ਤਾਜ਼ਾ ਖਬਰਾਂ


ਕੇਜਰੀਵਾਲ ਦੇ ਰੋਡ ਸ਼ੋਅ 'ਚ ਰੋਸ ਪ੍ਰਦਰਸ਼ਨ ਦੇ ਡਰੋਂ ਕੱਚੇ ਠੇਕਾ ਮੁਲਾਜ਼ਮਾਂ ਦੇ ਘਰਾਂ 'ਚ ਪੁਲਿਸ ਵਲੋਂ ਛਾਪੇਮਾਰੀ
. . .  3 minutes ago
ਲਹਿਰਾ ਮੁਹੱਬਤ, 26 ਮਈ (ਸੁਖਪਾਲ ਸਿੰਘ ਸੁੱਖੀ) - ਆਮ ਤੋਂ ਖ਼ਾਸ ਬਣੀ ਸਰਕਾਰ ਵਲੋਂ ਵਾਅਦੇ ਪੂਰੇ ਕਰਨ ਦੀ ਥਾਂ ਆਪਣੀਆਂ ਹੱਕੀ ਮੰਗਾਂ ਲਈ ਰੋਸ ਪ੍ਰਦਰਸ਼ਨ ਕਰ ਰਹੇ ਲਹਿਰਾ ਥਰਮਲ ਦੇ ਠੇਕਾ ਮੁਲਾਜ਼ਮਾਂ ਦੇ ਵਿਰੋਧ ਪ੍ਰਦਰਸਨ...
ਸੰਗਤਾਂ ਦੇ ਦਰਸ਼ਨ ਲਈ ਸੁਸ਼ੋਭਿਤ ਕੀਤੇ ਗਏ ਜੂਨ 84' ਘੱਲੂਘਾਰੇ ਮੌਕੇ ਜ਼ਖ਼ਮੀ ਹੋਏ ਪਾਵਨ ਸਰੂਪ
. . .  22 minutes ago
ਅੰਮ੍ਰਿਤਸਰ, 26 ਮਈ (ਹਰਮਿੰਦਰ ਸਿੰਘ) - 1984 ਵਿਚ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਤਕਾਲੀ ਕਾਂਗਰਸ ਸਰਕਾਰ ਵਲੋਂ ਕੀਤੇ ਗਏ ਹਮਲੇ ਦੌਰਾਨ ਗੋਲੀ ਲੱਗਣ ਕਾਰਨ...
ਰਾਹੁਲ ਗਾਂਧੀ ਅੱਜ ਊਨਾਂ ਅਤੇ ਨਾਹਨ 'ਚ ਕਰਨਗੇ ਜਨ ਸਭਾਵਾਂ
. . .  30 minutes ago
ਨਵੀਂ ਦਿੱਲੀ, 26 ਮਈ - ਲੋਕ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਅੱਜ ਹਿਮਾਚਲ ਪ੍ਰਦੇਸ਼ ਦੇ ਊਨਾ ਤੇ ਨਾਹਨ 'ਚ ਜਨ ਸਭਾਵਾਂ...
ਕੇਜਰੀਵਾਲ ਦੀ ਬਠਿੰਡਾ ਫੇਰੀ ਤੋਂ ਪਹਿਲਾਂ ਪੁਲਿਸ ਨੇ ਠੇਕਾ ਮੁਲਾਜ਼ਮ ਰਾਜੇਸ਼ ਕੁਮਾਰ ਮੌੜ ਨੂੰ ਜਬਰੀ ਘਰੋਂ ਚੁੱਕਿਆ
. . .  about 1 hour ago
ਬਠਿੰਡਾ, 26 ਮਈ (ਅੰਮਿ੍ਤਪਾਲ ਸਿੰਘ ਵਲਾਣ) - ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਬਠਿੰਡਾ ਫੇਰੀ ਤੋਂ ਪਹਿਲਾਂ ਪੁਲਿਸ ਨੇ ਪਾਵਰਕਾਮ ਅਤੇ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ (ਪੰਜਾਬ) ਦੇ ਜਨਰਲ ਸਕੱਤਰ ਰਾਜੇਸ਼ ਕੁਮਾਰ ਮੌੜ...
 
ਕੇਜਰੀਵਾਲ ਤੇ ਭਗਵੰਤ ਮਾਨ ਦੀ ਅੱਜ ਬਠਿੰਡਾ ਫੇਰੀ ਤੋਂ ਪਹਿਲਾਂ ਕੰਪਿਊਟਰ ਅਧਿਆਪਕ ਗ੍ਰਿਫਤਾਰ
. . .  about 1 hour ago
ਬਠਿੰਡਾ, 26 ਮਈ (ਸੱਤਪਾਲ ਸਿੰਘ ਸਿਵੀਆਂ) - ਲੋਕ ਸਭਾ ਹਲਕਾ ਬਠਿੰਡਾ ਤੋਂ 'ਆਪ' ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਦੇ ਹੱਕ ਵਿਚ ਅੱਜ ਬਠਿੰਡਾ ਵਿਖੇ ਰੋਡ ਸ਼ੋਅ ਕਰਨ ਪਹੁੰਚ ਰਹੇ ਆਪ ਮੁਖੀ ਅਰਵਿੰਦ ਕੇਜਰੀਵਾਲ...
ਪ੍ਰਧਾਨ ਮੰਤਰੀ ਮੋਦੀ ਅੱਜ ਯੂ.ਪੀ. ਚ ਕਰਨਗੇ 3 ਚੋਣ ਰੈਲੀਆਂ
. . .  about 1 hour ago
ਲਖਨਊ, 26 ਮਈ - ਲੋਕ ਸਭਾ ਚੋਣਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਉੱਤਰ ਪ੍ਰਦੇਸ਼ ਦੇ ਮਿਰਜ਼ਾਪੁਰ, ਧੋਸੀ ਤੇ ਗੋਰਖਪੁਰ 'ਚ ਚੋਣ ਰੈਲੀ ਨੂੰ ਸੰਬੋਧਨ...
ਪਾਕਿਸਤਾਨ : ਪਤਨੀ ਨਾਲ ਝਗੜੇ ਤੋਂ ਬਾਅਦ ਵਿਅਕਤੀ ਨੇ ਆਪਣੀਆਂ ਦੋ ਬੱਚੀਆਂ ਨੂੰ ਸੁੱਟਿਆ ਨਹਿਰ ਚ, ਇਕ ਦੀ ਮੌਤ
. . .  about 1 hour ago
ਇਸਲਾਮਾਬਾਦ (ਪਾਕਿਸਤਾਨ), 26 ਮਈ - ਇਕ ਘਿਨਾਉਣੀ ਘਟਨਾ ਵਿਚ, ਪਾਕਿਸਤਾਨ ਵਿਚ ਇਕ ਵਿਅਕਤੀ ਨੇ ਆਪਣੀ ਪਤਨੀ ਨਾਲ ਝਗੜੇ ਤੋਂ ਬਾਅਦ ਚੇਚਾਵਤਨੀ ਵਿਚ ਆਪਣੀਆਂ...
ਪ੍ਰਿਅੰਕਾ ਗਾਂਧੀ ਵਲੋਂ ਅੱਜ ਚੰਡੀਗੜ੍ਹ, ਪਟਿਆਲਾ ਤੇ ਫ਼ਤਹਿਗੜ੍ਹ ਸਾਹਿਬ 'ਚ ਕੀਤੀਆਂ ਜਾਣਗੀਆਂ ਚੋਣ ਰੈਲੀਆਂ
. . .  about 1 hour ago
ਨਵੀਂ ਦਿੱਲੀ, 26 ਮਈ - ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਲੋਂ ਅੱਜ ਚੰਡੀਗੜ੍ਹ, ਪਟਿਆਲਾ ਤੇ ਫ਼ਤਹਿਗੜ੍ਹ ਸਾਹਿਬ 'ਚ ਚੋਣ ਰੈਲੀਆਂ ਕੀਤੀਆਂ...
ਭਾਜਪਾ ਦੀਆਂ ਰੈਲੀਆਂ ਤੋਂ ਪਹਿਲਾਂ ਕਿਸਾਨ ਆਗੂ ਘਰਾਂ ਚ ਨਜ਼ਰਬੰਦ, ਰਾਜੇਵਾਲ ਵਲੋਂ ਨਿਖੇਧੀ
. . .  about 2 hours ago
ਸਮਰਾਲਾ, 26 ਮਈ ( ਗੋਪਾਲ ਸੋਫਤ) - ਅੱਜ ਪੰਜਾਬ ਪੁਲਿਸ ਨੇ ਲੁਧਿਆਣਾ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਖੰਨਾ ਵਿਚ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਰੈਲੀ ਤੋਂ ਪਹਿਲਾਂ ਹੀ ਕਿਸਾਨਾਂ ਨੂੰ ਘਰਾਂ ਚ ਨਜ਼ਰਬੰਦ ਕਰ ਦਿੱਤਾ ਹੈ। ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਪ੍ਰਧਾਨ...
ਅਮਿਤ ਸ਼ਾਹ ਲੁਧਿਆਣਾ, ਰਾਜਨਾਥ ਸਿੰਘ ਫ਼ਤਹਿਗੜ੍ਹ ਸਾਹਿਬ ਤੇ ਬਠਿੰਡਾ 'ਚ ਕਰਨਗੇ ਚੋਣ ਰੈਲੀਆਂ
. . .  about 1 hour ago
ਲੁਧਿਆਣਾ/ਖੰਨਾ - ਲੋਕ ਸਭਾ ਚੋਣਾਂ 2024 ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਲੁਧਿਆਣਾ ਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਫ਼ਤਹਿਗੜ੍ਹ ਸਾਹਿਬ ਤੇ ਬਠਿੰਡਾ ਚ ਚੋਣ ਰੈਲੀਆਂ...
ਦਿੱਲੀ : ਇਮਾਰਤ ਚ ਅੱਗ ਲੱਗਣ ਕਾਰਨ 3 ਮੌਤਾਂ , 3 ਜ਼ਖ਼ਮੀ
. . .  about 1 hour ago
ਨਵੀਂ ਦਿੱਲੀ, 26 ਮਈ - ਦਿੱਲੀ ਦੇ ਕ੍ਰਿਸ਼ਨਾ ਨਗਰ ਵਿਚ ਅੱਜ ਤੜਕੇ 2 ਵਜੇ ਦੇ ਕਰੀਬ ਇਕ ਇਮਾਰਤ ਵਿਚ ਅੱਗ ਲੱਗਣ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਜ਼ਖ਼ਮੀ ਹੋ ਗਏ। ਡੀ.ਐਫ.ਐਸ. ਯੂਨਿਟ ਨੇ ਸੱਤ ਲੋਕਾਂ...
ਰਾਜਕੋਟ ਅੱਗ ਕਾਂਡ ਦੀ ਵਿਸਤ੍ਰਿਤ ਜਾਂਚ ਕੀਤੀ ਜਾਵੇਗੀ - ਐਸ.ਆਈ.ਟੀ. ਮੁਖੀ
. . .  about 2 hours ago
ਰਾਜਕੋਟ, 26 ਮਈ - ਰਾਜਕੋਟ ਅੱਗ ਕਾਂਡ ਦੀ ਜਾਂਚ ਲਈ ਬਣਾਈ ਗਈ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦੇ ਮੁਖੀ ਨੇ ਕਿਹਾ ਕਿ ਇਸ ਦੀ ਵਿਸਤ੍ਰਿਤ ਜਾਂਚ ਕੀਤੀ ਜਾਵੇਗੀ ਅਤੇ ਜ਼ਿੰਮੇਵਾਰ ਵਿਅਕਤੀਆਂ ਦੀ ਪਛਾਣ...
ਦਿੱਲੀ : ਬੇਬੀ ਕੇਅਰ ਹਸਪਤਾਲ ਚ ਲੱਗੀ ਅੱਗ ਕਾਰਨ 6 ਬੱਚਿਆਂ ਦੀ ਮੌਤ
. . .  about 1 hour ago
ਪੱਛਮੀ ਬੰਗਾਲ:ਅਗਲੇ ਕੁਝ ਘੰਟਿਆਂ ਦੌਰਾਨ ਇਕ ਗੰਭੀਰ ਚੱਕਰਵਾਤੀ ਤੂਫਾਨ ਵਿਚ ਤੇਜ਼ੀ ਨਾਲ ਬਦਲ ਜਾਵੇਗਾ ਚੱਕਰਵਾਤ 'ਰੇਮਾਲ'
. . .  about 2 hours ago
ਦਿੱਲੀ : ਬੇਬੀ ਕੇਅਰ ਹਸਪਤਾਲ ਚ ਲੱਗੀ ਭਿਆਨਕ ਅੱਗ
. . .  about 3 hours ago
ਹਿਮਾਚਲ ਪ੍ਰਦੇਸ਼ : ਸੈਲਾਨੀਆਂ ਲਈ ਖੋਲ੍ਹਿਆ ਗਿਆ ਰੋਹਤਾਂਗ ਦੱਰਾ
. . .  about 3 hours ago
ਆਈ.ਪੀ.ਐੱਲ. 2024 ਦਾ ਫਾਈਨਲ ਅੱਜ
. . .  about 3 hours ago
ਯੂ.ਪੀ. : ਬੇਕਾਬੂ ਟਰੱਕ ਦੇ ਬੱਸ ਉੱਪਰ ਪਲਟਣ ਕਾਰਨ 11 ਮੌਤਾਂ, 10 ਜ਼ਖ਼ਮੀ
. . .  about 3 hours ago
ਵਾਨੂਆਟੂ ਟਾਪੂਆਂ ਚ ਆਇਆ 6.4 ਤੀਬਰਤਾ ਦਾ ਭੂਚਾਲ
. . .  about 4 hours ago
⭐ਮਾਣਕ-ਮੋਤੀ⭐
. . .  about 4 hours ago
ਹੋਰ ਖ਼ਬਰਾਂ..
ਵਿਚਾਰ ਪ੍ਰਵਾਹ: ਸਾਰੇ ਸੰਗਠਨਾਂ ਵਿਚ ਵਿਗਾੜ ਦੀ ਪ੍ਰਵਿਰਤੀ ਲਾਜ਼ਮੀ ਤੌਰ 'ਤੇ ਹੁੰਦੀ ਹੈ। ਇਸ ਤੋਂ ਬਚਣ ਲਈ ਲਗਾਤਾਰ ਯਤਨ ਕਰਨੇ ਜ਼ਰੂਰੀ ਹੁੰਦੇ ਹਨ। -ਗੌਤਮ ਬੁੱਧ

Powered by REFLEX