ਤਾਜ਼ਾ ਖਬਰਾਂ


328 ਪਾਵਨ ਸਰੂਪਾਂ ਦੇ ਮਾਮਲੇ ਸੰਬੰਧੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਹੁਕਮ ਜਾਰੀ
. . .  8 minutes ago
ਅੰਮ੍ਰਿਤਸਰ, 2 ਫ਼ਰਵਰੀ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਮਾਮਲੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ...
ਅੱਜ ਨਹੀਂ ਮਿਲੇਗੀ ਬਿਕਰਮ ਸਿੰਘ ਮਜੀਠੀਆ ਨੂੰ ਜੇਲ੍ਹ ਤੋਂ ਰਿਹਾਈ
. . .  14 minutes ago
ਨਾਭਾ, 2 ਫਰਵਰੀ (ਭੁਪਿੰਦਰ ਸਿੰਘ)-ਨਾਭਾ ਦੀ ਨਵੀਂ ਜੇਲ ਵਿਚ ਨਜ਼ਰਬੰਦ ਬਿਕਰਮ ਮਜੀਠੀਆ ਨੂੰ ਸੁਪਰੀਮ ਕੋਰਟ ਵਲੋਂ ਅੱਜ ਰਾਹਤ ਮਿਲ ਗਈ ਸੀ ਪਰ ਕੋਰਟ ਦੇ ਆਰਡਰ ਨਾ ਮਿਲਣ ਕਰਕੇ ਬਿਕਰਮ ਮਜੀਠੀਆ ਅੱਜ...
ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ ’ਤੇ ਅਕਾਲੀ ਅਹੁਦੇਦਾਰ ਤੇ ਵਰਕਰ ਖੁਸ਼
. . .  27 minutes ago
ਅਜਨਾਲਾ, 2 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਮਾਨਯੋਗ ਸੁਪਰੀਮ ਕੋਰਟ ਵਲੋਂ ਜ਼ਮਾਨਤ ਦੇਣ ਦੀ...
ਰਾਹੁਲ ਗਾਂਧੀ ਨੂੰ ਕਦੇ ਵੀ ਨਹੀਂ ਮਿਲਿਆ ਆਪਣੀਆਂ ਚਿੰਤਾਵਾਂ ਜ਼ਾਹਿਰ ਕਰਨ ਦਾ ਮੌਕਾ- ਸ਼ਸ਼ੀ ਥਰੂਰ
. . .  49 minutes ago
ਨਵੀਂ ਦਿੱਲੀ, 2 ਫਰਵਰੀ (ਏ.ਐਨ.ਆਈ.)- ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵਲੋਂ ਸੰਸਦ ਅੰਦਰ ਦਿੱਤੇ ਗਏ ਬਿਆਨ 'ਤੇ ਕਾਂਗਰਸ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਿਹਾ...
 
ਮਜੀਠੀਆ ਨੂੰ ਜ਼ਮਾਨਤ ਮਿਲਣਾ ਸੱਚਾਈ ਦੀ ਜਿੱਤ : ਗਨੀਵ ਮਜੀਠੀਆ
. . .  about 1 hour ago
ਜੈਂਤੀਪੁਰ ਜੇਠੂਵਾਲ, 2 ਫਰਵਰੀ (ਭੁਪਿੰਦਰ ਸਿੰਘ ਗਿੱਲ, ਮਿੱਤਰਪਾਲ ਸਿੰਘ ਰੰਧਾਵਾ)-ਹਲਕਾ ਮਜੀਠਾ ਤੋਂ ਅਕਾਲੀ ਦਲ ਦੇ ਵਿਧਾਇਕਾ ਬੀਬਾ ਗਨੀਵ ਕੌਰ ਮਜੀਠੀਆ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ...
‘‘ਬੰਦੇ ਬਣੋ ਬੰਦੇ’’ ਨਾਟਕ ਦੀ ਪੇਸ਼ਕਾਰੀ ਨੇ ਦਰਸ਼ਕ ਕੀਲੇ
. . .  about 1 hour ago
ਜਗਰਾਉਂ ( ਲੁਧਿਆਣਾ ), 2 ਫਰਵਰੀ ( ਕੁਲਦੀਪ ਸਿੰਘ ਲੋਹਟ)-ਸੀ. ਟੀ. ਯੂਨੀਵਰਸਿਟੀ ਦੇ ਆਡੀਟੋਰੀਅਮ 'ਚ ਪ੍ਰਸਿੱਧ ਪੰਜਾਬੀ ਅਦਾਕਾਰ ਅਤੇ ਲੇਖਕ ਰਾਣਾ ਰਣਬੀਰ ਵਲੋਂ ਲਿਖੇ ਅਤੇ ਨਿਰਦੇਸ਼ਿਤ...
ਮਜੀਠੀਆ ਨੂੰ ਜ਼ਮਾਨਤ ’ਤੇ ਅਕਾਲੀ ਵਰਕਰ ਨਾਭਾ ਜੇਲ੍ਹ ਦੇ ਬਾਹਰ ਇਕੱਠੇ ਹੋਣੇ ਹੋਏ ਸ਼ੁਰੂ
. . .  about 1 hour ago
ਨਾਭਾ, 2 ਫਰਵਰੀ (ਜਗਨਾਰ ਸਿੰਘ ਦੁਲੱਦੀ)-ਜਿਵੇਂ ਹੀ ਅੱਜ ਸੁਪਰੀਮ ਕੋਰਟ ਵਲੋਂ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ’ਚ ਆਮਦਨ ਤੋਂ ਵੱਧ ਮਾਮਲੇ ਨੂੰ ਲੈ ਕੇ ਨਜ਼ਰਬੰਦ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ ਦੀ ਖਬਰ ਆਈ ਤਾਂ...
ਆਰ.ਟੀ.ਏ. ਦਫਤਰ ਦਾ ਕਲਰਕ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ
. . .  about 1 hour ago
ਬਠਿੰਡਾ, 2 ਫਰਵਰੀ (ਅੰਮਿ੍ਤਪਾਲ ਸਿੰਘ ਵਲਾਣ, ਨੈਬ ਸਿੰਘ ਸਿੱਧੂ)- ਵਿਜੀਲੈਂਸ ਬਿਊਰੋ ਦੀ ਟੀਮ ਨੇ ਅੱਜ ਬਠਿੰਡਾ ਵਿਚ ਇਕ ਵੱਡੀ ਕਾਰਵਾਈ ਕਰਦੇ ਹੋਏ ਜ਼ਿਲ੍ਹਾ ਟਰਾਂਸਪੋਰਟ ਦਫ਼ਤਰ ਦੇ ਇਕ ਕਲਰਕ ਡੈਵਿਡ ਕੁਮਾਰ...
ਮੈਨੂੰ ਸੰਸਦ ਵਿਚ ਬੋਲਣ ਹੀ ਨਹੀਂ ਦਿੱਤਾ ਜਾ ਰਿਹੈ- ਰਾਹੁਲ ਗਾਂਧੀ
. . .  1 minute ago
ਨਵੀਂ ਦਿੱਲੀ, 2 ਫਰਵਰੀ: ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕਿਹਾ ਕਿ, "ਮੈਂ ਇਹ ਨਹੀਂ ਕਹਿ ਰਿਹਾ; ਸਾਬਕਾ ਫੌਜ ਮੁਖੀ ਨੇ ਇਹ ਇਕ ਕਿਤਾਬ ’ਚ ਲਿਖਿਆ ਸੀ...
ਵਿਆਹ ਸਮਾਗਮ ਦੌਰਾਨ ਛੱਤਰ ਸਾਹਿਬ ਤੇ ਚੌਰ ਸਾਹਿਬ ਝੁਲਾਉਣ ਵਾਲੇ ਸਿੱਖ ਨੌਜਵਾਨ ਨੇ ਮੰਗੀ ਮੁਆਫੀ
. . .  about 2 hours ago
ਅੰਮ੍ਰਿਤਸਰ, 2 ਫਰਵਰੀ- ਲੰਘੇ ਦਿਨੀਂ ਵਿਆਹ ਸਮਾਗਮ ਦੌਰਾਨ ਛਤਰ ਸਾਹਿਬ ਤੇ ਚੌਰ ਸਾਹਿਬ ਝੁਲਾਉਣ ਦੇ ਮਾਮਲੇ ਵਿਚ ਉਕਤ ਸਿੱਖ ਨੌਜਵਾਨ ਨੇ ਮੁਆਫੀ ਮੰਗੀ ਲਈ ਹੈ...
ਗੋਬਿੰਦ ਸਿੰਘ ਦੇ ਵਿਆਹ ਸਮੇਂ ਜੋ ਬੱਚਿਆਂ ਤੇ ਪਰਿਵਾਰ ਤੋਂ ਬੱਜਰ ਗੁਸਤਾਖੀ ਹੋਈ ਹੈ, ਉਸਦੀ ਸਮੁੱਚੇ ਖ਼ਾਲਸਾ ਪੰਥ ਤੋਂ ਮੁਆਫ਼ੀ ਮੰਗਦੇ ਹਾਂ : ਮਾਨ
. . .  about 2 hours ago
ਫ਼ਤਹਿਗੜ੍ਹ ਸਾਹਿਬ, 02 ਫਰਵਰੀ-“ਮੇਰੇ ਦੋਹਤੇ ਸ. ਗੋਬਿੰਦ ਸਿੰਘ ਦਾ ਬੀਤੇ ਦਿਨੀਂ..ਦੇ ਨਾਲ ਚੌਰ ਸਾਹਿਬ ਝੁਲਾਉਣ...
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ ਦੇ ਫੈਸਲੇ ਦਾ ਕੀਤਾ ਸਵਾਗਤ
. . .  about 3 hours ago
ਅੰਮ੍ਰਿਤਸਰ, 2 ਫ਼ਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਾਬਕਾ ਕੈਬਨਿਟ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੂੰ...
ਹੰਗਾਮੇ ਤੋਂ ਬਾਅਦ ਲੋਕ ਸਭਾ ਸਪੀਕਰ ਨੇ 4 ਵਜੇ ਤੱਕ ਮੁਲਤਵੀ ਕੀਤੀ ਸਦਨ ਦੀ ਕਾਰਵਾਈ
. . .  about 3 hours ago
ਬਠਿੰਡਾ ’ਚ ਨਸ਼ਾ ਤਸਕਰਾਂ ਦੇ ਮਕਾਨ ’ਤੇ ਚੱਲਿਆ ‘ਪੀਲਾ ਪੰਜਾ’
. . .  about 3 hours ago
ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਨਾਲ ਸੱਚਾਈ ਸਾਹਮਣੇ ਆਈ-ਡਾ. ਚੀਮਾ
. . .  about 3 hours ago
2 ਪਿਸਤੌਲ, 2 ਜ਼ਿੰਦਾ ਰੌਂਦ ਤੇ ਦੋ ਮੈਗਜ਼ੀਨਾਂ ਸਣੇ ਇਕ ਨੌਜਵਾਨ ਕਾਬੂ
. . .  about 4 hours ago
ਜਲੰਧਰ ਦੇ ਸੋਫੀ ਪਿੰਡ ਨੇੜੇ ਕਿਸਾਨਾਂ ਨੇ ਲਾਇਆ ਧਰਨਾ, ਤਸਵੀਰਾਂ ਆਈਆਂ ਸਾਹਮਣੇ
. . .  about 4 hours ago
ਸ਼੍ਰੋਮਣੀ ਕਮੇਟੀ ਨੇ ਏ. ਆਈ. ਤਕਨੀਕ ਦੇ ਮਾਹਿਰਾਂ ਦੀ ਸਬ-ਕਮੇਟੀ ਕੀਤੀ ਗਠਿਤ
. . .  about 4 hours ago
ਜ਼ਮਾਨਤ ਮਿਲਣ ਦਾ ਮਤਲਬ ਬਰੀ ਹੋਣਾ ਨਹੀਂ- ਮਜੀਠੀਆ ’ਤੇ ਆਏ ਸੁਪਰੀਮ ਕੋਰਟ ਦੇ ਫ਼ੈਸਲੇ ’ਤੇ ਬੋਲੇ ਹਰਪਾਲ ਸਿੰਘ ਚੀਮਾ
. . .  about 4 hours ago
ਰੁਜ਼ਗਾਰ ਦੀ ਭਾਲ 'ਚ ਦੁਬਈ ਗਏ ਨੌਜਵਾਨ ਦੀ ਮੌਤ
. . .  about 4 hours ago
ਹੋਰ ਖ਼ਬਰਾਂ..

Powered by REFLEX