ਤਾਜ਼ਾ ਖਬਰਾਂ


ਕੋਰੋਨਾ ਦਾ ਅਸਰ : ਕੇਂਦਰੀ ਜੇਲ੍ਹ 'ਚ ਬੰਦ ਭਰਾਵਾਂ ਦੇ ਬਿਨਾਂ ਰੱਖੜੀ ਬੰਨੇ ਮੁੜੀਆਂ ਭੈਣਾਂ
. . .  2 minutes ago
ਹੁਸ਼ਿਆਰਪੁਰ, 3 ਅਗਸਤ (ਬਲਜਿੰਦਰਪਾਲ ਸਿੰਘ)- ਭੈਣਾਂ ਅਤੇ ਭਰਾਵਾਂ ਦੇ ਪਿਆਰ ਦਾ ਪ੍ਰਤੀਕ ਮੰਨੇ ਜਾਣ ਵਾਲੇ ਰੱਖੜੀ ਦੇ ਪਵਿੱਤਰ ਤਿਉਹਾਰ ....
ਤਰਨਤਾਰਨ ਦੇ ਇਕ ਵਿਅਕਤੀ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  6 minutes ago
ਤਰਨਤਾਰਨ, 3 ਅਗਸਤ (ਹਰਿੰਦਰ ਸਿੰਘ) - ਤਰਨਤਾਰਨ ਵਾਸੀਆਂ ਲਈ ਰਾਹਤ ਦੀ ਖ਼ਬਰ ਹੈ। ਜ਼ਿਲ੍ਹੇ 'ਚ ਕੋਵਿਡ 19 ਦੇ 137 ਸੈਂਪਲਾਂ....
ਦਸੂਹਾ (ਹੁਸ਼ਿਆਰਪੁਰ) ਦੇ ਦੋ ਪਿੰਡਾਂ 'ਚ 6 ਮਰੀਜ਼ਾਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  27 minutes ago
ਦਸੂਹਾ 3 ਅਗਸਤ (ਕੌਸ਼ਲ)- ਜ਼ਿਲ੍ਹਾ ਹੁਸ਼ਿਆਰਪੁਰ ਦੇ ਅਧੀਨ ਆਉਂਦੇ ਸਿਵਲ ਹਸਪਤਾਲ ਦਸੂਹਾ ਵਿਖੇ ਐਂਟੀਜਨ....
ਸ਼੍ਰੋਮਣੀ ਯੂਥ ਅਕਾਲੀ ਦਲ ਵੱਲੋਂ ਪ੍ਰਧਾਨ ਬੰਟੀ ਰੋਮਾਣਾ ਦੀ ਅਗਵਾਈ ਹੇਠ ਸਥਾਨਕ ਐੱਸ.ਐੱਸ.ਪੀ ਦਫ਼ਤਰ ਦੇ ਬਾਹਰ ਧਰਨਾ
. . .  37 minutes ago
ਤਰਨਤਾਰਨ, 3 ਅਗਸਤ (ਹਰਿੰਦਰ ਸਿੰਘ, ਵਿਕਾਸ ਮਰਵਾਹਾ) - ਤਰਨਤਾਰਨ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੋਈਆਂ ਮੌਤਾਂ ਤੋਂ ਬਾਅਦ ਪੀੜਤਾਂ ....
ਰਾਮਾ ਮੰਡੀ ਪੁਲਿਸ ਨੇ ਪਿੰਡ ਬੰਗੀ ਕਲਾਂ 'ਚ ਦੇਸੀ ਸ਼ਰਾਬ ਦੀ ਨਾਜਾਇਜ਼ ਭੱਠੀ ਫੜੀ
. . .  45 minutes ago
ਰਾਮਾ ਮੰਡੀ, 3 ਅਗਸਤ (ਅਮਰਜੀਤ ਸਿੰਘ ਲਹਿਰੀ)- ਜ਼ਿਲ੍ਹਾ ਜਲੰਧਰ ਦੇ ਪਿੰਡ ਬੰਗੀ ਕਲਾਂ ਵਿਖੇ ਰਾਮਾਂ ਪੁਲਿਸ ਨੇ ਐੱਸ.ਐੱਚ.ਓ ਨਵਪ੍ਰੀਤ ....
ਨਵਾਂਸ਼ਹਿਰ 'ਚ 75 ਸਾਲਾ ਔਰਤ ਦੀ ਕੋਰੋਨਾ ਕਾਰਣ ਹੋਈ ਮੌਤ
. . .  about 1 hour ago
ਨਵਾਂਸ਼ਹਿਰ, 3 ਅਗਸਤ (ਗੁਰਬਖ਼ਸ਼ ਸਿੰਘ ਮਹੇ)- ਅੱਜ ਸਵੇਰੇ ਇਕ ਔਰਤ ਦੀ ਕੋਰੋਨਾ ਵਾਇਰਸ ਨਾਲ ਮੌਤ ਹੋਣ ਕਾਰਨ...
ਪੰਜਾਬ ਪੁਲਿਸ ਵਲੋਂ ਪਿੰਡ ਮਜਾਰੀ ਦੇ ਨਸ਼ਾ ਤਸਕਰਾਂ ਖ਼ਿਲਾਫ਼ ਕੀਤੀ ਗਈ ਵੱਡੀ ਕਾਰਵਾਈ
. . .  about 1 hour ago
ਢੇਰ, 3 ਅਗਸਤ (ਸ਼ਿਵ ਕੁਮਾਰ ਕਾਲੀਆ)- ਅੱਜ ਪੰਜਾਬ ਪੁਲਿਸ ਦੀ ਟੀਮ ਵਲੋਂ ਨਸ਼ਾ ਤਸਕਰੀ ਦੇ ਮਸ਼ਹੂਰ ਪਿੰਡ ਮਜਾਰੀ....
5 ਭੈਣਾਂ ਦੇ ਇਕਲੌਤੇ ਵੀਰ ਦੀ ਰੱਖੜੀ ਵਾਲੇ ਦਿਨ ਭੇਦ-ਭਰੇ ਹਾਲਾਤਾਂ 'ਚ ਮੌਤ
. . .  24 minutes ago
ਫ਼ਿਰੋਜ਼ਪੁਰ, 3 ਅਗਸਤ (ਜਸਵਿੰਦਰ ਸਿੰਘ ਸੰਧੂ) - ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪੁਲਿਸ ਥਾਣਾ ਘੱਲ ਖ਼ੁਰਦ ਅਧੀਨ ਪੈਂਦੇ ਪਿੰਡ ਸ਼ਹਿਜ਼ਾਦੀ....
ਸੁਸ਼ਾਂਤ ਸਿੰਘ ਖ਼ੁਦਕੁਸ਼ੀ ਮਾਮਲਾ: ਸਹੀ ਦਿਸ਼ਾ ਵੱਲ ਵਧ ਰਹੀ ਹੈ ਮੁੰਬਈ ਪੁਲਿਸ ਦੀ ਜਾਂਚ - ਅਨਿਲ ਦੇਸ਼ ਮੁਖ
. . .  about 1 hour ago
ਸਿਧਵਾਂ ਬੇਟ (ਲੁਧਿਆਣਾ) ਦੇ ਚਾਰ ਲੋਕਾਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 2 hours ago
ਸੁਨਾਮ (ਸੰਗਰੂਰ) 'ਚ 3 ਪੁਲਿਸ ਮੁਲਾਜ਼ਮਾਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 2 hours ago
ਨਾਜਾਇਜ਼ ਤੌਰ 'ਤੇ ਖਰੀਦੀ ਹੋਈ ਸ਼ਰਾਬ ਨਾ ਪੀਣ ਲੋਕ, ਜ਼ਹਿਰੀਲੀ ਹੋਣ ਦਾ ਖ਼ਦਸ਼ਾ - ਡਿਪਟੀ ਕਮਿਸ਼ਨਰ
. . .  about 2 hours ago
ਭੈਣਾਂ ਵੱਲੋਂ ਸ਼ਰਧਾ ਨਾਲ ਮਨਾਇਆ ਜਾ ਰਿਹਾ ਰੱਖੜੀ ਦਾ ਤਿਉਹਾਰ
. . .  1 minute ago
ਖ਼ੁਦ ਨੂੰ ਗੋਲੀ ਮਾਰ ਕੇ 73 ਸਾਲਾਂ ਵਿਅਕਤੀ ਵੱਲੋਂ ਖ਼ੁਦਕੁਸ਼ੀ
. . .  about 3 hours ago
ਭਾਰਤ 'ਚ ਪਿੱਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 52, 972 ਨਵੇਂ ਮਾਮਲੇ ਆਏ ਸਾਹਮਣੇ
. . .  about 3 hours ago
ਅਣਪਛਾਤੇ ਲੁਟੇਰਿਆਂ ਨੇ ਪਿੰਡ ਹੁਸਨਰ ਵਿਖੇ ਵੱਡੀ ਵਾਰਦਾਤ ਨੂੰ ਦਿੱਤਾ ਅੰਜਾਮ
. . .  about 3 hours ago
ਸੀ.ਆਈ.ਏ ਸਟਾਫ਼ ਜੈਤੋ ਨੇ ਨੌਜਵਾਨ ਨੂੰ ਕੀਤਾ ਗ੍ਰਿਫ਼ਤਾਰ, 100 ਲੀਟਰ ਲਾਹਣ ਸਮੇਤ
. . .  about 4 hours ago
ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ 'ਚ ਰੱਖੜੀ ਦੇ ਤਿਉਹਾਰ ਮੌਕੇ ਵਿਦਿਆਰਥਣਾਂ ਨੇ ਦਰਖਤਾਂ ਨੂੰ ਬੰਨ੍ਹੀ ਰੱਖੜੀ
. . .  about 4 hours ago
ਯੇਦੀਯੁਰੱਪਾ ਦੀ ਧੀ ਨੂੰ ਵੀ ਹੋਇਆ ਕੋਰੋਨਾ, ਹਸਪਤਾਲ 'ਚ ਦਾਖਲ
. . .  about 5 hours ago
ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਦੀ ਪਟਨਾ ਸਥਿਤ ਰਿਹਾਇਸ਼ 'ਤੇ ਤਾਇਨਾਤ 13 ਸੁਰੱਖਿਆ ਕਰਮਚਾਰੀਆਂ ਨੂੰ ਹੋਇਆ ਕੋਰੋਨਾ
. . .  1 minute ago
ਹੋਰ ਖ਼ਬਰਾਂ..

Powered by REFLEX