ਤਾਜ਼ਾ ਖਬਰਾਂ


ਟਰੱਕ ਡਰਾਈਵਰ ਦੀ ਹੱਤਿਆ ਦੇ 4 ਦੋਸ਼ੀ ਗ੍ਰਿਫ਼ਤਾਰ, ਮੁਕਾਬਲੇ ਦੌਰਾਨ ਇਕ ਜ਼ਖ਼ਮੀ- ਐੱਸ.ਐੱਸ.ਪੀ.
. . .  1 minute ago
ਮਲੇਰਕੋਟਲਾ, 22 ਦਸੰਬਰ (ਮੁਹੰਮਦ ਹਨੀਫ਼ ਥਿੰਦ) - ਜ਼ਿਲ੍ਹਾ ਮਲੇਰਕੋਟਲਾ ਦੇ ਪੁਲਿਸ ਮੁਖੀ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਉਲੰਪੀਅਨ ਜਨਾਬ ਗਗਨ ਅਜੀਤ ਸਿੰਘ ਨੇ ਅੱਜ ਪ੍ਰੈੱਸ ਕਾਨਫਰੰਸ ਹਾਲ ...
ਸਾਡਾ ਸੰਵਿਧਾਨ ਨਾਗਰਿਕਾਂ ਵਿਚ ਨਿਆਂ ਅਤੇ ਸਮਾਨਤਾ ਨੂੰ ਉਤਸ਼ਾਹਿਤ ਕਰਦਾ ਹੈ - ਡੀ. ਰਾਜਾ
. . .  8 minutes ago
ਨਵੀਂ ਦਿੱਲੀ ,22 ਦਸੰਬਰ- ਆਰ.ਐਸ.ਐਸ. ਮੁਖੀ ਮੋਹਨ ਭਾਗਵਤ ਦੇ ਬਿਆਨ 'ਤੇ, ਸੀ.ਪੀ.ਆਈ. ਜਨਰਲ ਸਕੱਤਰ ਡੀ. ਰਾਜਾ ਨੇ ਕਿਹਾ ਹੈ ਕਿ ਆਰ.ਐਸ.ਐਸ. ਕਦੇ ਵੀ ਸੰਵਿਧਾਨ ਨਾਲ ਸਹਿਮਤ ਨਹੀਂ ਸੀ। ਡਾ: ਬੀ.ਆਰ. ਅੰਬੇਡਕਰ ਸਾਡੇ ...
ਬੰਗਲਾਦੇਸ਼ ਦੇ ਖੁਲਨਾ ਵਿਚ ਗੋਲੀ ਲੱਗਣ ਤੋਂ ਬਾਅਦ ਨੈਸ਼ਨਲ ਸਿਟੀਜ਼ਨ ਪਾਰਟੀ ਦਾ ਆਗੂ ਮੋਤਾਲੇਬ ਸ਼ਿਕਦਾਰ "ਖ਼ਤਰੇ ਤੋਂ ਬਾਹਰ"
. . .  15 minutes ago
ਖੁਲਨਾ [ਬੰਗਲਾਦੇਸ਼], 22 ਦਸੰਬਰ (ਏਐਨਆਈ): ਨੈਸ਼ਨਲ ਸਿਟੀਜ਼ਨ ਪਾਰਟੀ (ਐਨ.ਸੀ.ਪੀ.) ਨਾਲ ਸੰਬੰਧਿਤ ਜਾਤੀਯ ਸ਼੍ਰਮਿਕ ਸ਼ਕਤੀ ਦੇ ਆਗੂ ਮੋਤਾਲੇਬ ਸ਼ਿਕਦਾਰ, ਜਿਸ ਨੂੰ ਪਹਿਲਾਂ ਸੋਮਵਾਰ ਨੂੰ ਬੰਗਲਾਦੇਸ਼ ਦੇ ਖੁਲਨਾ ਵਿਚ ਦਿਨ-ਦਿਹਾੜੇ ...
ਕਰੰਟ ਲੱਗਣ ਕਾਰਨ ਝੁਲਸੇ ਵਿਅਕਤੀ ਦੀ ਇਲਾਜ ਦੌਰਾਨ ਹੋਈ ਮੌਤ
. . .  36 minutes ago
ਕਪੂਰਥਲਾ, 22 ਦਸੰਬਰ (ਅਮਨਜੋਤ ਸਿੰਘ ਵਾਲੀਆ) - ਬੀਤੇ ਦਿਨ ਆਰ.ਸੀ.ਐਫ. ਵਿਖੇ ਕਰਦੇ ਵਿਅਕਤੀ ਨੂੰ ਕਰੰਟ ਲੱਗ ਗਿਆ ਸੀ, ਜਿਸ ਕਾਰਨ ਅੱਜ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਇਸ ਸੰਬੰਧੀ...
 
ਚੰਡੀਗੜ੍ਹ: ਹਰਿਆਣਾ ਵਿਧਾਨ ਸਭਾ ਵਿਚ ਚੋਣ ਸੁਧਾਰਾਂ 'ਤੇ ਚਰਚਾ ਨੂੰ ਲੈ ਕੇ ਹੰਗਾਮਾ
. . .  42 minutes ago
ਅਗਸਤਾ ਵੈਸਟਲੈਂਡ ਕੇਸ : ਅਦਾਲਤ ਵਲੋਂ ਦੋਸ਼ੀ ਕ੍ਰਿਸ਼ਚੀਅਨ ਮਿਸ਼ੇਲ ਜੇਮਸ ਵਲੋਂ ਦਾਇਰ ਅਰਜ਼ੀ 'ਤੇ ਫ਼ੈਸਲਾ ਰਾਖਵਾਂ
. . .  53 minutes ago
ਨਵੀਂ ਦਿੱਲੀ, 22 ਦਸੰਬਰ - ਰਾਊਜ਼ ਐਵੇਨਿਊ ਅਦਾਲਤ ਨੇ ਦੋਸ਼ੀ ਕ੍ਰਿਸ਼ਚੀਅਨ ਮਿਸ਼ੇਲ ਜੇਮਸ ਵਲੋਂ ਦਾਇਰ ਅਰਜ਼ੀ 'ਤੇ ਫ਼ੈਸਲਾ ਰਾਖਵਾਂ ਰੱਖ ਲਿਆ। ਉਸ ਨੇ ਅਗਸਤਾ ਵੈਸਟਲੈਂਡ ਹੈਲੀਕਾਪਟਰ ਸੀਬੀਆਈ...
ਪੁਲਿਸ ਵਲੋਂ ਦੋ ਮੋਟਰਸਾਈਕਲ ਚੋਰ ਗ੍ਰਿਫ਼ਤਾਰ, ਦੋ ਚੋਰੀ ਦੇ ਮੋਟਰਸਾਈਕਲ ਵੀ ਬਰਾਮਦ
. . .  1 minute ago
ਰਾਮ ਤੀਰਥ (ਅੰਮ੍ਰਿਤਸਰ), 22 ਦਸੰਬਰ (ਧਰਵਿੰਦਰ ਸਿੰਘ ਔਲਖ) - ਥਾਣਾ ਲੋਪੋਕੇ ਪੁਲਿਸ ਵਲੋਂ ਕਾਰਵਾਈ ਕਰਦਿਆਂ ਦੋ ਮੋਟਰਸਾਈਕਲ ਚੋਰਾਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ...
ਮੁੱਲਾਂਪੁਰ ਗਰੀਬਦਾਸ ਵਿਖੇ ਘਰੋਂ ਬੁਲਾ ਕੇ ਨੌਜਵਾਨ ਦਾ ਕਿਰਚ ਮਾਰ ਕੇ ਬੇਰਹਿਮੀ ਨਾਲ ਕਤਲ
. . .  about 1 hour ago
ਮੁੱਲਾਂਪੁਰ ਗਰੀਬਦਾਸ (ਮੁਹਾਲੀ) 22 ਦਸੰਬਰ (ਦਿਲਬਰ ਸਿੰਘ ਖੈਰਪੁਰ) - ਮੁੱਲਾਂਪੁਰ ਵਿਖੇ ਇਕ ਨੌਜਵਾਨ ਦਾ ਦਿਨ ਦਿਹਾੜੇ ਅਣਪਛਾਤੇ ਵਿਅਕਤੀ ਵਲੋਂ ਕਿਰਚ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਘਟਨਾ ਦੀ ਸੂਚਨਾ ...
ਥਾਣਾ ਨੰਦਗੜ੍ਹ ਦੀ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਸਮੇਤ ਦੋ ਨੌਜਵਾਨ ਕੀਤੇ ਕਾਬੂ
. . .  about 1 hour ago
ਸੰਗਤ ਮੰਡੀ (ਬਠਿੰਡਾ), 22 ਦਸੰਬਰ (ਦੀਪਕ ਸ਼ਰਮਾ) - ਬਠਿੰਡਾ ਬਾਦਲ ਰੋਡ 'ਤੇ ਪੈਂਦੇ ਥਾਣਾ ਨੰਦਗੜ੍ਹ ਦੀ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਸਮੇਤ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਉਨਾਂ ਪਾਸੋਂ ਚੋਰੀ ਕੀਤਾ...
ਸਰਕਾਰ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਸੰਬੰਧਿਤ ਮਾਮਲੇ ’ਚ ਦਖ਼ਲਅੰਦਾਜ਼ੀ ਅਕਾਲ ਤਖ਼ਤ ਸਾਹਿਬ ਨੂੰ ਚੁਣੌਤੀ - ਐਡਵੋਕੇਟ ਧਾਮੀ
. . .  about 1 hour ago
ਅੰਮ੍ਰਿਤਸਰ, 22 ਦਸੰਬਰ (ਜਸਵੰਤ ਸਿੰਘ ਜੱਸ) - ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਸੰਬੰਧਿਤ ਮਾਮਲੇ ਵਿਚ ਪੰਜਾਬ ਸਰਕਾਰ ਵਲੋਂ ਸਿੱਟ (ਐਸਆਈਟੀ) ਦੀ ਘੋਸ਼ਣਾ ਕਰਨ ’ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ...
ਗੋਆ ਬਿਰਚ ਬਾਏ ਰੋਮੀਓ ਲੇਨ ਅੱਗ ਦੀ ਘਟਨਾ : ਅਦਾਲਤ ਨੇ 26 ਦਸੰਬਰ ਤੱਕ ਵਧਾਇਆ ਲੂਥਰਾ ਭਰਾਵਾਂ ਦਾ ਪੁਲਿਸ ਰਿਮਾਂਡ
. . .  about 1 hour ago
ਪਣਜੀ (ਉੱਤਰੀ ਗੋਆ), 22 ਦਸੰਬਰ - ਗੋਆ ਦੇ ਬਿਰਚ ਬਾਏ ਰੋਮੀਓ ਲੇਨ ਅੱਗ ਦੀ ਘਟਨਾ ਨੂੰ ਲੈ ਕੇ ਗ੍ਰਿਫ਼ਤਾਰ ਕੀਤੇ ਲੂਥਰਾ ਭਰਾਵਾਂ ਸੌਰਭ ਅਤੇ ਗੌਰਵ ਨੂੰ ਮਾਪੁਸਾ ਜੇਐਮਐਫਸੀ ਅਦਾਲਤ...
ਨੁਕਸਾਨੀਆਂ ਫ਼ਸਲਾਂ ਦਾ ਮੁਆਵਜਾ ਨਾ ਮਿਲਣ 'ਤੇ ਕਿਸਾਨ ਜਥੇਬੰਦੀ ਵਲੋਂ ਤਹਿਸੀਲ ਲੋਪੋਕੇ ਦਾ ਘਿਰਾਓ
. . .  about 2 hours ago
ਚੋਗਾਵਾਂ/ਅੰਮ੍ਰਿਤਸਰ, 22 ਦਸੰਬਰ (ਗੁਰਵਿੰਦਰ ਸਿੰਘ ਕਲਸੀ) - ਇਸ ਸਾਲ ਮਾਰਚ ਮਹੀਨੇ ਬੇਮੌਸਮੇ ਮੀਂਹ ਅਤੇ ਗੜੇਮਾਰੀ ਕਾਰਨ ਕਣਕ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਕਿਸਾਨਾਂ ਨੂੰ ਅਜੇ ਤੱਕ ਮੁਆਵਜ਼ਾ...
ਸਾਬਕਾ ਆਈ.ਜੀ.ਨੇ ਆਪਣੇ ਆਪ ਨੂੰ ਮਾਰੀ ਗੋਲੀ
. . .  about 3 hours ago
ਪੰਜਾਬ ਦੌਰੇ ’ਤੇ ਪੁੱਜੇ ਭਾਰਤ ਦੇ ਚੀਫ਼ ਜਸਟਿੰਸ ਸੂਰਿਆਕਾਂਤ
. . .  about 3 hours ago
ਕਸਬਾ ਹਰੀਕੇ ਪੱਤਣ ਨਜ਼ਦੀਕ ਕੋਹਿਨੂਰ ਪੈਲੇਸ ਨੂੰ ਲੱਗੀ ਅੱਗ
. . .  about 3 hours ago
ਨਰਦੇਵ ਸਿੰਘ ਬੌਬੀ ਮਾਨ ਨੂੰ ਹਾਈਕੋਰਟ ਵਲੋਂ ਜ਼ਮਾਨਤ
. . .  about 4 hours ago
ਦਿੱਲੀ ਹਾਈ ਕੋਰਟ ਨੇ ਕੀਤੀ ਈ.ਡੀ. ਦੀ ਪਟੀਸ਼ਨ ’ਤੇ ਸੁਣਵਾਈ, ਸੋਨੀਆ ਅਤੇ ਰਾਹੁਲ ਨੂੰ ਨੋਟਿਸ ਜਾਰੀ
. . .  about 4 hours ago
ਭਲਕੇ (23 ਦਸੰਬਰ) ਸ੍ਰੀਲੰਕਾ ਦੇ ਦੌਰੇ ’ਤੇ ਜਾਣਗੇ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ
. . .  about 4 hours ago
ਮ੍ਰਿਤਕ ਔਰਤ ਦੀ ਲਾਸ਼ ਖੁਰਦ ਬੁਰਦ ਕਰਨ ’ਤੇ ਹਸਪਤਾਲ ਵਿਚ ਪਰਿਵਾਰਕ ਮੈਂਬਰਾਂ ਵਲੋਂ ਹੰਗਾਮਾ
. . .  about 5 hours ago
ਅੱਜ ਤੋਂ ਹਰਿਆਣਾ ’ਚ ਹੋਣਗੇ 23 ਜ਼ਿਲ੍ਹੇ
. . .  1 minute ago
ਹੋਰ ਖ਼ਬਰਾਂ..

Powered by REFLEX