ਤਾਜ਼ਾ ਖਬਰਾਂ


ਪੰਜਾਬ ਸਰਕਾਰ ਵਲੋਂ ਸਿਆਸੀ ਹਿੱਤਾਂ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਚੁਣੌਤੀ ਪੰਥ ਕਦੇ ਪ੍ਰਵਾਨ ਨਹੀਂ ਕਰੇਗਾ- ਸ਼੍ਰੋਮਣੀ ਕਮੇਟੀ ਮੈਂਬਰਾਨ
. . .  12 minutes ago
ਅੰਮ੍ਰਿਤਸਰ, 24 ਦਸੰਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਸੰਬੰਧਿਤ ਮਾਮਲੇ ਵਿਚ ਪੰਜਾਬ ਸਰਕਾਰ ਵਲੋਂ ਕੀਤੀ ਜਾ ਰਹੀ ਸਿਆਸਤ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਚੁਣੌਤੀ...
ਚੰਡੀਗੜ੍ਹ ਨਗਰ ਨਿਗਮ ਦੇ ਦੋ ਕੌਂਸਲਰ ਆਮ ਆਦਮੀ ਪਾਰਟੀ ਛੱਡ ਭਾਜਪਾ ’ਚ ਹੋਏ ਸ਼ਾਮਿਲ
. . .  44 minutes ago
ਚੰਡੀਗੜ੍ਹ ਨਗਰ ਨਿਗਮ ਦੇ ਦੋ ਕੌਂਸਲਰ ਆਮ ਆਦਮੀ ਪਾਰਟੀ ਛੱਡ ਭਾਜਪਾ ’ਚ ਹੋਏ ਸ਼ਾਮਿਲ
ਸੰਜੇ ਕਪੂਰ ਜਾਇਦਾਦ ਮਾਮਲਾ: ਅਦਾਲਤ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  about 1 hour ago
ਨਵੀਂ ਦਿੱਲੀ, 24 ਦਸੰਬਰ- ਮਰਹੂਮ ਉਦਯੋਗਪਤੀ ਸੰਜੇ ਕਪੂਰ ਦੀ ਵਿਸ਼ਾਲ ਵਿਰਾਸਤ ਅਤੇ ਜਾਇਦਾਦ ਨੂੰ ਲੈ ਕੇ ਕਾਨੂੰਨੀ ਲੜਾਈ ਇਕ ਫ਼ੈਸਲਾਕੁੰਨ ਪੜਾਅ 'ਤੇ ਪਹੁੰਚ ਗਈ ਹੈ। ਦਿੱਲੀ ਹਾਈ ਕੋਰਟ...
ਨਗਰ ਪੰਚਾਇਤ ਅਜਨਾਲਾ ਦੀ ਹੱਦ ਵਿਚ ਸ਼ਾਮਿਲ ਹੋਇਆ ਪਿੰਡ ਭੱਖਾ ਹਰੀ ਸਿੰਘ-ਕੁਲਦੀਪ ਸਿੰਘ ਧਾਲੀਵਾਲ
. . .  about 2 hours ago
ਅਜਨਾਲਾ, 24 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਆਗਾਮੀ ਨਗਰ ਪੰਚਾਇਤ ਚੋਣਾਂ ਤੋਂ ਪਹਿਲਾਂ ਅਜਨਾਲਾ ਵਾਸੀਆਂ ਨਾਲ ਵੱਡੀ ਖਬਰ ਸਾਂਝੀ ਕਰਦਿਆਂ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਤੇ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਅਜਨਾਲਾ....
 
20 ਸਾਲ ਬਾਅਦ ਊਧਵ ਤੇ ਰਾਜ ਠਾਕਰੇ ਦੀਆਂ ਪਾਰਟੀਆਂ ’ਚ ਗਠਜੋੜ
. . .  about 2 hours ago
ਮਹਾਰਾਸ਼ਟਰ,24 ਦਸੰਬਰ- ਊਧਵ ਠਾਕਰੇ ਅਤੇ ਰਾਜ ਠਾਕਰੇ ਨੇ ਅੱਜ ਐਲਾਨ ਕੀਤਾ ਕਿ ਉਹ ਬ੍ਰਿਹਨਮੁੰਬਈ ਨਗਰ ਨਿਗਮ ਦੀਆਂ ਚੋਣਾਂ ਇਕੱਠੇ ਲੜਨਗੇ। 20 ਸਾਲਾਂ ਬਾਅਦ ਉਨ੍ਹਾਂ ਦੀਆਂ ਪਾਰਟੀਆਂ ਸ਼ਿਵ....
ਪਤੀ ਪਤਨੀ ਨੂੰ ਬੰਧਕ ਬਣਾ ਕੇ ਵੱਡੀ ਲੁੱਟ ਨੂੰ ਦਿੱਤਾ ਅੰਜ਼ਾਮ
. . .  about 3 hours ago
ਫ਼ਾਜ਼ਿਲਕਾ,24 ਦਸੰਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਵਿਚ ਲੁੱਟ ਦੀ ਇਕ ਵੱਡੀ ਵਾਰਦਾਤ ਸਾਹਮਣੇ ਆਈ ਹੈ। ਸ਼ਹਿਰ ਦੇ ਜੋਰਾ ਸਿੰਘ ਮਾਨ ਨਗਰ ਇਲਾਕੇ ਵਿਚ ਤਿੰਨ ਅਣ-ਪਛਾਤੇ ਲੁਟੇਰਿਆਂ ਨੇ...
ਚਾਰ ਸਾਹਿਬਜ਼ਾਦੇ ਨਾ ਹੀ ਬਾਲ ਤੇ ਨਾ ਹੀ ਵੀਰ ਬਲਕਿ ਉਹ ਗੁਰੂ ਸਾਹਿਬ ਦੀ ਜੋਤ ਹਨ- ਪ੍ਰਧਾਨ ਧਾਮੀ
. . .  about 3 hours ago
ਮਾਛੀਵਾੜਾ ਸਾਹਿਬ, 24 ਦਸੰਬਰ (ਰਾਜਦੀਪ ਸਿੰਘ ਅਲਬੇਲਾ)- ਅੱਜ ਸਾਲਾਨਾ ਜੋੜ ਮੇਲ ਦੇ ਅਖੀਰਲੇ ਦਿਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਗੁਰਦੁਆਰਾ ਚਰਨ ਕੰਵਲ ਸਾਹਿਬ ਵਿਖੇ ਨਤਮਸਤਕ ਹੋਏ। ਪ੍ਰੈੱਸ ਕਾਨਫ਼ਰੰਸ ਦੌੌਰਾਨ ਪੱਤਰਕਾਰਾਂ ਨਾਲ ਗੱਲਬਾਤ...
ਸਾਂਬਾ ‌ਵਿਖੇ ਫ਼ੌਜੀ ਕੈਂਪ ਅੰਦਰ ਗੋਲੀਬਾਰੀ, ਇਕ ਅਧਿਕਾਰੀ ਦੀ ਮੌਤ
. . .  about 3 hours ago
ਸ੍ਰੀਨਗਰ, 24 ਦਸੰਬਰ- ਜੰਮੂ-ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ਵਿਚ ਇਕ ਫ਼ੌਜੀ ਕੈਂਪ ਦੇ ਅੰਦਰ ਗੋਲੀਬਾਰੀ ਦੀ ਘਟਨਾ ਵਾਪਰੀ ਹੈ। ਇਸ ਘਟਨਾ ਵਿਚ ਫੌਜ ਦੇ ਇਕ ਜੂਨੀਅਰ ਕਮਿਸ਼ਨਡ ਅਫ਼ਸਰ (ਜੇਸੀਓ) ਦੀ ਮੌਤ....
ਡੀ. ਆਈ. ਜੀ. ਭੁੱਲਰ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ 2 ਜਨਵਰੀ ਨੂੰ
. . .  about 4 hours ago
ਚੰਡੀਗੜ੍ਹ, 24 ਦਸੰਬਰ (ਕਪਿਲ ਵਧਵਾ)- ਸਾਬਕਾ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਦੀ ਰੈਗੂਲਰ ਜ਼ਮਾਨਤ ਅਰਜ਼ੀ ’ਤੇ ਸੁਣਵਾਈ 2 ਜਨਵਰੀ ਲਈ ਮੁਲਤਵੀ ਕਰ ਦਿੱਤੀ ਗਈ....
ਇਸਰੋ ਨੇ ਭੇਜਿਆ ਸਭ ਤੋਂ ਵੱਡਾ ਉਪ-ਗ੍ਰਹਿ,ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵਧਾਈ
. . .  about 4 hours ago
ਨਵੀਂ ਦਿੱਲੀ, 24 ਦਸੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਇਸਰੋ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ ’ਤੇ ਇਕ ਪੋਸਟ ਵਿਚ ਲਿਖਿਆ ਕਿ ਇਹ ਭਾਰਤ ਦੇ ਪੁਲਾੜ ਖੇਤਰ ਵਿਚ....
ਮਸ਼ਹੂਰ ਪੰਜਾਬੀ ਗਾਇਕ ਯੋ ਯੋ ਹਨੀ ਸਿੰਘ ਦੀਆਂ ਵਧੀਆਂ ਮੁਸ਼ਕਿਲਾਂ, ਪੰਜਾਬ ਡੀ.ਜੀ.ਪੀ. ਕੋਲ ਸ਼ਿਕਾਇਤ ਦਰਜ
. . .  about 5 hours ago
ਜਲੰਧਰ, 24 ਦਸੰਬਰ- ਮਸ਼ਹੂਰ ਪੰਜਾਬੀ ਰੈਪਰ ਅਤੇ ਗਾਇਕ ਯੋ ਯੋ ਹਨੀ ਸਿੰਘ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ। ਭਾਰਤੀ ਜਨਤਾ ਪਾਰਟੀ ਦੇ ਇਕ ਨੇਤਾ ਨੇ ਪੰਜਾਬ ਡੀ.ਜੀ.ਪੀ. ਕੋਲ....
ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ
. . .  about 5 hours ago
ਸੰਗਰੂਰ, 24 ਦਸੰਬਰ (ਧੀਰਜ ਪਸ਼ੋਰੀਆ)- ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਦਿੱਲੀ ਵਿਖੇ ਆਮ ਆਦਮੀ ਪਾਰਟੀ ਸੁਪਰੀਮ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਹੈ। ਮੁਲਾਕਾਤ ਦੌਰਾਨ ਜਿਥੇ....
ਗਿੱਪੀ ਗਰੇਵਾਲ ਦੀ ਪਤਨੀ ਬੱਚਿਆਂ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ
. . .  about 5 hours ago
ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ ਗਿਆ 10 ਸਾਲ ਪਹਿਲਾਂ ਆੜ੍ਹਤੀਆ ਕਤਲ ਕੇਸ ਦਾ ਅੱਠਵਾਾਂ ਦੋਸ਼ੀ
. . .  about 6 hours ago
ਅੱਜ ਚੰਡੀਗੜ੍ਹ ਆਉਣਗੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 6 hours ago
ਭਾਰਤ ਦਾ ਬਾਹੁਬਲੀ ਰਾਕੇਟ ਐਲ.ਵੀ.ਐਮ. 3-ਐਮ. 6 ਲਾਂਚ
. . .  about 7 hours ago
⭐ਮਾਣਕ-ਮੋਤੀ ⭐
. . .  about 8 hours ago
ਲੀਬੀਆ ਦੇ ਫੌਜ ਮੁਖੀ ਦੀ ਤੁਰਕੀ ਜਹਾਜ਼ ਹਾਦਸੇ 'ਚ ਮੌਤ
. . .  about 12 hours ago
2 ਕਾਰਾਂ ਦੀ ਹੋਈ ਟੱਕਰ ਵਿਚ 2 ਨੌਜਵਾਨ ਗੰਭੀਰ ਜ਼ਖ਼ਮੀ , ਗੱਡੀਆਂ ਦਾ ਦੇਖੋ ਕੀ ਹੋਇਆ ਹਾਲ
. . .  1 day ago
ਕੁਰੂਕਸ਼ੇਤਰ ਦੇ ਹੋਟਲ ਵਿਚ 5 ਲੋਕ ਮ੍ਰਿਤਕ ਮਿਲੇ, ਦਮ ਘੁੱਟਣ ਨਾਲ ਹੋਈ ਮੌਤ
. . .  1 day ago
ਹੋਰ ਖ਼ਬਰਾਂ..

Powered by REFLEX