ਤਾਜ਼ਾ ਖਬਰਾਂ


ਵਿਧਾਨ ਸਭਾ ਸਪੀਕਰ ਨੇ ਕੀਤਾ ਸ਼ੀਤਲ ਅੰਗੁਰਾਲ ਦਾ ਅਸਤੀਫ਼ਾ ਮਨਜ਼ੂਰ
. . .  5 minutes ago
ਚੰਡੀਗੜ੍ਹ, 3 ਜੂਨ- ਜਲੰਧਰ ਪੱਛਮੀ ਤੋਂ ਆਪ ਵਿਧਾਇਕ ਰਹੇ ਸ਼ੀਤਲ ਅੰਗੁਰਾਲ ਦਾ ਅਸਤੀਫ਼ਾ ਵਿਧਾਨ ਸਭਾ ਸਪੀਕਰ ਨੇ ਮਨਜ਼ੂਰ ਕਰ ਲਿਆ ਹੈ। ਸ਼ੀਤਲ ਅੰਗੁਰਾਲ ਨੇ ਅਸਤੀਫ਼ਾ ਵਾਪਸ ਲੈਣ ਲਈ ਇਕ ਚਿੱਠੀ ਲਿਖੀ ਸੀ।
ਦਿੱਲੀ ਵਿਚ ਆਂਗਣਵਾੜੀ ਕੇਂਦਰ 1 ਜੂਨ ਤੋਂ 30 ਜੂਨ ਤੱਕ 2024 ਰਹਿਣਗੀਆਂ ਬੰਦ
. . .  5 minutes ago
ਨਵੀਂ ਦਿੱਲੀ, 3 ਜੂਨ-ਦਿੱਲੀ ਦੇ ਮੰਤਰੀ ਕੈਲਾਸ਼ ਗਹਿਲੋਤ ਨੇ ਅੱਜ ਟਵੀਟ ਕੀਤਾ ਕਰ ਕਿਹਾ ਕਿ ਦਿੱਲੀ ਵਿਚ ਚੱਲ ਰਹੀ ਗਰਮੀ ਦੀ ਲਹਿਰ ਦੇ ਮੱਦੇਨਜ਼ਰ, ਇਹ ਫੈਸਲਾ ਕੀਤਾ ਗਿਆ ਹੈ ਕਿ ਦਿੱਲੀ ਵਿਚ ਸਾਰੇ ਆਂਗਣਵਾੜੀ ਕੇਂਦਰ 1 ਜੂਨ ਤੋਂ 30 ਜੂਨ, 2024....
ਸ਼੍ਰੀਨਗਰ 'ਚ ਚੈਕਿੰਗ ਦੌਰਾਨ ਸੁਰੱਖਿਆ ਬਲਾਂ 'ਤੇ ਗੋਲੀਆਂ ਚਲਾਈਆਂ ਗਈਆਂ-ਆਈ.ਜੀ.ਪੀ
. . .  24 minutes ago
ਸ਼੍ਰੀਨਗਰ(ਜੰਮੂ-ਕਸ਼ਮੀਰ), 3 ਜੂਨ-ਆਈ.ਜੀ.ਪੀ ਵਿਧੀ ਕੁਮਾਰ ਬਿਰਦੀ ਨੇ ਕਿਹਾ ਕਿ ਕੱਲ੍ਹ ਸ਼ਾਮ ਪੁਲਿਸ ਨੂੰ ਅੱਤਵਾਦੀਆਂ ਦੀ ਮੌਜ਼ੂਦਗੀ ਦੀ ਸੂਚਨਾ ਮਿਲੀ ਸੀ। ਉਸ ਤੋਂ ਬਾਅਦ ਪੁਲਿਸ ਅਤੇ ਸੁਰੱਖਿਆ ਬਲਾਂ ਦੇ ਨਾਲ ਇਲਾਕੇ ਦੀ ਚੈਕਿੰਗ ਕੀਤੀ ਗਈ....
ਸੰਗਰੂਰ ਦੇ ਓੁਘੇ ਵਕੀਲ ਸੁਰਜੀਤ ਸਿੰਘ ਗਰੇਵਾਲ ਨੂੰ ਸਦਮਾ
. . .  29 minutes ago
ਸੰਗਰੂਰ, 3 ਜੂਨ (ਧੀਰਜ ਪਸ਼ੋਰੀਆ )-ਸੰਗਰੂਰ ਦੇ ਓੁਘੇ ਵਕੀਲ ਅਤੇ ਸਿਰਕੱਢ ਅਕਾਲੀ ਆਗੂ ਸੁਰਜੀਤ ਸਿੰਘ ਗਰੇਵਾਲ ਨੂੰ ਉਸ ਸਮੇਂ ਡੂੰਘਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਛੋਟੇ ਭਰਾ ਪਰਮਜੀਤ ਸਿੰਘ ਗਰੇਵਾਲ ਅਕਾਲ ਚਲਾਣਾ ਕਰ ਗਏ । ਸਾਬਕਾ ਕੇਂਦਰੀ....
 
ਪ੍ਰਧਾਨ ਮੰਤਰੀ ਨੇ ਕਲੈਗਨਾਰ ਕਰੁਣਾਨਿਧੀ ਨੂੰ ਕੀਤੀ ਸ਼ਰਧਾਂਜਲੀ ਭੇਟ
. . .  59 minutes ago
ਨਵੀਂ ਦਿੱਲੀ, 3 ਜੂਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਕਿਹਾ ਕਿ ਮੈਂ ਕਲੈਗਨਾਰ ਕਰੁਣਾਨਿਧੀ ਜੀ ਨੂੰ ਉਨ੍ਹਾਂ ਦੀ 100ਵੀਂ ਜਯੰਤੀ ’ਤੇ ਸ਼ਰਧਾਂਜਲੀ ਭੇਟ ਕਰਦਾ ਹਾਂ। ਜਨਤਕ ਜੀਵਨ ਦੇ ਆਪਣੇ ਲੰਬੇ ਸਾਲਾਂ....
ਦਰਵਜੀਤ ਸਿੰਘ ਪੂੰਨੀਆਂ ਵਲੋਂ ਵੋਟਰਾਂ ਦਾ ਧੰਨਵਾਦ
. . .  about 1 hour ago
ਕਟਾਰੀਆਂ, 3 ਜੂਨ(ਪ੍ਰੇਮੀ ਸੰਧਵਾਂ )-ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੇ ਹੱਕ ਵਿਚ ਵੱਡੀ ਗਿਣਤੀ ਨਾਲ ਵੋਟਾਂ ਪਾਉਣ ਲਈ ਸੀਨੀਅਰ ਕਾਂਗਰਸੀ ਆਗੂ ਤੇ ਮਾਰਕੀਟ ਕਮੇਟੀ ਬੰਗਾ ਦੇ.....
ਗਰਮੀ ਵਿਚ ਨਹੀਂ ਹੋਣੀਆਂ ਚਾਹੀਦੀਆਂ ਚੋਣਾਂ- ਚੋਣ ਕਮਿਸ਼ਨ
. . .  about 1 hour ago
ਨਵੀਂ ਦਿੱਲੀ, 3 ਜੂਨ- ਭਾਰਤੀ ਚੋਣ ਕਮਿਸ਼ਨਰ ਨੇ ਕਿਹਾ ਕਿ ਚੋਣਾਂ ਇਕ ਮਹੀਨਾ ਪਹਿਲਾਂ ਹੋ ਜਾਣੀਆਂ ਚਾਹੀਦੀਆਂ ਸਨ, ਕਿਉਂਕਿ ਇੰਨੀ ਗਰਮੀ ’ਚ ਚੋਣਾਂ ਨਹੀਂ ਹੋਣੀਆਂ ਚਾਹੀਦੀਆਂ। ਉਨ੍ਹਾਂ ਕਿਹਾ ਕਿ ਅਗਲੀ ਵਾਰ ਤੋਂ ਅਪ੍ਰੈਲ....
ਹਿਮਾਚਲ ਦੇ ਤਿੰਨ ਆਜ਼ਾਦ ਵਿਧਾਇਕਾਂ ਦੇ ਅਸਤੀਫ਼ੇ ਹੋਏ ਮਨਜ਼ੂਰ
. . .  about 1 hour ago
ਸ਼ਿਮਲਾ, 3 ਜੂਨ- ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੇ ਸਪੀਕਰ ਕੁਲਦੀਪ ਸਿੰਘ ਪਠਾਨੀਆ ਨੇ ਤਿੰਨ ਆਜ਼ਾਦ ਵਿਧਾਇਕਾਂ ਦੇ ਅਸਤੀਫ਼ੇ ਸਵੀਕਾਰ ਕਰ ਲਏ ਹਨ।
ਜਨਤਾ ਨੇ ਪ੍ਰਧਾਨ ਮੰਤਰੀ ਮੋਦੀ 'ਤੇ ਆਪਣਾ ਭਰੋਸਾ ਜਤਾਇਆ ਹੈ-ਸੀਟੀ ਰਵੀ
. . .  about 1 hour ago
ਬੈਂਗਲੁਰੂ (ਕਰਨਾਟਕ), 3 ਜੂਨ-ਐਗਜ਼ਿਟ ਪੋਲ 'ਤੇ, ਭਾਜਪਾ ਨੇਤਾ ਸੀਟੀ ਰਵੀ ਦਾ ਕਹਿਣਾ ਹੈ ਕਿ ਭਾਜਪਾ ਲੋਕ ਸਭਾ ਚੋਣਾਂ ਜ਼ਰੂਰ ਜਿੱਤੇਗੀ।ਪ੍ਰਧਾਨ ਮੰਤਰੀ ਮੋਦੀ ਤੀਜੀ ਵਾਰ ਪ੍ਰਧਾਨ ਮੰਤਰੀ ਬਣਨਗੇ। ਜਨਤਾ ਨੇ ਪ੍ਰਧਾਨ ਮੰਤਰੀ ਮੋਦੀ 'ਤੇ ਆਪਣਾ ਭਰੋਸਾ....
ਜਲਦ ਜੰਮੂ ਕਸ਼ਮੀਰ ’ਚ ਸ਼ੁਰੂ ਹੋਵੇਗੀ ਵਿਧਾਨ ਸਭਾ ਚੋਣਾਂ ਦੀ ਪ੍ਰਕਿਰਿਆ- ਰਾਜੀਵ ਕੁਮਾਰ
. . .  1 minute ago
ਨਵੀਂ ਦਿੱਲੀ, 3 ਜੂਨ- ਮੁੱਖ ਚੋਣ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਜਲਦ ਹੀ ਜੰਮੂ ਕਸ਼ਮੀਰ ਵਿਚ ਵੀ ਵਿਧਾਨ ਸਭਾ ਚੋਣਾਂ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਜਾਣਕਾਰੀ ਦਿੱਤੀ ਕਿ ਚੋਣ....
ਆਈ.ਏ.ਐਸ ਅਧਿਕਾਰੀ ਵਿਕਾਸ ਚੰਦਰ ਰਸਤੋਗੀ ਦੀ ਧੀ ਨੇ 10ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਕੀਤੀ ਖੁਦਕੁਸ਼ੀ
. . .  about 2 hours ago
ਮੁੰਬਈ, 3 ਜੂਨ-ਮੁੰਬਈ ਪੁਲਿਸ ਨੇ ਕਿਹਾ ਕਿ ਮਹਾਰਾਸ਼ਟਰ ਕੇਡਰ ਦੇ ਇਕ ਆਈ.ਏ.ਐਸ ਅਧਿਕਾਰੀ ਵਿਕਾਸ ਚੰਦਰ ਰਸਤੋਗੀ ਅਤੇ ਰਾਧਿਕਾ ਰਸਤੋਗੀ ਦੀ 27 ਸਾਲਾ ਧੀ ਲਿਪੀ ਨੇ ਕਥਿਤ ਤੌਰ 'ਤੇ ਖੁਦਕੁਸ਼ੀ ਕਰ ਲਈ। ਜਾਣਕਾਰੀ ਅਨੁਸਾਰ ਪਤਾ ਲਗਾ ਹੈ...
ਇਤਿਹਾਸਕ ਰਹੀਆਂ ਦੇਸ਼ ਦੀਆਂ ਚੋਣਾਂ- ਰਾਜੀਵ ਕੁਮਾਰ
. . .  about 2 hours ago
ਨਵੀਂ ਦਿੱਲੀ, 3 ਜੂਨ- ਭਲਕੇ ਆਉਣ ਵਾਲੇ ਚੋਣ ਨਤੀਜਿਆਂ ਤੋਂ ਪਹਿਲਾਂ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਵਲੋਂ ਇਕ ਪ੍ਰੈਸ ਕਾਨਫ਼ਰੰਸ ਕੀਤੀ ਗਈ। ਸਭ ਤੋਂ ਪਹਿਲਾਂ ਭਾਰਤ ਦੇ ਚੋਣ ਕਮਿਸ਼ਨ ਨੇ ਲੋਕ ਸਭਾ....
ਸ਼ਹੀਦ ਸੂਬੇਦਾਰ ਜਗਜੀਵਨ ਦਾ ਅੱਜ ਕੀਤਾ ਜਾਵੇਗਾ ਅੰਤਿਮ ਸਸਕਾਰ
. . .  about 3 hours ago
ਦਿੱਲੀ ਵਾਸੀਆਂ ਨੂੰ ਦਰਪੇਸ਼ ਪਾਣੀ ਦੇ ਸੰਕਟ ਦੇ ਹੱਲ ਲਈ 5 ਜੂਨ ਨੂੰ ਸਾਰੇ ਹਿੱਸੇਦਾਰ ਰਾਜਾਂ ਦੀ ਐਮਰਜੈਂਸੀ ਮੀਟਿੰਗ-ਸੁਪਰੀਮ ਕੋਰਟ
. . .  about 3 hours ago
ਆਬਕਾਰੀ ਮਾਮਲਾ: ਕੇ ਕਵਿਤਾ ਦੀ ਨਿਆਂਇਕ ਹਿਰਾਸਤ ਵਿਚ 3 ਜੁਲਾਈ ਤੱਕ ਵਾਧਾ
. . .  about 3 hours ago
ਸੰਗਤਾਂ ਘੱਲੂਘਾਰਾ ਦਿਵਸ ਗੁਰਬਾਣੀ ਦੇ ਜਾਪ ਕਰਦਿਆਂ ਮਨਾਉਣ- ਐਡਵੋਕੇਟ ਧਾਮੀ
. . .  about 3 hours ago
ਮਹਾਰਾਸ਼ਟਰ ਵਿਧਾਨ ਪ੍ਰੀਸ਼ਦ ਦੀਆਂ ਦੋ-ਸਾਲਾ ਚੋਣਾਂ ਲਈ ਉਮੀਦਵਾਰਾਂ ਦੇ ਨਾਵਾਂ ਦਾ ਕੀਤਾ ਐਲਾਨ
. . .  about 3 hours ago
ਮਦਰ ਡੇਅਰੀ ਨੇ ਤਾਜ਼ੇ ਪਾਊਚ ਦੁੱਧ (ਸਾਰੇ ਰੂਪਾਂ) ਦੀਆਂ ਕੀਮਤਾਂ ਵਿਚ 2 ਰੁਪਏ ਪ੍ਰਤੀ ਲੀਟਰ ਦਾ ਕੀਤਾ ਵਾਧਾ
. . .  about 1 hour ago
ਕੌਮਾਂਤਰੀ ਹਵਾਈ ਅੱਡੇ 'ਤੇ ਸੋਨਾ ਕੀਤਾ ਬਰਾਮਦ
. . .  about 4 hours ago
ਲਖਨਊ : ਕੱਲ੍ਹ ਹੋਣ ਵਾਲੀ ਵੋਟਾਂ ਦੀ ਗਿਣਤੀ ਤੋਂ ਪਹਿਲਾਂ ਗਿਣਤੀ ਕੇਂਦਰਾਂ 'ਤੇ ਸੁਰੱਖਿਆ ਬਲ ਤਾਇਨਾਤ
. . .  about 4 hours ago
ਹੋਰ ਖ਼ਬਰਾਂ..
ਵਿਚਾਰ ਪ੍ਰਵਾਹ: ਸਾਡੀ ਬੇਲਾਗਤਾ ਕਾਰਨ ਭ੍ਰਿਸ਼ਟਾਚਾਰ ਦਾ ਰੁਝਾਨ ਜਾਰੀ ਰਹਿੰਦਾ ਹੈ। -ਬੈਸ ਮੇਅਰਸਨ

Powered by REFLEX