ਤਾਜ਼ਾ ਖਬਰਾਂ


ਭਾਰਤ-ਪਾਕਿ ਮਹਾਂਮੁਕਾਬਲਾ : ਈਸ਼ਾਨ ਕਿਸ਼ਨ ਦੀਆਂ 50 ਦੌੜਾਂ ਪੂਰੀਆਂ
. . .  3 minutes ago
ਟੀ-20 ਵਿਸ਼ਵ ਕੱਪ ਭਾਰਤ-ਪਾਕਿ ਮਹਾਂਮੁਕਾਬਲਾ : 5 ਓਵਰਾਂ ਬਾਅਦ ਭਾਰਤ 41/0
. . .  10 minutes ago
ਟੀ-20 ਵਿਸ਼ਵ ਕੱਪ ਭਾਰਤ-ਪਾਕਿ ਮਹਾਂਮੁਕਾਬਲਾ : ਭਾਰਤ ਦੀ ਪਹਿਲੀ ਵਿਕਟ ਡਿੱਗੀ, ਅਭਿਸ਼ੇਕ ਸ਼ਰਮਾ ਬਿਨਾਂ ਕੋਈ ਦੌੜ ਬਣਾਏ ਆਊਟ
. . .  12 minutes ago
ਸੜਕ ਹਾਦਸੇ 'ਚ ਪਤੀ ਪਤਨੀ ਦੀ ਮੌਤ
. . .  44 minutes ago
ਨੌਸ਼ਹਿਰਾ ਮੱਝਾ ਸਿੰਘ (ਬਟਾਲਾ), 15 ਫਰਵਰੀ (ਰਵੀ ਭਗਤ) - ਸਥਾਨਕ ਨੈਸ਼ਨਲ ਹਾਈਵੇ ਦੇ ਸਤਕੋਹਾ ਮੋੜ ਨੇੜੇ ਇਕ ਬੱਸ ਤੇ ਐਕਟਿਵਾ ਦੀ ਭਿਆਨਕ ਟੱਕਰ ਦਰਮਿਆਨ ਪਤੀ ਪਤਨੀ...
 
ਟੀ-20 ਵਿਸ਼ਵ ਕੱਪ ਭਾਰਤ-ਪਾਕਿ ਮਹਾਂਮੁਕਾਬਲਾ : ਪਾਕਿਸਤਾਨ ਨੇ ਜਿੱਤਿਆ ਟਾਸ, ਪਹਿਲਾਂ ਕਰੇਗਾ ਗੇਂਦਬਾਜ਼ੀ
. . .  32 minutes ago
ਕੋਲੰਬੋ, 15 ਫਰਵਰੀ - ਟੀ-20 ਵਿਸ਼ਵ ਕੱਪ ਦਾ 27ਵਾਂ ਮੁਕਾਬਲਾ ਭਾਰਤ ਬਨਾਮ ਪਾਕਿਸਤਾਨ ਵਿਚਕਾਰ ਅੱਜ ਕੋਲੰਬੋ ਦੇ ਆਰ. ਪ੍ਰੇਮਦਾਸਾ ਸਟੇਡੀਅਮ ਵਿਚ ਹੋਣ ਜਾ ਰਿਹਾ ਹੈ। ਟਾਸ ਜਿੱਤ ਕੇ ਪਾਕਿਸਤਾਨ ਦੇ ਕਪਤਾਨ ਸਲਮਾਨ ਅਲੀ ਆਗਾ...
ਮਨੁੱਖੀ ਤਸਕਰੀ ਲਈ ਮੁੰਬਈ ਹਵਾਈ ਅੱਡਾ ਟ੍ਰੈਵਲ ਏਜੰਟਾਂ ਲਈ ਬਣ ਰਿਹਾ ਹੈ 'ਪਹਿਲੀ ਪਸੰਦ'-ਸੰਤ ਸੀਚੇਵਾਲ
. . .  about 1 hour ago
ਸੁਲਤਾਨਪੁਰ ਲੋਧੀ (ਕਪੂਰਥਲਾ), 15 ਫਰਵਰੀ (ਥਿੰਦ) - ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸੰਸਦ ਦੇ ਬਜਟ ਇਜਲਾਸ ਦੇ ਆਖ਼ਰੀ ਦਿਨ ਮਨੁੱਖੀ ਤਸਕਰੀ ਅਤੇ ਵਿਦੇਸ਼ਾਂ ਵਿਚ ਫਸੇ ਭਾਰਤੀ ਨਾਗਰਿਕਾਂ ਦਾ ਗੰਭੀਰ...
ਨੌਜਵਾਨ ਵਲੋਂ ਰੇਲ ਗੱਡੀ ਹੇਠ ਆ ਕੇ ਖੁਦਕਸ਼ੀ
. . .  about 1 hour ago
ਸੁਨਾਮ ਊਧਮ ਸਿੰਘ ਵਾਲਾ, 15 ਫਰਵਰੀ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਅੱਜ ਦੁਪਹਿਰ ਵੇਲੇ ਜਾਖਲ-ਲੁਧਿਆਣਾ ਰੇਲਵੇ ਲਾਈਨ'ਤੇ ਸਥਾਨਕ ਫਲਾਈ ਓਵਰ ਨੇੜੇ ਇਕ ਨੌਜਵਾਨ...
ਸੁਖਬੀਰ ਸਿੰਘ ਬਾਦਲ ਨੇ ਅਰਵਿੰਦ ਖੰਨਾ ਨੂੰ ਐਲਾਨਿਆ ਸੰਗਰੂਰ ਦਾ ਹਲਕਾ ਇੰਚਾਰਜ
. . .  about 1 hour ago
ਸੰਗਰੂਰ, 15 ਫਰਵਰੀ (ਹਰਪਾਲ ਸਿੰਘ ਘਾਬਦਾਂ) - ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਅਰਵਿੰਦ ਖੰਨਾ ਨੂੰ ਸੰਗਰੂਰ ਦਾ ਹਲਕਾ ਇੰਚਾਰਜ ਐਲਾਨਿਆ...
ਸਿਹਤ ਵਿਗੜਨ ਉਪਰੰਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹਸਪਤਾਲ ਦਾਖ਼ਲ
. . .  about 1 hour ago
ਐਸ.ਏ.ਐਸ. ਨਗਰ 15 ਫਰਵਰੀ (ਤਰਵਿੰਦਰ ਸਿੰਘ ਬੈਨੀਪਾਲ) - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸਿਹਤ ਵਿਗੜਨ ਉਪਰੰਤ ਮਹਾਲੀ ਦੇ ਫੋਰਟਿਸ ਹਸਪਤਾਲ ਚ ਦਾਖਲ ਕਰਵਾਇਆ ਗਿਆ ਹੈ। ਪ੍ਰਾਪਤ ਜਾਣਕਾਰੀ...
1 ਮਾਰਚ 2026 ਨੂੰ ਕਿਸਾਨ ਮਜ਼ਦੂਰ ਮੋਰਚੇ ਵਲੋਂ ਵਿੱਢਿਆ ਜਾਵੇਗਾ ਵੱਡਾ ਸੰਘਰਸ਼ - ਪੰਧੇਰ
. . .  about 1 hour ago
ਚੰਡੀਗੜ੍ਹ, 15 ਫਰਵਰੀ - ਕਿਸਾਨ ਮਜ਼ਦੂਰ ਮੋਰਚਾ ਦੇ ਪ੍ਰਮੁੱਖ ਆਗੂ ਸਰਵਣ ਸਿੰਘ ਪੰਧੇਰ ਨੇ ਅੱਜ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਇਸ ਗੱਲ ਦਾ ਖ਼ੁਲਾਸਾ ਕੀਤਾ ਕਿ 1 ਮਾਰਚ 2026 ਨੂੰ ਕਿਸਾਨ ਮਜ਼ਦੂਰ...
ਆਮ ਆਦਮੀ ਪਾਰਟੀ ਚੰਡੀਗੜ੍ਹ ਦੇ ਵਾਰਡ ਨੰਬਰ 3 ਦੀਆਂ ਸਾਰੀਆਂ ਇਕਾਈਆਂ ਤੁਰੰਤ ਪ੍ਰਭਾਵ ਨਾਲ ਭੰਗ
. . .  1 minute ago
ਚੰਡੀਗੜ੍ਹ, 15 ਫ਼ਰਵਰੀ - ਆਮ ਆਦਮੀ ਪਾਰਟੀ ਚੰਡੀਗੜ੍ਹ ਨੇ ਚੰਡੀਗੜ੍ਹ ਦੇ ਵਾਰਡ ਨੰਬਰ 3 ਦੀਆਂ ਸਾਰੀਆਂ ਇਕਾਈਆਂ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰਨ ਦਾ ਫ਼ੈਸਲਾ ਕੀਤਾ ਹੈ। ਪਾਰਟੀ ਵਲੋਂ ਜਲਦ ਹੀ ਨਵੀਂ ਸੰਗਠਨਾਤਮਕ ਬਣਤਰ ਦਾ ਐਲਾਨ...
ਕਿਸਾਨ ਆਗੂ ਦੇ ਸਹਿਯੋਗ ਨਾਲ ਖਤਰਨਾਕ ਅਜਗਰ ਕੀਤਾ ਜ਼ਿੰਦਾ ਕਾਬੂ
. . .  about 2 hours ago
ਟਾਰੀ ਸਰਹੱਦ (ਅੰਮ੍ਰਿਤਸਰ), 15 ਫ਼ਰਵਰੀ - (ਰਾਜਿੰਦਰ ਸਿੰਘ ਰੂਬੀ/ ਗੁਰਦੀਪ ਸਿੰਘ) - ਭਾਰਤ ਦੀ ਅਟਾਰੀ ਸਰਹੱਦ ਦੇ ਨਜ਼ਦੀਕ ਪਿੰਡ ਮੁਹਾਵਾ ਦੀ ਡਿਫੈਂਸ ਨਹਿਰ ਦੇ ਉੱਪਰੋਂ ਇਕ ਬਹੁਤ ਹੀ ਵੱਡਾ ਖਤਰਨਾਕ ਅਜਗਰ ਫੜਿਆ ਗਿਆ। ਇਸ ਸੰਬੰਧੀ...
ਟੀ-20 ਵਿਸ਼ਵ ਕੱਪ ਦੇ 25ਵੇਂ ਮੁਕਾਬਲੇ ਵਿਚ ਵੈਸਟ ਇੰਡੀਜ਼ ਨੇ 9 ਵਿਕਟਾਂ ਨਾਲ ਹਰਾਇਆ ਨਿਪਾਲ ਨੂੰ
. . .  about 2 hours ago
ਵੱਡੇ ਘੱਲੂਘਾਰੇ ਦੇ ਮਹਾਨ ਸ਼ਹੀਦਾਂ ਦੀ ਯਾਦ 'ਚ 21 ਪਿੰਡਾਂ 'ਚ ਸਜਾਇਆ ਵਿਸ਼ਾਲ ਨਗਰ ਕੀਰਤਨ
. . .  about 2 hours ago
ਅਕਾਲੀ ਦਲ ’ਚ ਸ਼ਾਮਿਲ ਹੋਏ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਅਰਵਿੰਦ ਖੰਨਾ ਅਰਵਿੰਦ ਖੰਨਾ
. . .  about 2 hours ago
ਕੇਂਦਰ ਨੇ ਐਫ.ਸੀ.ਆਈ ਦੇ ਪੰਜਾਬ ਜੋਨ ਦਾ ਮੁਖੀ ਅਧਿਕਾਰੀ ਬਾਹਰਲੇ ਸੂਬੇ ਦਾ ਲਗਾ ਕੇ ਪੰਜਾਬ ਨਾਲ ਕੀਤਾ ਇਕ ਹੋਰ ਧੋਖਾ- ਪ੍ਰੋ. ਬਡੂੰਗਰ
. . .  about 3 hours ago
ਅਰਵਿੰਦ ਖੰਨਾ ਜਲਦ ਫੜਨਗੇ ਅਕਾਲੀ ਦਲ ਦੀ ਤਕੜੀ
. . .  about 3 hours ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀਆਂ ਮਹਾਸ਼ਿਵਰਾਤਰੀ ਦੀਆਂ ਵਧਾਈਆਂ
. . .  about 3 hours ago
ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਵਲੋਂ ਕੇਂਦਰੀ ਰੱਖਿਆ ਮੰਤਰੀ ਨਾਲ ਮੁਲਾਕਾਤ
. . .  about 3 hours ago
ਡੋਪ ਟੈਸਟ ਵਿਚ ਪਾਜ਼ੀਟਿਵ ਆਉਣ ’ਤੇ ਹਨੀ ਸੇਠੀ ’ਤੇ ਮਾਮਲਾ ਦਰਜ, ਜ਼ਮਾਨਤ ’ਤੇ ਰਿਹਾਅ
. . .  about 4 hours ago
ਹੋਰ ਖ਼ਬਰਾਂ..

Powered by REFLEX