ਤਾਜ਼ਾ ਖਬਰਾਂ


ਸਰਕਾਰ 'ਅਜੀਤ' ਦੀ ਆਵਾਜ਼ ਨੂੰ ਦਬਾ ਨਹੀਂ ਸਕਦੀ-ਜਥੇ. ਇਕਬਾਲ ਸਿੰਘ ਖੇੜਾ
. . .  1 minute ago
ਕੋਟਫ਼ਤੂਹੀ, 23 ਮਈ (ਅਟਵਾਲ)-ਵਿਜੀਲੈਂਸ ਬਿਉੂਰੋ ਵਲੋ 'ਅਜੀਤ' ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਤੇ ਜੰਗ-ਏ. ਆਜ਼ਾਦੀ ਯਾਦਗਾਰ 'ਚ ਕਥਿਤ ਘੁਟਾਲੇ 'ਚ ਨਾਂਅ ਤੇ 'ਅਜੀਤ' ਦੀ ਆਵਾਜ਼ ਨੂੰ ਦਬਾਉਣ ਦੀ ਜੋ ਪੰਜਾਬ ਦੀ ਮਾਨ ਸਰਕਾਰ ਨੇ.....
ਸਾਬਕਾ ਵਿਧਾਇਕ ਪਿਰਮਲ ਸਿੰਘ ਧੌਲਾ ਨੇ ਡਾ ਬਰਜਿੰਦਰ ਸਿੰਘ ਹਮਦਰਦ ਤੇ ਪਰਚਾ ਦਰਜ ਕੀਤੇ ਜਾਣ ਦੀ ਕਰੜੇ ਸ਼ਬਦਾਂ ਵਿਚ ਕੀਤੀ ਨਿਖੇਦੀ
. . .  7 minutes ago
ਤਪਾ ਮੰਡੀ, 23 ਮਈ (ਵਿਜੇ ਸ਼ਰਮਾ )-ਹਲਕਾ ਭਦੌੜ ਤੋਂ ਸਾਬਕਾ ਵਿਧਾਇਕ ਪਿਰਮਲ ਸਿੰਘ ਧੌਲਾ ਨੇ 'ਅਜੀਤ' ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ ਡਾ.ਬਰਜਿੰਦਰ ਸਿੰਘ ਹਮਦਰਦ 'ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸ਼ੇਹ 'ਤੇ ਵਿਜੀਲੈਂਸ ਬਿਊਰੋ ਵਲੋਂ.....
ਲੁੱਟਾਂ ਖ਼ੋਹਾਂ ਤੋਂ ਪਰੇਸ਼ਾਨ ਦੁਕਾਨਦਾਰਾਂ ਨੇ ਸਰਕਾਰ ਵਿਰੁੱਧ ਲਗਾਇਆ ਧਰਨਾ
. . .  8 minutes ago
ਟਾਂਡਾ ਉੜਮੁੜ, 23 ਮਈ (ਭਗਵਾਨ ਸਿੰਘ ਸੈਣੀ)- ਟਾਂਡਾ ਸ਼ਹਿਰ ਅਤੇ ਆਸ ਪਾਸ ਦੇ ਖ਼ੇਤਰ ਵਿਚ ਹੋ ਰਹੀਆਂ ਚੋਰੀਆਂ ਅਤੇ ਲੁੱਟਾਂ ਖ਼ੋਹਾਂ ਦੇ ਵਿਰੋਧ ਵਿਚ ਦੁਕਾਨਦਾਰਾਂ ਵਲੋਂ ਦਾਰਾਪੁਰ ਫਾਟਕ ’ਤੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ...
ਡਾ. ਹਮਦਰਦ ’ਤੇ ਪਰਚਾ ਦਰਜ ਕਰਕੇ ਸਰਕਾਰ ਨੇ ਪ੍ਰੈਸ ਦੀ ਆਜ਼ਾਦੀ ਦਾ ਗਲਾ ਘੁੱਟਿਆ- ਸੋਨੀ
. . .  18 minutes ago
ਅੰਮ੍ਰਿਤਸਰ, 23 ਮਈ (ਰੇਸ਼ਮ ਸਿੰਘ)- ਅਜੀਤ ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ’ਤੇ ਵਿਜੀਲੈਂਸ ਵਲੋਂ ਪਰਚਾ ਦਰਜ ਕਰਨ ਦੀ ਸਖ਼ਤ ਨਿੰਦਾ ਕਰਦਿਆਂ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼....
 
ਜਗਮੋਹਨ ਸਿੰਘ ਕੰਗੇ ਮੁੜ ਤੋਂ ਹੋਏ ਕਾਂਗਰਸ ਪਾਰਟੀ 'ਚ ਸ਼ਾਮਿਲ
. . .  17 minutes ago
ਚੰਡੀਗੜ੍ਹ,23 ਮਈ-ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗੇ ਆਮ ਆਦਮੀ ਪਾਰਟੀ ਨੂੰ ਛੱਡ ਮੁੜ ਤੋ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ.....
ਪਟਿਆਲਾ ਰਾਜਪੁਰਾ ਸੜਕ ’ਤੇ ਆਮ ਲੋਕਾਂ ਲਈ ਆਵਜਾਈ ਕੀਤੀ ਗਈ ਬੰਦ
. . .  25 minutes ago
ਪਟਿਆਲਾ, 23 ਮਈ (ਅਮਰਬੀਰ ਸਿੰਘ ਆਹਲੂਵਾਲੀਆ/ਕੁਲਬੀਰ ਸਿੰਘ ਧਾਲੀਵਾਲ)- ਪ੍ਰਧਾਨ ਮੰਤਰੀ ਦੀ ਪਟਿਆਲਾ ਫੇਰੀ ’ਤੇ ਕਿਸਾਨਾਂ ਵਲੋਂ ਉਨ੍ਹਾਂ ਦੇ ਵਿਰੋਧ ਦੇ ਐਲਾਨ ਨੂੰ ਦੇਖਦੇ ਹੋਏ ਪੁਲਿਸ ਵਲੋਂ ਜਿੱਥੇ ਪਟਿਆਲਾ ਨੂੰ....
ਲੋਕ ਸਭਾ ਚੋਣਾਂ 'ਚ ਆਪ ਪਾਰਟੀ ਦੀ ਦਿੱਸ ਰਹੀ ਹਾਰ ਤੋਂ ਬੁਖਲਾਹਟ ਵਿਚ ਆ ਕੇ ਭਗਵੰਤ ਮਾਨ ਸਰਕਾਰ ਹਥਿਆਰਾਂ 'ਤੇ ਉੱਤਰੀ-ਭਾਈ ਮਹਿਤਾ
. . .  45 minutes ago
ਅੰਮ੍ਰਿਤਸਰ, 23 ਮਈ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਤੇ ਸੀਨੀਅਰ ਅਕਾਲੀ ਆਗੂ ਭਾਈ ਰਜਿੰਦਰ ਸਿੰਘ ਮਹਿਤਾ ਨੇ ਕਿਹਾ ਹੈ ਕਿ ਲੋਕ ਸਭਾ ਚੋਣਾਂ ਵਿਚ ਆਪ ਸਰਕਾਰ ਦੀ ਹੋ ਰਹੀ ਦੁਰਗਤ ਤੋਂ ਬੁਖਲਾਹਟ ਵਿਚ ਆ ਕੇ ਭਗਵੰਤ.....
ਸਵਾਤੀ ਮਾਲੀਵਾਲ ਮਾਮਲਾ: ਅਰਵਿੰਦ ਕੇਜਰੀਵਾਲ ਦੇ ਮਾਪਿਆਂ ਤੋਂ ਅੱਜ ਨਹੀਂ ਹੋਵੇਗੀ ਪੁੱਛਗਿੱਛ- ਦਿੱਲੀ ਪੁਲਿਸ
. . .  about 1 hour ago
ਨਵੀਂ ਦਿੱਲੀ, 23 ਮਈ- ਦਿੱਲੀ ਪੁਲਿਸ ਦੇ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸਵਾਤੀ ਮਾਲੀਵਾਲ ਕੁੱਟਮਾਰ ਮਾਮਲੇ ਵਿਚ ਦਿੱਲੀ ਪੁਲਿਸ...
ਸੱਚ ਨੂੰ ਪ੍ਰੇਸ਼ਾਨ ਤਾਂ ਕੀਤਾ ਜਾ ਸਕਦਾ ਪਰ ਹਰਾਇਆ ਨਹੀਂ ਜਾ ਸਕਦਾ-ਐਡਵੋਕੇਟ ਇਕਬਾਲ ਸਿੰਘ ਝੂੰਦਾਂ
. . .  about 1 hour ago
ਸ਼ੇਰਪੁਰ,23 ਮਈ (ਦਰਸ਼ਨ ਸਿੰਘ ਖੇੜੀ) ਪੰਜਾਬ ਦੇ ਤਾਨਾਸ਼ਾਹ ਮੁੱਖ ਮੰਤਰੀ ਵਲੋਂ ਵਿਜੀਲੈਂਸ ਵਿਭਾਗ ਰਾਹੀਂ ਅਜੀਤ ਅਖਬਾਰ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਤੇ ਕੀਤੇ ਝੂਠੇ ਪਰਚੇ ਰਾਹੀਂ ਜੋ ਸਚਾਈ ਦੀ ਅਵਾਜ਼ ਨੂੰ ਦਵਾਉਣ ਦੀ ਘਟੀਆਂ......
ਭਾਜਪਾ ਨੂੰ ਅਲਵਿਦਾ ਆਖ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਏ ਚੌਹਾਨ ਭਰਾ
. . .  about 1 hour ago
ਬਲਾਚੌਰ, 23 ਮਈ (ਦੀਦਾਰ ਸਿੰਘ ਬਲਾਚੌਰੀਆ)-ਵਿਧਾਨ ਸਭਾ ਹਲਕਾ ਬਲਾਚੌਰ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਉਸ ਸਮੇਂ ਅਥਾਹ ਬੱਲ ਮਿਲਿਆ ਜੱਦੋ ਹਲਕੇ ਦੀ ਰਾਜਨੀਤੀ ਵਿਚ ਚੌਖਾ ਪ੍ਰਭਾਵ ਰੱਖਣ ਵਾਲੇ ਚੌਹਾਨ ਭਰਾਵਾਂ ਚੌਧਰੀ ਕੇਵਲ ਕ੍ਰਿਸ਼ਨ....
ਧਰੇੜੀ ਟੋਲ ਪਲਾਜਾ ਤੇ ਕਿਸਾਨਾਂ ਨੂੰ ਪੁਲਿਸ ਨੇ ਰੋਕਿਆ
. . .  about 1 hour ago
ਪਟਿਆਲਾ,_23ਮਈ (ਅਮਰਬੀਰ ਸਿੰਘ ਆਹਲੂਵਾਲੀਆ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਟਿਆਲਾ ਵਿਚ ਭਾਜਪਾਈ ਉਮੀਦਵਾਰ ਪਰਨੀਤ ਕੌਰ ਦੀ ਰੈਲੀ ਨੂੰ ਸੰਬੋਧਨ ਕਰਨ ਲਈ ਪਟਿਆਲਾ ਆਮਦ ਨੂੰ ਦੇਖਦਿਆਂ ਕਿਸਾਨਾਂ ਵਲੋਂ ਵਿਰੋਧ ਦਾ ਐਲਾਨ....
ਕਿਸਾਨਾਂ ਨੂੰ ਪ੍ਰਦਰਸ਼ਨ ਕਰਨ ਲਈ ਡੀ.ਸੀ ਦਫ਼ਤਰ ਸਾਹਮਣੇ ਜਗ੍ਹਾ ਅਲਾਟ
. . .  about 1 hour ago
ਪਟਿਆਲਾ, 23 ਮਈ (ਅਮਰਬੀਰ ਸਿੰਘ ਆਹਲੂਵਾਲੀਆ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਟਿਆਲਾ ਆਮਦ ਤੇ ਕਿਸਾਨਾਂ ਵਲੋਂ ਕੀਤੇ ਜਾਣ ਵਾਲੇ ਘਿਰਾਓ ਦੇ ਐਲਾਨ ਦੀ ਅਹਿਮੀਅਤ ਨੂੰ ਸਮਝਦਿਆਂ ਜ਼ਿਲ੍ਹਾ ਤੇ ਪੁਲਿਸ ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ.....
ਗਾਇਤਰੀ ਬੇਦੀ ਨੇ ਟ੍ਰੇਨ ਵਿਚ ਸਫ਼ਰ ਕਰਦੇ ਮੁਸਾਫ਼ਰਾਂ ਕੋਲੋਂ ਆਪਣੇ ਪਿਤਾ ਰਾਣਾ ਸੋਢੀ ਦੇ ਲਈ ਮੰਗੀਆਂ ਵੋਟਾਂ
. . .  about 1 hour ago
ਪ੍ਰਧਾਨ ਮੰਤਰੀ ਦਾ ਕਿਸਾਨਾਂ ਵਲੋਂ ਕੀਤੇ ਜਾਣ ਵਾਲੇ ਵਿਰੋਧ ਨੂੰ ਦੇਖਦਿਆਂ ਭਾਰੀ ਪੁਲਿਸ ਫੋਰਸ ਤਾਇਨਾਤ
. . .  about 1 hour ago
ਪੰਜਾਬ ਦੇ ਮੁੱਖ ਮੰਤਰੀ ਵਲੋਂ ਡਾ. ਬਰਜਿੰਦਰ ਸਿੰਘ ਹਮਦਰਦ ਸਾਹਿਬ ਤੇ ਦਰਜ ਕੀਤੇ ਝੂਠੇ ਪਰਚੇ ਨਾਲ ਸੱਚ ਦਬਾਇਆ ਨਹੀਂ‌ ਜਾਵੇਗਾ-ਨਰਦੇਵ ਸਿੰਘ ਬੌਬੀ ਮਾਨ
. . .  about 1 hour ago
ਹੀਟ ਸਟ੍ਰੋਕ ਦਾ ਸ਼ਿਕਾਰ ਹੋਏ ਸ਼ਾਹਰੁਖ਼ ਖ਼ਾਨ ਨੂੰ ਅੱਜ ਮਿਲ ਸਕਦੀ ਹੈ ਹਸਪਤਾਲ ਤੋਂ ਛੁੱਟੀ
. . .  about 2 hours ago
ਸਾਕਾ ਸ੍ਰੀ ਪਾਉਂਟਾ ਸਾਹਿਬ ਦੀ ਯਾਦ ’ਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਜਾਇਆ ਸਮਾਗਮ
. . .  about 1 hour ago
ਪ੍ਰਜਵਲ ਰੇਵੰਨਾ ਨੂੰ ਵਾਪਸ ਭਾਰਤ ਲਿਆਉਣ ਲਈ ਕਰਨਾਟਕ ਦੇ ਮੁੱਖ ਮੰਤਰੀ ਨੇ ਗ੍ਰਹਿ ਮੰਤਰਾਲੇ ਨੂੰ ਲਿਖਿਆ ਪੱਤਰ
. . .  about 2 hours ago
ਗੋਆ: ਅਸਮਾਨੀ ਬਿਜਲੀ ਡਿੱਗਣ ਕਾਰਨ ਮੋੜੀਆਂ ਛੇ ਉਡਾਣਾਂ
. . .  about 3 hours ago
ਜੂਨ 1984 ਵਿਚ ਢਾਹੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਮਾਡਲ ਸੰਗਤਾਂ ਦੇ ਦਰਸ਼ਨਾਂ ਰੱਖਿਆ
. . .  about 3 hours ago
ਹੋਰ ਖ਼ਬਰਾਂ..
ਵਿਚਾਰ ਪ੍ਰਵਾਹ: ਕਰਜ਼ਾ ਇਕ ਅਜਿਹਾ ਮਹਿਮਾਨ ਹੈ, ਜਿਹੜਾ ਇਕ ਵਾਰ ਘਰ ਆ ਜਾਵੇ ਤਾਂ ਨਿਕਲਣ ਦਾ ਨਾਂਅ ਹੀ ਨਹੀਂ ਲੈਂਦਾ। -ਅਗਿਆਤ

Powered by REFLEX