ਤਾਜ਼ਾ ਖਬਰਾਂ


ਕਿਸਾਨਾਂ ਦੇ ਹੱਕ 'ਚ ਵਿਧਾਨ ਸਭਾ 'ਚ ਬਿੱਲ ਪਾਸ ਹੋਣ 'ਤੇ ਰਾਮਾਂ ਮੰਡੀ 'ਚ ਕਾਂਗਰਸੀ ਵਰਕਰਾਂ ਨੇ ਵੰਡੇ ਲੱਡੂ
. . .  2 minutes ago
ਰਾਮਾਂ ਮੰਡੀ, 20 ਅਕਤੂਬਰ (ਅਮਰਜੀਤ ਸਿੰਘ ਲਹਿਰੀ)- ਪੰਜਾਬ ਸਰਕਾਰ ਵਲੋਂ ਵਿਧਾਨ ਸਭਾ 'ਚ ਕਿਸਾਨਾਂ ਦੇ ਹੱਕ 'ਚ ਬਿੱਲ ਪਾਸ ਕਰਨ ਖ਼ੁਸ਼ੀ 'ਚ ਸਥਾਨਕ ਮਾਰਕੀਟ ਦਫ਼ਤਰ ਵਿਖੇ ਕਾਂਗਰਸੀ ਵਰਕਰਾਂ ਨੇ ਹਲਕਾ ਤਲਵੰਡੀ ਸਾਬੋ ਦੇ...
ਕੇਂਦਰ ਵਿਰੁੱਧ ਅਸੀਂ ਸਾਰੇ ਇੱਕਜੁੱਟ ਹਾਂ- ਮਜੀਠੀਆ
. . .  5 minutes ago
ਕੇਂਦਰ ਸਰਕਾਰ ਨੇ ਪੰਜਾਬ ਨਾਲ ਕੀਤੀ ਬੇਇਨਸਾਫ਼ੀ- ਮਜੀਠੀਆ
. . .  6 minutes ago
ਬਿੱਲ ਜਨਤਕ ਕਰਕੇ ਪੰਜਾਬ ਸਰਕਾਰ ਨੂੰ ਵਿਧਾਨ ਸਭਾ 'ਚ ਬਿੱਲ ਕਰਨੇ ਚਾਹੀਦੇ ਸਨ ਪਾਸ- ਮਜੀਠੀਆ
. . .  6 minutes ago
ਖੇਤੀ ਕਾਨੂੰਨਾਂ ਵਿਰੁੱਧ ਵਿਧਾਨ ਸਭਾ 'ਚ ਮਤੇ ਪਾਸ ਹੋਣ ਮਗਰੋਂ ਸੰਬੋਧਨ ਕਰ ਰਹੇ ਹਨ ਬਿਕਰਮ ਸਿੰਘ ਮਜੀਠੀਆ
. . .  8 minutes ago
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਸਮਾਗਮਾਂ ਦੇ ਪ੍ਰਬੰਧਾਂ ਸਬੰਧੀ ਹੋਈ ਇਕੱਤਰਤਾ
. . .  9 minutes ago
ਅੰਮ੍ਰਿਤਸਰ, 20 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ 2 ਨਵੰਬਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਭਾਵਨਾ...
ਕੇਂਦਰ ਦੇ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਵਿਧਾਨ ਸਭਾ 'ਚ ਬਿੱਲ ਪਾਸ ਹੋਣ 'ਤੇ ਕਾਂਗਰਸੀ ਵਰਕਰਾਂ ਨੇ ਮਨਾਈ ਖ਼ੁਸ਼ੀ
. . .  14 minutes ago
ਬਾਘਾਪੁਰਾਣਾ, 20 ਅਕਤੂਬਰ (ਬਲਰਾਜ ਸਿੰਗਲਾ)- ਪੰਜਾਬ ਦੀ ਕੈਪਟਨ ਸਰਕਾਰ ਵਲੋਂ ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ ਵਿਧਾਨ ਸਭਾ 'ਚ ਬਿੱਲ ਪਾਸ ਕਰਨ 'ਤੇ ਹਰ ਪਾਸੇ ਖ਼ੁਸ਼ੀ ਦੀ ਲਹਿਰ ਫੈਲ ਚੁੱਕੀ...
ਹੁਸ਼ਿਆਰਪੁਰ 'ਚ ਕੋਰੋਨਾ ਦੇ 83 ਨਵੇਂ ਮਾਮਲੇ ਆਏ ਸਾਹਮਣੇ, 2 ਹੋਰ ਮਰੀਜ਼ਾਂ ਦੀ ਮੌਤ
. . .  20 minutes ago
ਹੁਸ਼ਿਆਰਪੁਰ, 20 ਅਕਤੂਬਰ (ਬਲਜਿੰਦਰਪਾਲ ਸਿੰਘ)- ਜ਼ਿਲ੍ਹੇ 'ਚ 83 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਵੱਧ 5678 ਹੋ ਗਈ ਹੈ, ਜਦਕਿ 2 ਮਰੀਜ਼ਾ ਦੀ ਮੌਤ ਹੋਣ...
ਕੇਂਦਰ ਦੇ ਖੇਤੀ ਕਾਨੂੰਨਾਂ ਵਿਰੁੱਧ ਪੰਜਾਬ ਸਰਕਾਰ ਵਲੋਂ ਲਿਆਂਦੇ ਮਤਿਆਂ ਨੂੰ ਲੈ ਕੇ ਅੰਮ੍ਰਿਤਸਰ 'ਚ ਖ਼ੁਸ਼ੀ ਦਾ ਮਾਹੌਲ
. . .  36 minutes ago
ਬੈਂਕ ਡਕੈਤੀਆਂ 'ਚ ਸ਼ਾਮਿਲ ਗਿਰੋਹ ਦੇ 3 ਮੈਂਬਰ ਕਾਬੂ, ਭਾਰੀ ਮਾਤਰਾ 'ਚ ਅਸਲਾ ਬਰਾਮਦ
. . .  40 minutes ago
ਲੁਧਿਆਣਾ 'ਚ ਕੋਰੋਨਾ ਕਾਰਨ 2 ਮਰੀਜ਼ਾਂ ਦੀ ਮੌਤ, 62 ਨਵੇਂ ਮਾਮਲੇ ਆਏ ਸਾਹਮਣੇ
. . .  55 minutes ago
'ਆਪ' ਪੰਜਾਬ ਸਰਕਾਰ ਦੇ ਫ਼ੈਸਲੇ ਦਾ ਸਮਰਥਨ ਕਰਦਿਆਂ ਕਿਸਾਨਾਂ ਦੇ ਨਾਲ ਖੜ੍ਹੀ ਹੈ- ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ
. . .  about 1 hour ago
ਪ੍ਰੈੱਸ ਕਾਨਫ਼ਰੰਸ ਦੌਰਾਨ ਕੈਪਟਨ ਨਾਲ ਹਰਪਾਲ ਚੀਮਾ ਅਤੇ ਸ਼ਰਨਜੀਤ ਸਿੰਘ ਢਿੱਲੋਂ ਵੀ ਮੌਜੂਦ
. . .  about 1 hour ago
ਭਾਜਪਾ ਦੇ ਦੋ ਵਿਧਾਇਕ ਇਜਲਾਸ 'ਚ ਸ਼ਾਮਿਲ ਨਹੀਂ ਹੋਏ, ਇਸ ਤੋਂ ਸਾਫ਼ ਹੋ ਗਿਆ ਹੈ ਕਿ ਭਾਜਪਾ ਪੰਜਾਬ ਤੇ ਕਿਸਾਨਾਂ ਨਾਲ ਹਮਦਰਦੀ ਨਹੀਂ ਰੱਖਦੀ- ਕੈਪਟਨ
. . .  about 1 hour ago
ਪੰਜਾਬ 'ਚ ਕਾਨੂੰਨ ਵਿਵਸਥਾ ਨੂੰ ਲੈ ਕੇ ਕੋਈ ਸਮੱਸਿਆ ਨਹੀਂ ਹੈ- ਮੁੱਖ ਮੰਤਰੀ ਕੈਪਟਨ
. . .  about 1 hour ago
ਸਾਡੇ ਵਲੋਂ ਪਾਸ ਕੀਤੇ ਬਿੱਲ ਕਿਸਾਨਾਂ ਦੇ ਹਿੱਤ 'ਚ, ਰਾਜਪਾਲ ਨੂੰ ਪਾਸ ਕਰਨੇ ਚਾਹੀਦੇ ਹਨ- ਕੈਪਟਨ
. . .  about 1 hour ago
ਕਾਲੇ ਕਾਨੂੰਨਾਂ ਨੂੰ ਰੱਦ ਕਰਨ ਲਈ ਪੰਜਾਬ ਦੇ ਵਿਧਾਇਕਾਂ ਨੇ ਆਵਾਜ਼ ਕੀਤੀ ਬੁਲੰਦ - ਮਜੀਠੀਆ
. . .  about 1 hour ago
ਕੇਂਦਰ ਸਰਕਾਰ ਨੂੰ ਸਪਸ਼ਟ ਕਹਿ ਚੁੱਕਾ ਹਾਂ ਕਿ ਸਰਕਾਰ ਬਰਖ਼ਾਸਤ ਕਰਨ ਦੀ ਲੋੜ ਨਹੀਂ, ਅਸਤੀਫ਼ਾ ਮੇਰੀ ਜੇਬ 'ਚ ਹੈ, ਜਦੋਂ ਚਾਹੋ ਮੈਂ ਦੇਣ ਨੂੰ ਤਿਆਰ ਹਾਂ- ਕੈਪਟਨ
. . .  about 1 hour ago
ਜੇਕਰ ਰਾਜਪਾਲ ਬਿੱਲ ਮਨਜ਼ੂਰ ਨਹੀਂ ਕਰਦੇ ਤਾਂ ਸਾਡੇ ਕੋਲ ਕਾਨੂੰਨੀ ਬਦਲ ਵੀ ਮੌਜੂਦ ਹੈ- ਕੈਪਟਨ
. . .  about 1 hour ago
ਸਰਕਾਰ ਦਾ ਸਾਥ ਦੇਣ ਲਈ ਮੈਂ ਸਾਰੀਆਂ ਪਾਰਟੀਆਂ ਦਾ ਧੰਨਵਾਦ ਕਰਦਾ ਹਾਂ- ਮੁੱਖ ਮੰਤਰੀ ਕੈਪਟਨ
. . .  about 1 hour ago
ਹੋਰ ਖ਼ਬਰਾਂ..


Powered by REFLEX