ਤਾਜ਼ਾ ਖਬਰਾਂ


ਸੈਸ਼ਨ ’ਚ ਪਾਸ ਕੀਤੇ ਸਾਰੇ ਬਿੱਲ ਭਾਰਤ ਨੂੰ ਬਣਾਉਣਗੇ ਵਿਕਸਤ ਰਾਸ਼ਟਰ- ਕਿਰਨ ਰਿਜਿਜੂ
. . .  2 minutes ago
ਨਵੀਂ ਦਿੱਲੀ, 19 ਦਸੰਬਰ - ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜੀਜੂ ਨੇ ਕਿਹਾ ਕਿ ਇਸ ਸੈਸ਼ਨ ਵਿਚ ਪਾਸ ਕੀਤੇ ਗਏ ਬਿੱਲ ਕਰੋੜਾਂ ਲੋਕਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਅਤੇ ਭਾਰਤ ਨੂੰ....
ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ ’ਤੇ ਸੁਪਰੀਮ ਕੋਰਟ ਵਲੋਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ
. . .  41 minutes ago
ਨਵੀਂ ਦਿੱਲੀ, 19 ਦਸੰਬਰ - ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਨਾਭਾ ਜੇਲ੍ਹ ਵਿਚ ਬੰਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ 'ਤੇ ਪੰਜਾਬ ਸਰਕਾਰ....
ਸੰਸਦ ਸਰਦ ਰੁੱਤ ਇਜਲਾਸ ਦੀ ਸਮਾਪਤੀ ’ਤੇ ਸਪੀਕਰ ਵਲੋਂ ਵੱਖ ਵੱਖ ਨੇਤਾਵਾਂ ਨਾਲ ਮੀਟਿੰਗ
. . .  53 minutes ago
ਨਵੀਂ ਦਿੱਲੀ, 19 ਦਸੰਬਰ - ਲੋਕ ਸਭਾ ਸਪੀਕਰ ਓਮ ਬਿਰਲਾ ਨੇ ਸੰਸਦ ਦੇ ਸਰਦ ਰੁੱਤ ਸੈਸ਼ਨ ਦੀ ਸਮਾਪਤੀ 'ਤੇ ਸੰਸਦ ਭਵਨ ਵਿਚ ਆਪਣੇ ਚੈਂਬਰ ਵਿਚ ਪਾਰਟੀਆਂ ਦੇ ਨੇਤਾਵਾਂ ਅਤੇ ਲੋਕ ਸਭਾ ਦੇ...
ਬਿੱਲਾ ਕਤਲ ਮਾਮਲੇ ਵਿਚ ਟਾਂਡਾ ਪੁਲਿਸ ਨੇ ਵਿਦੇਸ਼ ਵਿਚ ਬੈਠੇ ਤੇ ਹੋਰਨਾਂ ਲੋਕਾਂ ਖ਼ਿਲਾਫ਼ ਮਾਮਲਾ ਦਰਜ
. . .  about 1 hour ago
ਟਾਂਡਾ ਉੜਮੁੜ,(ਹੁਸ਼ਿਆਰਪੁਰ),19 ਦਸੰਬਰ (ਦੀਪਕ ਬਹਿਲ,ਮਸੀਤੀ)- ਟਾਂਡਾ ਹੁਸ਼ਿਆਰਪੁਰ ਮਾਰਗ ’ਤੇ ਅੱਡਾ ਕਲੋਆ ਨੇੜੇ ਗੋਲ਼ੀਆਂ ਮਾਰ ਕੇ ਕਤਲ ਕੀਤੇ ਬਲਜੀਤ ਸਿੰਘ ਬਿੱਲਾ ਦੇ ਮਾਮਲੇ ਦੇ ਸੰਬੰਧ....
 
ਪੰਜਾਬ ਦਾ ਨੌਜਵਾਨ ਰੁਜ਼ਗਾਰ ਮੰਗਣ ਵਾਲਾ ਨਹੀਂ ਸਗੋਂ ਬਣੇਗਾ ਦੇਣ ਵਾਲਾ- ਮੁੱਖ ਮੰਤਰੀ ਮਾਨ
. . .  about 1 hour ago
ਚੰਡੀਗੜ੍ਹ, 19 ਦਸੰਬਰ (ਅਜਾਇਬ ਸਿੰਘ ਔਜਲਾ)- ਪੰਜਾਬ ਦੇ ਨੌਜਵਾਨ ਰੁਜ਼ਗਾਰ ਮੰਗਣ ਵਾਲੇ ਨਹੀਂ ਸਗੋਂ ਰੁਜ਼ਗਾਰ ਦੇਣ ਵਾਲੇ ਬਣਨ ਮੇਰੀ ਇਹੋ ਹੀ ਇੱਛਾ ਹੈ। ਇਹ ਗੱਲ ਅੱਜ ਚੰਡੀਗੜ੍ਹ ਦੇ ਸੈਕਟਰ....
ਸੰਘਣੀ ਧੁੰਦ ਕਾਰਨ ਆਪਸ ’ਚ ਟਕਰਾਈਆਂ ਕਈ ਗੱਡੀਆਂ
. . .  about 1 hour ago
ਜੈਂਤੀਪੁਰ, (ਅੰਮ੍ਰਿਤਸਰ), 19 ਦਸੰਬਰ (ਭੁਪਿੰਦਰ ਸਿੰਘ ਗਿੱਲ)- ਕਸਬੇ ਦੇ ਨਜ਼ਦੀਕੀ ਪਿੰਦੇ ਟੋਲ ਪਲਾਜ਼ਾ ਵਰਿਆਮ ਨੰਗਲ ਕੱਥੂਨੰਗਲ ਦੇ ਕੋਲ ਸੰਘਣੀ ਧੁੰਦ ਕਾਰਨ ਐਕਸੀਡੈਂਟ ਹੋਣ ਕਾਰਨ ਅੱਧੀ...
ਭਾਰਤੀ ਸਿੰਘ ਨੇ ਦਿੱਤਾ ਪੁੱਤਰ ਨੂੰ ਜਨਮ
. . .  about 2 hours ago
ਮੁੰਬਈ, 19 ਦਸੰਬਰ- ਕਾਮੇਡੀਅਨ ਭਾਰਤੀ ਸਿੰਘ ਦੂਜੀ ਵਾਰ ਮਾਂ ਬਣ ਗਈ ਹੈ। ਉਨ੍ਹਾਂ ਨੇ ਅੱਜ ਇਕ ਪੁੱਤਰ ਨੂੰ ਜਨਮ ਦਿੱਤਾ। ਦੱਸ ਦੇਈ ਕਿ ਭਾਰਤੀ ਸਿੰਘ ਨੇ 41 ਸਾਲ ਦੀ ਉਮਰ ’ਚ ਦੂਜੇ ਪੁੱਤਰ ਨੂੰ...
ਪ੍ਰਦੂਸ਼ਣ ਦੀ ਮਾਰ ਹੇਠ ਰਾਸ਼ਟਰੀ ਰਾਜਧਾਨੀ , ਧੁੰਦ ਕਾਰਨ ਕਈ ਉਡਾਣਾਂ ਰੱਦ
. . .  about 2 hours ago
ਨਵੀਂ ਦਿੱਲੀ, 19 ਦਸੰਬਰ- ਵੀਰਵਾਰ ਨੂੰ ਦਿੱਲੀ ਵਿਚ ਸਖ਼ਤ ਪ੍ਰਦੂਸ਼ਣ ਕੰਟਰੋਲ ਨਿਯਮ ਲਾਗੂ ਹੋ ਗਏ। ਇਸ ਦੇ ਬਾਵਜੂਦ ਸ਼ੁੱਕਰਵਾਰ ਨੂੰ ਲਗਾਤਾਰ ਛੇਵੇਂ ਦਿਨ ਹਵਾ ਦੀ ਗੁਣਵੱਤਾ ਬਹੁਤ ਮਾੜੀ....
ਸੰਸਦ ਦਾ ਸਰਦ ਰੁੱਤ ਇਜਲਾਸ ਹੋਇਆ ਖ਼ਤਮ
. . .  about 2 hours ago
ਸੰਸਦ ਦਾ ਸਰਦ ਰੁੱਤ ਇਜਲਾਸ ਹੋਇਆ ਖ਼ਤਮ
ਧਾਰਮਿਕ ਤਨਖ਼ਾਹ ਪੂਰੀ ਕਰਨ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜੇ ਪ੍ਰੋ. ਵਿਰਸਾ ਸਿੰਘ ਵਲਟੋਹਾ
. . .  about 3 hours ago
ਅੰਮ੍ਰਿਤਸਰ, 19 ਦਸੰਬਰ (ਜਸਵੰਤ ਸਿੰਘ ਜੱਸ)- ਸੀਨੀਅਰ ਅਕਾਲੀ ਆਗੂ ਪ੍ਰੋਫੈਸਰ ਵਿਰਸਾ ਸਿੰਘ ਵਲਟੋਹਾ, ਜਿਨ੍ਹਾਂ ਨੂੰ ਬੀਤੇ ਦਿਨੀਂ ਪੰਜ ਸਿੰਘ ਸਾਹਿਬਾਨ ਵਲੋਂ ਧਾਰਮਿਕ ਤਨਖ਼ਾਹ ਲਗਾਈ....
ਕਿਸਾਨ ਮਜ਼ਦੂਰ ਮੋਰਚਾ ਵਲੋਂ ਸੱਦੀ ਗਈ ਅੱਜ ਵਿਸ਼ੇਸ਼ ਇਕੱਤਰਤਾ
. . .  about 3 hours ago
;ਚੰਡੀਗੜ੍ਹ, 19 ਦਸੰਬਰ (ਅਜਾਇਬ ਸਿੰਘ ਔਜਲਾ)- ਚੰਡੀਗੜ੍ਹ ’ਚ ਕਿਸਾਨ ਭਵਨ ਵਿਖੇ ਕਿਸਾਨ ਮਜ਼ਦੂਰ ਮੋਰਚਾ ਵਲੋਂ ਇਕ ਵਿਸ਼ੇਸ਼ ਇਕੱਤਰਤਾ ਅੱਜ 19 ਦਸੰਬਰ ਨੂੰ 11.30 ਵਜੇ ਸੱਦੀ ਗਈ....
ਚੰਗੀਆਂ ਨੀਤੀਆਂ ਨਹੀਂ ਦੇਖਦੀਆਂ ਸੀਮਾਵਾਂ- ਅਰਵਿੰਦ ਕੇਜਰੀਵਾਲ
. . .  about 3 hours ago
ਨਵੀਂ ਦਿੱਲੀ, 19 ਦਸੰਬਰ- 'ਆਪ' ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਟਵੀਟ ਕਰ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਅੱਜ ਹਰਿਆਣਾ ਵਿਧਾਨ ਸਭਾ ਵਿਚ ਵੀ ਪੰਜਾਬ ਦੀ ਆਮ...
ਸੰਘਣੀ ਧੁੰਦ ਕਾਰਨ ਅੰਮ੍ਰਿਤਸਰ ਹਵਾਈ ਅੱਡੇ ’ਤੇ ਉਡਾਣਾਂ ਪ੍ਰਭਾਵਿਤ
. . .  about 3 hours ago
ਕਪੂਰਥਲਾ ਕਰਤਾਰਪੁਰ ਸੜਕ ’ਤੇ ਮਿਲਟਰੀ ਕੰਟੀਨ ਨੇੜੇ ਧੁੰਦ ਕਾਰਨ ਪਰਾਲੀ ਨਾਲ ਲੱਦੀ ਟਰਾਲੀ ਪਲਟੀ
. . .  about 3 hours ago
ਪਟਵਾਰੀ ਰਿਸ਼ਵਤ ਲੈਂਦੇ ਵਿਜੀਲੈਂਸ ਟੀਮ ਵਲੋਂ ਰੰਗੇ ਹੱਥੀਂ ਕਾਬੂ
. . .  about 4 hours ago
ਮੁੱਖ ਮੰਤਰੀ ਪੰਜਾਬ ਨੇ ਸੱਦਿਆ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ
. . .  about 4 hours ago
ਕੱਲ੍ਹ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਧੁੰਦ ਦਾ ਅਲਰਟ ਕੀਤਾ ਜਾਰੀ
. . .  about 4 hours ago
ਬੰਗਲਾਦੇਸ਼ ਵਿਚ ਹਸੀਨਾ ਵਿਰੋਧੀ ਨੇਤਾ ਉਸਮਾਨ ਹਾਦੀ ਦੀ ਮੌਤ
. . .  about 5 hours ago
ਪੰਜਾਬ ਭਰ ਵਿਚ ਸੰਘਣੀ ਧੁੰਦ ਨੇ ਆਮ ਜਨ-ਜੀਵਨ ਕੀਤਾ ਪ੍ਰਭਾਵਿਤ
. . .  about 5 hours ago
⭐ਮਾਣਕ-ਮੋਤੀ⭐
. . .  about 6 hours ago
ਹੋਰ ਖ਼ਬਰਾਂ..

Powered by REFLEX