ਤਾਜ਼ਾ ਖਬਰਾਂ


ਬਲਾਕ ਸੰਮਤੀ ਮੱਖੂ ਦੀ ਚੋਣ ਲਈ 15 ਜ਼ੋਨਾਂ 'ਚ 95 ਨਾਮਜ਼ਦਗੀ ਪੱਤਰ ਦਾਖਲ
. . .  44 minutes ago
ਮੱਖੂ, (ਫਿਰੋਜ਼ਪੁਰ)4 ਦਸੰਬਰ (ਕੁਲਵਿੰਦਰ ਸਿੰਘ ਸੰਧੂ/ਵਰਿੰਦਰ ਮਨਚੰਦਾ)-ਮੱਖੂ ਬਲਾਕ ਸੰਮਤੀ ਦੀ ਚੋਣ ਲਈ ਅੱਜ ਨਾਮਜ਼ਦਗੀ ਪੱਤਰ ਭਰਨ ਦਾ ਆਖਰੀ ਦਿਨ ਸੀ, ਜਿਸ ਦੌਰਾਨ 15 ਜ਼ੋਨਾਂ ਵਿਚੋਂ...
ਪੰਚਾਇਤ ਸੰਮਤੀ ਸੁਨਾਮ ਲਈ 53 ਉਮੀਦਵਾਰਾਂ ਨੇ ਕਾਗਜ਼ ਭਰੇ- ਐਸ.ਡੀ.ਐਮ.
. . .  48 minutes ago
ਸੁਨਾਮ ਊਧਮ ਸਿੰਘ ਵਾਲਾ,4 ਦਸੰਬਰ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ)-14 ਦਸੰਬਰ ਨੂੰ ਹੋਣ ਜਾ ਰਹੀਆਂ ਪੰਚਾਇਤ ਸੰਮਤੀ ਚੋਣਾਂ ਦੇ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਕੰਮ ਸੁਨਾਮ...
ਸੁਖਪਾਲ ਸਿੰਘ ਖਹਿਰਾ ਨਾਮਜ਼ਦਗੀ ਪੱਤਰ ਦਾਖਲ ਕਰਾਉਣ ਵਾਲੇ ਉਮੀਦਵਾਰਾਂ ਸਮੇਤ ਭੁਲੱਥ ਪੁੱਜੇ
. . .  56 minutes ago
ਭੁਲੱਥ, 4 ਦਸੰਬਰ (ਮੇਹਰ ਚੰਦ ਸਿੱਧੂ)-ਸਬ ਡਵੀਜ਼ਨ ਕਸਬਾ ਭਲੱਥ ਤੋਂ ਥੋੜ੍ਹੀ ਦੂਰੀ ਉਤੇ ਪੈਂਦੇ ਪਿੰਡ ਰਾਮਗੜ੍ਹ ਵਿਖੇ ਆਪਣੇ ਨਿਵਾਸ ਸਥਾਨ ਉਤੇ ਹਲਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ...
ਵਿਰੋਧੀ ਧਿਰ ਦੇ ਉਮੀਦਵਾਰਾਂ ਨੂੰ ਨਾਮਜ਼ਦਗੀ ਕਾਗਜ਼ ਦਾਖਲ ਕਰਨ ਤੋਂ ਰੋਕਣਾ ਲੋਕਤੰਤਰ ਦਾ ਘਾਣ- ਪ੍ਰਤਾਪ ਸਿੰਘ ਬਾਜਵਾ
. . .  about 1 hour ago
ਚੰਡੀਗੜ੍ਹ, 4 ਦਸੰਬਰ- ਕਾਂਗਰਸ ਦੇ ਸੀਨੀਅਰ ਨੇਤਾ ਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਟਵੀਟ ਕਰਕੇ ਕਿਹਾ ਹੈ ਕਿ ਪਟਿਆਲਾ ਦੇ ਐਸਐਸਪੀ ਤੇ ਜਿਲ੍ਹੇ ਦੇ ਡੀਐਸਪੀ ਵਲੋਂ ਵਿਰੋਧੀ ਧਿਰ...
 
ਭਵਾਨੀਗੜ੍ਹ ਬਲਾਕ ਸੰਮਤੀ ਦੇ 15 ਜ਼ੋਨਾਂ ’ਤੇ 69 ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ
. . .  about 1 hour ago
ਭਵਾਨੀਗੜ੍ਹ, 4 ਦਸੰਬਰ (ਰਣਧੀਰ ਸਿੰਘ ਫੱਗੂਵਾਲਾ)- ਸਥਾਨਕ ਐਸ.ਡੀ.ਐਮ. ਦਫ਼ਤਰ ਵਿਖੇ ਬਲਾਕ ਸੰਮਤੀ ਦੀਆਂ ਚੋਣਾਂ ਦੌਰਾਨ ਨਾਮਜ਼ਦਗੀਆਂ ਭਰਨ ਦੇ ਅੱਜ ਆਖਰੀ ਦਿਨ ਬਲਾਕ ਸੰਮਤੀ ਦੇ 15 ਜ਼ੋਨਾਂ ’ਤੇ 69 ਉਮੀਦਵਾਰਾਂ...
ਨਿੱਜੀ ਕੰਪਨੀ ਦੀ ਬੱਸ ਨੂੰ ਲੱਗੀ ਅੱਗ, ਸਵਾਰੀਆਂ ਤੇ ਬੱਸ ਅਮਲਾ ਵਾਲ਼-ਵਾਲ਼ ਬਚਿਆ
. . .  about 1 hour ago
ਭਵਾਨੀਗੜ੍ਹ, 4 ਦਸੰਬਰ (ਰਣਧੀਰ ਸਿੰਘ ਫੱਗੂਵਾਲਾ)- ਪਿੰਡ ਚੰਨੋਂ ਨੇੜੇ ਉਸ ਸਮੇਂ ਭਗਦੜ ਮਚ ਗਈ, ਜਦੋਂ ਇਕ ਨਿੱਜੀ ਕੰਪਨੀ ਦੀ ਬੱਸ ਜੋ ਚੰਡੀਗੜ੍ਹ ਤੋਂ ਬਠਿੰਡਾ ਨੂੰ ਜਾ ਰਹੀ ਸੀ, ਨੂੰ ਅੱਗ ਲੱਗ ਜਾਣ ਕਾਰਨ ਬੱਸ...
ਭਾਰਤ-ਪਾਕਿ ਕੌਮਾਂਤਰੀ ਸਰਹੱਦ ਤੋਂ 40 ਕਰੋੜ ਦੀ 8 ਕਿਲੋ ਹੈਰੋਇਨ ਸਮੇਤ ਦੋ ਨਸ਼ਾ ਸਮੱਗਲਰ ਕਾਬੂ
. . .  about 2 hours ago
ਅਜਨਾਲਾ, 4 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਉਤੇ ਪੈਂਦੀ ਸਰਹੱਦੀ ਚੌਕੀ ਕਾਲਮ ਡੋਗਰ ਨੇੜਿਓਂ ਬੀ.ਐਸ.ਐਫ. ਦੀ 45 ਬਟਾਲੀਅਨ ਅਤੇ ਪੰਜਾਬ ਪੁਲਿਸ ਵਲੋਂ ਸਾਂਝੇ ਅਪਰੇਸ਼ਨ ਦੌਰਾਨ...
ਹਲਵਾਰਾ ਹਵਾਈ ਅੱਡੇ ਦਾ ਨਾਂਅ ਸ਼ਹੀਦ ਸਰਾਭਾ 'ਤੇ ਰੱਖਣ ਦਾ ਪੰਜਾਬ ਸਰਕਾਰ ਦਾ ਮਤਾ ਕੇਂਦਰ ਨੇ ਲਟਕਾਇਆ
. . .  about 2 hours ago
ਹਲਵਾਰਾ 4 ਦਸੰਬਰ (ਮਨਦੀਪ ਸਿੰਘ ਉੱਭੀ)-ਹਲਵਾਰਾ ਅੰਤਰਰਾਸ਼ਟਰੀ ਸਿਵਲ ਹਵਾਈ ਅੱਡੇ ਦਾ ਨਾਮ ਬਦਲ ਕੇ ਸ਼ਹੀਦ ਕਰਤਾਰ ਸਿੰਘ ਸਰਾਭਾ ਅੰਤਰਰਾਸ਼ਟਰੀ ਹਵਾਈ ਅੱਡਾ ਰੱਖਣ ਦਾ ਪੰਜਾਬ ਸਰਕਾਰ ਦਾ ਮਤਾ...
ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਦੇ ਸਾਥੀ ਪੱਪਲਪ੍ਰੀਤ ਸਿੰਘ ਤੇ ਕੁਲਵੰਤ ਸਿੰਘ ਰਾਊਕੇ ਅਜਨਾਲਾ ਅਦਾਲਤ ਵਿਚ ਪੇਸ਼
. . .  about 2 hours ago
ਅਜਨਾਲਾ, 4 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਥਾਣਾ ਹਮਲਾ ਮਾਮਲੇ ਵਿੱਚ ਡਿਬਰੂਗੜ੍ਹ ਜੇਲ੍ਹ ਵਿਖੇ ਬੰਦ ਤਰਨਤਾਰਨ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਸਾਥੀ ਪੱਪਲਪ੍ਰੀਤ ਸਿੰਘ ਅਤੇ ਕੁਲਵੰਤ ਸਿੰਘ ਰਾਊਕੇ ਨੂੰ...
ਹਲਕਾ ਭੁਲੱਥ 'ਚ ਬਲਾਕ ਸੰਮਤੀ ਚੋਣਾਂ ਲਈ 89 ਉਮੀਦਵਾਰਾਂ ਨੇ ਭਰੀ ਨਾਮਜ਼ਦਗੀ- ਰਿਟਰਨਿੰਗ ਅਫਸਰ
. . .  about 3 hours ago
ਭੁਲੱਥ (ਕਪੂਰਥਲਾ), 4 ਦਸੰਬਰ (ਮਨਜੀਤ ਸਿੰਘ ਰਤਨ)- ਹੋਣ ਵਾਲੀਆ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੀ ਨਾਮਜ਼ਦਗੀ ਦੇ ਅੱਜ ਅਖਰੀਲੇ ਦਿਨ ਹਲਕਾ ਭੁਲੱਥ ਦੇ 22 ਜੋਨਾਂ ਵਿਚੋਂ ਕੁੱਲ 89 ਉਮੀਦਵਾਰਾਂ ਨੇ...
ਪੰਚਾਇਤ ਸੰਮਤੀ ਚੋਣਾਂ ਦੀਆਂ ਨਾਮਜ਼ਦਗੀਆਂ ਲਈ ਪੁਲਿਸ ਵੱਲੋਂ ਪੁਖਤਾ ਸੁਰੱਖਿਆ ਪ੍ਰਬੰਧ
. . .  about 3 hours ago
ਕਲਾਨੌਰ, (ਗੁਰਦਾਸਪੁਰ) 4 ਦਸੰਬਰ (ਪੁਰੇਵਾਲ/ਕਾਹਲੋਂ)- ਅਗਾਮੀ ਦਿਨਾਂ 'ਚ ਹੋ ਰਹੀਆਂ ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਦੀਆਂ ਨਾਮਜ਼ਦਗੀਆਂ ਪ੍ਰਾਪਤ ਕਰਨ ਦੇ ਅੱਜ ਆਖਰੀ ਦਿਨ ਕਲਾਨੌਰ...
ਅਜਨਾਲਾ 'ਚ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ ਅਮਨ-ਅਮਾਨ ਨਾਲ ਨੇਪਰੇ ਚੜ੍ਹੀ
. . .  about 3 hours ago
ਅਜਨਾਲਾ, 4 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਅੰਦਰ 14 ਦਸੰਬਰ ਨੂੰ ਹੋਣ ਵਾਲੀਆਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਅੱਜ ਆਖਰੀ ਦਿਨ ਅਜਨਾਲਾ ਵਿਖੇ ਨਾਮਜ਼ਦਗੀ ਪੱਤਰ...
ਅਕਾਲੀ-ਬਸਪਾ ਉਮੀਦਵਾਰ ਨੀਲਮ ਕੁਮਾਰੀ ਨੇ ਕਾਗਜ਼ ਦਾਖਲ ਕੀਤੇ
. . .  about 3 hours ago
ਰਾਹੁਲ ਗਾਂਧੀ ਦੀਆਂ ਦੇਸ਼ ਪ੍ਰਤੀ ਭਾਵਨਾਵਾਂ ਕਾਫੀ ਸ਼ੱਕੀ- ਕੰਗਣਾ ਰਨੌਤ
. . .  about 3 hours ago
ਸੁਲਤਾਨਪੁਰ ਲੋਧੀ 'ਚ ਵੀ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਨਾਮਜ਼ਦੀਆਂ ਦਾਖਲ
. . .  about 4 hours ago
ਏਬੀਵੀਪੀ ਵਲੋਂ ਹਰੇਕ ਸੂਬੇ 'ਚ ਐਜੂਕੇਸ਼ਨ ਸਿਸਟਮ 'ਤੇ 10 ਫੀਸਦੀ ਖਰਚਾ ਕਰਨ ਲਈ ਇਕ ਅੰਦੋਲਨ ਸ਼ੁਰੂ ਕਰਨ ਦਾ ਐਲਾਨ
. . .  about 4 hours ago
ਡੇਰਾ ਬਾਬਾ ਨਾਨਕ ਵਿਖੇ ਨਾਮਜ਼ਦਗੀ ਪੱਤਰ ਦਾਖਲ ਕਰਾਉਣ ਮੌਕੇ ਕਾਂਗਰਸ ਤੇ 'ਆਪ' ਵਰਕਰ ਆਪਸ 'ਚ ਝਗੜੇ
. . .  about 4 hours ago
ਕੋਲੰਬੀਆ ਤੋਂ ਆਏ ਕਲਾਕਾਰਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਿਸ਼ਵ ਸ਼ਾਂਤੀ ਲਈ ਕੀਤੀ ਅਰਦਾਸ
. . .  about 4 hours ago
ਸ਼ੰਭੂ ਅਤੇ ਘਨੌਰ ਬਲਾਕਾਂ ਵਿਚ ਨਾਮਜ਼ਦਗੀਆਂ ਦਾਖ਼ਲ
. . .  about 5 hours ago
ਸੜਕ ਹਾਦਸੇ ਚ ਐਕਟਿਵਾ ਸਵਾਰ ਦੀ ਹੋਈ ਮੌਤ
. . .  about 5 hours ago
ਹੋਰ ਖ਼ਬਰਾਂ..

Powered by REFLEX