ਤਾਜ਼ਾ ਖਬਰਾਂ


ਸੰਸਦ ਭਵਨ ਕੰਪਲੈਕਸ ’ਚ ਹੋਈ ਕਾਂਗਰਸ ਦੀ ਮੀਟਿੰਗ
. . .  4 minutes ago
ਨਵੀਂ ਦਿੱਲੀ, 10 ਫਰਵਰੀ- ਅੱਜ ਸੰਸਦ ਭਵਨ ਕੰਪਲੈਕਸ ਵਿਚ ਵਿਰੋਧੀ ਧਿਰ ਦੇ ਨੇਤਾ, ਰਾਜ ਸਭਾ ਅਤੇ ਕਾਂਗਰਸ ਪ੍ਰਧਾਨ ਮੱਲਿਕ ਅਰਜੁਨ ਖੜਗੇ ਦੇ ਦਫ਼ਤਰ ਵਿਚ ਭਾਰਤ ਦੇ ਬਲਾਕ ਫਲੋਰ ਆਗੂਆਂ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿਚ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵੀ ਮੌਜੂਦ ਸਨ।
ਭਾਜਪਾ ਸੰਸਦ ਮੈਂਬਰਾਂ ਨੇ ਲੋਕ ਸਭਾ ਸਪੀਕਰ ਨੂੰ ਪੱਤਰ ਲਿਖ ਵਿਰੋਧੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਕੀਤੀ ਮੰਗ
. . .  27 minutes ago
ਨਵੀਂ ਦਿੱਲੀ, 10 ਫਰਵਰੀ- ਭਾਜਪਾ ਮਹਿਲਾ ਸੰਸਦ ਮੈਂਬਰਾਂ ਨੇ ਸਪੀਕਰ ਓਮ ਬਿਰਲਾ ਨੂੰ ਪੱਤਰ ਲਿਖ ਕੇ ਲੋਕ ਸਭਾ ਵਿਚ ਪ੍ਰਧਾਨ ਮੰਤਰੀ ਦੀ ਸੀਟ ਅਤੇ ਸਦਨ ਦੇ ਵੈੱਲ ਵਿਚ ਵੜ ਕੇ ਵਿਰੋਧ ਪ੍ਰਦਰਸ਼ਨ....
ਬਜਟ ਸੈਸ਼ਨ ਦਾ ਅੱਜ 10ਵਾਂ ਦਿਨ: ਵਿਰੋਧੀ ਧਿਰ ਲੋਕ ਸਭਾ ਸਪੀਕਰ ਨੂੰ ਅਹੁਦੇ ਤੋਂ ਹਟਾਉਣ ਲਈ ਪ੍ਰਸਤਾਵ ਕਰ ਰਿਹੈ ਤਿਆਰ
. . .  about 1 hour ago
ਨਵੀਂ ਦਿੱਲੀ, 10 ਫਰਵਰੀ- ਅੱਜ ਬਜਟ ਸੈਸ਼ਨ ਦਾ 10ਵਾਂ ਦਿਨ ਹੈ। 2026 ਦਾ ਬਜਟ 1 ਫਰਵਰੀ ਨੂੰ ਪੇਸ਼ ਕੀਤਾ ਗਿਆ ਸੀ। ਇਸ ਤੋਂ ਬਾਅਦ ਰਾਸ਼ਟਰਪਤੀ ਦੇ ਭਾਸ਼ਣ 'ਤੇ ਚਰਚਾ ਹੋਣੀ ਸੀ, ਪਰ...
ਜਗਤਾਰ ਸਿੰਘ ਹਵਾਰਾ ਦੀ ਜੇਲ੍ਹ ਤਬਦੀਲੀ ਪਟੀਸ਼ਨ ’ਤੇ ਅੱਜ ਸੁਪਰੀਮ ਕੋਰਟ ਕਰੇਗੀ ਸੁਣਵਾਈ
. . .  about 1 hour ago
ਨਵੀਂ ਦਿੱਲੀ, 10 ਫਰਵਰੀ- ਜਗਤਾਰ ਸਿੰਘ ਹਵਾਰਾ ਦੀ ਪਟੀਸ਼ਨ ’ਤੇ ਅੱਜ ਸੁਪਰੀਮ ਕੋਰਟ ਵਿਚ ਸੁਣਵਾਈ ਹੋਵੇਗੀ। ਜਗਤਾਰ ਸਿੰਘ ਵਲੋਂ ਤਿਹਾੜ ਜੇਲ੍ਹ ਤੋਂ ਪੰਜਾਬ ਤਬਦੀਲ ਕਰਨ ਦੀ ਮੰਗ ਵਾਲੀ...
 
ਲਤੀਫਪੁਰਾ ਵਿਚ ਕਬਜ਼ੇ ਹਟਾਉਣ ਦੀ ਕਾਰਵਾਈ ਸ਼ੁਰੂ
. . .  about 2 hours ago
ਜਲੰਧਰ, 10 ਫਰਵਰੀ, (ਸ਼ਿਵ)- ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅੱਜ ਮਾਡਲ ਟਾਊਨ ਦੇ ਕੋਲ ਲਤੀਫਪੁਰਾ ਵਿਚ ਕਬਜ਼ੇ ਹਟਾਉਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਹਾਈ ਕੋਰਟ ਦੇ ਆਦੇਸ਼ਾਂ ਤੋਂ ਬਾਅਦ....
⭐ਮਾਣਕ-ਮੋਤੀ⭐
. . .  about 2 hours ago
⭐ਮਾਣਕ-ਮੋਤੀ⭐
ਬੀ.ਐਸ.ਐਫ ਵਲੋਂ ਕੌਮਾਂਤਰੀ ਸਰਹੱਦ ਨੇੜਿਓਂ ਕਣਕ ਦੇ ਖੇਤਾਂ ਵਿਚੋਂ 7.5 ਕਰੋੜ ਰੁਪਏ ਮੁੱਲ ਦੀ ਹੈਰੋਇਨ ਬਰਾਮਦ
. . .  1 day ago
ਅਜਨਾਲਾ, 9 ਫਰਵਰੀ ( ਗੁਰਪ੍ਰੀਤ ਸਿੰਘ ਢਿੱਲੋਂ)-ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਤੇ ਪੈਂਦੀ ਚੌਕੀ ਸ਼ਾਹਪੁਰ ਨੇੜੇ ਕਣਕ ਦੇ ਖੇਤਾਂ ਵਿਚੋਂ ਬੀ.ਐਸ.ਐੱਫ 117 ਬਟਾਲੀਅਨ ਵਲੋਂ 7.5 ਕਰੋੜ ਰੁਪਏ ਮੁੱਲ ਦੀ ...
ਸੁਪਰੀਮ ਕੋਰਟ ਨੇ ਗ੍ਰਹਿ ਮੰਤਰਾਲੇ ਨੂੰ ਸਾਈਬਰ ਧੋਖਾਧੜੀ 'ਤੇ ਆਰ.ਬੀ.ਆਈ. ਦੇ ਐਸ.ਓ.ਪੀ. ਨੂੰ ਅਪਣਾਉਣ ਦਾ ਦਿੱਤਾ ਨਿਰਦੇਸ਼
. . .  1 day ago
ਨਵੀਂ ਦਿੱਲੀ, 9 ਫਰਵਰੀ (ਏਐਨਆਈ): ਸੁਪਰੀਮ ਕੋਰਟ ਨੇ ਗ੍ਰਹਿ ਮੰਤਰਾਲੇ (ਐਮ.ਐਚ.ਏ.) ਨੂੰ 2 ਜਨਵਰੀ, 2026 ਨੂੰ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਦੁਆਰਾ ਜਾਰੀ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ (ਐਸ.ਓ.ਪੀ.) ਨੂੰ ...
ਬਿਕਰਮ ਸਿੰਘ ਮਜੀਠੀਆ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਾਲਕੀ ਸਾਹਿਬ ਨੂੰ ਮੋਢਾ ਦੇਣ ਦੀ ਨਿਭਾਈ ਸੇਵਾ
. . .  1 day ago
ਟੀ-20 ਵਿਸ਼ਵ ਕੱਪ 2026-ਸਾਊਥ ਅਫਰੀਕਾ ਨੇ ਕੈਨੇਡਾ ਨੂੰ ਦਿੱਤਾ 57 ਦੌੜਾਂ ਨਾਲ ਹਰਾਇਆ
. . .  1 day ago
ਟੀ-20 ਵਿਸ਼ਵ ਕੱਪ 2026-ਕੈਨੇਡਾ ਦੇ ਸਾਊਥ ਅਫਰੀਕਾ ਖਿਲਾਫ 17 ਓਵਰਾਂ ਤੋਂ ਬਾਅਦ 132/5
. . .  1 day ago
ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ੁਕਰਾਨਾ ਕਰਨ ਪੁੱਜੇ ਬਿਕਰਮ ਸਿੰਘ ਮਜੀਠੀਆ
. . .  1 day ago
ਅੰਮ੍ਰਿਤਸਰ, 9 ਫਰਵਰੀ (ਜਸਵੰਤ ਸਿੰਘ ਜੱਸ)- ਇਸੇ ਦੌਰਾਨ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਸੁਪਰੀਮ ਕੋਰਟ ਤੋਂ ਪਿਛਲੇ ਦਿਨੀਂ ਜ਼ਮਾਨਤ ਮਿਲਣ ਉਪਰੰਤ ਅੱਜ ਦੇਰ ਸ਼ਾਮ ਸ੍ਰੀ ਹਰਿਮੰਦਰ ਸਾਹਿਬ ...
ਟੀ-20 ਵਿਸ਼ਵ ਕੱਪ 2026-ਕੈਨੇਡਾ ਦੇ ਸਾਊਥ ਅਫਰੀਕਾ ਖਿਲਾਫ 5 ਓਵਰਾਂ ਤੋਂ ਬਾਅਦ 44/3
. . .  1 day ago
ਡੇਰਾ ਬਾਬਾ ਨਾਨਕ ਨਜ਼ਦੀਕ ਪੁਲਿਸ ਅਤੇ ਬਦਮਾਸ਼ਾਂ ਦਰਮਿਆਨ ਗੋਲੀ ਚੱਲੀ , ਇਕ ਬਦਮਾਸ਼ ਗੰਭੀਰ ਜ਼ਖ਼ਮੀ
. . .  1 day ago
ਟੀ-20 ਵਿਸ਼ਵ ਕੱਪ 2026-ਕੈਨੇਡਾ ਦੇ ਸਾਊਥ ਅਫਰੀਕਾ ਖਿਲਾਫ 2 ਓਵਰਾਂ ਤੋਂ ਬਾਅਦ 18/1
. . .  1 day ago
ਅਸਾਮ ਰਾਈਫਲਜ਼ ਨੇ 25.72 ਕਰੋੜ ਰੁਪਏ ਦੇ 1.75 ਲੱਖ ਗਾਂਜੇ ਦੇ ਬੂਟੇ ਕੀਤੇ ਨਸ਼ਟ
. . .  1 day ago
ਜੰਡਿਆਲਾ ਗੁਰੂ ’ਚ ਮਜੀਠੀਆ ਦਾ ਸ਼ਾਨਦਾਰ ਸਵਾਗਤ, ਹੋਈ ਫੁੱਲਾਂ ਦੀ ਵਰਖਾ
. . .  1 day ago
ਟੀ-20 ਵਿਸ਼ਵ ਕੱਪ 2026=ਸਾਊਥ ਅਫਰੀਕਾ ਦੇ ਕੈਨੇਡਾ ਨੂੰ ਦਿੱਤਾ 214 ਦੌੜਾਂ ਦਾ ਟੀਚਾ
. . .  1 day ago
ਬਿਕਰਮ ਸਿੰਘ ਮਜੀਠੀਆ ਦਾ ਅੰਮ੍ਰਿਤਸਰ ਪੁੱਜਣ 'ਤੇ ਅਕਾਲੀ ਆਗੂਆਂ ਤੇ ਵਰਕਰਾਂ ਵਲੋਂ ਸ਼ਾਨਦਾਰ ਸਵਾਗਤ
. . .  1 day ago
ਟੀ-20 ਵਿਸ਼ਵ ਕੱਪ 2026-ਸਾਊਥ ਅਫਰੀਕਾ ਦੇ ਕੈਨੇਡਾ ਖਿਲਾਫ 14 ਓਵਰਾਂ ਤੋਂ ਬਾਅਦ 142/4
. . .  1 day ago
ਹੋਰ ਖ਼ਬਰਾਂ..

Powered by REFLEX