ਤਾਜ਼ਾ ਖਬਰਾਂ


ਭਾਕਿਯੂ ਕ੍ਰਾਂਤੀਕਾਰੀ ਵੱਲੋਂ ਮਜੀਠਾ ਰੇਲਵੇ ਸਟੇਸ਼ਨ ਨਜ਼ਦੀਕ ਰੇਲਵੇ ਲਾਈਨ 'ਤੇ ਧਰਨਾ
. . .  0 minutes ago
ਮਜੀਠਾ/ ਅੰਮ੍ਰਿਤਸਰ, 5 ਦਸੰਬਰ (ਜਗਤਾਰ ਸਿੰਘ ਸਹਿਮੀ )- ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ਉਤੇ ਰੇਲ ਰੋਕੋ ਪ੍ਰੋਗਰਾਮ ਤਹਿਤ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵੱਲੋਂ ਕਨਵੀਨਰ ਸਵਿੰਦਰਪਾਲ ਮੋਲੋਵਾਲੀ ਦੀ ਅਗਵਾਈ...
ਰੇਲ ਰੋਕੋ ਅੰਦੋਲਨ : ਪ੍ਰਧਾਨ ਪਰਮਜੀਤ ਭੁੱਲਾ ਸਣੇ ਦੋ ਦਰਜਨ ਕਿਸਾਨ ਹਿਰਾਸਤ 'ਚ
. . .  10 minutes ago
ਟਾਂਡਾ ਉੜਮੁੜ, 5 ਦਸੰਬਰ (ਦੀਪਕ ਬਹਿਲ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਪੰਜਾਬ ਵਿਚ ਦਿੱਤੇ ਗਏ ਰੇਲ ਰੋਕੋ ਪ੍ਰੋਗਰਾਮ ਨੂੰ ਲੈ ਕੇ ਅੱਜ ਸਥਿਤੀ ਉਸ ਵੇਲੇ ਤਣਾਪੂਰਨ ਬਣ ਗਈ ਜਦੋਂ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਭੁੱਲਾ...
ਅੰਮ੍ਰਿਤਸਰ ਦੇ ਹਵਾਈ ਅੱਡਾ ਰਾਜਾਸਾਂਸੀ 'ਤੇ ਅਜੇ ਵੀ ਯਾਤਰੀ ਹੋ ਰਹੇ ਨੇ ਖੱਜਲ-ਖੁਆਰ
. . .  17 minutes ago
ਰਾਜਾਸਾਂਸੀ, 5 ਦਸੰਬਰ (ਹਰਦੀਪ ਸਿੰਘ ਖੀਵਾ) ਅੰਮਿ੍ਤਸਰ ਹਵਾਈ ਅੱਡੇ ਤੇ ਇੰਡੀਗੋ ਦੀਆਂ ਉਡਾਣਾਂ ਪ੍ਰਭਾਵਿਤ ਹੋਣ ਕਰਕੇ ਦੁਪਹਿਰ ਵੇਲੇ ਮੁੜ ਸੱਦੇ ਹੋਏ ਯਾਤਰੀ ਭਾਰੀ ਖੱਜਲ ਹੋ ਰਹੇ ਹਨ...
ਸੁਖਬੀਰ ਸਿੰਘ ਬਾਦਲ ਗੁਰੂ ਨਾਨਕ ਦਰਬਾਰ ਝਾਡੇ ਵਿਖੇ ਨਤਮਸਤਕ
. . .  27 minutes ago
ਇਆਲੀ/ਥਰੀਕੇ, 5 ਦਸੰਬਰ (ਮਨਜੀਤ ਸਿੰਘ ਦੁੱਗਰੀ)- ਲੁਧਿਆਣਾ ਦੇ ਫਿਰੋਜ਼ਪੁਰ ਮਾਰਗ ਸਥਿਤ ਗੁਰੂ ਨਾਨਕ ਦਰਬਾਰ ਝਾਡੇ ਦੇ ਮੁਖੀ ਸੁਆਮੀ ਰਾਮਪਾਲ ਸਿੰਘ ਦੇ ਪਿਤਾ ਬਾਬਾ ਗੁਲਜ਼ਾਰ ਸਿੰਘ ਦੀ...
 
ਰੇਲਵੇ ਟਰੈਕ 'ਤੇ ਧਰਨੇ ਦੌਰਾਨ ਕਿਸਾਨ ਆਗੂ ਮਰੂੜ ਨੂੰ ਪੁਲਿਸ ਨੇ ਲਿਆ ਹਿਰਾਸਤ 'ਚ
. . .  33 minutes ago
ਤਲਵੰਡੀ ਭਾਈ, 5 ਦਸੰਬਰ(ਕੁਲਜਿੰਦਰ ਸਿੰਘ ਗਿੱਲ)- ਕਿਸਾਨ ਮਜ਼ਦੂਰ ਮੋਰਚੇ ਵੱਲੋਂ ਵੱਖ-ਵੱਖ ਮਸਲਿਆਂ ਨੂੰ ਲੈ ਕੇ ਅੱਜ ਰੇਲ ਆਵਾਜਾਈ ਠੱਪ ਕਰਨ ਦਾ ਐਲਾਨ ਕੀਤਾ ਗਿਆ ਸੀ। ਇਸੇ ਕੜੀ ਤਹਿਤ ਭਾਰਤੀ ਕਿਸਾਨ ਯੂਨੀਅਨ...
ਭਾਰਤ ਤੇ ਰੂਸ ਵਿਚਾਲੇ ਮਜ਼ਬੂਤ ਦੋਸਤੀ- ਮੋਦੀ
. . .  42 minutes ago
ਨਵੀਂ ਦਿੱਲੀ,5 ਦਸੰਬਰ- ਰੂਸ-ਭਾਰਤ ਸੰਮੇਲਨ ਦੀ ਸ਼ੁਰੂਆਤ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਭਾਰਤ ਤੇ ਰੂਸ ਦੀ ਦੋਸਤੀ ਮਜਬੂਤ ਹੈ। ਭਾਰਤ ਤੇ ਰੂਸ ਦੇ ਰਿਸ਼ਤੇ ਹਰ ਕਸੌਟੀ ਉਤੇ ਖਰੀ ਉਤਰੀ ਹੈ...
ਜਲੰਧਰ ਕੈਂਟ 'ਤੇ ਕਿਸਾਨਾਂ ਤੇ ਪੁਲਿਸ ਵਿਚਾਲੇ ਝੜਪ, ਕਈ ਕਿਸਾਨਾਂ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ
. . .  44 minutes ago
ਜਲੰਧਰ, 5 ਦਸੰਬਰ (ਜਸਪਾਲ ਸਿੰਘ)-ਕਿਸਾਨ ਮਜ਼ਦੂਰ ਮੋਰਚੇ ਵੱਲੋਂ ਅੱਜ ਕਿਸਾਨੀ ਮੰਗਾਂ ਦੇ ਹੱਕ ਵਿਚ ਦਿੱਤੇ ਗਏ ਰੇਲ ਰੋਕੋ ਅੰਦੋਲਨ ਨੂੰ ਪੁਲਿਸ ਨੇ ਜਲੰਧਰ ਵਿਚ ਪੂਰੀ ਤਰ੍ਹਾਂ ਨਾਕਾਮ ਕਰ ਦਿੱਤਾ ਹੈ...
ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਦੌਰਾਨ ਕਥਿਤ ਹਿੰਸਾ ਦੇ ਦੋਸ਼ਾਂ ਵਿਚਕਾਰ ਪ੍ਰਤਾਪ ਸਿੰਘ ਬਾਜਵਾ ਨੇ ਖੜਕਾਇਆ ਹਾਈ ਕੋਰਟ ਦਾ ਦਰਵਾਜ਼ਾ
. . .  about 1 hour ago
ਚੰਡੀਗੜ੍ਹ, 5 ਦਸੰਬਰ (ਸੰਦੀਪ ਕੁਮਾਰ ਮਾਹਨਾ) - ਪੰਜਾਬ ਵਿਚ ਬੀਤੇ ਕੱਲ੍ਹ (4 ਦਸੰਬਰ) ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਦੌਰਾਨ ਕਥਿਤ...
ਪਿੰਡ ਦੁੱਗਲਵਾਲਾ ਵਿਖੇ ਕਿਸਾਨਾਂ ਵੱਲੋਂ ਤਰਨਤਾਰਨ-ਬਿਆਸ ਰੇਲਵੇ ਲਾਈਨ 'ਤੇ ਧਰਨਾ
. . .  about 1 hour ago
ਤਰਨਤਾਰਨ, 5 ਦਸੰਬਰ (ਹਰਿੰਦਰ ਸਿੰਘ)- ਕਿਸਾਨ ਮਜ਼ਦੂਰ ਮੋਰਚਾ ਪੰਜਾਬ ਵੱਲੋਂ ਬਿਜਲੀ ਸੋਧ ਬਿੱਲ 2025 ਦਾ ਖਰੜਾ ਰੱਦ ਕਰਾਉਣ ਲਈ, ਪ੍ਰੀਪੇਡ ਮੀਟਰ ਉਤਾਰ ਕੇ ਪੁਰਾਣੇ ਮੀਟਰ ਲਵਾਉਣ ਲਈ, ਜਨਤਕ ਜਾਇਦਾਦਾਂ...
ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਰੇਲਵੇ ਟਰੈਕ ਮੇਹਰਬਾਨਪੁਰਾ ਜਾਮ
. . .  about 1 hour ago
ਜੰਡਿਆਲਾ ਗੁਰੂ, 5 ਦਸੰਬਰ (ਪ੍ਰਮਿੰਦਰ ਸਿੰਘ ਜੋਸਨ, ਹਰਜਿੰਦਰ ਸਿੰਘ ਕਲੇਰ)-ਕਿਸਾਨ ਮਜ਼ਦੂਰ ਮੋਰਚਾ ਪੰਜਾਬ ਵੱਲੋਂ ਬਿਜਲੀ ਸੋਧ ਬਿੱਲ 2025 ਦਾ ਖਰੜਾ ਰੱਦ ਕਰਾਉਣ ਲਈ...
ਰੇਲਵੇ ਸਟੇਸ਼ਨ ਕੋਹਰ ਸਿੰਘ ਵਾਲਾ ਉਤੇ ਰੇਲ ਰੋਕੋ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਕਿਸਾਨ ਹੋਏ ਕਾਮਯਾਬ
. . .  about 1 hour ago
ਗੁਰੂ ਹਰ ਸਹਾਏ, (ਫਿਰੋਜ਼ਪੁਰ)- 4 ਦਸੰਬਰ ਹਰਚਰਨ ਸਿੰਘ ਸੰਧੂ ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ਅਨੁਸਾਰ ਅੱਜ 4 ਦਸੰਬਰ ਨੂੰ ਕਿਸਾਨ ਜਥੇਬੰਦੀਆਂ ਵਲੋਂ 2 ਘੰਟੇ ਦਾ ਰੇਲ ਰੋਕੋ ਪ੍ਰੋਗਰਾਮ...
ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ ਨੇ ਖੁਦਕੁਸ਼ੀ ਦੀ ਕੀਤੀ ਕੋਸ਼ਿਸ਼
. . .  about 1 hour ago
ਚੰਡੀਗੜ੍ਹ, 5 ਦਸੰਬਰ (ਰਜਿੰਦਰ ਮਾਰਕੰਡਾ)- ਪੰਜਾਬ ਯੂਨੀਵਰਸਿਟੀ ਦੇ ਕੈਮੀਕਲ ਵਿਭਾਗ ਦੇ ਤੀਜੇ ਸਾਲ ਦੇ ਵਿਦਿਆਰਥੀ ਨੇ ਆਪਣੇ ਪ੍ਰੋਫੈਸਰ ਵਲੋਂ ਲਗਾਤਾਰ ਧੱਕੇਸ਼ਾਹੀ ਅਤੇ ਪਰੇਸ਼ਾਨੀ ਤੋਂ ਤੰਗ ਆ ਕੇ ਖੁਦਕੁਸ਼ੀ...
ਕਿਸਾਨਾਂ ਨੇ ਰੋਕੀਆਂ ਪਿੰਡ ਕਕਰਾਲਾ ਨੇੜੇ ਰੇਲਾਂ
. . .  about 1 hour ago
ਸਾਹਨੇਵਾਲ ਰੇਲਵੇ ਸਟੇਸ਼ਨ ’ਤੇ ਨਹੀਂ ਪਹੁੰਚਿਆ ਕੋਈ ਕਿਸਾਨ
. . .  1 minute ago
ਸ਼ਾਂਤੀ ਦੇ ਹੱਕ ਵਿਚ ਹੈ ਭਾਰਤ- ਪ੍ਰਧਾਨ ਮੰਤਰੀ ਮੋਦੀ
. . .  about 2 hours ago
ਨਡਾਲਾ ਪੁਲਿਸ ਨੇ ਕਿਸਾਨਾਂ ਦੇ ਜੱਥੇ ਨੂੰ ਕੀਤਾ ਡਿਟੇਨ
. . .  about 2 hours ago
ਰੇਲ ਰੋਕੋ ਪ੍ਰੋਗਰਾਮ ਨੂੰ ਫੇਲ੍ਹ ਕਰਨ ਲਈ ਪੁਲਿਸ ਵਲੋਂ ਕਿਸਾਨਾਂ ਨੂੰ ਰੋਕਿਆ ‌
. . .  about 2 hours ago
ਹੈਦਰਾਬਾਦ ਹਾਊਸ ਪੁੱਜੇ ਰਾਸ਼ਟਰਪਤੀ ਪੁਤਿਨ, ਪ੍ਰਧਾਨ ਮੰਤਰੀ ਨਾਲ ਗੱਲਬਾਤ ਸ਼ੁਰੂ
. . .  about 2 hours ago
ਵੋਟਾਂ ਨੂੰ ਲੈ ਕੇ ਚੱਲੀ ਗੋਲੀ, 3 ਵਿਅਕਤੀ ਜ਼ਖਮੀ
. . .  about 3 hours ago
ਅੰਮ੍ਰਿਤਸਰ ਹਵਾਈ ਅੱਡੇ ’ਤੇ ਇੰਡੀਗੋ ਦੀਆਂ ਉਡਾਣਾਂ ਪ੍ਰਭਾਵਿਤ
. . .  about 3 hours ago
ਹੋਰ ਖ਼ਬਰਾਂ..

Powered by REFLEX