ਤਾਜ਼ਾ ਖਬਰਾਂ


ਅਫ਼ਗ਼ਾਨਿਸਤਾਨ 'ਚ ਸੜਕ ਕਿਨਾਰੇ ਹੋਏ ਬੰਬ ਧਮਾਕੇ 'ਚ ਪੰਜ ਲੋਕਾਂ ਦੀ ਮੌਤ
. . .  18 minutes ago
ਕਾਬੁਲ, 16 ਸਤੰਬਰ- ਅਫ਼ਗ਼ਾਨਿਸਤਾਨ ਦੇ ਫਰਾਹ ਸੂਬੇ 'ਚ ਇੱਕ ਵਾਹਨ ਦੇ ਬੰਬ ਧਮਾਕੇ ਦੀ ਲਪੇਟ 'ਚ ਆਉਣ ਕਾਰਨ ਪੰਜ ਲੋਕਾਂ ਦੀ ਮੌਤ ਹੋ ਗਈ। ਸੂਬਾ ਪੁਲਿਸ ਦੇ ਬੁਲਾਰੇ ਮੋਹੀਬੁੱਲਾਹ ਨੇ ਦੱਸਿਆ ਕਿ ਇਸ ਧਮਾਕੇ 'ਚ ਔਰਤਾਂ ਅਤੇ...
ਪੰਜਾਬ ਸਰਕਾਰ ਵਲੋਂ ਖ਼ਾਲੀ ਅਸਾਮੀਆਂ ਭਰਨ ਲਈ ਸਿਵਲ ਸੇਵਾਵਾਂ ਭਰਤੀ ਨਿਯਮਾਂ ਨੂੰ ਸੁਖਾਲਾ ਬਣਾਉਣ ਦਾ ਫ਼ੈਸਲਾ
. . .  45 minutes ago
ਚੰਡੀਗੜ੍ਹ, 16 ਸਤੰਬਰ- ਪੰਜਾਬ ਸਰਕਾਰ ਨੇ ਵੱਖ-ਵੱਖ ਕਾਨੂੰਨਾਂ 'ਚ ਸੋਧਾਂ ਕਰਕੇ ਸੂਬੇ 'ਚ ਯੋਗ ਸਿਵਲ ਸੇਵਾਵਾਂ ਉਮੀਦਵਾਰਾਂ ਲਈ ਭਰਤੀ ਨਿਯਮਾਂ ਨੂੰ ਸੁਖਾਲਾ ਬਣਾਉਣ ਦਾ...
550ਵੇਂ ਪ੍ਰਕਾਸ਼ ਪੁਰਬ ਤੋਂ ਇੱਕ ਦਿਨ ਪਹਿਲਾਂ ਖੁੱਲ੍ਹ ਜਾਵੇਗਾ ਕਰਤਾਰਪੁਰ ਲਾਂਘਾ
. . .  57 minutes ago
ਡੇਰਾ ਬਾਬਾ ਨਾਨਕ, 16 ਸਤੰਬਰ- ਗ੍ਰਹਿ ਮੰਤਰਾਲੇ ਦੀ ਇੱਕ ਟੀਮ ਵਲੋਂ ਅੱਜ ਡੇਰਾ ਬਾਬਾ ਨਾਨਕ ਵਿਖੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਤੱਕ ਬਣਾਏ ਜਾ ਰਹੇ ਲਾਂਘੇ ਦਾ ਨਿਰੀਖਣ ਕੀਤਾ ਗਿਆ। ਇਸ ਸੰਬੰਧੀ...
ਅਸਮਾਨੀ ਬਿਜਲੀ ਪੈਣ ਕਾਰਨ ਵਿਅਕਤੀ ਦੀ ਮੌਤ
. . .  about 1 hour ago
ਡੇਰਾ ਬਾਬਾ ਨਾਨਕ, 16 ਅਗਸਤ (ਮਾਂਗਟ, ਸ਼ਰਮਾ)- ਨਜ਼ਦੀਕੀ ਪਿੰਡ ਮੂਲੋਵਾਲੀ ਵਿਖੇ ਅਸਮਾਨੀ ਬਿਜਲੀ ਪੈਣ ਕਾਰਨ ਖੇਤਾਂ 'ਚ ਕੰਮ ਕਰਦੇ ਇੱਕ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ...
ਮਨਰੇਗਾ ਕਰਮਚਾਰੀ ਯੂਨੀਅਨ ਬਲਾਕ ਅਜਨਾਲਾ ਵਲੋਂ ਹੜਤਾਲ ਕਰਕੇ ਸਰਕਾਰ ਖ਼ਿਲਾਫ਼ ਕੀਤੀ ਗਈ ਨਾਅਰੇਬਾਜ਼ੀ
. . .  about 1 hour ago
ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਪੰਜਾਬ 'ਚ ਮਨਰੇਗਾ ਅਧੀਨ ਪਿਛਲੇ 11-12 ਸਾਲ ਤੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਕਰਮਚਾਰੀਆਂ ਦੀਆਂ ਸਰਕਾਰ ਵਲੋਂ ਹੱਕੀ...
ਪ੍ਰਿੰਸੀਪਲ ਅਤੇ ਲੈਕਚਰਾਰਾਂ ਦੀ ਘਾਟ ਨੂੰ ਲੈ ਕੇ ਸਰਕਾਰੀ ਸਕੂਲ ਢਿੱਲਵਾਂ ਨੂੰ ਜਿੰਦਰਾ ਮਾਰ ਕੇ ਲਾਇਆ ਗਿਆ ਧਰਨਾ
. . .  about 1 hour ago
ਤਪਾ ਮੰਡੀ, 16 ਸਤੰਬਰ (ਪ੍ਰਵੀਨ ਗਰਗ)- ਨਜ਼ਦੀਕੀ ਪਿੰਡ ਢਿੱਲਵਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਪ੍ਰਿੰਸੀਪਲ ਅਤੇ ਲੈਕਚਰਾਰਾਂ ਦੀ ਘਾਟ ਨੂੰ ਲੈ ਕੇ ਕਿਸਾਨ ਜਥੇਬੰਦੀਆਂ, ਪਿੰਡ ਦੀਆਂ ਸਮੂਹ...
ਪੀ. ਐੱਸ. ਏ. ਦੇ ਤਹਿਤ ਹਿਰਾਸਤ 'ਚ ਹਨ ਫ਼ਾਰੂਕ ਅਬਦੁੱਲਾ, ਬਿਨਾਂ ਸੁਣਵਾਈ ਤੋਂ 2 ਸਾਲ ਤੱਕ ਰਹਿ ਸਕਦੇ ਹਨ ਬੰਦ
. . .  about 2 hours ago
ਨਵੀਂ ਦਿੱਲੀ, 16 ਸਤੰਬਰ- ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਅਤੇ ਨੈਸ਼ਨਲ ਕਾਨਫ਼ਰੰਸ ਦੇ ਨੇਤਾ ਫ਼ਾਰੂਕ ਅਬਦੁੱਲਾ ਨੂੰ ਜਨਤਕ ਸੁਰੱਖਿਆ ਐਕਟ (ਪੀ. ਐੱਸ. ਏ.) ਦੇ ਤਹਿਤ ਹਿਰਾਸਤ 'ਚ ਲੈ...
ਗ੍ਰਹਿ ਮੰਤਰਾਲੇ ਵਲੋਂ ਡੇਰਾ ਬਾਬਾ ਨਾਨਕ ਵਿਖੇ ਕਰਤਾਰਪੁਰ ਲਾਂਘੇ ਦਾ ਨਿਰੀਖਣ
. . .  about 2 hours ago
ਡੇਰਾ ਬਾਬਾ ਨਾਨਕ, 16 ਸਤੰਬਰ- ਗ੍ਰਹਿ ਮੰਤਰਾਲੇ ਦੇ ਵਧੀਕ ਸਕੱਤਰ ਗੋਬਿੰਦ ਮੋਹਨ ਨੇ ਅੱਜ ਡੇਰਾ ਬਾਬਾ ਨਾਨਕ ਵਿਖੇ ਜਾ ਕੇ ਪਾਕਿਸਤਾਨ ਸਥਿਤ ਗੁਰਦੁਆਰਾ...
ਬਠਿੰਡਾ ਦੇ ਰਾਮਾ ਪਿੰਡ 'ਚ ਵੀ ਫੈਲਿਆ ਹੈਪੇਟਾਈਟਸ 'ਏ'
. . .  about 2 hours ago
ਐੱਸ.ਡੀ.ਓ. ਦੇ ਘਰ ਜਾ ਕੇ ਏ.ਐੱਸ.ਆਈ. ਵਲੋ ਬਦਸਲੂਕੀ ਕਰਨ 'ਤੇ ਬਿਜਲੀ ਕਰਮਚਾਰੀਆਂ ਨੇ ਥਾਣਾ ਮਜੀਠਾ ਦਾ ਕੀਤਾ ਘਿਰਾਓ
. . .  about 3 hours ago
ਆਂਧਰਾ ਪ੍ਰਦੇਸ਼ ਦੇ ਸਾਬਕਾ ਸਪੀਕਰ ਕੋਡੇਲਾ ਸ਼ਿਵਾ ਪ੍ਰਸਾਦ ਰਾਓ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  about 3 hours ago
ਸਤਿਆਪਾਲ ਮਲਿਕ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  about 3 hours ago
ਐਡਮਿਰਲ ਕਰਮਬੀਰ ਸਿੰਘ ਨੂੰ ਜਲ ਸੈਨਾ ਮੁਖੀ ਨਿਯੁਕਤ ਕੀਤੇ ਜਾਣ ਵਿਰੁੱਧ ਦਾਇਰ ਪਟੀਸ਼ਨ ਖ਼ਾਰਜ
. . .  about 4 hours ago
ਗੁਰੂਹਰਸਹਾਏ ਦੇ ਮਨਰੇਗਾ ਕਰਮਚਾਰੀਆਂ ਵਲੋਂ ਤਿੰਨ ਦਿਨਾਂ ਦੀ ਹੜਤਾਲ
. . .  about 4 hours ago
ਪੰਜਾਬ ਕੈਬਨਿਟ ਨੇ ਐੱਸ. ਸੀ. ਕਮਿਸ਼ਨ ਦੇ ਚੇਅਰਪਰਸਨ ਦੀ ਉਮਰ ਹੱਦ ਵਧਾਉਣ ਦੀ ਦਿੱਤੀ ਪ੍ਰਵਾਨਗੀ
. . .  about 4 hours ago
ਰਾਜੀਵ ਜੈਨ ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਸੈਕਟਰੀ ਬਣੇ
. . .  1 minute ago
ਚੀਫ਼ ਜਸਟਿਸ ਰੰਜਨ ਗੋਗੋਈ ਨੇ ਕਿਹਾ- ਜੇਕਰ ਲੋੜ ਪਈ ਤਾਂ ਮੈਂ ਖ਼ੁਦ ਜਾਵਾਂਗਾ ਜੰਮੂ-ਕਸ਼ਮੀਰ
. . .  about 5 hours ago
ਜੰਮੂ-ਕਸ਼ਮੀਰ ਜਾ ਸਕਦੇ ਹਨ ਗ਼ੁਲਾਮ ਨਬੀ ਆਜ਼ਾਦ, ਸੁਪਰੀਮ ਕੋਰਟ ਨੇ ਦਿੱਤੀ ਇਜਾਜ਼ਤ
. . .  about 5 hours ago
ਏ. ਐੱਸ. ਆਈ. ਵਲੋਂ ਗੋਲੀ ਮਾਰ ਕੇ ਖ਼ੁਦਕੁਸ਼ੀ
. . .  about 5 hours ago
ਧਾਰਾ 370 : ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਹਲਫ਼ਨਾਮਾ ਦਾਖ਼ਲ ਕਰਨ ਲਈ ਕਿਹਾ
. . .  about 5 hours ago
ਹੋਰ ਖ਼ਬਰਾਂ..
ਿਵਚਾਰ ਪ੍ਰਵਾਹ: ਯੁੱਧ ਮਨੁੱਖਤਾ ਲਈ ਸਭ ਤੋਂ ਵੱਡੀ ਮਹਾਂਮਾਰੀ ਹੈ। -ਮਾਰਟਿਨ ਲੂਥਰ


Powered by REFLEX