ਤਾਜ਼ਾ ਖਬਰਾਂ


ਈ.ਡੀ. ਨੇ ਸ਼ਿਲਪਾ ਸ਼ੈੱਟੀ ਤੇ ਰਾਜ ਕੁੰਦਰਾ ਦੀ 97.79 ਕਰੋੜ ਦੀ ਜਾਇਦਾਦ ਕੀਤੀ ਕੁਰਕ
. . .  6 minutes ago
ਮੁੰਬਈ, 18 ਅਪ੍ਰੈਲ-ਈ.ਡੀ. ਨੇ ਪੀ.ਐਮ.ਐਲ.ਏ. 2002 ਦੇ ਉਪਬੰਧਾਂ ਦੇ ਤਹਿਤ ਰਿਪੂ ਸੂਦਨ ਕੁੰਦਰਾ ਉਰਫ਼ ਰਾਜ ਕੁੰਦਰਾ ਦੀ 97.79 ਕਰੋੜ ਰੁਪਏ ਦੀਆਂ ਅਚੱਲ ਅਤੇ ਚੱਲ ਜਾਇਦਾਦਾਂ ਨੂੰ ਅਸਥਾਈ ਤੌਰ 'ਤੇ ਕੁਰਕ ਕੀਤਾ ਹੈ। ਕੁਰਕ ਕੀਤੀਆਂ ਜਾਇਦਾਦਾਂ ਵਿਚ ਮੌਜੂਦਾ ਸਮੇਂ ਸ਼ਿਲਪਾ ਸ਼ੈੱਟੀ ਦੇ ਨਾਮ 'ਤੇ ਜੁਹੂ ਵਿਚ ਸਥਿਤ ਰਿਹਾਇਸ਼ੀ ਫਲੈਟ...
ਕੰਡਿਆਲੀ ਤਾਰ ਪਾਰ ਜ਼ਮੀਨ ਦਾ ਮੁਆਵਜ਼ਾ ਨਾ ਮਿਲਣ 'ਤੇ ਕਿਸਾਨਾਂ ਅਟਾਰੀ ਵਿਖੇ ਕੀਤਾ ਰੋਸ ਪ੍ਰਦਰਸ਼ਨ
. . .  20 minutes ago
ਅਟਾਰੀ, 18 ਅਪ੍ਰੈਲ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)-ਭਾਰਤ-ਪਾਕਿਸਤਾਨ ਦੇਸ਼ਾਂ ਦਰਮਿਆਨ ਕਿਸੇ ਵੀ ਕਿਸਮ ਦੀ ਤਸਕਰੀ ਰੋਕਣ ਲਈ ਭਾਰਤ ਸਰਕਾਰ ਵਲੋਂ ਪਿਛਲੇ ਕਈ ਦਹਾਕਿਆਂ ਤੋਂ ਲਗਾਈ ਗਈ ਕੰਡਿਆਲੀ ਤਾਰ ਦੇ...
ਅਲੀਸ਼ਾ ਸ਼ਰਮਾ ਤੇ ਕਰਮਨਪ੍ਰੀਤ ਕੌਰ 99.23% ਅੰਕ ਪ੍ਰਾਪਤ ਕਰ ਕੇ ਕ੍ਰਮਵਾਰ ਦੂਸਰੇ ਤੇ ਤੀਸਰੇ ਸਥਾਨ 'ਤੇ
. . .  44 minutes ago
ਚੰਡੀਗੜ੍ਹ, 18 ਅਪ੍ਰੈਲ-ਦਸਵੀਂ ਜਮਾਤ ਦੇ ਐਲਾਨੇ ਨਤੀਜੇ ਵਿਚੋਂ ਅਲੀਸ਼ਾ ਸ਼ਰਮਾ ਤੇ ਕਰਮਨਪ੍ਰੀਤ ਕੌਰ 99.23% ਅੰਕ ਪ੍ਰਾਪਤ ਕਰ ਕੇ ਕ੍ਰਮਵਾਰ ਦੂਸਰੇ ਤੇ...
10ਵੀਂ ਸ਼੍ਰੇਣੀ ਦਾ ਨਤੀਜਾ : ਲੁਧਿਆਣਾ ਦੀ ਅਦਿਤੀ ਨੇ 100 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਸੂਬੇ ਚੋਂ ਕੀਤਾ ਪਹਿਲਾ ਸਥਾਨ ਹਾਸਲ
. . .  35 minutes ago
ਲੁਧਿਆਣਾ, 18 ਅਪ੍ਰੈਲ-10ਵੀਂ ਸ਼੍ਰੇਣੀ ਦੇ ਨਤੀਜੇ ਵਿਚ ਲੁਧਿਆਣਾ ਦੀ ਅਦਿਤੀ ਨੇ 100 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਸੂਬੇ ਵਿਚੋਂ ਪਹਿਲਾ...
 
ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਸ਼੍ਰੇਣੀ ਦਾ ਨਤੀਜਾ ਘੋਸ਼ਿਤ
. . .  41 minutes ago
ਐਸ.ਏ.ਐਸ. ਨਗਰ, 18 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ) - ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਡਾ ਪ੍ਰੇਮ ਕੁਮਾਰ ਵਲੋਂ ਸਿੱਖਿਆ ਬੋਰਡ ਵਲੋਂ ਲਈ 10ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਮਾਰਚ 2024 ਦਾ ਨਤੀਜਾ...
ਲੁਧਿਆਣਾ : ਮਾਸੂਮ ਬੱਚੀ ਦਾ ਕਤਲ ਕਰਨ ਵਾਲੀ ਔਰਤ ਨੂੰ ਮੌਤ ਦੀ ਸਜ਼ਾ
. . .  about 1 hour ago
ਲੁਧਿਆਣਾ, 18 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਢਾਈ ਸਾਲਾ ਮਾਸੂਮ ਬੱਚੀ ਦਿਲਰੋਜ਼ ਨੂੰ ਜ਼ਿੰਦਾ ਦਫਨਾਉਣ ਦੇ ਮਾਮਲੇ ਵਿਚ ਮਾਨਯੋਗ ਅਦਾਲਤ ਨੇ ਉਸ ਦੀ ਗੁਆਂਢਣ ਨੀਲਮ ਨੂੰ ਮੌਤ ਦੀ ਸਜ਼ਾ ਸੁਣਾਈ ਹੈ। ਅਦਾਲਤ ਵਲੋਂ...
ਸ਼ਾਹਕੋਟ 'ਚ ਵਿਅਕਤੀ ਤੋਂ 3.82 ਕਰੋੜ ਦਾ ਸੋਨਾ ਜ਼ਬਤ
. . .  about 2 hours ago
ਜਲੰਧਰ, (ਸ਼ਿਵ ਸ਼ਰਮਾ) 18 ਅਪ੍ਰੈਲ-ਜੀ. ਐਸ. ਟੀ. ਦੇ ਮੋਬਾਈਲ ਵਿੰਗ ਨੇ ਸ਼ਾਹਕੋਟ ਤੋਂ 3.82 ਕਰੋੜ ਦਾ ਸੋਨਾ ਲੁਧਿਆਣਾ ਵਾਸੀ ਤੋਂ ਜ਼ਬਤ ਕੀਤਾ ਹੈ। ਮੋਬਾਇਲ ਵਿੰਗ ਦੇ ਏ. ਈ. ਟੀ. ਸੀ. ਕਮਲਪ੍ਰੀਤ ਸਿੰਘ ਨੇ...
ਓਡੀਸ਼ਾ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਵਲੋਂ 4 ਉਮੀਦਵਾਰਾਂ ਦੀ ਸੂਚੀ ਜਾਰੀ
. . .  about 2 hours ago
ਨਵੀਂ ਦਿੱਲੀ, 18 ਅਪ੍ਰੈਲ-ਕਾਂਗਰਸ ਨੇ ਓਡੀਸ਼ਾ ਵਿਧਾਨ ਸਭਾ ਚੋਣਾਂ ਲਈ 4 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ...
ਦੁਬਈ ਵਿਚ ਭਾਰੀ ਮੀਂਹ ਅਤੇ ਹੜ੍ਹ ਕਾਰਨ ਦਿੱਲੀ ਹਵਾਈ ਅੱਡੇ ਤੋਂ 19 ਉਡਾਣਾਂ ਰੱਦ
. . .  about 3 hours ago
ਨਵੀਂ ਦਿੱਲੀ, 18 ਅਪ੍ਰੈਲ - ਹਵਾਈ ਅੱਡੇ ਦੇ ਸੂਤਰਾਂ ਦੁਬਈ ਵਿਚ ਭਾਰੀ ਮੀਂਹ ਅਤੇ ਹੜ੍ਹ ਕਾਰਨ ਦਿੱਲੀ ਹਵਾਈ ਅੱਡੇ ਤੋਂ ਆਉਣ-ਜਾਣ ਵਾਲੀਆਂ ਘੱਟੋ-ਘੱਟ 19 ਉਡਾਣਾਂ ਕੱਲ੍ਹ ਰੱਦ ਹੋ ਗਈਆਂ। ਬੀਤੀ ਸ਼ਾਮ...
ਮਹਾਰਾਸ਼ਟਰ:ਭਾਜਪਾ ਨੇ ਕੇਂਦਰੀ ਮੰਤਰੀ ਨਰਾਇਣ ਰਾਣੇ ਨੂੰ ਰਤਨਾਗਿਰੀ ਸਿੰਧੂਦੁਰਗ ਤੋਂ ਐਲਾਨਿਆ ਉਮੀਦਵਾਰ
. . .  about 3 hours ago
ਨਵੀਂ ਦਿੱਲੀ, 18 ਅਪ੍ਰੈਲ - ਭਾਜਪਾ ਨੇ ਕੇਂਦਰੀ ਮੰਤਰੀ ਨਰਾਇਣ ਰਾਣੇ ਨੂੰ ਰਤਨਾਗਿਰੀ ਸਿੰਧੂਦੁਰਗ ਲੋਕ ਸਭਾ ਸੀਟ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ...
ਆਸਾਮ : ਲੋਕ ਸਭਾ ਚੋਣਾਂ ਲਈ ਸੋਨਿਤਪੁਰ ਚ 1800 ਤੋਂ ਵੱਧ ਪੋਲਿੰਗ ਸਟੇਸ਼ਨ ਤਿਆਰ
. . .  about 3 hours ago
ਸੋਨਿਤਪੁਰ (ਆਸਾਮ), 18 ਅਪ੍ਰੈਲ - ਆਸਾਮ ਦੇ ਸੋਨਿਤਪੁਰ ਵਿਚ ਲੋਕ ਸਭਾ ਚੋਣਾਂ ਲਈ 1800 ਤੋਂ ਵੱਧ ਪੋਲਿੰਗ ਸਟੇਸ਼ਨ ਤਿਆਰ...
ਬ੍ਰਿਜਭੂਸ਼ਣ ਦੀ ਅਰਜ਼ੀ 'ਤੇ ਫ਼ੈਸਲਾ 26 ਅਪ੍ਰੈਲ ਲਈ ਰਾਖਵਾਂ
. . .  about 3 hours ago
ਨਵੀਂ ਦਿੱਲੀ, 18 ਅਪ੍ਰੈਲ - ਭਾਰਤੀ ਕੁਸ਼ਤੀ ਸੰਘ ਦੇ ਸਾਬਕਾ ਪ੍ਰਧਾਨ ਅਤੇ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ ਜਿਨਸੀ ਸ਼ੋਸ਼ਣ ਮਾਮਲੇ 'ਚ ਹੋਰ ਜਾਂਚ ਦੀ ਮੰਗ ਕਰਨ ਵਾਲੀ ਅਰਜ਼ੀ...
ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ 'ਤੇ ਪਰਚਾ ਦਰਜ
. . .  about 2 hours ago
ਪਿੰਡ ਤਰਸਿੱਕਾ ਚ ਨੌਜਵਾਨ ਦੀ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਮੌਤ
. . .  about 3 hours ago
ਬ੍ਰਿਜਭੂਸ਼ਣ ਵਲੋਂ ਜਿਨਸੀ ਸ਼ੋਸ਼ਣ ਮਾਮਲੇ 'ਚ ਹੋਰ ਜਾਂਚ ਦੀ ਮੰਗ ਕਰਨ ਵਾਲੀ ਅਰਜ਼ੀ ਦਾਖ਼ਲ
. . .  about 4 hours ago
ਜੰਡਿਆਲਾ ਗੁਰੂ ਦੇ ਪਿੰਡ ਧੀਰੇਕੋਟ ਚ ਇਕ ਵਿਅਕਤੀ ਦਾ ਕਤਲ
. . .  about 3 hours ago
ਸੁਣਵਾਈ ਲਈ ਅਦਾਲਤ ਪਹੁੰਚੇ ਬ੍ਰਿਜਭੂਸ਼ਣ
. . .  about 4 hours ago
ਪਹਿਲਵਾਨਾਂ ਅਤੇ ਬ੍ਰਿਜਭੂਸ਼ਣ ਨੂੰ ਲੈ ਕੇ ਅਦਾਲਤ 'ਚ ਸੁਣਵਾਈ ਅੱਜ
. . .  about 5 hours ago
ਟ੍ਰਾਈ-ਸਰਵਿਸਜ਼ ਮਹਿਲਾ ਚਾਲਕ ਦਲ ਵਲੋਂ ਨੀਲੇ ਪਾਣੀ ਦੀ ਸਮੁੰਦਰੀ ਯਾਤਰਾ ਲਈ ਸਿਖਲਾਈ ਦਾ ਇਕ ਹੋਰ ਦੌਰ ਪੂਰਾ
. . .  about 5 hours ago
ਆਮ ਚੋਣਾਂ ਦੇ ਚੌਥੇ ਪੜਾਅ ਲਈ ਗਜ਼ਟ ਨੋਟੀਫਿਕੇਸ਼ਨ ਜਾਰੀ
. . .  about 6 hours ago
ਹੋਰ ਖ਼ਬਰਾਂ..

Powered by REFLEX