ਤਾਜ਼ਾ ਖਬਰਾਂ


ਭਿੱਖੀਵਿੰਡ ਵਿਖੇ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿਚ ਅਕਾਲੀ ਵਰਕਰਾਂ ਦੀ ਕੁੱਟਮਾਰ ਅਤੇ ਹੋਈ ਗੁੰਡਾਗਰਦੀ
. . .  8 minutes ago
ਭਿੱਖੀਵਿੰਡ, (ਤਰਨਤਾਰਨ), 3 ਦਸੰਬਰ (ਬੌਬੀ)- ਬਲਾਕ ਸੰਮਤੀ ਪ੍ਰੀਸ਼ਦ ਚੋਣਾਂ ਦੀਆਂ ਨਾਮਜ਼ਦਗੀਆਂ ਨੂੰ ਲੈ ਭਿੱਖੀਵਿੰਡ ਬਲਾਕ ਵਿਚ ਸਥਿਤੀ ਉਸ ਸਮੇਂ ਤਆਅ ਪੂਰਨ ਬਣ ਗਈ ਜਦੋਂ ਸ਼੍ਰੋਮਣੀ ਅਕਾਲੀ ਦਲ...
ਜ਼ੋਨ ਕੋਹਰ ਸਿੰਘ ਵਾਲਾ ਅਤੇ ਜ਼ੋਨ ਲੈਪੋ ਤੋਂ ਬਲਾਕ ਸੰਮਤੀ ਵਾਸਤੇ ਅਕਾਲੀ ਉਮੀਦਵਾਰਾਂ ਨੇ ਦਾਖ਼ਲ ਕੀਤੇ ਨਾਮਜ਼ਦਗੀ ਪੱਤਰ
. . .  25 minutes ago
ਗੁਰੂ ਹਰ ਸਹਾਏ (ਫ਼ਿਰੋਜ਼ਪੁਰ), 3 ਦਸੰਬਰ (ਹਰਚਰਨ ਸਿੰਘ ਸੰਧੂ) - ਗੁਰੂ ਹਰਸਹਾਏ ਹਲਕੇ ਦੇ ਬਲਾਕ ਸੰਮਤੀ ਦੇ ਜਨਰਲ ਜ਼ੋਨ ਪਿੰਡ ਕੋਹਰ ਸਿੰਘ ਵਾਲਾ ਤੋਂ ਅਕਾਲੀ ਦਲ ਦੀ ਟਿਕਟ 'ਤੇ ਚੌਣ ਲੜ ਰਹੇ ਉਮੀਦਵਾਰ...
ਭਾਰਤ-ਦੱਖਣੀ ਅਫ਼ਰੀਕਾ ਦੂਜਾ ਵਨਡੇ : 15 ਓਵਰਾਂ ਬਾਅਦ ਭਾਰਤ 96/2
. . .  36 minutes ago
ਭਾਰਤ-ਦੱਖਣੀ ਅਫ਼ਰੀਕਾ ਦੂਜਾ ਵਨਡੇ : ਭਾਰਤ ਦੀ ਦੂਜੀ ਵਿਕਟ ਡਿੱਗੀ, ਯਸ਼ਸਵੀ ਜੈਸਵਾਲ 22 (38 ਗੇਂਦਾਂ) ਦੌੜਾਂ ਬਣਾ ਕੇ ਆਊਟ
. . .  44 minutes ago
 
ਭਾਰਤ-ਦੱਖਣੀ ਅਫ਼ਰੀਕਾ ਦੂਜਾ ਵਨਡੇ : ਭਾਰਤ ਦੀ ਪਹਿਲੀ ਵਿਕਟ ਡਿੱਗੀ, ਰੋਹਿਤ ਸ਼ਰਮਾ 14 (8 ਗੇਂਦਾਂ) ਦੌੜਾਂ ਬਣਾ ਕੇ ਆਊਟ
. . .  46 minutes ago
ਤਨਖਾਹ ਜਾਰੀ ਕਰਵਾਉਣ ਲਈ ਐਨ. ਐਚ. ਐਮ. ਮੁਲਾਜ਼ਮਾਂ ਵਲੋਂ ਸਿਵਲ ਸਰਜਨ ਦਫ਼ਤਰ ਵਿਖੇ ਵਿਸ਼ਾਲ ਧਰਨਾ
. . .  about 1 hour ago
ਕਪੂਰਥਲਾ, 3 ਨਵੰਬਰ (ਅਮਨਜੋਤ ਸਿੰਘ ਵਾਲੀਆ)-ਪਿਛਲੇ ਲੰਮੇ ਸਮੇਂ ਤੋਂ ਸਿਹਤ ਵਿਭਾਗ ’ਚ ਕੰਮ ਕਰਦੇ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਨੇ ਐਨ. ਐਚ. ਐਮ. ਇੰਪਲਾਈਜ਼ ਯੂਨੀਅਨ...
ਪੰਜਾਬ ਨੂੰ ਦਿੱਤਾ ਜਾਵੇ 50 ਹਜ਼ਾਰ ਕਰੋੜ ਰੁਪਏ ਦਾ ਰਾਹਤ ਫ਼ੰਡ- ਮਾਲਵਿੰਦਰ ਸਿੰਘ ਕੰਗ
. . .  about 1 hour ago
ਨਵੀਂ ਦਿੱਲੀ, 3 ਦਸੰਬਰ -ਲੋਕ ਸਭਾ ਵਿਚ ਬੋਲਦੇ ਹੋਏ ‘ਆਪ’ ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਹੜ੍ਹਾਂ ਨੇ ਪੰਜਾਬ ਨੂੰ ਬਹੁਤ ਪਿਛੇ ਲਿਆ ਕੇ ਖੜ੍ਹਾ ਕਰ ਦਿੱਤਾ ਹੈ ਤੇ ਖ਼ੇਤਾਂ ਵਿਚ...
ਹੜ੍ਹਾਂ ਕਾਰਨ ਪੰਜਾਬ ’ਚ ਆਈ ਵੱਡੀ ਤਬਾਹੀ- ਹਰਸਿਮਰਤ ਕੌਰ ਬਾਦਲ
. . .  about 1 hour ago
ਨਵੀਂ ਦਿੱਲੀ, 3 ਦਸੰਬਰ -ਲੋਕ ਸਭਾ ਵਿਚ ਬੋਲਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪੰਜਾਬ ਵਿਚ ਅਗਸਤ ਤੇ ਸਤੰਬਰ ਵਿਚ ਹੜ੍ਹਾਂ ਕਾਰਨ ਬਹੁਤ ਤਬਾਹੀ....
ਭਾਰਤ ਬਨਾਮ ਦੱਖਣੀ ਅਫ਼ਰੀਕਾ- ਦੱਖਣੀ ਅਫ਼ਰੀਕਾ ਨੇ ਜਿੱਤਿਆ ਟਾੱਸ
. . .  about 2 hours ago
ਰਾਏਪੁਰ, 3 ਦਸੰਬਰ -ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਦੂਜਾ ਇਕ ਦਿਨਾਂ ਮੈਚ ਅੱਜ ਰਾਏਪੁਰ ਵਿਚ ਖੇਡਿਆ ਜਾ ਰਿਹਾ ਹੈ। ਦੱਖਣੀ ਅਫ਼ਰੀਕਾ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ...
ਬੇਕਾਬੂ ਟਰੱਕ ਨੇ ਦਰੜੇ ਵਾਹਨ, ਚਾਰ ਲੋਕਾਂ ਦੀ ਮੌਤ
. . .  about 2 hours ago
ਹਰਿਆਣਾ, 3 ਦਸੰਬਰ - ਅੱਜ ਸਵੇਰੇ ਹਰਿਆਣਾ ਦੇ ਕਰਨਾਲ ਵਿਖੇ ਘਰੌਂਡਾ ਵਿਚ ਰਾਸ਼ਟਰੀ ਰਾਜਮਾਰਗ 44 ’ਤੇ ਇਕ ਵੱਡਾ ਹਾਦਸਾ ਵਾਪਰਿਆ। ਸੜਕ ਦੇ ਗਲਤ ਪਾਸਿਓਂ ਆ ਰਹੇ ਇਕ ਬੇਕਾਬੂ...
ਕਿਰਤ ਕਾਨੂੰਨਾਂ ਨੂੰ ਲੈ ਕੇ ਵਿਰੋਧੀ ਧਿਰ ਵਲੋਂ ਪ੍ਰਦਰਸ਼ਨ
. . .  about 2 hours ago
ਨਵੀਂ ਦਿੱਲੀ, 3 ਦਸੰਬਰ - ਸੰਸਦ ਦੇ ਸਰਦ ਰੁੱਤ ਸੈਸ਼ਨ ਦੇ ਤੀਜੇ ਦਿਨ ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਜਾਰੀ ਹੈ। ਹਾਲਾਂਕਿ ਸਵੇਰੇ ਵਿਰੋਧੀ ਧਿਰ ਨੇ ਸੰਸਦ ਕੰਪਲੈਕਸ ਦੇ ਮਕਰ ਗੇਟ ਦੇ ਸਾਹਮਣੇ...
ਰਵਨੀਤ ਸਿੰਘ ਬਿੱਟੂ ਨੂੰ 17.62 ਲੱਖ ਰੁਪਏ ਦਾ ਰਿਕਵਰੀ ਨੋਟਿਸ ਜਾਰੀ
. . .  about 3 hours ago
ਨੰਗਲ, 3 ਦਸੰਬਰ - ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ 17.62 ਲੱਖ ਰੁਪਏ ਦਾ ਰਿਕਵਰੀ ਨੋਟਿਸ ਜਾਰੀ ਕੀਤਾ ਗਿਆ ਹੈ। ਇਹ ਨੋਟਿਸ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੁਆਰਾ ਜਾਰੀ...
ਆਮ ਆਦਮੀ ਪਾਰਟੀ ਨੇ ਅਕਾਲੀ ਵਰਕਰ ਨੂੰ ਭੁੱਲਾਰਾਈ ਤੋਂ ਉਮੀਦਵਾਰ ਐਲਾਨਿਆ
. . .  about 3 hours ago
ਸਮਰਾਲਾ ਨੇੜੇ 6 ਸਾਲਾ ਬੱਚੀ ਨਾਲ ਰਿਸ਼ਤੇਦਾਰ ਨੇ ਹੀ ਕੀਤਾ ਮਾੜਾ ਕੰਮ
. . .  about 4 hours ago
ਅਸ਼ਵਨੀ ਸ਼ਰਮਾ ਨੇ ਕੀਤੀ ਸ੍ਰੀ ਗੰਗਾਨਗਰ ਜਾ ਰਹੀ ਸਰਕਾਰੀ ਬੱਸ 'ਤੇ ਹੋਏ ਹਮਲੇ ਦੀ ਨਿੰਦਾ
. . .  about 4 hours ago
ਅੱਜ ਆਉਣਗੇ ਦਿੱਲੀ ਨਗਰ ਨਿਗਮ ਵਿਖੇ ਹੋਈਆਂ ਉਪ ਚੋਣਾਂ ਦੇ ਨਤੀਜੇ
. . .  about 4 hours ago
ਇੰਗਲੈਂਡ ਦੇ ਸਾਬਕਾ ਬੱਲੇਬਾਜ਼ ਰੌਬਿਨ ਸਮਿਥ ਦਾ ਦਿਹਾਂਤ
. . .  about 4 hours ago
ਅੱਜ ਹੋਵੇਗਾ ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਦੂਜਾ ਇਕ ਦਿਨਾਂ ਮੈਚ
. . .  about 4 hours ago
ਡਾ. ਰਾਜੇਂਦਰ ਪ੍ਰਸਾਦ ਦੀ ਮਿਸਾਲੀ ਦੇਸ਼ ਸੇਵਾ ਪੀੜ੍ਹੀਆਂ ਨੂੰ ਕਰਦੀ ਰਹੇਗੀ ਪ੍ਰੇਰਿਤ- ਪ੍ਰਧਾਨ ਮੰਤਰੀ ਮੋਦੀ
. . .  about 5 hours ago
ਪੰਜਾਬ ਵਿਚ ਸੀਤ ਲਹਿਰ ਜਾਰੀ
. . .  about 6 hours ago
ਹੋਰ ਖ਼ਬਰਾਂ..

Powered by REFLEX