ਤਾਜ਼ਾ ਖਬਰਾਂ


ਟੈਂਕੀ 'ਤੇ ਚੜ੍ਹੇ ਨੌਜਵਾਨਾਂ ਦੀ ਹਮਾਇਤ ਲਈ ਪੁੱਜੇ ਸਿਮਰਨਜੀਤ ਸਿੰਘ ਮਾਨ ਤੇ ਪਰਵਿੰਦਰ ਸਿੰਘ ਝੋਟਾ
. . .  0 minutes ago
ਲੌਂਗੋਵਾਲ, 20 ਅਪ੍ਰੈਲ (ਵਿਨੋਦ, ਖੰਨਾ)-ਪੁਲਿਸ ਪ੍ਰਸ਼ਾਸਨ ਦੇ ਕਥਿਤ ਧੱਕੇ ਤੋਂ ਪ੍ਰੇਸ਼ਾਨ ਥਾਣਾ ਚੀਮਾਂ ਅਧੀਨ ਪੈਂਦੇ ਪਿੰਡ ਸ਼ੇਰੋਂ ਦੇ ਦੋ ਨੌਜਵਾਨ ਪੈਟਰੋਲ ਦੀਆਂ ਬੋਤਲਾਂ ਲੈ ਕੇ ਪਾਣੀ ਵਾਲੀ ਟੈਂਕੀ ਉਤੇ ਚੜ੍ਹੇ ਹੋਏ...
2024 ਦੀਆਂ ਚੋਣਾਂ ਭਾਰਤ ਨੂੰ ਵਿਕਸਿਤ ਬਣਾਉਣ ਲਈ ਹਨ - ਪੀ.ਐਮ. ਮੋਦੀ
. . .  4 minutes ago
ਮਹਾਰਾਸ਼ਟਰ, 20 ਅਪ੍ਰੈਲ-ਮਹਾਰਾਸ਼ਟਰ ਦੇ ਪਰਭਾਨੀ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਬੋਧਨ ਦੌਰਾਨ ਕਿਹਾ ਕਿ 2024 ਦੀ ਚੋਣ ਸਿਰਫ ਸਰਕਾਰ ਬਣਾਉਣ ਲਈ ਨਹੀਂ ਹੈ, ਇਸ ਚੋਣ ਦਾ ਉਦੇਸ਼ ਭਾਰਤ ਨੂੰ...
ਤੇਜਿੰਦਰ ਸਿੰਘ ਬਿੱਟੂ ਤੇ ਕਰਮਜੀਤ ਕੌਰ ਚੌਧਰੀ ਦੀਆਂ ਭਾਜਪਾ ਵਿਚ ਸ਼ਾਮਿਲ ਹੋਣ ਸਮੇਂ ਦੀਆਂ ਤਸਵੀਰਾਂ
. . .  8 minutes ago
ਤੇਜਿੰਦਰ ਸਿੰਘ ਬਿੱਟੂ ਤੇ ਕਰਮਜੀਤ ਕੌਰ ਚੌਧਰੀ ਦੀਆਂ ਭਾਜਪਾ ਵਿਚ ਸ਼ਾਮਿਲ ਹੋਣ ਸਮੇਂ ਦੀਆਂ ਤਸਵੀਰਾਂ
ਤੇਜਿੰਦਰ ਸਿੰਘ ਬਿੱਟੂ ਤੇ ਕਰਮਜੀਤ ਕੌਰ ਚੌਧਰੀ ਭਾਜਪਾ ਵਿਚ ਸ਼ਾਮਿਲ
. . .  33 minutes ago
ਨਵੀਂ ਦਿੱਲੀ, 20 ਅਪ੍ਰੈਲ- ਲੋਕ ਸਭਾ ਚੋਣਾਂ ਵਿਚਾਲੇ ਅੱਜ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਸਾਬਕਾ ਸੰਸਦ ਮੈਂਬਰ ਸਵਰਗੀ ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਕੌਰ ਚੌਧਰੀ ਅਤੇ ਤੇਜਿੰਦਰ ਪਾਲ ਸਿੰਘ ਬਿੱਟੂ ਅੱਜ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਭਾਜਪਾ ਵਿਚ ਸ਼ਾਮਿਲ ਹੋ ਗਏ। ਕਰਮਜੀਤ ਕੌਰ ਚੌਧਰੀ ਪਾਰਟੀ ਵਲੋਂ ਟਿਕਟ ਨਾ ਦਿੱਤੇ ਜਾਣ ਤੋਂ ਨਾਰਾਜ਼ ਸਨ।
 
ਗੁ: ਸੰਨ ਸਾਹਿਬ ਬਾਸਰਕੇ ਵਿਖੇ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਵਲੋਂ ਨਵੇਂ ਪ੍ਰਬੰਧਕੀ ਬਲਾਕ ਦਾ ਉਦਘਾਟਨ
. . .  about 1 hour ago
ਅਟਾਰੀ, 20 ਅਪ੍ਰੈਲ (ਰਾਜਿੰਦਰ ਸਿੰਘ ਰੂਬੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠ ਚੱਲ ਰਹੇ ਇਤਿਹਾਸਿਕ ਗੁਰਦੁਆਰਾ ਸ੍ਰੀ ਸੰਨ ਸਾਹਿਬ ਬਾਸਰਕੇ ਗਿੱਲਾਂ ਨਜ਼ਦੀਕ ਸਾਹਿਬ ਵਿਖੇ ਕਾਰ ਸੇਵਾ ਸੰਤ ਬਾਬਾ ਸ਼ਬੇਕ ਸਿੰਘ....
ਵਿਕਰਮਜੀਤ ਸਿੰਘ ਚੌਧਰੀ ਤੇ ਰਮਿੰਦਰ ਸਿੰਘ ਆਵਲਾ ਜਾਣਗੇ ਭਾਜਪਾ ਵਿਚ- ਸੂਤਰ
. . .  about 1 hour ago
ਜਲੰਧਰ, 20 ਅਪ੍ਰੈਲ- ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਕੁਝ ਦਿਨਾਂ ਵਿਚ ਹੀ ਵਿਕਰਮਜੀਤ ਸਿੰਘ ਚੌਧਰੀ ਅਤੇ ਰਮਿੰਦਰ ਸਿੰਘ ਆਵਲਾ ਭਾਜਪਾ ਵਿਚ ਸ਼ਾਮਿਲ ਹੋਣਗੇ।
ਜੈਵੀਰ ਸ਼ੇਰਗਿੱਲ ਨੇ ਤੇਜਿੰਦਰ ਸਿੰਘ ਬਿੱਟੂ ਨੂੰ ਨਵੀਂ ਪਾਰੀ ਲਈ ਦਿੱਤੀਆਂ ਸ਼ੁਭਕਾਮਨਾਵਾਂ
. . .  about 1 hour ago
ਨਵੀਂ ਦਿੱਲੀ, 20 ਅਪ੍ਰੈਲ- ਭਾਜਪਾ ਦੇ ਰਾਸ਼ਟਰੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਤੇਜਿੰਦਰ ਪਾਲ ਸਿੰਘ ਬਿੱਟੂ ਨਾਲ ਇਕ ਤਸਵੀਰ ਸਾਂਝੀ ਕਰ ਉਨ੍ਹਾਂ ਨੂੰ ਨਵੀਂ ਪਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ...
ਪੁਲਿਸ ਪ੍ਰਸਾਸ਼ਨ ਤੋਂ ਅੱਕੇ ਪਿੰਡ ਸ਼ੇਰੋਂ ਦੇ ਦੋ ਨੌਜਵਾਨ ਟੈਂਕੀ ’ਤੇ ਚੜੇ
. . .  about 1 hour ago
ਲੌਂਗੋਵਾਲ, 20 ਅਪ੍ਰੈਲ (ਵਿਨੋਦ, ਖੰਨਾ)- ਪੁਲਿਸ ਪ੍ਰਸ਼ਾਸਨ ਦੇ ਕਥਿਤ ਧੱਕੇ ਤੋਂ ਪ੍ਰੇਸ਼ਾਨ ਥਾਣਾ ਚੀਮਾਂ ਅਧੀਨ ਪੈਂਦੇ ਪਿੰਡ ਸ਼ੇਰੋਂ ਦੇ ਦੋ ਨੌਜਵਾਨ ਪੈਟਰੋਲ ਦੀਆਂ ਬੋਤਲਾਂ ਲੈ ਕੇ ਪਾਣੀ ਵਾਲੀ ਟੈਂਕੀ ’ਤੇ ਚੜ੍ਹ ਗਏ ਹਨ। ਟੈਂਕੀ....
ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ’ਤੇ 30 ਅਪ੍ਰੈਲ ਨੂੰ ਆਵੇਗਾ ਫ਼ੈਸਲਾ
. . .  about 2 hours ago
ਨਵੀਂ ਦਿੱਲੀ, 20 ਅਪ੍ਰੈਲ- ਰਾਉਜ਼ ਐਵੇਨਿਊ ਅਦਾਲਤ ਨੇ ਦਿੱਲੀ ਆਬਕਾਰੀ ਨੀਤੀ ਨਾਲ ਸੰਬੰਧਿਤ ਸੀ.ਬੀ.ਆਈ. ਅਤੇ ਈ.ਡੀ. ਦੇ ਕੇਸਾਂ ਵਿਚ ਨਿਯਮਤ ਜ਼ਮਾਨਤ ਦੀ ਮੰਗ ਕਰਨ ਵਾਲੀ ਮਨੀਸ਼ ਸਿਸੋਦੀਆ ਦੀ ਜ਼ਮਾਨਤ...
ਤੇਜਿੰਦਰ ਪਾਲ ਸਿੰਘ ਬਿੱਟੂ ਨੇ ਕਾਂਗਰਸ ਪਾਰਟੀ ਤੋਂ ਦਿੱਤਾ ਅਸਤੀਫ਼ਾ
. . .  about 2 hours ago
ਚੰਡੀਗੜ੍ਹ, 20 ਅਪ੍ਰੈਲ- ਆਲ ਇੰਡੀਆ ਕਾਂਗਰਸ ਕਮੇਟੀ ਦੇ ਮੈਂਬਰ ਅਤੇ ਹਿਮਾਚਲ ਕਾਂਗਰਸ ਦੇ ਸਹਿ ਇੰਚਾਰਜ ਤੇਜਿੰਦਰ ਪਾਲ ਸਿੰਘ ਬਿੱਟੂ ਨੇ ਕਾਂਗਰਸ ਪਾਰਟੀ ਤੋਂ ਆਪਣਾ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਦੇ ਅੱਜ ਭਾਜਪਾ...
ਐਲੋਨ ਮਸਕ ਨੇ ਮੁਲਤਵੀ ਕੀਤੀ ਭਾਰਤ ਦੀ ਯਾਤਰਾ
. . .  about 2 hours ago
ਨਵੀਂ ਦਿੱਲੀ, 20 ਅਪ੍ਰੈਲ- ਮਿਲੀ ਜਾਣਕਾਰੀ ਅਨੁਸਾਰ ਟੇਸਲਾ ਦੇ ਮੁਖੀ ਐਲੋਨ ਮਸਕ ਨੇ ਭਾਰਤ ਯਾਤਰਾ ਨੂੰ ਮੁਲਤਵੀ ਕਰ ਦਿੱਤਾ ਹੈ, ਇਸ ਯਾਤਰਾ ਦੌਰਾਨ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣਾ ਸੀ....
ਤੇਜਿੰਦਰ ਪਾਲ ਸਿੰਘ ਬਿੱਟੂ ਅੱਜ ਹੋਣਗੇ ਭਾਜਪਾ ਵਿਚ ਸ਼ਾਮਿਲ- ਸੂਤਰ
. . .  about 2 hours ago
ਨਵੀਂ ਦਿੱਲੀ, 20 ਅਪ੍ਰੈਲ- ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਆਲ ਇੰਡੀਆ ਕਾਂਗਰਸ ਕਮੇਟੀ ਦੇ ਮੈਂਬਰ ਅਤੇ ਹਿਮਾਚਲ ਕਾਂਗਰਸ ਦੇ ਸਹਿ ਇੰਚਾਰਜ ਤੇਜਿੰਦਰ ਪਾਲ ਸਿੰਘ ਬਿੱਟੂ ਅੱਜ ਕਾਂਗਰਸ ਪਾਰਟੀ ਛੱਡ ਕੇ....
ਟਰੱਕ ਨੂੰ ਲੱਗੀ ਭਿਆਨਕ ਅੱਗ, ਜ਼ਿੰਦਾ ਸੜਿਆ ਡਰਾਈਵਰ
. . .  about 2 hours ago
ਅੱਜ ਬੈਂਗਲੁਰੂ ਵਿਚ ਪ੍ਰਧਾਨ ਮੰਤਰੀ ਕਰਨਗੇ ਮੈਗਾ ਰੈਲੀਆਂ ਨੂੰ ਸੰਬੋਧਨ
. . .  about 2 hours ago
ਰਾਸ਼ਟਰੀ ਰਾਜਧਾਨੀ ਵਿਚ ਘੱਟੋ ਘੱਟ ਤਾਪਮਾਨ 23.3 ਡਿਗਰੀ ਸੈਲਸੀਅਸ
. . .  about 3 hours ago
ਅੱਜ ਵਿਕਸਿਤ ਭਾਰਤ ਰਾਜਦੂਤਾਂ ਨੂੰ ਸੰਬੋਧਨ ਕਰਨਗੇ ਹਰਦੀਪ ਸਿੰਘ ਪੁਰੀ
. . .  about 3 hours ago
ਮੰਗਾਂ ਨੂੰ ਲੈ ਕੇ ਬੈਂਕ ਮੁਲਾਜ਼ਮਾਂ ਨੇ ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ
. . .  about 3 hours ago
ਅਸੀਂ ਸਾਰੀਆਂ 4 ਸੀਟਾਂ ਜਿੱਤ ਰਹੇ ਹਾਂ- ਤੇਜਸਵੀ ਯਾਦਵ
. . .  about 4 hours ago
⭐ਮਾਣਕ-ਮੋਤੀ ⭐
. . .  about 5 hours ago
ਲਖਨਊ ਨੇ ਚੇਨਈ ਨੂੰ 8 ਵਿਕਟਾਂ ਨਾਲ ਹਰਾਇਆ
. . .  1 day ago
ਹੋਰ ਖ਼ਬਰਾਂ..

Powered by REFLEX