ਤਾਜ਼ਾ ਖਬਰਾਂ


ਹਲਕਾ ਸਾਹਨੇਵਾਲ ’ਚ ਵੋਟਾਂ ਪਾਉਣ ਦਾ ਕੰਮ ਸ਼ਾਂਤੀ ਪੂਰਵਕ ਚਾਲੂ
. . .  0 minutes ago
ਕੁਹਾੜਾ, 14 ਦਸੰਬਰ ( ਸੰਦੀਪ ਸਿੰਘ ਕੁਹਾੜਾ)- ਵਿਧਾਨ ਸਭਾ ਹਲਕਾ ਸਾਹਨੇਵਾਲ ਅੰਦਰ ਵੋਟਾਂ ਪਾਉਣ ਦਾ ਕੰਮ ਸ਼ਾਂਤੀਪੂਰਵਕ ਚੱਲ ਰਿਹਾ ਹੈ। ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਵਲੋਂ ਹਲਕਾ ਸਾਹਨੇਵਾਲ...
ਵਿਧਾਇਕ ਜੌੜਾਮਾਜਰਾ ਨੇ ਪਾਈ ਵੋਟ, ਚਾਨਚੱਕ ਵਿਖੇ ਵੀ ਉਮੀਦਵਾਰ ਨੇ ਪਾਈ ਵੋਟ
. . .  0 minutes ago
ਸਮਾਣਾ (ਪਟਿਆਲਾ)/ਭੁਲੱਥ (ਕਪੂਰਥਲਾ), 14 ਦਸੰਬਰ (ਸਾਹਿਬ ਸਿੰਘ/ਮੇਹਰ ਚੰਦ ਸਿੱਧੂ)- ਪੰਜਾਬ ਵਿਚ ਪੈ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਵੋਟਾਂ ਦੌਰਾਨ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ...
ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਚੋਣਾਂ ਨੇਪਰੇ ਚਾੜ੍ਹਨ ਲਈ ਪੋਲਿੰਗ ਸਟੇਸ਼ਨਾਂ ’ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ- ਐਸ.ਐਸ.ਪੀ.
. . .  4 minutes ago
ਫ਼ਿਰੋਜ਼ਪੁਰ, 14 ਦਸੰਬਰ (ਗੁਰਿੰਦਰ ਸਿੰਘ)- ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਨੂੰ ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੋਲਿੰਗ ਸਟੇਸ਼ਨਾਂ ’ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ...
ਠੀਕਰੀਵਾਲਾ ਜ਼ੋਨ ਤੋਂ 'ਆਪ' ਦੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰਾਂ ਅਤੇ ਲੋਹੀਆਂ ਵਿਖੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਨੇ ਪਾਈ ਵੋਟ
. . .  6 minutes ago
ਟੱਲੇਵਾਲ (ਬਰਨਾਲਾ)/ ਲੋਹੀਆਂ ਖ਼ਾਸ (ਜਲੰਧਰ), 14 ਦਸੰਬਰ (ਸੋਨੀ ਚੀਮਾ/ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖ਼ਾਲਸਾ) - ਜ਼ਿਲ੍ਹਾ ਬਰਨਾਲਾ ਅਧੀਨ ਆਉਂਦੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਠੀਕਰੀਵਾਲਾ...
 
ਗਲਤ ਬੈਲਟ ਪੇਪਰ ਆਉਣ ਕਾਰਨ ਰੁਕੀ ਵੋਟਿੰਗ
. . .  8 minutes ago
ਆਦਮਪੁਰ,14 ਦਸੰਬਰ (ਹਰਪ੍ਰੀਤ ਸਿੰਘ)- ਆਦਮਪੁਰ ਅਧੀਨ ਜ਼ਿਲ੍ਹਾ ਪਰਿਸ਼ਦ ਜੰਡੂ ਸਿੰਘਾ ਅਧੀਨ ਆਉਂਦੇ ਪਿੰਡ ਸਿਕੰਦਰ ਪੁਰ ਵਿਖੇ ਬੈਲਟ ਪੇਪਰ ਗ਼ਲਤ ਆਉਣ ’ਤੇ ਵੋਟਿੰਗ ਰੁਕੀ। ਸ਼੍ਰੋਮਣੀ ਅਕਾਲੀ...
ਦਾਖਾ/ਮੁੱਲਾਂਪੁਰ ਸੰਮਤੀ ਜ਼ੋਨਾਂ ਤੋਂ ਅਜ਼ਾਦ ਉਮੀਦਵਾਰਾਂ ਵੋਟ ਪਾਈ
. . .  12 minutes ago
ਮੁੱਲਾਂਪੁਰ ਦਾਖਾ (ਲੁਧਿਆਣਾ), 14 ਦਸੰਬਰ (ਨਿਰਮਲ ਸਿੰਘ ਧਾਲੀਵਾਲ)- ਜਿਲ੍ਹਾ ਪ੍ਰੀਸ਼ਦ/ਪੰਚਾਇਤ ਸੰਮਤੀ ਲਈ ਵੋਟ ਪੋਲਿੰਗ ਦੌਰਾਨ ਹਲਕਾ ਦਾਖਾ ਐੱਮ ਐੱਲ ਏ ਮਨਪ੍ਰੀਤ ਸਿੰਘ ਇਯਾਲੀ..
ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਆਪਣੇ ਪਿੰਡ ਜਗਦੇਵ ਕਲਾਂ ਵਿਖੇ ਪਾਈ ਆਪਣੀ ਵੋਟ
. . .  13 minutes ago
ਜਗਦੇਵ ਕਲਾਂ (ਅੰਮ੍ਰਿਤਸਰ), 14 ਦਸੰਬਰ (ਸ਼ਰਨਜੀਤ ਸਿੰਘ ਗਿੱਲ) - ਵਿਧਾਨ ਸਭਾ ਹਲਕਾ ਅਜਨਾਲਾ ਤੋਂ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ..
ਬਰਨਾਲਾ ਵਿਖੇ ਵੱਖ ਵੱਖ ਆਗੂਆਂ ਨੇ ਪਾਈ ਵੋਟ
. . .  15 minutes ago
ਟੱਲੇਵਾਲ, 14 ਦਸੰਬਰ ਸੋਨੀ ਚੀਮਾ- ਜ਼ਿਲ੍ਹਾ ਬਰਨਾਲਾ ਅਧੀਨ ਆਉਂਦੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਜ਼ਿਲਾ ਪਰੀਸਦ ਜੋਨ ਗਹਿਲ ਅਤੇ ਠੀਕਰੀਵਾਲਾ ਤੋ ਇਲਾਵਾ ਸੰਮਤੀ ਜੋਨ ਦੇ...
ਹੁਸ਼ਿਆਰਪੁਰ ’ਚ ਵੋਟਾਂ ਪਾਉਣ ਦਾ ਉਤਸ਼ਾਹ ਮੱਠਾ
. . .  17 minutes ago
ਹੁਸ਼ਿਆਰਪੁਰ 14 (ਬਲਜਿੰਦਰ ਪਾਲ ਸਿੰਘ)- ਜਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਦੌਰਾਨ ਹੁਸ਼ਿਆਰਪੁਰ ਦੇ ਨਾਲ ਲੱਗਦੇ ਪਿੰਡਾਂ ਚ ਵੋਟਾਂ ਪਾਉਣ ਦਾ ਕੰਮ ਮੱਠਾ ਚੱਲ ਰਿਹਾ ਹੈ...
ਮਾਰਕੀਟ ਕਮੇਟੀ ਸੰਗਰੂਰ ਦੇ ਚੇਅਰਮੈਨ ਅਤੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਮੱਲਣ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨੇ ਪਾਈ ਵੋਟ
. . .  17 minutes ago
ਸੰਗਰੂਰ/ਸ੍ਰੀ ਮੁਕਤਸਰ ਸਾਹਿਬ, 14 ਦਸੰਬਰ (ਧੀਰਜ ਪਸੋਰੀਆ/ਰਣਜੀਤ ਸਿੰਘ ਢਿੱਲੋਂ) - ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ ਨੇ ਆਪਣੀ ਧਰਮ ਪਤਨੀ...
ਵੋਟਰ ਸੂਚੀਆਂ ਵਿਚ ਨਾਮ ਨਾ ਹੋਣ ਕਾਰਨ ਵੋਟਰ ਬਿਨਾਂ ਵੋਟ ਪਾਏ ਵਾਪਸ ਪਰਤੇ
. . .  20 minutes ago
ਹਰੀਕੇ ਪੱਤਣ, 14 ਦਸੰਬਰ ( ਸੰਜੀਵ ਕੁੰਦਰਾ)- ਵਿਧਾਨ ਸਭਾ ਹਲਕਾ ਪੱਟੀ ਅਧੀਨ ਆਉਂਦੇ ਕਸਬਾ ਹਰੀਕੇ ਪੱਤਣ ਵੋਟਾਂ ਪਾਉਣ ਨੂੰ ਲੈ ਕੇ ਵੋਟਰ ਬਹੁਤ ਖੱਜਲ ਖੁਆਰ ਹੋ ਰਹੇ ਹਨ। ਭਾਰੀ ਠੰਢ ਅਤੇ ਧੁੰਦ ਦੇ ਬਾਵਜੂਦ ਵੋਟਰ ਪੋਲਿੰਗ ਬੂਥਾਂ ’ਤੇ ਪੁੱਜੇ ਹੋਏ ਹਨ ਪਰੰਤੂ ਉਨ੍ਹਾਂ ਨੂੰ ਵੋਟਰ...
ਪਿੰਡ ਪ੍ਰੀਤ ਨਗਰ ਦੇ ਸਰਪੰਚ ਗੈਵੀ ਨੇ ਵੋਟ ਪਾਈ
. . .  21 minutes ago
ਚੋਗਾਵਾਂ/ਅੰਮ੍ਰਿਤਸਰ, 14 ਦਸੰਬਰ (ਗੁਰਵਿੰਦਰ ਸਿੰਘ ਕਲਸੀ)- ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡਾਂ ਵਿੱਚ ਠੰਢ ਹੋਣ ਦੇ ਬਾਵਜੂਦ ਵੀ ਵੋਟ ਇਸਤੇਮਾਲ ਕਰਨ ਵਾਲੇ ਵੋਟਰਾਂ ਵਿਚ ਭਾਰੀ ਉਤਸ਼ਾਹ...
ਜੋਨ ਨੰਬਰ 7 ਰਾਏਪੁਰ ਪੀਰ ਬਖਸ਼ ਵਾਲਾ ਵਿਖੇ ਵੋਟ ਪਾਉਣ ਆਏ ਆਜ਼ਾਦ ਉਮੀਦਵਾਰ ਮਨਪ੍ਰੀਤ ਕੌਰ
. . .  26 minutes ago
ਸਾਬਕਾ ਚੀਫ਼ ਪਾਰਲੀਮਾਨੀ ਸਕੱਤਰ ਮੰਨਾ ਨੇ ਆਪਣੇ ਪਿੰਡ ਪਾਈ ਵੋਟ
. . .  27 minutes ago
ਵੱਧ ਤੋਂ ਵੱਧ ਪਾਓ ਵੋਟਾਂ- ਮੁੱਖ ਮੰਤਰੀ ਪੰਜਾਬ
. . .  30 minutes ago
ਅਮਲੋਹ 'ਚ ਆਪ ਦੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਨੇ ਪਾਈ ਵੋਟ, ਦਾਖਾ 'ਚ ਵੋਟਰਾਂ ਦੀਆਂ ਲੰਮੀਆਂ ਲਾਈਨਾਂ ਬਹੁਤ ਘੱਟ
. . .  31 minutes ago
ਸਠਿਆਲਾ ਦੇ 8 ਪੋਲਿੰਗ ਬੂਥਾਂ ’ਤੇ ਹੁਣ ਤੱਕ 23 ਪ੍ਤੀਸ਼ਤ ਵੋਟ ਪੋਲ ਹੋਈ
. . .  34 minutes ago
ਬਲਾਕ ਸੰਮਤੀ ਚੋਣਾਂ ਦੌਰਾਨ ਰਾਏਪੁਰ ਪੀਰ ਬਖਸ਼ ਵਾਲਾ ਜੋਨ ਨੰਬਰ ਸੱਤ ਬੂਥਾਂ 'ਤੇ ਵੋਟਰਾਂ ਦਾ ਇਕੱਠ
. . .  36 minutes ago
ਚੋਣਾਂ ਦੌਰਾਨ ਵੋਟਰਾਂ ਦੀਆਂ ਲੱਗੀਆਂ ਲਾਈਨਾਂ
. . .  37 minutes ago
ਤਪਾ ਮੰਡੀ 'ਚ ਵੋਟਾਂ ਪਾਉਣ ਦਾ ਕੰਮ ਚੱਲ ਰਿਹਾ ਮੱਠਾ, ਦਾਖਾ 'ਚ ਵੋਟਾਂ ਪ੍ਰਤੀ ਵੋਟਰਾਂ ਵਿਚ ਕਾਫੀ ਉਤਸ਼ਾਹ
. . .  38 minutes ago
ਹੋਰ ਖ਼ਬਰਾਂ..

Powered by REFLEX