ਤਾਜ਼ਾ ਖਬਰਾਂ


ਕੇਂਦਰ ਦੇ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਵਿਧਾਨ ਸਭਾ 'ਚ ਬਿੱਲ ਪਾਸ ਹੋਣ 'ਤੇ ਕਾਂਗਰਸੀ ਵਰਕਰਾਂ ਨੇ ਮਨਾਈ ਖ਼ੁਸ਼ੀ
. . .  1 minute ago
ਬਾਘਾਪੁਰਾਣਾ, 20 ਅਕਤੂਬਰ (ਬਲਰਾਜ ਸਿੰਗਲਾ)- ਪੰਜਾਬ ਦੀ ਕੈਪਟਨ ਸਰਕਾਰ ਵਲੋਂ ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ ਵਿਧਾਨ ਸਭਾ 'ਚ ਬਿੱਲ ਪਾਸ ਕਰਨ 'ਤੇ ਹਰ ਪਾਸੇ ਖ਼ੁਸ਼ੀ ਦੀ ਲਹਿਰ ਫੈਲ ਚੁੱਕੀ...
ਹੁਸ਼ਿਆਰਪੁਰ 'ਚ ਕੋਰੋਨਾ ਦੇ 83 ਨਵੇਂ ਮਾਮਲੇ ਆਏ ਸਾਹਮਣੇ, 2 ਹੋਰ ਮਰੀਜ਼ਾਂ ਦੀ ਮੌਤ
. . .  7 minutes ago
ਹੁਸ਼ਿਆਰਪੁਰ, 20 ਅਕਤੂਬਰ (ਬਲਜਿੰਦਰਪਾਲ ਸਿੰਘ)- ਜ਼ਿਲ੍ਹੇ 'ਚ 83 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਵੱਧ 5678 ਹੋ ਗਈ ਹੈ, ਜਦਕਿ 2 ਮਰੀਜ਼ਾ ਦੀ ਮੌਤ ਹੋਣ...
ਕੇਂਦਰ ਦੇ ਖੇਤੀ ਕਾਨੂੰਨਾਂ ਵਿਰੁੱਧ ਪੰਜਾਬ ਸਰਕਾਰ ਵਲੋਂ ਲਿਆਂਦੇ ਮਤਿਆਂ ਨੂੰ ਲੈ ਕੇ ਅੰਮ੍ਰਿਤਸਰ 'ਚ ਖ਼ੁਸ਼ੀ ਦਾ ਮਾਹੌਲ
. . .  23 minutes ago
ਅੰਮ੍ਰਿਤਸਰ, 20 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)- ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਨੂੰ ਬੇਅਸਰ ਕਰਨ ਲਈ ਅੱਜ ਵਿਧਾਨ ਸਭਾ 'ਚ ਬਿੱਲ ਪਾਸ ਹੋਣ 'ਤੇ ਅੰਮ੍ਰਿਤਸਰ 'ਚ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਵਲੋਂ ਖ਼ੁਸ਼ੀ ਮਨਾਈ...
ਬੈਂਕ ਡਕੈਤੀਆਂ 'ਚ ਸ਼ਾਮਿਲ ਗਿਰੋਹ ਦੇ 3 ਮੈਂਬਰ ਕਾਬੂ, ਭਾਰੀ ਮਾਤਰਾ 'ਚ ਅਸਲਾ ਬਰਾਮਦ
. . .  27 minutes ago
ਹੁਸ਼ਿਆਰਪੁਰ, 20 ਅਕਤੂਬਰ (ਬਲਜਿੰਦਰਪਾਲ ਸਿੰਘ)- ਜ਼ਿਲ੍ਹਾ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ, ਜਦੋਂ ਦਿਨ-ਦਿਹਾੜੇ ਬੈਂਕਾਂ 'ਚੋਂ ਲੱਖਾਂ ਰੁਪਏ ਦੀ ਨਕਦੀ ਲੁੱਟਣ ਵਾਲੇ ਗਿਰੋਹ ਦੇ 3 ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਤੋਂ ਭਾਰੀ...
ਲੁਧਿਆਣਾ 'ਚ ਕੋਰੋਨਾ ਕਾਰਨ 2 ਮਰੀਜ਼ਾਂ ਦੀ ਮੌਤ, 62 ਨਵੇਂ ਮਾਮਲੇ ਆਏ ਸਾਹਮਣੇ
. . .  42 minutes ago
ਲੁਧਿਆਣਾ, 20 ਅਕਤੂਬਰ (ਸਲੇਮਪੁਰੀ)- ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਦੱਸਿਆ ਕਿ ਲੁਧਿਆਣਾ 'ਚ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ 'ਚੋਂ ਅੱਜ 2 ਹੋਰ ਮਰੀਜ਼ਾਂ ਦੀ ਮੌਤ ਹੋ ਗਈ, ਜਿਨ੍ਹਾਂ 'ਚੋਂ 1 ਮ੍ਰਿਤਕ ਮਰੀਜ਼ ਜ਼ਿਲ੍ਹਾ...
'ਆਪ' ਪੰਜਾਬ ਸਰਕਾਰ ਦੇ ਫ਼ੈਸਲੇ ਦਾ ਸਮਰਥਨ ਕਰਦਿਆਂ ਕਿਸਾਨਾਂ ਦੇ ਨਾਲ ਖੜ੍ਹੀ ਹੈ- ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ
. . .  53 minutes ago
ਪ੍ਰੈੱਸ ਕਾਨਫ਼ਰੰਸ ਦੌਰਾਨ ਕੈਪਟਨ ਨਾਲ ਹਰਪਾਲ ਚੀਮਾ ਅਤੇ ਸ਼ਰਨਜੀਤ ਸਿੰਘ ਢਿੱਲੋਂ ਵੀ ਮੌਜੂਦ
. . .  55 minutes ago
ਭਾਜਪਾ ਦੇ ਦੋ ਵਿਧਾਇਕ ਇਜਲਾਸ 'ਚ ਸ਼ਾਮਿਲ ਨਹੀਂ ਹੋਏ, ਇਸ ਤੋਂ ਸਾਫ਼ ਹੋ ਗਿਆ ਹੈ ਕਿ ਭਾਜਪਾ ਪੰਜਾਬ ਤੇ ਕਿਸਾਨਾਂ ਨਾਲ ਹਮਦਰਦੀ ਨਹੀਂ ਰੱਖਦੀ- ਕੈਪਟਨ
. . .  55 minutes ago
ਪੰਜਾਬ 'ਚ ਕਾਨੂੰਨ ਵਿਵਸਥਾ ਨੂੰ ਲੈ ਕੇ ਕੋਈ ਸਮੱਸਿਆ ਨਹੀਂ ਹੈ- ਮੁੱਖ ਮੰਤਰੀ ਕੈਪਟਨ
. . .  54 minutes ago
ਸਾਡੇ ਵਲੋਂ ਪਾਸ ਕੀਤੇ ਬਿੱਲ ਕਿਸਾਨਾਂ ਦੇ ਹਿੱਤ 'ਚ, ਰਾਜਪਾਲ ਨੂੰ ਪਾਸ ਕਰਨੇ ਚਾਹੀਦੇ ਹਨ- ਕੈਪਟਨ
. . .  about 1 hour ago
ਕਾਲੇ ਕਾਨੂੰਨਾਂ ਨੂੰ ਰੱਦ ਕਰਨ ਲਈ ਪੰਜਾਬ ਦੇ ਵਿਧਾਇਕਾਂ ਨੇ ਆਵਾਜ਼ ਕੀਤੀ ਬੁਲੰਦ - ਮਜੀਠੀਆ
. . .  54 minutes ago
ਕੇਂਦਰ ਸਰਕਾਰ ਨੂੰ ਸਪਸ਼ਟ ਕਹਿ ਚੁੱਕਾ ਹਾਂ ਕਿ ਸਰਕਾਰ ਬਰਖ਼ਾਸਤ ਕਰਨ ਦੀ ਲੋੜ ਨਹੀਂ, ਅਸਤੀਫ਼ਾ ਮੇਰੀ ਜੇਬ 'ਚ ਹੈ, ਜਦੋਂ ਚਾਹੋ ਮੈਂ ਦੇਣ ਨੂੰ ਤਿਆਰ ਹਾਂ- ਕੈਪਟਨ
. . .  1 minute ago
ਜੇਕਰ ਰਾਜਪਾਲ ਬਿੱਲ ਮਨਜ਼ੂਰ ਨਹੀਂ ਕਰਦੇ ਤਾਂ ਸਾਡੇ ਕੋਲ ਕਾਨੂੰਨੀ ਬਦਲ ਵੀ ਮੌਜੂਦ ਹੈ- ਕੈਪਟਨ
. . .  about 1 hour ago
ਸਰਕਾਰ ਦਾ ਸਾਥ ਦੇਣ ਲਈ ਮੈਂ ਸਾਰੀਆਂ ਪਾਰਟੀਆਂ ਦਾ ਧੰਨਵਾਦ ਕਰਦਾ ਹਾਂ- ਮੁੱਖ ਮੰਤਰੀ ਕੈਪਟਨ
. . .  about 1 hour ago
ਬਿੱਲ ਸੌਂਪਣ ਮੌਕੇ ਅਕਾਲੀ ਦਲ ਅਤੇ 'ਆਪ' ਨੇ ਵੀ ਦਿੱਤਾ ਪੂਰਾ ਸਮਰਥਨ- ਕੈਪਟਨ
. . .  about 1 hour ago
ਰਾਜਪਾਲ ਨੂੰ ਬਿੱਲਾਂ 'ਤੇ ਦਸਤਖ਼ਤ ਕਰਨ ਦੀ ਕੀਤੀ ਗਈ ਹੈ ਅਪੀਲ- ਕੈਪਟਨ
. . .  about 1 hour ago
ਰਾਜਪਾਲ ਨੂੰ ਬਿੱਲ ਸੌਂਪਣ ਮਗਰੋਂ ਰਾਜ ਭਵਨ ਦੇ ਬਾਹਰ ਕੈਪਟਨ ਕਰ ਰਹੇ ਹਨ ਮੀਡੀਆ ਨੂੰ ਸੰਬੋਧਨ
. . .  about 1 hour ago
ਦਸਤਖ਼ਤਾਂ ਲਈ ਪੰਜਾਬ ਸਰਕਾਰ ਨੇ ਰਾਜਪਾਲ ਨੂੰ ਸੌਂਪੇ ਬਿੱਲ
. . .  30 minutes ago
ਰਾਜਪਾਲ ਨਾਲ ਮੁਲਾਕਾਤ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸੀ ਵਿਧਾਇਕ ਪਹੁੰਚੇ ਰਾਜ ਭਵਨ
. . .  about 1 hour ago
ਰਾਜਪਾਲ ਤੋਂ ਬਾਅਦ ਰਾਸ਼ਟਰਪਤੀ ਨਾਲ ਮੁਲਾਕਾਤ ਕਰ ਸਕਦੀ ਹੈ ਪੰਜਾਬ ਸਰਕਾਰ, ਮੁਲਾਕਾਤ ਲਈ ਮੰਗਿਆ ਸਮਾਂ
. . .  about 1 hour ago
ਹੋਰ ਖ਼ਬਰਾਂ..

Powered by REFLEX