ਤਾਜ਼ਾ ਖਬਰਾਂ


ਅਸੀਂ ਇਹ ਚੋਣ ਇਕ ਸਿਆਸੀ ਪਾਰਟੀ ਖ਼ਿਲਾਫ਼ ਨਹੀਂ ਲੜੇ - ਰਾਹੁਲ
. . .  17 minutes ago
ਨਵੀੀਂ ਦਿੱਲੀ, 4 ਜੂਨ - ਪ੍ਰੈੱਸ ਕਾਨਫ਼ਰੰਸ ਦੌਰਾਨ ਰਾਹੁਲ ਗਾਂਧੀ ਨੇ ਪਾਰਟੀ ਵਰਕਰਾਂ ਲੀਡਰਾਂ ਤੇ ਸਹਿਯੋਗੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਸੀਂ ਇਹ ਚੋਣ ਇਕ ਸਿਆਸੀ ਪਾਰਟੀ ਖ਼ਿਲਾਫ਼ ਨਹੀਂ ਲੜੇ। ਅਸੀਂ...
ਜਨਤਾ ਦੀ ਤੇ ਲੋਕਤੰਤਰ ਦੀ ਜਿੱਤ ਨੇ ਅੱਜ ਦੇ ਚੋਣ ਨਤੀਜੇ - ਖੜਗੇ
. . .  31 minutes ago
ਨਵੀਂ ਦਿੱਲੀ, 4 ਜੂਨ - ਕਾਂਗਰਸ ਦੀ ਪ੍ਰੈੱਸ ਕਾਨਫ਼ਰੰਸ ਦੌਰਾਨ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਅਰਜੁਨ ਖੜਗੇ ਨੇ ਕਿਹਾ ਕਿ ਅੱਜ ਦੇ ਚੋਣ ਨਤੀਜੇ ਜਨਤਾ ਦੀ ਤੇ ਲੋਕਤੰਤਰ ਦੀ ਜਿੱਤ ਹਨ। ਇਸ ਵਾਰ ਜਨਤਾ ਨੇ ਇਕ ਪਾਰਟੀ...
ਕਾਂਗਰਸ ਵਲੋਂ ਕੀਤੀ ਜਾ ਰਹੀ ਹੈ ਪ੍ਰੈੱਸ ਕਾਨਫ਼ਰੰਸ
. . .  36 minutes ago
ਅਟਾਰੀ ਸਰਹੱਦ 'ਤੇ ਬੀ.ਐਸ.ਐਫ. ਤੇ ਕਸਟਮ ਨੇ ਕੀਤੀ ਵੱਡੀ ਕਾਰਵਾਈ
. . .  41 minutes ago
ਅਟਾਰੀ, (ਅੰਮ੍ਰਿਤਸਰ) 4 ਜੂਨ - (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ) - ਭਾਰਤ ਅੰਦਰ ਅੱਜ ਲੋਕ ਸਭਾ ਚੋਣਾਂ ਦੀ ਗਿਣਤੀ ਦੌਰਾਨ ਭਾਰਤੀ ਅਧਿਕਾਰੀਆਂ ਨੂੰ ਅੱਖਾਂ ਤੋਂ ਪਰੋਖੇ ਕਰਕੇ ਗੈਰ ਕਾਨੂੰਨੀ ਢੰਗ ਨਾਲ ਭਾਰਤ ਤੋਂ ਜ਼ਹਿਰੀਲਾ ਪਾਰਾ...
 
ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਕਾਂਗਰਸ ਦੇ ਸੁਖਜਿੰਦਰ ਸਿੰਘ ਰੰਧਾਵਾ ਜਿੱਤੇ
. . .  54 minutes ago
ਪਠਾਨਕੋਟ, 4 ਜੂਨ (ਸੰਧੂ ) ਲੋਕਸਭਾ ਹਲਕਾ ਗੁਰਦਾਸਪੁਰ ਵਿਚ ਕਾਂਗਰਸ ਦੇ ਸੁਖਜਿੰਦਰ ਸਿੰਘ ਰੰਧਾਵਾ ਨੇ 83786 ਵੋਟਾਂ ਦੇ ਫ਼ਰਕ ਨਾਲ ਜਿੱਤ ਪ੍ਰਾਪਤ ਕੀਤੀ...
ਅੰਮ੍ਰਿਤਪਾਲ  ਸਿੰਘ ਨੇ 21619 ਵੋਟਾਂ ਦੇ ਫ਼ਰਕ ਨਾਲ ਆਪ ਦੇ ਉਮੀਦਵਾਰ ਨੂੰ ਹਰਾਇਆ 
. . .  44 minutes ago
ਜੰਡਿਆਲਾ ਗੁਰੂ, 4 ਜੂਨ (ਹਰਜਿੰਦਰ ਸਿੰਘ ਕਲੇਰ) - ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ  ਤੋਂ ਆਜ਼ਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ ਨੇ  45190 ਵੋਟਾਂ  ਪ੍ਰਾਪਤ ਕਰਕੇ...
ਪ੍ਰਧਾਨ ਮੰਤਰੀ ਮੋਦੀ ਨੇ ਜਿੱਤੀ ਵਾਰਾਣਸੀ ਲੋਕ ਸਭਾ ਸੀਟ
. . .  53 minutes ago
ਵਾਰਾਣਸੀ, 4 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਤਰ ਪ੍ਰਦੇਸ਼ ਦੀ ਵਾਰਾਣਸੀ ਲੋਕ ਸਭਾ ਸੀਟ ਤੋਂ ਜਿੱਤ ਗਏ ਹਨ।ਪ੍ਰਧਾਨ ਮੰਤਰੀ ਮੋਦੀ ਨੇ ਕਾਂਗਰਸ ਦੇ ਅਜੇ ਰਾਏ ਨੂੰ 152513 ਵੋਟਾਂ ਦੇ ਫ਼ਰਕ ਨਾਲ ਹਰਾਇਆ।
ਔਜਲਾ ਦੀ ਤੀਜੀ ਵਾਰ ਜਿੱਤ 'ਤੇ ਵਰਕਰਾਂ ਨੇ ਮਨਾਈ ਖੁਸ਼ੀ
. . .  about 1 hour ago
ਚੋਗਾਵਾਂ, 4 ਜੂਨ (ਗੁਰਵਿੰਦਰ ਸਿੰਘ ਕਲਸੀ)- ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੀ ਤੀਸਰੀ ਵਾਰ ਸ਼ਾਨਦਾਰ ਜਿੱਤ 'ਤੇ ਹਲਕਾ ਰਾਜਾਸਾਂਸੀ ਦੇ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ...
ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਕਾਂਗਰਸ ਦੇ ਸ਼ੇਰ ਸਿੰਘ ਘੁਬਾਇਆ ਜੇਤੂ ਕਰਾਰ
. . .  1 minute ago
ਫ਼ਿਰੋਜ਼ਪੁਰ, 4 ਜੂਨ (ਰਾਕੇਸ਼ ਚਾਵਲਾ/ਕੁਲਬੀਰ ਸਿੰਘ ਸੋਢੀ) - ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਬੜੇ ਸਖ਼ਤ ਅਤੇ ਰੋਚਕ ਮੁਕਾਬਲੇ ਵਿਚ ਕਾਂਗਰਸ ਦੇ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਜੇਤੂ ਰਹੇ । ਸ਼ੇਰ ਸਿੰਘ ਘੁਬਾਇਆ ਨੇ ਆਮ ਆਦਮੀ ਪਾਰਟੀ...
ਡਾ. ਅਮਰ ਸਿੰਘ ਦੀ ਜਿੱਤ 'ਤੇ ਕਾਕਾ ਰਣਦੀਪ ਸਿੰਘ ਨਾਭਾ ਨੇ ਵੋਟਰਾਂ ਦਾ ਕੀਤਾ ਧੰਨਵਾਦ
. . .  about 1 hour ago
ਅਮਲੋਹ, 4 ਜੂਨ (ਕੇਵਲ ਸਿੰਘ) - ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਡਾ. ਅਮਰ ਸਿੰਘ ਦੇ ਚੋਣ ਜਿੱਤਣ 'ਤੇ ਸਾਬਕਾ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ...
ਕਰਨਾਟਕ : ਜਨਤਾ ਦਲ (ਐਸ)) ਨੇਤਾ ਐਚ.ਡੀ. ਕੁਮਾਰਸਵਾਮੀ ਨੇ ਜਿੱਤੀ ਮਾਂਡਿਆ ਲੋਕ ਸਭਾ ਸੀਟ
. . .  about 1 hour ago
ਬੱਲੂਆਣਾ ਵਿਧਾਨ ਸਭਾ ਹਲਕੇ ਚ ਭਾਜਪਾ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਮਿਲੀਆਂ ਸਭ ਤੋਂ ਵੱਧ 44378 ਵੋਟਾਂ
. . .  about 2 hours ago
ਅਬੋਹਰ, 4 ਜੂਨ (ਤੇਜਿੰਦਰ ਸਿੰਘ ਖ਼ਾਲਸਾ) - ਬੱਲੂਆਣਾ ਵਿਧਾਨ ਸਭਾ ਹਲਕਾ ਵਿਚ 125798 ਵੋਟਾਂ ਪੋਲ ਹੋਈਆਂ ਹਨ, ਜਿਸ ਵਿਚ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਸਭ ਤੋਂ ਵੱਧ...
ਸੰਗਰੂਰ ਤੋਂ 'ਆਪ' ਦੇ ਗੁਰਮੀਤ ਸਿੰਘ ਮੀਤ ਹੇਅਰ 1 ਲੱਖ 72 ਹਜ਼ਾਰ 560 ਵੋਟਾਂ ਦੇ ਫ਼ਰਕ ਨਾਲ ਜੇਤੂ
. . .  about 2 hours ago
ਸ੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਆਪ ਦੇ ਮਲਵਿੰਦਰ ਸਿੰਘ ਕੰਗ 11606 ਵੋਟਾਂ ਨਾਲ ਚੱਲ ਰਹੇ ਅੱਗੇ
. . .  about 2 hours ago
ਉੱਤਰਾਖੰਡ ਦੇ ਸੀ.ਐ.ਮ ਪੁਸ਼ਕਰ ਸਿੰਘ ਧਾਮੀ ਭਾਜਪਾ ਉਮੀਦਵਾਰ ਚੱਲ ਰਹੇ ਹਨ ਅੱਗੇ
. . .  about 2 hours ago
ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਕਾਂਗਰਸ ਦੇ ਸੁਖਜਿੰਦਰ ਸਿੰਘ ਰੰਧਾਵਾ ਦੀ ਜਿੱਤ ਤੈਅ
. . .  about 2 hours ago
ਫ਼ਰੀਦਕੋਟ ਤੋਂ ਆਜ਼ਾਦ ਉਮੀਦਵਾਰ ਸਰਬਜੀਤ ਸਿੰਘ ਖ਼ਾਲਸਾ 66792 ਵੋਟਾਂ ਨਾਲ ਅੱਗੇ
. . .  about 2 hours ago
ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਸ਼ੇਰ ਸਿੰਘ ਘੁਬਾਇਆ ਤੇ ਕਾਕਾ ਬਰਾੜ ਵਿਚ ਮੁਕਾਬਲਾ
. . .  about 2 hours ago
ਕਾਂਗਰਸ ਦੇ ਮਨੀਸ਼ ਤਿਵਾੜੀ ਨੇ ਜਿੱਤੀ ਚੰਡੀਗੜ੍ਹ ਲੋਕ ਸਭਾ ਸੀਟ
. . .  about 2 hours ago
ਲੋਕ ਸਭਾ ਹਲਕਾ ਚੰਡੀਗੜ੍ਹ ਤੋਂ ਕਾਂਗਰਸ ਦੇ ਮਨੀਸ਼ ਤਿਵਾੜੀ 14ਵੇਂ ਰਾਊਂਡ ਤੋਂ ਬਾਅਦ 3689 ਵੋਟਾਂ ਨਾਲ ਅੱਗੇ
. . .  about 3 hours ago
ਹੋਰ ਖ਼ਬਰਾਂ..

Powered by REFLEX