ਤਾਜ਼ਾ ਖਬਰਾਂ


ਕਪਿਲ ਮਿਸ਼ਰਾ ਫ਼ਰਜ਼ੀ ਵੀਡੀਓ ਮਾਮਲਾ: ਅਦਾਲਤ ਨੇ ਸਾਰੇ ਸੋਸ਼ਲ ਮੀਡੀਆ ਪਲੇਟਫ਼ਾਰਮਾਂ ਤੋਂ ਵੀਡੀਓ ਹਟਾਉਣ ਦੇ ਦਿੱਤੇ ਹੁਕਮ
. . .  about 1 hour ago
ਜਲੰਧਰ, 15 ਜਨਵਰੀ - ਕਪਿਲ ਮਿਸ਼ਰਾ ਦੇ ਫਰਜ਼ੀ ਵੀਡੀਓ ਮਾਮਲੇ ਵਿਚ ਭਾਜਪਾ ਨੂੰ ਕੋਈ ਰਾਹਤ ਨਹੀਂ ਮਿਲੀ ਹੈ। ਜਲੰਧਰ ਅਦਾਲਤ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੋਂ ਵੀਡੀਓ ਹਟਾਉਣ ਦੇ....
ਮੁੱਖ ਮੰਤਰੀ ਵਲੋਂ ਦਿੱਤੇ ਸਪੱਸ਼ਟੀਕਰਨ ਨੂੰ ਪੰਜ ਸਿੰਘ ਸਾਹਿਬਾਨ ਦੀ ਆਗਾਮੀ ਇਕੱਤਰਤਾ ਵਿਚ ਵਿਚਾਰਿਆ ਜਾਵੇਗਾ- ਜਥੇਦਾਰ ਗੜਗੱਜ
. . .  about 2 hours ago
ਅੰਮ੍ਰਿਤਸਰ, 15 ਜਨਵਰੀ (ਜਸਵੰਤ ਸਿੰਘ ਜੱਸ)- ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅੱਜ....
ਡੇਰਾ ਬਾਬਾ ਨਾਨਕ ਦੇ ਗੁਰਦੁਆਰਾ ਬਾਬਾ ਸ੍ਰੀ ਚੰਦ ਵਿਖੇ ਅਚਾਨਕ ਅੱਗ ਲੱਗੀ
. . .  about 2 hours ago
ਡੇਰਾ ਬਾਬਾ ਨਾਨਕ, 15 ਜਨਵਰੀ (ਹੀਰਾ ਸਿੰਘ ਮਾਂਗਟ)- ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੇ 10 ਡੋਗਰਾ ਮਾਰਗ ਸਥਿਤ ਬਾਬਾ ਸ੍ਰੀ ਚੰਦ ਚੈਰੀਟੇਬਲ ਟਰੱਸਟ ਦੇ ਗੁਰਦੁਆਰਾ ਬਾਬਾ ਸ੍ਰੀ ਚੰਦ...
40 ਮੁਕਤਿਆਂ ਸ਼ਹੀਦ ਸਿੰਘਾਂ ਦੀ ਯਾਦ ਨੂੰ ਸਮਰਪਿਤ ਬਾਬਾ ਬਲਬੀਰ ਸਿੰਘ ਦੀ ਅਗਵਾਈ ਵਿਚ ਨਿਹੰਗ ਸਿੰਘਾਂ ਵਲੋਂ ਮਹੱਲੇ ਦੀ ਸ਼ੁਰੂਆਤ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 15 ਜਨਵਰੀ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ 40 ਮੁਕਤਿਆਂ ਸ਼ਹੀਦ ਸਿੰਘਾਂ ਦੀ ਯਾਦ ਨੂੰ ਸਮਰਪਿਤ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ...
 
ਸੰਘਣੀ ਧੁੰਦ ਕਾਰਨ ਬਦਲਿਆ ਸਕੂਲਾਂ ਦਾ ਸਮਾਂ
. . .  about 2 hours ago
ਚੰਡੀਗੜ੍ਹ, 15 ਜਨਵਰੀ- ਪੰਜਾਬ ਸਰਕਾਰ ਵਲੋਂ ਸੂਬੇ ਵਿਚ ਸੰਘਣੀ ਧੁੰਦ ਤੇ ਖ਼ਰਾਬ ਮੌਸਮ ਦੇ ਕਾਰਨ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਸਾਰੇ ਸਕੂਲ ਸਵੇਰੇ 10 ਵਜੇ ਲੱਗਣਗੇ।
ਜਥੇਦਾਰ ਸਾਹਿਬ ਜੋ ਫ਼ੈਸਲਾ ਲੈਣਗੇ, ਉਹ ਸਿਰ ਮੱਥੇ- ਮੁੱਖ ਮੰਤਰੀ ਭਗਵੰਤ ਮਾਨ
. . .  1 minute ago
ਅੰਮ੍ਰਿਤਸਰ, 15 ਜਨਵਰੀ (ਜਸਵੰਤ ਸਿੰਘ ਜੱਸ)- ਜਥੇਦਾਰ ਗੜਗੱਜ ਨਾਲ ਮੁਲਾਕਾਤ ਤੇ ਆਪਣਾ ਸਪੱਸ਼ਟੀਕਰਨ ਦੇਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੈਂ ਜਥੇਦਾਰ ਸਾਹਿਬ ਨੂੰ ਆਪਣਾ ਲਿਖਤੀ ਸਪੱਸ਼ਟੀਕਰਨ ਦੇ ਦਿੱਤਾ ਹੈ ਤੇ ਜਥੇਦਾਰ ਜੋ ਵੀ ਫ਼ੈਸਲਾ ਲੈਣਗੇ, ਉਹ ਮੈਨੂੰ ਮਨਜ਼ੂਰ...
ਵਿਧਾਇਕ ਬੀਬਾ ਗਨੀਵ ਕੌਰ ਮਜੀਠੀਆ ਨੇ ਕੀਤੀ ਬਿਕਰਮ ਸਿੰਘ ਮਜੀਠੀਆ ਨਾਲ ਜੇਲ੍ਹ 'ਚ ਮੁਲਾਕਾਤ
. . .  about 3 hours ago
ਨਾਭਾ, (ਪਟਿਆਲਾ), 15 ਜਨਵਰੀ (ਜਗਨਾਰ ਸਿੰਘ ਦੁਲੱਦੀ)- ਮਜੀਠਾ ਤੋਂ ਵਿਧਾਇਕ ਬੀਬੀ ਗਨੀਵ ਕੌਰ ਮਜੀਠੀਆ ਵਲੋਂ ਆਮਦਨ ਤੋਂ ਵੱਧ ਮਾਮਲੇ ਨੂੰ ਲੈ ਕੇ ਨਾਭਾ ਦੀ ਨਵੀਂ ਜ਼ਿਲ੍ਹਾਂ ਜੇਲ੍ਹ...
ਨਸ਼ਾਖੋਰੀ ਪੰਜਾਬ ਲਈ ਵੱਡੀ ਵੰਗਾਰ- ਰਾਸ਼ਟਰਪਤੀ ਮੁਰਮੂ
. . .  about 3 hours ago
ਅੰਮ੍ਰਿਤਸਰ, 15 ਜਨਵਰੀ (ਰੇਸ਼ਮ ਸਿੰਘ)- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਕਿਹਾ ਹੈ ਪੰਜਾਬ ਲਈ ਵੱਡੀ ਸਮੱਸਿਆ ਨਸ਼ਾਖੋਰੀ ਹੈ, ਜਿਸ ਲਈ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਹੋਣਾ ਚਾਹੀਦਾ...
ਸਪੱਸ਼ਟੀਕਰਨ ਦੇਣ ਤੋਂ ਬਾਅਦ ਬਾਹਰ ਆਏ ਮੁੱਖ ਮੰਤਰੀ ਭਗਵੰਤ ਮਾਨ
. . .  about 3 hours ago
ਅੰਮ੍ਰਿਤਸਰ, 15 ਜਨਵਰੀ (ਜਸਵੰਤ ਸਿੰਘ ਜੱਸ)- ਜਥੇਦਾਰ ਨਾਲ ਮੁਲਾਕਾਤ ਕਰਕੇ ਅਤੇ ਆਪਣਾ ਸਪੱਸ਼ਟੀਕਰਨ ਦੇਣ ਉਪਰੰਤ ਮੁੱਖ ਮੰਤਰੀ ਅਕਾਲ ਤਖਤ ਸਾਹਿਬ ਸਕੱਤਰੇਤ ਤੋਂ ਬਾਹਰ ਆ ਗਏ...
ਰਾਸ਼ਟਰਪਤੀ ਵਲੋਂ ਡਿਗਰੀ ਵੰਡ ਦੀ ਸ਼ੁਰੂਆਤ
. . .  about 3 hours ago
ਅੰਮ੍ਰਿਤਸਰ, 15 ਜਨਵਰੀ (ਰੇਸ਼ਮ ਸਿੰਘ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ 50ਵੀਂ ਕਨਵੋਕੇਸ਼ਨ ’ਚ ਮੁੱਖ ਮਹਿਮਾਨ ਵਜੋਂ ਪੁੱਜੇ ਰਾਸ਼ਟਰਪਤੀ ਸ੍ਰੀਮਤੀ ਦਰੋਪਦੀ ਮੁਰਮੁ ਵਲੋਂ ਵਿਦਿਆਰਥੀ ਨੂੰ ਡਿਗਰੀਆਂ ਦਿੱਤੀਆਂ ਜਾ ਰਹੀਆਂ ਹਨ।
ਚੰਡੀਗੜ੍ਹ ਪੁਲਿਸ ਦੇ ਸਾਈਬਰ ਕ੍ਰਾਈਮ ਸੈੱਲ ਨੇ 38 ਲੱਖ ਦੀ ਡਿਜੀਟਲ ਗ੍ਰਿਫ਼ਤਾਰੀ ਤੇ ਧੋਖਾਧੜੀ ਮਾਮਲੇ ਵਿਚ ਮਹਿਲਾ ਸਮੇਤ 6 ਮੁਲਜ਼ਮਾਂ ਨੂੰ ਕੀਤਾ ਕਾਬੂ
. . .  about 3 hours ago
ਐੱਸ. ਏ. ਐੱਸ. ਨਗਰ, 15 ਜਨਵਰੀ (ਕਪਿਲ ਵਧਵਾ)- ਚੰਡੀਗੜ੍ਹ ਪੁਲਿਸ ਦੀ ਇਕਾਈ ਸਾਈਬਰ ਕ੍ਰਾਈਮ ਸੈੱਲ ਨੇ ਸਾਲ 2026 ਦੇ ਪਹਿਲੇ ਡਿਜੀਟਲ ਗ੍ਰਿਫ਼ਤਾਰੀ ਅਤੇ ਧੋਖਾਧੜੀ ਮਾਮਲੇ ਵਿਚ ਇਕ ਮਹਿਲਾ ਸਮੇਤ 6 ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਇਸ ਮਾਮਲੇ ਸੰਬੰਧੀ ਜਾਣਕਾਰੀ...
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਕਨਵੋਕੇਸ਼ਨ ’ਚ ਪੁੱਜੇ ਰਾਸ਼ਟਰਪਤੀ ਮੁਰਮੂ
. . .  about 4 hours ago
ਅੰਮ੍ਰਿਤਸਰ, 15 ਜਨਵਰੀ (ਰੇਸ਼ਮ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਚ ਹੋ ਰਹੀ 50ਵੀਂ ਕਨਵੋਕੇਸ਼ਨ ’ਚ ਭਾਗ ਲੈਣ ਲਈ ਭਾਰਤ ਦੇ ਰਾਸ਼ਟਰਪਤੀ ਸ੍ਰੀਮਤੀ ਦਰੋਪਦੀ ਮੁਰਮੂ ਪੁੱਜ ਚੁੱਕੇ ਹਨ।
ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਪੁੱਜੇ ਜਥੇਦਾਰ ਗੜਗੱਜ
. . .  about 4 hours ago
ਮਲੌਦ ਨਾਇਬ-ਤਹਿਸੀਲਦਾਰ ਦੇ ਮਾਮਲੇ 'ਤੇ ਐਕਸਨ ਮੋਡ 'ਚ ਆਏ ਵਿਧਾਇਕ ਗਿਆਸਪੁਰਾ
. . .  about 4 hours ago
ਰਾਸ਼ਟਰਪਤੀ ਦਰੋਪਦੀ ਮੁਰਮੂ ਪਹੁੰਚੇ ਹਵਾਈ ਅੱਡਾ ਰਾਜਾਸਾਂਸੀ, ਯੂਨੀਵਰਸਿਟੀ ਲਈ ਕਾਫ਼ਲਾ ਹੋਇਆ ਰਵਾਨਾ
. . .  about 4 hours ago
ਸਪੱਸ਼ਟੀਕਰਨ ਦੇਣ ਲਈ ਅਕਾਲ ਤਖ਼ਤ ਸਕੱਤਰੇਤ ਪੁੱਜੇ ਮੁੱਖ ਮੰਤਰੀ
. . .  about 4 hours ago
ਰਾਸ਼ਟਰਪਤੀ ਦਰੋਪਦੀ ਮੁਰਮੂ 2 ਦਿਨਾਂ ਪੰਜਾਬ ਦੌਰੇ ’ਤੇ, ਥੋੜੇ ਸਮੇਂ ਬਾਅਦ ਪੁੱਜਣਗੇ ਅੰਮ੍ਰਿਤਸਰ
. . .  about 4 hours ago
ਸ੍ਰੀ ਦਰਬਾਰ ਸਾਹਿਬ ਪੁੱਜੇ ਮੁੱਖ ਮੰਤਰੀ ਭਗਵੰਤ ਮਾਨ
. . .  about 4 hours ago
ਮਾਘੀ ਜੋੜ ਮੇਲੇ ਦੇ ਆਖਰੀ ਦਿਨ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਤੋਂ ਨਗਰ ਕੀਰਤਨ ਦੀ ਹੋਈ ਸ਼ੁਰੂਆਤ
. . .  about 5 hours ago
ਜਥੇਦਾਰ ਗੜਗੱਜ ਨੇ ਮੁੱਖ ਮੰਤਰੀ ਨੂੰ ਸਪੱਸ਼ਟੀਕਰਨ ਲਈ ਦਿੱਤਾ ਦੁਪਹਿਰ 12 ਵਜੇ ਦਾ ਸਮਾਂ
. . .  about 4 hours ago
ਹੋਰ ਖ਼ਬਰਾਂ..

Powered by REFLEX