ਤਾਜ਼ਾ ਖਬਰਾਂ


ਖ਼ੇਤਰੀ ਪਾਰਟੀ ਅਕਾਲੀ ਦਲ (ਬ) ਹੀ ਕਰ ਸਕਦੀ ਹੈ ਪੰਜਾਬ ਦਾ ਵਿਕਾਸ - ਸੁਖਬੀਰ ਸਿੰਘ ਬਾਦਲ
. . .  8 minutes ago
ਸ਼ਾਹਕੋਟ, 24 ਮਈ (ਬਾਂਸਲ, ਸਚਦੇਵਾ)- ਸ਼ਾਹਕੋਟ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਜਲੰਧਰ ਲੋਕ ਸਭਾ ਹਲਕੇ ਦੇ ਉਮੀਦਵਾਰ ਮਹਿੰਦਰ ਸਿੰਘ ਕੇ.ਪੀ. ਦੇ ਹੱਕ ਵਿਚ ਵਿਸ਼ਾਲ ਚੋਣ ਰੈਲੀ ਕੀਤੀ ਗਈ। ਇਸ ਮੌਕੇ ਅਕਾਲੀ ਦਲ....
1984 ਸਿੱਖ ਕਤਲੇਆਮ ਪੀੜ੍ਹਤ ਵੈਲਫ਼ੇਅਰ ਸੁਸਾਇਟੀ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ
. . .  31 minutes ago
ਅੰਮ੍ਰਿਤਸਰ, 24 ਮਈ (ਜਸਵੰਤ ਸਿੰਘ ਜੱਸ)-1984 ਸਿੱਖ ਕਤਲੇਆਮ ਪੀੜ੍ਹਤ ਵੈਲਫ਼ੇਅਰ ਸੁਸਾਇਟੀ ਦੇ ਪ੍ਰਧਾਨ ਸੁਰਜੀਤ ਸਿੰਘ ਅਤੇ ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਗੁਰਦੀਪ ਕੌਰ ਨੇ 1 ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿਚ.....
ਚੋਣ ਕਮਿਸ਼ਨ ਨੇ ਚਰਨਜੀਤ ਸਿੰਘ ਚੰਨੀ ਨੂੰ ਦਿੱਤੀ ਚਿਤਾਵਨੀ
. . .  41 minutes ago
ਚੰਡੀਗੜ੍ਹ, 24 ਮਈ- ਚੋਣ ਕਮਿਸ਼ਨ ਨੇ ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਲਈ ਸਖ਼ਤ ਚਿਤਾਵਨੀ....
ਸੰਗਤਾਂ ਦਾ ਪਹਿਲਾ ਜੱਥਾ ਸ੍ਰੀ ਹੇਮਕੁੰਟ ਸਾਹਿਬ ਨੂੰ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ
. . .  about 1 hour ago
ਦਸੂਹਾ, 24 ਮਈ (ਭੁੱਲਰ)- ਅੱਜ ਸਵੇਰੇ ਗੁਰਦੁਆਰਾ ਸ੍ਰੀ ਗੋਬਿੰਦ ਘਾਟ ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ੍ਰੀ ਹੇਮਕੁੰਟ ਸਾਹਿਬ ਨੂੰ ਸੰਗਤਾਂ ਦਾ ਪਹਿਲਾ ਜਥਾ ਮੈਨੇਜਰ ਸੇਵਾ ਸਿੰਘ ਦੀ ਅਗਵਾਈ ਹੇਠ ਜੈਕਾਰਿਆਂ ਦੀ ਗੂੰਜ ਵਿਚ...
 
ਭਲਕੇ ਪੰਜਾਬ ਆਉਣਗੇ ਰਾਹੁਲ ਗਾਂਧੀ
. . .  about 1 hour ago
ਅੰਮ੍ਰਿਤਸਰ, 24 ਮਈ (ਸੁਰਿੰਦਰਪਾਲ ਸਿੰਘ ਵਰਪਾਲ)- ਮਿਲੀ ਜਾਣਕਾਰੀ ਅਨੁਸਾਰ ਰਾਹੁਲ ਗਾਂਧੀ ਭਲਕੇ ਯਾਨੀ 25 ਮਈ ਨੂੰ ਸ਼ਾਮ 4 ਵਜੇ ਅੰਮ੍ਰਿਤਸਰ ਵਿਖੇ ਪੁੱਜਣਗੇ। ਇਸ ਦੌਰਾਨ ਉਹ ਪਾਰਟੀ ਉਮੀਦਵਾਰ ਗੁਰਜੀਤ ਸਿੰਘ ਔਜਲਾ...
‘ਅਜੀਤ’ ਦੇ ਹੱਕ ਵਿਚ ਸ਼ਹਿਜ਼ਾਦ ਪੂਨਾਵਾਲਾ
. . .  about 1 hour ago
ਚੰਡੀਗੜ੍ਹ, 24 ਮਈ (ਮਨਪ੍ਰੀਤ ਸਿੰਘ)- ਚੰਡੀਗੜ੍ਹ ਵਿਖੇ ਭਾਜਪਾ ਦੇ ਕੌਮੀ ਬੁਲਾਰੇ ਸ਼ਹਿਜ਼ਾਦ ਪੂਨਾਵਾਲਾ ਨੇ ਅਦਾਰਾ ‘ਅਜੀਤ’ ਖ਼ਿਲਾਫ਼ ਸੂਬਾ ਸਰਕਾਰ ਵਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਖ਼ਿਲਾਫ਼ ਰੋਸ ਜ਼ਾਹਰ ਕਰਦੇ ਹੋਏ ਕਾਲਾ ਕਪੜਾ ਦਿਖਾ ਆਪਣਾ ਵਿਰੋਧ ਦਰਜ ਕਰਵਾਇਆ।
ਅਸੀਂ ਚੋਣਾਂ ਵਿਚ ਨਹੀਂ ਪਾ ਸਕਦੇ ਰੁਕਾਵਟ- ਸੁਪਰੀਮ ਕੋਰਟ
. . .  about 2 hours ago
ਨਵੀਂ ਦਿੱਲੀ, 24 ਮਈ- ਸੁਪਰੀਮ ਕੋਰਟ ਨੇ ਭਾਰਤੀ ਚੋਣ ਕਮਿਸ਼ਨ ਦੀ ਵੈੱਬਸਾਈਟ ’ਤੇ ਫਾਰਮ 17ਸੀ ਡਾਟਾ ਅਪਲੋਡ ਕਰਨ ਅਤੇ ਬੂਥ-ਵਾਰ ਵੋਟਰ ਮਤਦਾਨ ਡੇਟਾ ਦੇ ਪ੍ਰਕਾਸ਼ਨ ਦੀ ਮੰਗ ਕਰਨ ਵਾਲੀ ਅਰਜ਼ੀ ’ਤੇ ਕੋਈ ਅੰਤਰਿਮ....
‘ਆਪ’ ਸਰਕਾਰ ਆਪਣੀਆਂ ਨਾਕਾਮੀਆਂ ਛੁਪਾਉਣ ਲਈ ਬੇਦਾਗ ਸ਼ਖ਼ਸੀਅਤ ਡਾ.ਹਮਦਰਦ ਨੂੰ ਬਣਾ ਰਹੀ ਨਿਸ਼ਾਨਾ- ਸਾਬਕਾ ਮੰਤਰੀ ਬਾਠ
. . .  about 2 hours ago
ਘੁਮਾਣ, 24 ਮਈ (ਬੰਮਰਾਹ)- ਮਾਨ ਦੀ ਅਗਵਾਈ ਵਾਲੀ ਸਰਕਾਰ ਸੱਤਾ ਦੇ ਨਸ਼ੇ ਵਿਚ ਚਕਨਾਚੂਰ ਹੋਈ ਪਈ ਹੈ, ਇਸੇ ਕਰਕੇ ਹੰਕਾਰ ਵੱਸ ਹੋ ਕੇ ਇਸ ਨੇ ਹੁਣ ਪੰਜਾਬ ਦੀ ਬੁਲੰਦ ਆਵਾਜ਼ ‘ਅਜੀਤ’ ਅਖਬਾਰ ਦੇ ਮੁੱਖ ਕਾਰਜਕਾਰੀ....
ਪ੍ਰਧਾਨ ਮੰਤਰੀ ਮੋਦੀ ਦੀ ਰੈਲੀ ਤੋਂ ਪਹਿਲਾਂ ਪੁਲਿਸ ਨੇ ਕਿਸਾਨ ਆਗੂਆਂ ਨੂੰ ਘਰਾਂ ’ਚ ਕੀਤਾ ਨਜ਼ਰਬੰਦ
. . .  about 3 hours ago
ਜਲੰਧਰ, 24 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਗੁਰਦਾਸਪੁਰ ਅਤੇ ਜਲੰਧਰ ਦਾ ਦੌਰਾ ਕਰ ਰਹੇ ਹਨ। ਇਸ ਦੇ ਨਾਲ ਹੀ ਕਿਸਾਨਾਂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਸਵਾਲ ਪੁੱਛਣ ਦਾ ਐਲਾਨ ਕੀਤਾ ਹੈ। ਬੀਤੇ ਦਿਨ ਵੀ ਕਿਸਾਨ ਪ੍ਰਧਾਨ ਮੰਤਰੀ ਨੂੰ ਸਵਾਲ ਪੁੱਛਣ ਪਟਿਆਲਾ ਪਹੁੰਚੇ ਸਨ ਪਰ ਪੁਲਿਸ ਨੇ ਉਨ੍ਹਾਂ....
ਡਾ. ਹਮਦਰਦ ’ਤੇ ਮਾਮਲਾ ਦਰਜ ਕਰਨਾ ਪ੍ਰੈੱਸ ਦੀ ਆਜ਼ਾਦੀ ’ਤੇ ਹਮਲਾ- ਭਾਈ ਹਰਿਸਿਮਰਨ ਸਿੰਘ
. . .  about 3 hours ago
ਸ੍ਰੀ ਅਨੰਦਪੁਰ ਸਾਹਿਬ, 24 ਮਈ (ਪੱਤਰ ਪ੍ਰੇਰਕ)- ਰੋਜ਼ਾਨਾ ਅਜੀਤ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ’ਤੇ ਪੰਜਾਬ ਸਰਕਾਰ ਵਲੋਂ ਬਦਲਾ ਲਉ ਨੀਤੀ ਤਹਿਤ ਦਰਜ ਕੀਤਾ ਮਾਮਲਾ ਪ੍ਰੈੱਸ ਦੀ ਆਜ਼ਾਦੀ ’ਤੇ ਸਿੱਧਾ....
ਸੱਚ ਨੂੰ ਕਦੇ ਦਬਾਇਆ ਨਹੀਂ ਜਾ ਸਕਦਾ - ਸੋਮ ਪ੍ਰਕਾਸ਼
. . .  about 3 hours ago
ਫਗਵਾੜਾ, 24 ਮਈ (ਹਰਜੋਤ ਸਿੰਘ ਚਾਨਾ)- ਪੰਜਾਬ ਸਰਕਾਰ ਦੀ ਸ਼ਹਿ ’ਤੇ ਵਿਜੀਲੈਂਸ ਵਲੋਂ ਅਜੀਤ ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ’ਤੇ ਦਰਜ ਕੀਤੇ ਕੇਸ ਦੀ ਕੇਂਦਰੀ ਰਾਜ ਮੰਤਰੀ...
ਕਿਸਾਨ ਆਗੂਆਂ ਨੂੰ ਘਰਾ ’ਚ ਕੀਤਾ ਨਜ਼ਰਬੰਦ
. . .  1 minute ago
ਫਗਵਾੜਾ/ਭੁਲੱਥ, 24 ਮਈ (ਹਰਜੋਤ ਸਿੰਘ ਚਾਨਾ/ਮਨਜੋਤ ਸਿੰਘ ਰਤਨ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਜਲੰਧਰ ਰੈਲੀ ਨੂੰ ਲੈ ਕੇ ਵਿਰੋਧ ਦੇ ਦਿੱਤੇ ਸੱਦੇ ’ਤੇ ਕਾਰਵਾਈ ਕਰਦਿਆਂ ਪੁਲਿਸ ਨੇ ਅੱਜ ਭਾਰਤੀ ਕਿਸਾਨ ਯੂਨੀਅਨ ਦੋਆਬਾ...
ਬੋਲੈਰੋ ਪਿਕਅੱਪ ਦੇ ਨਹਿਰ 'ਚ ਡਿਗਣ ਕਾਰਨ 2 ਬੱਚਿਆਂ ਸਮੇਤ 4 ਮੌਤਾਂ
. . .  about 4 hours ago
ਛੱਤੀਸਗੜ੍ਹ : ਸੁਰੱਖਿਆਂ ਬਲਾਂ ਨਾਲ ਮੁੱਠਭੇੜ 'ਚ 8 ਨਕਸਲੀ ਢੇਰ
. . .  about 5 hours ago
ਕੇਰਲ : ਭਾਰੀ ਬਾਰਿਸ਼ ਦੌਰਾਨ ਨਦੀ ਚ ਪਾਣੀ ਦਾ ਪੱਧਰ ਵਧਿਆ
. . .  about 5 hours ago
ਮਹਾਰਾਸ਼ਟਰ : ਐਨ.ਡੀ.ਏ. ਦੇ 146ਵੇਂ ਕੋਰਸ ਦੀ ਪਾਸਿੰਗ ਆਊਟ ਪਰੇਡ ਚ ਸ਼ਾਮਲ ਹੋਏ ਸੈਨਾ ਮੁਖੀ ਜਨਰਲ ਮਨੋਜ ਪਾਂਡੇ
. . .  about 6 hours ago
ਅੰਬਾਲਾ : ਟੈਂਪੋ ਟਰੈਵਲਰ ਦੇ ਹਾਦਸਾਗ੍ਰਸਤ ਹੋਣ ਕਾਰਨ 7 ਲੋਕਾਂ ਦੀ ਮੌਤ, 20 ਤੋਂ ਵੱਧ ਜ਼ਖ਼ਮੀ
. . .  about 5 hours ago
ਬੰਗਲਾਦੇਸ਼ ਨੂੰ ਹਰਾ ਕੇ ਅਮਰੀਕਾ ਨੇ ਜਿੱਤੀ ਆਪਣੀ ਪਹਿਲੀ ਟੀ-20 ਲੜੀ
. . .  about 6 hours ago
ਮਾਇਆਵਤੀ ਵਲੋਂ ਅੱਜ ਨਵਾਂਸ਼ਹਿਰ 'ਚ ਕੀਤੀ ਜਾਵੇਗੀ ਰੈਲੀ
. . .  about 6 hours ago
ਪ੍ਰਧਾਨ ਮੰਤਰੀ ਮੋਦੀ ਅੱਜ ਗੁਰਦਾਸਪੁਰ ਤੇ ਜਲੰਧਰ 'ਚ ਕਰਨਗੇ ਚੋਣ ਰੈਲੀਆਂ
. . .  about 7 hours ago
ਹੋਰ ਖ਼ਬਰਾਂ..

Powered by REFLEX