ਤਾਜ਼ਾ ਖਬਰਾਂ


ਜਗਸ਼ੇਰ ਸਿੰਘ ਖੰਗੂੜਾ ਨੇ ਚਾਂਦੀ ਦਾ ਤਗਮਾ ਜਿੱਤ ਕੇ ਨਾਭੇ ਦਾ ਨਾਮ ਦੁਨੀਆ 'ਚ ਚਮਕਾਇਆ
. . .  9 minutes ago
ਨਾਭਾ, (ਪਟਿਆਲਾ), 28 ਅਕਤੂਬਰ (ਜਗਨਾਰ ਸਿੰਘ ਦੁਲੱਦੀ)- ਰਿਆਸਤੀ ਸ਼ਹਿਰ ਨਾਭਾ ਦੇ ਵਸਨੀਕ ਜਗਸ਼ੇਰ ਸਿੰਘ ਖੰਗੂੜਾ (16) ਸਪੁੱਤਰ ਮਾਸਟਰ ਮਨਪ੍ਰੀਤ ਸਿੰਘ ਖੰਗੂੜਾ ਨੇ ਪਿਛਲੇ ਦਿਨੀਂ ਚਾਈਨਾ ਦੇ ਚੈਂਗਦੂ ਯੂਨੀਵਰਸਿਟੀ ਟੀ.ਸੀ.ਐਮ ਵੈਨਜੀਇਐਂਗ ਕੈਂਪਸ ਜਿਮਨੇਜ਼ੀਅਮ ਵਿਖੇ....
ਅਕੀਲ ਅਖ਼ਤਰ ਮੌਤ ਮਾਮਲਾ- ਪੁਲਿਸ ਨੇ ਮੋਬਾਇਲ ਕੀਤਾ ਬਰਾਮਦ
. . .  19 minutes ago
ਪੰਚਕੁਲਾ, 28 ਅਕਤੂਬਰ (ਊਮਾ ਕਪਿਲ)- ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫ਼ਾ ਦੇ ਪੁੱਤਰ ਦੀ ਮੌਤ ਮਾਮਲੇ ਵਿਚ ਮੌਤ ਦੇ 12 ਦਿਨ ਬਾਅਦ ਐਸ.ਆਈ.ਟੀ. ਨੇ ਅਕੀਲ ਅਖ਼ਤਰ ਦਾ ਮੋਬਾਇਲ...
ਮੁੱਖ ਮੰਤਰੀ ਯੋਗੀ ਨੇ ਲਖਨਊ ਦੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਵਿਖੇ 'ਜੋੜੇ ਸਾਹਿਬ' ਦੇ ਸਵਾਗਤ ਲਈ ਪ੍ਰੋਗਰਾਮ ਵਿਚ ਕੀਤੀ ਸ਼ਿਰਕਤ
. . .  29 minutes ago
ਲਖਨਊ (ਉੱਤਰ ਪ੍ਰਦੇਸ਼), 28 ਅਕਤੂਬਰ- ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਦੇ ਨਾਲ ਅੱਜ ਲਖਨਊ ਦੇ ਗੁਰਦੁਆਰਾ ਸ੍ਰੀ...
ਦੋ ਮੋਟਰਸਾਈਕਲਾ ਦੀ ਆਹਮੋ ਸਾਹਮਣੇ ਹੋਈ ਟੱਕਰ 'ਚ ਦੋ ਵਿਅਕਤੀਆਂ ਦੀ ਮੌਤ
. . .  21 minutes ago
ਅਮਰਕੋਟ (ਤਰਨਤਾਰਨ), 28 ਅਕਤੂਬਰ (ਭੱਟੀ) - ਪਿੰਡ ਵਲਟੋਹਾ ਨੇੜੇ ਸੜਕ ਹਾਦਸੇ ਵਿਚ ਦੋ ਵਿਅਕਤੀਆਂ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਵਲਟੋਹਾ ਨੇੜੇ ਦੋ ਮੋਟਰਸਾਈਕਲਾ ਦੀ ਹੋਈ...
 
ਹਵਾਈ ਅੱਡੇ ’ਤੇ ਏਅਰ ਇੰਡੀਆ ਦੀ ਬੱਸ ਨੂੰ ਲੱਗੀ ਅੱਗ
. . .  44 minutes ago
ਨਵੀਂ ਦਿੱਲੀ, 28 ਅਕਤੂਬਰ- ਅੱਜ ਦੁਪਹਿਰ ਦਿੱਲੀ ਹਵਾਈ ਅੱਡੇ ਦੇ ਟਰਮੀਨਲ 3 'ਤੇ ਏਅਰ ਇੰਡੀਆ ਦੀ ਇਕ ਬੱਸ ਨੂੰ ਅੱਗ ਲੱਗ ਗਈ। ਅੱਗ ਲੱਗਣ ਦੀ ਸੂਚਨਾ ਮਿਲਣ 'ਤੇ ਫਾਇਰ ਵਿਭਾਗ ਅਤੇ...
ਸ਼ਹੀਦੀ ਸ਼ਤਾਬਦੀ ਸੰਬੰਧੀ ਮਟਨ ਕਸ਼ਮੀਰ ਤੋਂ ਨਗਰ ਕੀਰਤਨ ਸਜਾਉਣ ਸੰਬੰਧੀ ਭਲਕੇ ਜੰਮੂ ਕਸ਼ਮੀਰ ਦੇ ਗਵਰਨਰ ਨਾਲ ਕਰਾਂਗੇ ਮੁਲਾਕਾਤ- ਐਡਵੋਕੇਟ ਧਾਮੀ
. . .  about 1 hour ago
ਅੰਮ੍ਰਿਤਸਰ, 28 ਅਕਤੂਬਰ (ਜਸਵੰਤ ਸਿੰਘ ਜੱਸ)- ਜੰਮੂ ਸਥਿਤ ਲਖਨਪੁਰ ਵਿਖੇ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਦੇ ਨਵੇਂ ਦਰਬਾਰ ਹਾਲ ਦੀ ਸੇਵਾ ਮੁਕੰਮਲ ਹੋਣ ’ਤੇ ਅੱਜ ਵਿਸ਼ੇਸ਼ ਸਮਾਗਮ ਦੌਰਾਨ....
ਵਿਧਾਇਕ ਲਾਲਪੁਰਾ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਕੋਈ ਰਾਹਤ, ਅਦਾਲਤ ਨੇ ਸਜ਼ਾ 'ਤੇ ਰੋਕ ਲਗਾਉਣ ਤੋਂ ਕੀਤਾ ਇਨਕਾਰ
. . .  about 2 hours ago
ਚੰਡੀਗੜ੍ਹ, 28 ਅਕਤੂਬਰ (ਸੰਦੀਪ ਕੁਮਾਰ ਮਾਹਨਾ) – ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ 'ਆਪ' ਵਿਧਾਇਕ ਲਾਲਪੁਰਾ ਮਾਮਲੇ ਦੇ ਦੋਸ਼ੀ ਦੀ ਸਜ਼ਾ 'ਤੇ ਰੋਕ ਲਗਾਉਣ ਤੋਂ ਇਹ ਕਹਿੰਦੇ ਹੋਏ....
ਗੈਰ ਕਾਨੂੰਨੀ ਕਾਰਵਾਈਆਂ ਅਤੇ ਅਸਲਾ ਐਕਟ ਦੇ ਮਾਮਲੇ ਭਾਈ ਜਗਤਾਰ ਸਿੰਘ ਤਾਰਾ ਬਰੀ
. . .  about 3 hours ago
ਜਲੰਧਰ, 28 ਅਕਤੂਬਰ (ਚੰਦੀਪ ਭੱਲਾ)-ਗ਼ੈਰ-ਕਾਨੂੰਨੀ ਸਰਗਰਮੀਆਂ ਰੋਕੂ ਕਾਨੂੰਨ 17,18,20 ਤੇ ਅਸਲਾ ਐਕਟ ਦੇ ਤਹਿਤ ਸਾਲ 2009 'ਚ ਥਾਣਾ ਭੋਗਪੁਰ ਵਿਖੇ ਦਰਜ ਕੀਤੇ ਗਏ ਇਕ...
ਰਾਜਸਥਾਨ- ਹਾਈ ਟੈਂਸ਼ਨ ਤਾਰਾਂ ਦੀ ਲਪੇਟ ’ਚ ਆਈ ਬੱਸ, ਦੋ ਮਜ਼ਦੂਰਾਂ ਦੀ ਮੌਤ
. . .  about 3 hours ago
ਜੈਪੁਰ, 28 ਅਕਤੂਬਰ- ਜੈਪੁਰ ਦਿਹਾਤੀ ਜ਼ਿਲ੍ਹੇ ਦੇ ਸ਼ਾਹਪੁਰਾ ਸਬ-ਡਵੀਜ਼ਨ ਦੇ ਮਨੋਹਰਪੁਰ ਥਾਣਾ ਖੇਤਰ ਵਿਚ ਅੱਜ ਸਵੇਰੇ ਇਕ ਵੱਡਾ ਹਾਦਸਾ ਵਾਪਰਿਆ। ਟੋਡੀ ਪਿੰਡ ਵਿਚ ਇਕ ਇੱਟਾਂ ਦੇ ਭੱਠੇ...
ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪ੍ਰੈਸ ਕਾਨਫ਼ਰੰਸ
. . .  about 3 hours ago
ਚੰਡੀਗੜ੍ਹ, 28 ਅਕਤਬੂਰ- ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਖ਼ਤਮ ਹੋ ਗਈ ਹੈ। ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੱਤਰਕਾਰਾਂ ਨੂੰ ਸੰਬੋਧਨ ਕੀਤਾ ਗਿਆ ਤੇ ਉਨ੍ਹਾਂ ਵਲੋਂ ਮੀਟਿੰਗ ਵਿਚ ਲਏ...
ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ਆਈ.ਐਸ.ਆਈ.ਦੇ ਤਿੰਨ ਕਾਰਕੁੰਨ ਕਾਬੂ
. . .  about 4 hours ago
ਲੁਧਿਆਣਾ, 28 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਪੁਲਿਸ ਨੇ ਪਾਕਿਸਤਾਨ ਦੀ ਖੁਫੀਆ ਏਜੰਸੀ ਆਈ.ਐਸ.ਆਈ. ਨਾਲ ਸੰਬੰਧਿਤ ਤਿੰਨ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ....
ਅਣ-ਪਛਾਤਿਆਂ ਨੇ ਆਟੋ ਚਾਲਕ ਨੂੰ ਮਾਰੀ ਗੋਲੀ, ਮੌਤ
. . .  about 4 hours ago
ਫਗਵਾੜਾ, (ਕਪੂਰਥਲਾ), 28 ਅਕਤੂਬਰ (ਹਰਜੋਤ ਸਿੰਘ ਚਾਨਾ)- ਫਗਵਾੜਾ ਸ਼ਹਿਰ ਵਿਚ ਬੀਤੀ ਦੇਰ ਰਾਤ ਅਣ-ਪਛਾਤੇ ਹਮਲਾਵਰਾਂ ਵਲੋਂ ਇਕ ਆਟੋ ਚਾਲਕ ਨੂੰ ਗੋਲੀ ਮਾਰਨ ਦਾ ਮਾਮਲਾ ਸਾਹਮਣੇ...
ਬ੍ਰਿਟਿਸ਼ ਪੱਤਰਕਾਰ ਤੇ ਰਾਜਨੀਤਕ ਟਿੱਪਣੀਕਾਰ ਸੈਮੀ ਹਾਮਦੀ ਨੂੰ ‘ਆਈਸ’ ਨੇ ਸਾਨ ਫਰਾਂਸਿਸਕੋ ਹਵਾਈ ਅੱਡੇ ’ਤੇ ਲਿਆ ਹਿਰਾਸਤ ’ਚ
. . .  about 3 hours ago
ਦੋਰਾਹਾ ਨੇੜਲੇ ਪਿੰਡ ਰਾਜਗੜ੍ਹ ਦੇ ਕੈਨੇਡਾ ਵਿਚ ਉੱਘੇ ਵਪਾਰੀ ਦਰਸ਼ਨ ਸਿੰਘ ਮਾਨਾ ਦੀ ਕੈਨੇਡਾ ’ਚ ਗੋਲੀਆਂ ਮਾਰ ਕੇ ਹੱਤਿਆ
. . .  about 4 hours ago
ਛੱਤਬੀੜ ਦੇ ਚਿੜੀਆ ਘਰ ਵਿਚ ਇਲਕਟ੍ਰਾਨਿਕ ਗੱਡੀਆਂ ਨੂੰ ਲੱਗੀ ਅੱਗ
. . .  about 4 hours ago
ਟਰਾਲੇ ਨਾਲ ਟਕਰਾਈ ਬੱਸ, ਕਈ ਸਵਾਰੀਆਂ ਜ਼ਖਮੀ
. . .  about 4 hours ago
ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਹੋਈ ਸ਼ੁਰੂ
. . .  about 5 hours ago
ਭਗਵਾਨਪੁਰੀਆ ਦੇ ਗੈਂਗਸਟਰਾਂ ਤੋਂ ਹਥਿਆਰ ਬਰਾਮਦ
. . .  about 5 hours ago
ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੀਤੀ ਜਾਪਾਨ ਦੇ ਨਵ ਨਿਯੁਕਤ ਪ੍ਰਧਾਨ ਮੰਤਰੀ ਨਾਲ ਮੁਲਾਕਾਤ
. . .  about 6 hours ago
ਛੱਠ ਪੂਜਾ ਦਾ ਅੱਜ ਆਖ਼ਰੀ ਦਿਨ, ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀਆਂ ਵਧਾਈਆਂ
. . .  about 6 hours ago
ਹੋਰ ਖ਼ਬਰਾਂ..

Powered by REFLEX