ਤਾਜ਼ਾ ਖਬਰਾਂ


ਦਿੱਲੀ ਦੇ ਮੁੰਗੇਸ਼ਪੁਰ ਵਿਚ ਰਿਕਾਰਡ ਕੀਤਾ ਗਿਆ 52.3 ਡਿਗਰੀ ਸੈਲਸੀਅਸ ਤਾਪਮਾਨ
. . .  1 minute ago
ਨਵੀਂ ਦਿੱਲੀ, 29 ਮਈ- ਮੌਸਮ ਵਿਭਾਗ ਦੇ ਅਧਿਕਾਰੀਆਂ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਦਿੱਲੀ ਦੇ ਮੁੰਗੇਸ਼ਪੁਰ ਵਿਚ ਅੱਜ 52.3 ਡਿਗਰੀ ਸੈਲਸੀਅਸ ਤਾਪਮਾਨ ਰਿਕਾਰਡ ਕੀਤਾ....
ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਨਾਭਾ ਵਿਖੇ ਇਕ ਰੈਸਟੋਰੈਂਟ ਵਿਚ ਖਾਧਾ ਖਾਣਾ
. . .  12 minutes ago
ਨਾਭਾ,29 ਮਈ (ਜਗਨਾਰ ਸਿੰਘ ਦੁਲੱਦੀ) -ਕਾਂਗਰਸ ਹਾਈ ਕਮਾਂਡ ਦੀ ਸਮੁੱਚੀ ਲੀਡਰਸ਼ਿਪ ਅੱਜ ਕੱਲ ਪੰਜਾਬ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੀਆਂ ਚੋਣ ਰੈਲੀਆਂ ਕਰਨ ਪਹੁੰਚੀ ਹੋਈ ਹੈ। ਜਿਸ ਤਹਿਤਸ ਸੀਨੀਅਰ ਕਾਂਗਰਸੀ ਆਗੂ ਰਾਹੁਲ ਗਾਂਧੀ.....
1 ਜੂਨ ਨੂੰ ਪੀ.ਜੀ.ਆਈ. ਚੰਡੀਗੜ੍ਹ ਮੁਕੰਮਲ ਤੌਰ ’ਤੇ ਰਹੇਗਾ ਬੰਦ
. . .  8 minutes ago
ਚੰਡੀਗੜ੍ਹ, 29 ਮਈ- ਲੋਕ ਸਭਾ ਚੋਣਾਂ ਨੂੰ ਦੇਖਦੇ ਹੋਏ ਮਿਤੀ 1 ਜੂਨ ਨੂੰ ਪੀ.ਜੀ.ਆਈ. ਚੰਡੀਗੜ੍ਹ ਨੂੰ ਮੁਕੰਮਲ ਤੌਰ ’ਤੇ ਬੰਦ ਰੱਖਣ ਦਾ ਫ਼ੈਸਲਾ ਲਿਆ ਗਿਆ ਹੈ। ਇਸ ਦਿਨ ਐਮਰਜੈਂਸੀ ਸੇਵਾਵਾਂ ਨੂੰ ਛੱਡ ਕੇ ਓ.ਪੀ.ਡੀ.....
ਮਜ਼ਦੂਰਾਂ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਮਿਲੇਗੀ ਛੁੱਟੀ- ਵੀ.ਕੇ. ਸਕਸੈਨਾ
. . .  34 minutes ago
ਨਵੀਂ ਦਿੱਲੀ, 29 ਮਈ- ਦਿੱਲੀ ਦੇ ਉਪ ਰਾਜਪਾਲ ਵੀ.ਕੇ. ਸਕਸੈਨਾ ਵਲੋਂ ਭਿਆਨਕ ਗਰਮੀ ਨੂੰ ਦੇਖਦੇ ਹੋਏ ਦਿੱਲੀ ’ਚ ਮਜ਼ਦੂਰਾਂ ਲਈ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਛੁੱਟੀ ਕਰਨ ਦਾ ਹੁਕਮ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਹੁਕਮ....
 
ਜਸਵੀਰ ਸਿੰਘ ਗੜੀ ਵਲੋਂ ਡਾ. ਹਮਦਰਦ ’ਤੇ ਦਰਜ ਕੀਤੇ ਫ਼ਰਜ਼ੀ ਕੇਸ ਦੀ ਤਿੱਖੇ ਸ਼ਬਦਾਂ ਵਿਚ ਨਿਖੇਧੀ
. . .  about 1 hour ago
ਕਟਾਰੀਆਂ, 29 ਮਈ (ਪ੍ਰੇਮੀ ਸੰਧਵਾਂ)- ਬਹੁਜਨ ਸਮਾਜ ਪਾਰਟੀ ਦੇ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਜਸਬੀਰ ਸਿੰਘ ਗੜੀ ਨੇ ਪੰਜਾਬ ਸਰਕਾਰ ਵਲੋਂ ਵਿਜੀਲੈਂਸ ਬਿਊਰੋ ਰਾਹੀਂ ਦਰਜ ਕੀਤੇ ਝੂਠੇ ਕੇਸ ਦੀ ਘੋਰ ਨਿੰਦਾ....
ਗਠਜੋੜ ਸਰਕਾਰ ਬਣਨ ’ਤੇ ਅਗਨੀਵੀਰ ਸਕੀਮ ਖ਼ਤਮ ਕਰਾਂਗੇ- ਰਾਹੁਲ ਗਾਂਧੀ
. . .  about 1 hour ago
ਮਲੌਦ (ਖੰਨਾ), 29 ਮਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਵਿਧਾਨ ਸਭਾ ਹਲਕਾ ਪਾਇਲ ਦੇ ਪਿੰਡ ਰਾਮਗੜ੍ਹ ਸਰਦਾਰਾਂ ਦਾ ਨੌਜਵਾਨ ਅਜੇ ਕੁਮਾਰ ਜੋ ਕਿ ਕੁਝ ਮਹੀਨੇ ਪਹਿਲਾਂ ਅਗਨੀਵੀਰ ਵਜੋਂ ਡਿਊਟੀ ਦੌਰਾਨ ਸ਼ਹੀਦ ਹੋ ਗਏ....
ਪਾਕਿਸਤਾਨ ਨੇ ਮਾਂ ਪੁੱਤਰ ਸਮੇਤ 4 ਭਾਰਤੀ ਕੈਦੀ ਕੀਤੇ ਰਿਹਾਅ
. . .  about 1 hour ago
ਅਟਾਰੀ (ਅੰਮ੍ਰਿਤਸਰ), 29 ਮਈ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)- ਭਾਰਤ ਪਾਕਿਸਤਾਨ ਦੇਸ਼ਾਂ ਦਰਮਿਆਨ ਹੋਏ ਸਮਝੌਤਿਆਂ ਤਹਿਤ ਪਿਛਲੇ ਲੰਬੇ ਸਮੇਂ ਤੋਂ ਪਾਕਿਸਤਾਨ ਦੀਆਂ ਵੱਖ ਵੱਖ ਜੇਲ੍ਹਾਂ ਵਿਚ ਬੰਦ 4 ਭਾਰਤੀ ਕੈਦੀਆਂ ਨੂੰ ਅੱਜ ਬਾਅਦ ਦੁਪਹਿਰ ਪਾਕਿਸਤਾਨ ਸਰਕਾਰ ਨੇ ਵਾਹਘਾ ਅਟਾਰੀ ਸਰਹੱਦ ਰਸਤੇ ਉਨ੍ਹਾਂ ਦੇ ਵਤਨ ਭਾਰਤ ਲਈ ਰਿਹਾਅ ਕਰਦਿਆਂ ਰਵਾਨਾ ਕਰ ਦਿੱਤਾ ਗਿਆ....
ਵਿਜੇਇੰਦਰ ਸਿੰਗਲਾ ਵਲੋਂ ਡਾ. ਹਮਦਰਦ 'ਤੇ ਦਰਜ ਝੂਠੇ ਪਰਚੇ ਦੀ ਘੋਰ ਨਿੰਦਾ
. . .  about 1 hour ago
ਕਟਾਰੀਆਂ, 29 (ਪ੍ਰੇਮੀ ਸੰਧਵਾਂ) - ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਿਜੇਇੰਦਰ ਸਿੰਗਲਾ ਨੇ ਪੰਜਾਬ ਸਰਕਾਰ ਵਲੋਂ ਵਿਜੀਲੈਂਸ ਬਿਊਰੋ ਰਾਹੀਂ ਅਦਾਰਾ ਅਜੀਤ ਦੇ ਮੁੱਖ ਸੰਪਾਦਕ...
ਮੰਤਰੀ ਬਲਕਾਰ ਸਿੰਘ ਦੇ ਮਾਮਲੇ ਦੀ ਹੋਵੇ ਨਿਆਂਇਕ ਜਾਂਚ- ਸ਼ਹਿਜ਼ਾਦ ਪੂਨਾਵਾਲਾ
. . .  about 3 hours ago
ਚੰਡੀਗੜ੍ਹ, 29 ਮਈ- ਮੰਤਰੀ ਬਲਕਾਰ ਸਿੰਘ ਦੀ ਕਥਿਤ ਵਾਇਰਲ ਹੋਈ ਅਸ਼ਲੀਲ ਵੀਡੀਓ ’ਤੇ ਭਾਜਪਾ ਦੇ ਰਾਸ਼ਟਰੀ ਬੁਲਾਰੇ ਸ਼ਹਿਜ਼ਾਦ ਪੂਨਾਵਾਲਾ ਨੇ ਕਿਹਾ ਕਿ ਇਹ ਮੰਦਭਾਗੀ ਗੱਲ ਹੈ ਕਿ ਪੰਜਾਬ ਸਰਕਾਰ ਦੇ ਇਕ ਮੰਤਰੀ ’ਤੇ ਜਿਨਸੀ ਸ਼ੋਸ਼ਣ ਦੇ ਦੋਸ਼ ਲੱਗ ਰਹੇ ਹਨ ਤੇ ਉਸ ਵਿਰੁੱਧ ਕਾਰਵਾਈ ਕਰਨ ਦੀ ਬਜਾਏ ਅਰਵਿੰਦ.....
ਫ਼ੌਜੀ ਜਵਾਨਾਂ ਵਲੋਂ 4 ਪੁਲਿਸ ਮੁਲਾਜ਼ਮਾਂ ਦੀ ਕੁੱਟਮਾਰ
. . .  about 3 hours ago
ਸ੍ਰੀਨਗਰ, 29 ਮਈ-ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ’ਚ ਫ਼ੌਜ ਦੇ ਜਵਾਨਾਂ ਵਲੋਂ ਕਥਿਤ ਤੌਰ ’ਤੇ ਕੁੱਟਮਾਰ ਕਰਨ ਕਾਰਨ ਚਾਰ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਕੁਪਵਾੜਾ ਪੁਲਿਸ ਸਟੇਸ਼ਨ ’ਚ ਤਾਇਨਾਤ ਵਿਸ਼ੇਸ਼ ਪੁਲਿਸ ਅਧਿਕਾਰੀ ਰਈਸ ਖਾਨ, ਇਮਤਿਆਜ਼ ਮਲਿਕ ਅਤੇ ਕਾਂਸਟੇਬਲ ਸਲੀਮ ਮੁਸ਼ਤਾਕ, ਜ਼ਹੂਰ ਅਹਿਮਦ ਨੂੰ ਮੰਗਲਵਾਰ ਦੇਰ ਰਾਤ ਇਲਾਜ ਲਈ ਹਸਪਤਾਲ....
4 ਜੂਨ ਨੂੰ ਦੇਸ਼ ’ਚ ਬਣੇਗੀ ਇੰਡੀਆ ਗਠਜੋੜ ਦੀ ਸਰਕਾਰ- ਰਾਹੁਲ ਗਾਂਧੀ
. . .  about 3 hours ago
ਲੁਧਿਆਣਾ, 29 ਮਈ- ਅੱਜ ਲੁਧਿਆਣਾ ਦੇ ਦਾਖਾ ਵਿਖੇ ਕਾਂਗਰਸੀ ਉਮੀਦਵਾਰ ਰਾਜਾ ਵੜਿੰਗ ਦੇ ਹੱਕ ਵਿਚ ਚੋਣ ਰੈਲੀ ਨੂੰ ਸੰਬੋਧਨ ਕਰਨ ਪੁੱਜੇ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕਿਹਾ ਕਿ ਕਿਸਾਨ ਦੇਸ਼ ਦੀ ਰੀੜ...
ਵਿਭਵ ਕੁਮਾਰ ਨੇ ਜ਼ਮਾਨਤ ਦੇਣ ਦੇ ਹੇਠਲੀ ਅਦਾਲਤ ਦੇ ਫ਼ੈਸਲੇ ਨੂੰ ਹਾਈ ਕੋਰਟ ’ਚ ਦਿੱਤੀ ਚੁਣੌਤੀ
. . .  about 4 hours ago
ਨਵੀਂ ਦਿੱਲੀ, 29 ਮਈ- ਦਿੱਲੀ ਦੇ ਮੁੱਖ ਮੰਤਰੀ ਦੇ ਕਰੀਬੀ ਸਹਿਯੋਗੀ ਵਿਭਵ ਕੁਮਾਰ ਨੇ ‘ਆਪ’ ਸੰਸਦ ਸਵਾਤੀ ਮਾਲੀਵਾਲ ਦੁਆਰਾ.....
ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ
. . .  about 4 hours ago
ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਬੀਬਾ ਹਰਸਿਮਰਤ ਕੌਰ ਬਾਦਲ
. . .  about 5 hours ago
ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ 'ਸੰਜੇ ਟੰਡਨ' ਦੇ ਹੱਕ 'ਚ ਮੰਗੀ ਵੋਟ
. . .  about 5 hours ago
ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਵਧਾਉਣ ਸੰਬੰਧੀ ਪਟੀਸ਼ਨ ਸੁਪਰੀਮ ਕੋਰਟ ਵਲੋਂ ਨਾ-ਮੰਨਜ਼ੂਰ
. . .  about 4 hours ago
ਭਾਜਪਾ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਸਦਮਾ, ਵੱਡੇ ਭਰਾ ਦਾ ਹੋਇਆ ਦੇਹਾਂਤ
. . .  about 5 hours ago
ਪੇ.ਟੀ.ਐਮ. ਨੇ ਅਡਾਨੀ ਸਮੂਹ ਨੂੰ ਹਿੱਸੇਦਾਰੀ ਵੇਚਣ ਬਾਰੇ ਮੀਡੀਆ ਰਿਪੋਰਟਾਂ ਦਾ ਕੀਤਾ ਖੰਡਨ
. . .  about 5 hours ago
ਰੂਪਨਗਰ : ਈ.ਡੀ. ਦੀਆਂ ਟੀਮਾਂ ਵਲੋਂ ਗੈਰ-ਕਾਨੂੰਨੀ ਮਾਈਨਿੰਗ ਦੇ ਮਾਮਲੇ ਚ 13 ਥਾਵਾਂ 'ਤੇ ਛਾਪੇਮਾਰੀ
. . .  about 6 hours ago
ਆਈ.ਸੀ.ਸੀ. ਟੀ-20 ਵਿਸ਼ਵ ਕੱਪ : ਸ਼ੁਰੂਆਤੀ ਮੁਕਾਬਲੇ ਤੋਂ ਪਹਿਲਾਂ ਟੀਮ ਇੰਡੀਆ ਨੇ ਸ਼ੁਰੂ ਕੀਤਾ ਅਭਿਆਸ
. . .  about 6 hours ago
ਹੋਰ ਖ਼ਬਰਾਂ..
ਵਿਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। ਕਨਫਿਊਸ਼ੀਅਸ

Powered by REFLEX