ਤਾਜ਼ਾ ਖਬਰਾਂ


ਡੇਰੇ ਦੇ ਮੁੱਖ ਸੇਵਾਦਾਰ ਨੂੰ ਜਬਰ-ਜਨਾਹ ਮਾਮਲੇ ‘ਚ 10 ਸਾਲ ਸਖ਼ਤ ਕੈਦ
. . .  13 minutes ago
ਮੋਗਾ, 6 ਜਨਵਰੀ (ਹਰਪਾਲ ਸਿੰਘ)-ਮੋਗਾ ਦੀ ਐਡੀਸ਼ਨਲ ਸੈਸ਼ਨ ਜੱਜ ਦੀ ਅਦਾਲਤ ਨੇ ਇਕ ਨੌਜਵਾਨ ਲੜਕੀ ਨਾਲ ਜਬਰ-ਜਨਾਹ ਕਰਨ ਦੇ ਮਾਮਲੇ ਵਿਚ ਧਾਰਮਿਕ ਅਸਥਾਨ ਨਾਲ ਜੁੜੇ ਮੁੱਖ ਸੇਵਾਦਾਰ ਨੂੰ ਦੋਸ਼ੀ ਕਰਾਰ ਦਿੱਤਾ ਹੈ...
ਚਾਕੂ ਦੀ ਨੋਕ 'ਤੇ ਲੁੱਟਖੋਹ ਕਰਨ ਵਾਲੇ 2 ਲੁਟੇਰੇ ਕਾਬੂ
. . .  49 minutes ago
ਸੁਨਾਮ ਊਧਮ ਸਿੰਘ ਵਾਲਾ/ ਸੰਗਰੂਰ, 6 ਜਨਵਰੀ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)-ਸੁਨਾਮ ਪੁਲਿਸ ਵਲੋਂ ਕੁਝ ਦਿਨ ਪਹਿਲਾਂ ਸਥਾਨਕ ਨਵਾਂ ਬਾਜ਼ਾਰ 'ਚ ਸਵੇਰ ਵੇਲੇ ਸਬਜ਼ੀ ਮੰਡੀ ਜਾ ਰਹੇ ਇਕ ਸਬਜ਼ੀ ਵਿਕਰੇਤਾ ਨੂੰ...
328 ਪਾਵਨ ਸਰੂਪਾਂ ਦੇ ਮਾਮਲੇ ’ਚ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦਾ ਕੀਤਾ ਜਾ ਰਿਹਾ ਹੈ ਪਾਲਣ- ਸ਼੍ਰੋਮਣੀ ਕਮੇਟੀ ਅਧਿਕਾਰੀ
. . .  50 minutes ago
ਅੰਮ੍ਰਿਤਸਰ, 6 ਜਨਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਪੱਸ਼ਟ ਕੀਤਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਮਾਮਲੇ ’ਚ ਸ੍ਰੀ ਅਕਾਲ ਤਖ਼ਤ ਸਾਹਿਬ....
ਸੈਕਟਰ-43 ਬੱਸ ਅੱਡੇ ਵਿਚ ਬੰਬ ਦੀ ਕਾਲ ਨਾਲ ਮਚੀ ਹੜਕੰਪ
. . .  57 minutes ago
ਚੰਡੀਗੜ੍ਹ, 6 ਜਨਵਰੀ- ਚੰਡੀਗੜ੍ਹ ਦੇ ਸੈਕਟਰ-43 ਸਥਿਤ ਅੰਤਰਰਾਜੀ ਬੱਸ ਅੱਡੇ 'ਤੇ ਉਸ ਸਮੇਂ ਹੜਕੰਪ ਮਚ ਗਿਆ, ਜਦੋਂ ਪੁਲਿਸ ਕੰਟਰੋਲ ਰੂਮ ਵਿਚ ਬੰਬ ਹੋਣ ਦੀ ਸੂਚਨਾ ਮਿਲੀ। ਸੂਚਨਾ ਮਿਲਦੇ ਹੀ...
 
ਸਪੀਕਰ ਕੁਲਤਾਰ ਸੰਧਵਾਂ ਵਲੋਂ ਵਿਧਾਇਕ ਖਹਿਰਾ ਨੂੰ ਵਧਾਈ ਦੇਣ 'ਤੇ ਸਾਹਮਣੇ ਆਇਆ ਖਹਿਰਾ ਦਾ ਪ੍ਰਤੀਕਰਮ
. . .  about 2 hours ago
ਨਡਾਲਾ/ ਕਪੂਰਥਲਾ , 6 ਜਨਵਰੀ ( ਰਘਬਿੰਦਰ ਸਿੰਘ)- ਆਉਂਦੀ 13 ਜਨਵਰੀ ਨੂੰ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਜਨਮ ਦਿਨ 'ਤੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ...
ਭਾਰਤੀ ਮਹਿਲਾ ਸਰਬਜੀਤ ਕੌਰ ਮਹਿਲਾ ਸੁਰੱਖਿਆ ਘਰ ਲਾਹੌਰ (ਪਾਕਿਸਤਾਨ) ਵਿਚ ਬੰਦ
. . .  about 3 hours ago
ਅਟਾਰੀ ਸਰਹੱਦ (ਅੰਮ੍ਰਿਤਸਰ), 6 ਜਨਵਰੀ - (ਰਾਜਿੰਦਰ ਸਿੰਘ ਰੂਬੀ)- ਕਪੂਰਥਲਾ ਦੀ ਰਹਿਣ ਵਾਲੀ ਸਰਬਜੀਤ ਕੌਰ, ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਿੱਖ ਸ਼ਰਧਾਲੂਆਂ ਦੇ ਜਥੇ ਵਿਚ ਪਾਕਿਸਤਾਨ ਆਈ ਤੇ ਇਥੋਂ ਭੱਜ ਕੇ 5 ਨਵੰਬਰ...
ਖੰਡ ਮਿੱਲ ਭੋਗਪੁਰ ਵਿਖੇ ਸੀ.ਐਨ.ਜੀ. ਪਲਾਂਟ ਦਾ ਕੰਮ ਫਿਰ ਸ਼ੁਰੂ, ਭਾਰੀ ਪੁਲਿਸ ਫੋਰਸ ਤਾਇਨਾਤ
. . .  about 3 hours ago
ਭੋਗਪੁਰ (ਜਲੰਧਰ), 6 ਜਨਵਰੀ (ਕਮਲਜੀਤ ਸਿੰਘ ਡੱਲੀ) - ਖੰਡ ਮਿੱਲ ਭੋਗਪੁਰ ਵਿਖੇ ਲਗਾਏ ਜਾ ਰਹੇ ਸੀ.ਐਨ.ਜੀ. ਪਲਾਂਟ ਦੇ ਕੰਮ ਨੂੰ ਅੱਜ ਫਿਰ ਸ਼ੁਰੂ ਕੀਤਾ ਗਿਆ ਹੈ। ਇਸ ਸੰਬੰਧੀ ਅੱਜ ਭੋਗਪੁਰ ਦੇ ਚੱਪੇ ਚੱਪੇ 'ਤੇ ਭਾਰੀ ਪੁਲਿਸ ਫੋਰਸ...
ਸੋਨੀਆ ਗਾਂਧੀ ਹਸਪਤਾਲ ’ਚ ਭਰਤੀ
. . .  about 4 hours ago
ਨਵੀਂ ਦਿੱਲੀ, 6 ਜਨਵਰੀ- ਕਾਂਗਰਸ ਨੇਤਾ ਸੋਨੀਆ ਗਾਂਧੀ ਨੂੰ ਦਿੱਲੀ ਦੇ ਸਰ ਗੰਗਾ ਰਾਮ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਹਸਪਤਾਲ ਦੇ ਸੂਤਰਾਂ ਨੇ ਦੱਸਿਆ ਕਿ ਸੋਨੀਆ ਗਾਂਧੀ ਨੂੰ...
ਸੁਲਤਾਨਪੁਰ ਲੋਧੀ ਵਿਖੇ ਕਿਸਾਨਾਂ ਨੇ ਨੈਸ਼ਨਲ ਹਾਈਵੇ ਅਥਾਰਟੀ ਵਲੋਂ ਉਸਾਰੇ ਜਾ ਰਹੇ ਦਿੱਲੀ ਕਟੜਾ ਅਤੇ ਜਾਮਨਗਰ ਐਕਸਪ੍ਰੈਸ ਵੇਅ ਦਾ ਕੰਮ ਰੋਕਿਆ
. . .  about 5 hours ago
ਸੁਲਤਾਨਪੁਰ ਲੋਧੀ, 6 ਜਨਵਰੀ (ਥਿੰਦ)- ਨੈਸ਼ਨਲ ਹਾਈਵੇ ਅਥਾਰਟੀ ਵਲੋਂ ਹਲਕਾ ਸੁਲਤਾਨਪੁਰ ਲੋਧੀ ਅੰਦਰ ਉਸਾਰੇ ਜਾ ਦਿੱਲੀ ਕਟੜਾ ਅਤੇ ਜਾਮਨਗਰ ਐਕਸਪ੍ਰੈਸ ਵੇਅ ਦੇ ਨਿਰਮਾਣ ਕਾਰਜ...
ਭਾਰਤੀ ਸਰਹੱਦ ’ਤੋਂ ਪੁਲਿਸ ਤੇ ਬੀ.ਐਸ.ਐਫ਼. ਵਲੋਂ 20 ਕਿਲੋ ਹੈਰੋਇਨ ਤੇ ਚਾਰ ਸਮਗਲਰ ਕਾਬੂ
. . .  about 5 hours ago
ਅਟਾਰੀ ਸਰਹੱਦ, (ਅੰਮ੍ਰਿਤਸਰ), 6 ਜਨਵਰੀ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)-ਪਾਕਿਸਤਾਨ ਵਾਲੇ ਪਾਸਿਓਂ ਲਗਾਤਾਰ ਭਾਰਤੀ ਖੇਤਰ ਅੰਦਰ ਤਸਕਰਾਂ ਵਲੋਂ ਭੇਜੇ ਜਾ ਰਹੇ ਨਸ਼ੀਲੇ ਪਦਾਰਥਾਂ....
ਸ਼ਹੀਦ ਭਾਈ ਸਤਵੰਤ ਸਿੰਘ ਤੇ ਭਾਈ ਕੇਹਰ ਸਿੰਘ ਦੀ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਬਰਸੀ ਮਨਾਈ
. . .  about 6 hours ago
ਅੰਮ੍ਰਿਤਸਰ, 6 ਜਨਵਰੀ (ਜਸਵੰਤ ਸਿੰਘ ਜੱਸ)- ਤਤਕਾਲੀ ਪ੍ਰਧਾਨ ਮੰਤਰੀ ਸ੍ਰੀਮਤੀ ਇੰਦਰਾ ਗਾਂਧੀ ਦੇ ਕਤਲ ਕੇਸ ਵਿਚ ਫਾਂਸੀ ਦੇ ਕੇ ਸ਼ਹੀਦ ਕੀਤੇ ਗਏ ਸ਼ਹੀਦ ਭਾਈ ਸਤਵੰਤ ਸਿੰਘ ਅਤੇ ਭਾਈ ਕੇਹਰ ਸਿੰਘ ਦੀ ਬਰਸੀ ਅੱਜ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ਼ਹੀਦ ਬਾਬਾ...
ਵਾਲਮੀਕ ਸਮਾਜ ਤੇ ਹੋਰ ਜਥੇਬੰਦੀਆਂ ਵਲੋਂ ‘ਆਪ’ ਆਗੂ ਮੰਜੂ ਰਾਣਾ ਵਿਰੁੱਧ ਕੇਸ ਦਰਜ ਕਰਨ ਦੀ ਮੰਗ ਨੂੰ ਲੈ ਕੇ ਕਪੂਰਥਲਾ ਬੰਦ
. . .  about 6 hours ago
ਕਪੂਰਥਲਾ, 6 ਜਨਵਰੀ (ਅਮਨਜੋਤ ਸਿੰਘ ਵਾਲੀਆ)-ਵਾਲਮੀਕ ਸਮਾਜ ਤੇ ਹੋਰ ਜਥੇਬੰਦੀਆਂ ਵਲੋਂ ਆਮ ਆਦਮੀ ਪਾਰਟੀ ਦੀ ਸਾਬਕਾ ਹਲਕਾ ਇੰਚਾਰਜ ਮੰਜੂ ਰਾਣਾ ਵਿਰੁੱਧ ਕੇਸ ਦਰਜ ਕਰਨ ਦੀ ...
ਪੰਜਾਬ ਤੇ ਚੰਡੀਗੜ੍ਹ ’ਚ ਧੁੰਦ ਤੇ ਸੀਤ ਲਹਿਰ ਦਾ ਯੈਲੋ ਅਲਰਟ ਜਾਰੀ
. . .  about 6 hours ago
ਸਾਬਕਾ ਕੇਂਦਰੀ ਮੰਤਰੀ ਤੇ ਸੀਨੀਅਰ ਕਾਂਗਰਸੀ ਨੇਤਾ ਸੁਰੇਸ਼ ਕਲਮਾੜੀ ਦਾ ਦਿਹਾਂਤ
. . .  about 7 hours ago
⭐ਮਾਣਕ-ਮੋਤੀ⭐
. . .  about 8 hours ago
ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  49 minutes ago
ਵੈਨੇਜ਼ੁਏਲਾ ਵਿਚ ਅਸਥਿਰਤਾ ਦੀ ਸੰਭਾਵਿਤ ਤੀਬਰਤਾ ਬਾਰੇ ਡੂੰਘੀ ਚਿੰਤਾ- ਸੰਯੁਕਤ ਰਾਸ਼ਟਰ ਮੁਖੀ ਗੁਟਰੇਸ
. . .  1 day ago
ਹਰਿਆਣਾ ਅਤੇ ਪੰਜਾਬ ਦੇ ਕਈ ਇਲਾਕਿਆਂ ਵਿਚ ਭਾਰੀ ਠੰਢ ਜਾਰੀ
. . .  1 day ago
ਸਿਖਿਆਰਥੀਆਂ ਦੀ ਪਾਸਿੰਗ ਆਊਟ ਪਰੇਡ 8 ਜਨਵਰੀ ਨੂੰ ਆਈ.ਐਨ.ਐਸ. ਚਿਲਕਾ ਵਿਖੇ
. . .  1 day ago
ਵਿਦੇਸ਼ ਮੰਤਰੀ ਜੈਸ਼ੰਕਰ ਨੇ ਅੰਤਰਰਾਸ਼ਟਰੀ ਊਰਜਾ ਏਜੰਸੀ ਦੇ ਕਾਰਜਕਾਰੀ ਨਿਰਦੇਸ਼ਕ ਫ਼ਤਹਿ ਨਾਲ ਕੀਤੀ ਮੁਲਾਕਾਤ
. . .  1 day ago
ਹੋਰ ਖ਼ਬਰਾਂ..

Powered by REFLEX