣਾ ਚੀਮਾਂ ਅਧੀਨ ਪੈਂਦੇ ਪਿੰਡ ਸ਼ੇਰੋਂ ਦੇ ਦੋ ਨੌਜਵਾਨ ਪੈਟਰੋਲ ਦੀਆਂ ਬੋਤਲਾਂ ਲੈ ਕੇ ਪਾਣੀ ਵਾਲੀ ਟੈਂਕੀ ਉਤੇ ਚੜ੍ਹੇ ਹੋਏ...
2024 ਦੀਆਂ ਚੋਣਾਂ ਭਾਰਤ ਨੂੰ ਵਿਕਸਿਤ ਬਣਾਉਣ ਲਈ ਹਨ - ਪੀ.ਐਮ. ਮੋਦੀ
. . .  about 1 hour ago
ਮਹਾਰਾਸ਼ਟਰ, 20 ਅਪ੍ਰੈਲ-ਮਹਾਰਾਸ਼ਟਰ ਦੇ ਪਰਭਾਨੀ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਬੋਧਨ ਦੌਰਾਨ ਕਿਹਾ ਕਿ 2024 ਦੀ ਚੋਣ ਸਿਰਫ ਸਰਕਾਰ ਬਣਾਉਣ ਲਈ ਨਹੀਂ ਹੈ, ਇਸ ਚੋਣ ਦਾ ਉਦੇਸ਼ ਭਾਰਤ ਨੂੰ...
ਤੇਜਿੰਦਰ ਸਿੰਘ ਬਿੱਟੂ ਤੇ ਕਰਮਜੀਤ ਕੌਰ ਚੌਧਰੀ ਦੀਆਂ ਭਾਜਪਾ ਵਿਚ ਸ਼ਾਮਿਲ ਹੋਣ ਸਮੇਂ ਦੀਆਂ ਤਸਵੀਰਾਂ
. . .  about 1 hour ago
ਤੇਜਿੰਦਰ ਸਿੰਘ ਬਿੱਟੂ ਤੇ ਕਰਮਜੀਤ ਕੌਰ ਚੌਧਰੀ ਦੀਆਂ ਭਾਜਪਾ ਵਿਚ ਸ਼ਾਮਿਲ ਹੋਣ ਸਮੇਂ ਦੀਆਂ ਤਸਵੀਰਾਂ
ਤੇਜਿੰਦਰ ਸਿੰਘ ਬਿੱਟੂ ਤੇ ਕਰਮਜੀਤ ਕੌਰ ਚੌਧਰੀ ਭਾਜਪਾ ਵਿਚ ਸ਼ਾਮਿਲ
. . .  about 1 hour ago
ਨਵੀਂ ਦਿੱਲੀ, 20 ਅਪ੍ਰੈਲ- ਲੋਕ ਸਭਾ ਚੋਣਾਂ ਵਿਚਾਲੇ ਅੱਜ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਸਾਬਕਾ ਸੰਸਦ ਮੈਂਬਰ ਸਵਰਗੀ ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਕੌਰ ਚੌਧਰੀ ਅਤੇ ਤੇਜਿੰਦਰ ਪਾਲ ਸਿੰਘ ਬਿੱਟੂ ਅੱਜ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਭਾਜਪਾ ਵਿਚ ਸ਼ਾਮਿਲ ਹੋ ਗਏ। ਕਰਮਜੀਤ ਕੌਰ ਚੌਧਰੀ ਪਾਰਟੀ ਵਲੋਂ ਟਿਕਟ ਨਾ ਦਿੱਤੇ ਜਾਣ ਤੋਂ ਨਾਰਾਜ਼ ਸਨ।
ਗੁ: ਸੰਨ ਸਾਹਿਬ ਬਾਸਰਕੇ ਵਿਖੇ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਵਲੋਂ ਨਵੇਂ ਪ੍ਰਬੰਧਕੀ ਬਲਾਕ ਦਾ ਉਦਘਾਟਨ
. . .  about 2 hours ago
ਅਟਾਰੀ, 20 ਅਪ੍ਰੈਲ (ਰਾਜਿੰਦਰ ਸਿੰਘ ਰੂਬੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠ ਚੱਲ ਰਹੇ ਇਤਿਹਾਸਿਕ ਗੁਰਦੁਆਰਾ ਸ੍ਰੀ ਸੰਨ ਸਾਹਿਬ ਬਾਸਰਕੇ ਗਿੱਲਾਂ ਨਜ਼ਦੀਕ ਸਾਹਿਬ ਵਿਖੇ ਕਾਰ ਸੇਵਾ ਸੰਤ ਬਾਬਾ ਸ਼ਬੇਕ ਸਿੰਘ....
ਵਿਕਰਮਜੀਤ ਸਿੰਘ ਚੌਧਰੀ ਤੇ ਰਮਿੰਦਰ ਸਿੰਘ ਆਵਲਾ ਜਾਣਗੇ ਭਾਜਪਾ ਵਿਚ- ਸੂਤਰ
. . .  about 2 hours ago
ਜੈਵੀਰ ਸ਼ੇਰਗਿੱਲ ਨੇ ਤੇਜਿੰਦਰ ਸਿੰਘ ਬਿੱਟੂ ਨੂੰ ਨਵੀਂ ਪਾਰੀ ਲਈ ਦਿੱਤੀਆਂ ਸ਼ੁਭਕਾਮਨਾਵਾਂ
. . .  1 minute ago
ਪੁਲਿਸ ਪ੍ਰਸਾਸ਼ਨ ਤੋਂ ਅੱਕੇ ਪਿੰਡ ਸ਼ੇਰੋਂ ਦੇ ਦੋ ਨੌਜਵਾਨ ਟੈਂਕੀ ’ਤੇ ਚੜੇ
. . .  about 3 hours ago
ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ’ਤੇ 30 ਅਪ੍ਰੈਲ ਨੂੰ ਆਵੇਗਾ ਫ਼ੈਸਲਾ
. . .  about 3 hours ago
ਤੇਜਿੰਦਰ ਪਾਲ ਸਿੰਘ ਬਿੱਟੂ ਨੇ ਕਾਂਗਰਸ ਪਾਰਟੀ ਤੋਂ ਦਿੱਤਾ ਅਸਤੀਫ਼ਾ
. . .  about 3 hours ago
ਐਲੋਨ ਮਸਕ ਨੇ ਮੁਲਤਵੀ ਕੀਤੀ ਭਾਰਤ ਦੀ ਯਾਤਰਾ
. . .  about 3 hours ago
ਤੇਜਿੰਦਰ ਪਾਲ ਸਿੰਘ ਬਿੱਟੂ ਅੱਜ ਹੋਣਗੇ ਭਾਜਪਾ ਵਿਚ ਸ਼ਾਮਿਲ- ਸੂਤਰ
. . .  about 3 hours ago
ਟਰੱਕ ਨੂੰ ਲੱਗੀ ਭਿਆਨਕ ਅੱਗ, ਜ਼ਿੰਦਾ ਸੜਿਆ ਡਰਾਈਵਰ
. . .  about 3 hours ago
ਹੋਰ ਖ਼ਬਰਾਂ..

Powered by REFLEX