ਤਾਜ਼ਾ ਖਬਰਾਂ


ਕਰਨਾਟਕ ਪੁਲਿਸ ਨੇ ਭਾਜਪਾ ਪ੍ਰਧਾਨ ਜੇ.ਪੀ. ਨੱਢਾ ਨੂੰ ਜਾਰੀ ਕੀਤਾ ਸੰਮਨ
. . .  1 minute ago
ਬੈਂਗਲੁਰੂ, 8 ਮਈ - ਕਰਨਾਟਕ ਪੁਲਿਸ ਨੇ ਭਾਜਪਾ ਪ੍ਰਧਾਨ ਜੇ.ਪੀ. ਨੱਢਾ ਅਤੇ ਪਾਰਟੀ ਦੇ ਆਈ.ਟੀ. ਸੈੱਲ ਦੇ ਮੁਖੀ ਅਮਿਤ ਮਾਲਵੀਆ ਨੂੰ ਕਥਿਤ ਤੌਰ ’ਤੇ ਅਨੁਸੂਚਿਤ ਜਾਤੀ ਅਤੇ ਅਨੁਸੂਚਿਤ ਜਾਤੀ ਭਾਈਚਾਰੇ ਦੇ ਮੈਂਬਰਾਂ ਦੇ ਖ਼ਿਲਾਫ਼....
ਭਾਜਪਾ ਉਮੀਦਵਾਰ ਤਰਨਜੀਤ ਸੰਧੂ ਦਾ ਪਿੰਡ ਰਾਮਦਵਾਲੀ ਵਿਚ ਕਿਸਾਨਾਂ ਵਲੋਂ ਭਾਰੀ ਵਿਰੋਧ
. . .  4 minutes ago
ਮੱਤੇਵਾਲ, 8 ਮਈ (ਗੁਰਪ੍ਰੀਤ ਸਿੰਘ ਮੱਤੇਵਾਲ)-ਪਿੰਡ ਮੱਤੇਵਾਲ ਤੋਂ ਆਪਣੀ ਚੋਣ ਮੁਹਿੰਮ ਨੂੰ ਸ਼ੁਰੂ ਕਰਨ ਉਪਰੰਤ ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਬੀ.ਜੇ.ਪੀ ਦੇ ਉਮੀਦਵਾਰ ਤਰਨਜੀਤ ਸਿੰਘ ਸੰਧੂ ਜਿਵੇਂ ਹੀ ਆਪਣੇ ਵਰਕਰਾਂ ਨਾਲ....
ਕਾਰ ਮੋਟਰਸਾਈਕਲ ਟੱਕਰ 'ਚ ਇੱਕ ਦੀ ਮੌਤ, ਇਕ ਗੰਭੀਰ ਫੱਟੜ
. . .  46 minutes ago
ਜੰਡਿਆਲਾ ਮੰਜਕੀ,8 ਮਈ(ਸੁਰਜੀਤ ਸਿੰਘ ਜੰਡਿਆਲਾ)-ਨਜ਼ਦੀਕੀ ਪਿੰਡ ਸਮਰਾਏ ਦੇ ਬੱਸ ਸਟੈਂਡ ਨੇੜੇ ਕਾਰ ਅਤੇ ਮੋਟਰਸਾਈਕਲ ਦੀ ਟੱਕਰ ਵਿਚ ਮੋਟਰਸਾਈਕਲ ਚਾਲਕ ਦੀ ਮੌਤ ਅਤੇ ਨਾਲ ਬੈਠੇ ਸਵਾਰ ਦੇ ਗੰਭੀਰ ਫੱਟੜ ਹੋਣ ਦਾ ਦੁਖਦਾਈ....
ਐਨ.ਡੀ.ਆਰ. ਨੇ ਗੋਲਡੀ ਬਰਾੜ ਤੇ ਲਾਰੈਂਸ ਬਿਸ਼ਨੋਈ ਨਾਲ ਸੰਬੰਧਿਤ 9 ਵਿਅਕਤੀ ਕੀਤੇ ਕਾਬੂ
. . .  50 minutes ago
ਨਵੀਂ ਦਿੱਲੀ, 8 ਮਈ- ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ (ਐਨ.ਡੀ.ਆਰ.) ਨੇ ਸਤਿੰਦਰਜੀਤ ਸਿੰਘ ਉਰਫ਼ ਗੋਲਡੀ ਬਰਾੜ ਅਤੇ ਲਾਰੈਂਸ ਬਿਸਨੋਈ ਸਿੰਡੀਕੇਟ ਦੇ ਅਪਰਾਧਿਕ ਮਾਡਿਊਲ ਵਿਰੁੱਧ ਕਾਰਵਾਈ ਕਰਨ ਲਈ ਪੂਰੇ ਭਾਰਤ....
 
ਜਲੰਧਰ ਕਮਿਸ਼ਨਰੇਟ ਪੁਲਿਸ ਨੇ ਸ਼ਹਿਰ 'ਚ ਨਸ਼ਾ ਤਸਕਰੀ ਦੇ ਨੈਟਵਰਕ ਦਾ ਕੀਤਾ ਪਰਦਾਫਾਸ਼
. . .  19 minutes ago
ਜਲੰਧਰ, 8 ਮਈ-ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਬੁੱਧਵਾਰ ਨੂੰ ਤਿੰਨ ਨਸ਼ਾ ਤਸਕਰਾਂ ਨੂੰ ਭਾਰੀ ਮਾਤਰਾ ਵਿਚ ਹੈਰੋਇਨ ਸਮੇਤ ਕਾਬੂ ਕਰਕੇ ਨਸ਼ਾ ਤਸਕਰਾਂ ਦੇ ਇਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ।ਵੇਰਵਿਆਂ ਦਾ ਖੁਲਾਸਾ ਕਰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਪਾਰਟੀ ਨੂੰ ਨਜਾਇਜ਼ ਸ਼ਰਾਬ, ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਜਿਵੇਂ ਕਿ ਹੈਰੋਇਨ.....
ਕਾਰ ਮੋਟਰਸਾਈਕਲ ਦੀ ਟੱਕਰ ’ਚ ਇਕ ਦੀ ਮੌਤ
. . .  56 minutes ago
ਜੰਡਿਆਲਾ ਮੰਜਕੀ, 8 ਮਈ (ਸੁਰਜੀਤ ਸਿੰਘ ਜੰਡਿਆਲਾ)- ਨਜ਼ਦੀਕੀ ਪਿੰਡ ਸਮਰਾਏ ਦੇ ਬੱਸ ਸਟੈਂਡ ਨੇੜੇ ਕਾਰ ਅਤੇ ਮੋਟਰਸਾਈਕਲ ਦੀ ਟੱਕਰ ਵਿਚ ਮੋਟਰਸਾਈਕਲ ਚਾਲਕ ਦੀ ਮੌਤ ਅਤੇ ਨਾਲ ਬੈਠੇ ਵਿਅਕਤੀ ਦੇ ਗੰਭੀਰ ਫੱਟੜ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਜੰਡਿਆਲਾ.....
ਪਿਤਰੋਦਾ ਦਾ ਬਿਆਨ ਦੱਸਦੈ ਕਾਂਗਰਸ ਕਰਦੀ ਹੈ ਲੋਕਾਂ ਦਾ ਅਪਮਾਨ - ਸਮ੍ਰਿਤੀ ਇਰਾਨੀ
. . .  about 1 hour ago
ਨਵੀਂ ਦਿੱਲੀ, 8 ਮਈ-ਸੈਮ ਪਿਤਰੋਦਾ ਦੇ ਬਿਆਨ 'ਤੇ ਕੇਂਦਰੀ ਮੰਤਰੀ ਅਤੇ ਭਾਜਪਾ ਨੇਤਾ ਸਮ੍ਰਿਤੀ ਇਰਾਨੀ ਦਾ ਕਹਿਣਾ ਹੈ ਕਿ ਅੱਜ ਸਾਨੂੰ ਧਰਮ ਅਤੇ ਜਾਤ ਦੇ ਨਾਂ 'ਤੇ ਦੇਸ਼ ਨੂੰ ਵੰਡਣ ਵਾਲੀ ਕਾਂਗਰਸ ਪਾਰਟੀ ਬਾਰੇ ਇਕ ਹੋਰ ਘਿਣਾਉਣੀ ਸੱਚਾਈ ਦਾ ਪਤਾ ਲੱਗਾ ਹੈ ਕਿ ਇਹ ਲੋਕਾਂ ਦਾ ਅਪਮਾਨ ਵੀ...
ਅਰਵਿੰਦ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ’ਤੇ ਸ਼ੁੱਕਰਵਾਰ ਨੂੰ ਆਵੇਗਾ ਫ਼ੈਸਲਾ- ਸੁਪਰੀਮ ਕੋਰਟ
. . .  about 1 hour ago
ਨਵੀਂ ਦਿੱਲੀ, 8 ਮਈ- ਅਰਵਿੰਦ ਕੇਜਰੀਵਾਲ ਨਾਲ ਸੰਬੰਧਿਤ ਦਿੱਲੀ ਆਬਕਾਰੀ ਨੀਤੀ ਮਾਮਲੇ ਵਿਚ ਸੁਪਰੀਮ ਕੋਰਟ ਕਿਹਾ ਕਿ ਉਹ ਅਰਵਿੰਦ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ’ਤੇ ਸ਼ੁੱਕਰਵਾਰ ਨੂੰ ਆਦੇਸ਼ ਦੇ ਸਕਦੀ ਹੈ।
ਉਤਰਾਖੰਡ ਦੇ ਜੰਗਲਾਂ ਵਿਚ ਲੱਗੀ ਅੱਗ ਸੰਬੰਧੀ ਮਾਮਲੇ ਦੀ ਸੁਪਰੀਮ ਕੋਰਟ 15 ਮਈ ਨੂੰ ਕਰੇਗੀ ਸੁਣਵਾਈ
. . .  about 1 hour ago
ਨਵੀਂ ਦਿੱਲੀ, 8 ਮਈ- ਸੁਪਰੀਮ ਕੋਰਟ ਨੇ ਅੱਜ ਉੱਤਰਾਖ਼ੰਡ ਦੇ ਜੰਗਲਾਂ ਵਿਚ ਲੱਗੀ ਅੱਗ ਨਾਲ ਸੰਬੰਧਿਤ ਮਾਮਲੇ ਦੀ ਸੁਣਵਾਈ 15 ਮਈ ਨੂੰ ਪਾ ਦਿੱਤੀ ਹੈ। ਸੁਪਰੀਮ ਕੋਰਟ ਨੇ ਉੱਤਰਾਖੰਡ ਸਰਕਾਰ ਅਤੇ ਪਟੀਸ਼ਨਕਰਤਾਵਾਂ.....
ਸ਼੍ਰੋਮਣੀ ਅਕਾਲੀ ਦਲ ਵਲੋਂ ਐਸ.ਜੀ.ਪੀ.ਸੀ. ਮੈਂਬਰ ਬੀਬੀ ਹਰਜਿੰਦਰ ਕੌਰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਮੁਅੱਤਲ
. . .  29 minutes ago
ਚੰਡੀਗੜ੍ਹ, 8 ਮਈ-ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਬੀਬੀ ਹਰਜਿੰਦਰ ਕੌਰ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਿਲ ਹੋਣ ਕਾਰਨ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ...
ਭਾਜਪਾ ਜ਼ਿਲ੍ਹਾ ਪ੍ਰਧਾਨਗੀ ਛੱਡ ਚੁੱਕੇ ਰਵੀਪ੍ਰੀਤ ਸਿੰਘ ਸਿੱਧੂ ਅਕਾਲੀ ਦਲ 'ਚ ਹੋਏ ਸ਼ਾਮਿਲ
. . .  about 1 hour ago
ਲਵੰਡੀ ਸਾਬੋ, 08 ਮਈ (ਰਣਜੀਤ ਸਿੰਘ ਰਾਜੂ)-ਬੀਤੇ ਕੱਲ੍ਹ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਬਠਿੰਡਾ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਵਾਲੇ ਹਲਕਾ ਤਲਵੰਡੀ ਸਾਬੋ ਦੇ ਨੌਜਵਾਨ ਆਗੂ ਰਵੀਪ੍ਰੀਤ ਸਿੰਘ ਸਿੱਧੂ ਅੱਜ ਆਪਣੀ ਰਿਹਾਇਸ਼ ਵਿਖੇ.....
30 ਕਿਲੋ ਭੁੱਕੀ ਚੂਰਾ ਪੋਸਤ ਤੇ ਕਾਰ ਸਮੇਤ ਵਿਅਕਤੀ ਕਾਬੂ
. . .  about 1 hour ago
ਜੈਤੋ, 8 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)-ਸੀ.ਆਈ.ਏ. ਸਟਾਫ਼ ਜੈਤੋ ਵਲੋਂ 30 ਕਿਲੋ ਭੁੱਕੀ ਚੂਰਾ ਪੋਸਤ ਤੇ ਕਾਰ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਾਣਕਾਰੀ...
ਆਂਧਰਾ ਪ੍ਰਦੇਸ਼ ਦੇ ਲੋਕਾਂ ਦੀ ‘ਮਨ ਕੀ ਬਾਤ’ ਸੁਣਨ ਪ੍ਰਧਾਨ ਮੰਤਰੀ- ਵਾਈ.ਐਸ. ਸ਼ਰਮੀਲਾ
. . .  about 2 hours ago
ਬਸਪਾ ਵਲੋਂ ਟਿਕਟ ਰੋਕੇ ਜਾਣ 'ਤੇ ਸੰਭਾਵਿਤ ਉਮੀਦਵਾਰ ਉਡੰਤਰੂ - ਰਣਧੀਰ ਸਿੰਘ ਬੈਨੀਵਾਲ
. . .  about 2 hours ago
ਲੋਕ ਸਭਾ ਚੋਣਾਂ ਦੇ ਸੰਬੰਧ ਵਿਚ ਅਕਾਲੀ ਦਲ ਐੱਸ ਸੀ ਵਿੰਗ ਇਟਲੀ ਦੁਆਰਾ ਅਹਿਮ ਮੀਟਿੰਗ
. . .  about 2 hours ago
ਪਿਤਰੋਦਾ ਦਾ ਵਿਵਾਦਿਤ ਬਿਆਨ ਕਾਂਗਰਸ ਦਾ ਘਿਣਾਉਣਾ ਚਿਹਰਾ ਸਾਹਮਣੇ ਲਿਆਂਦੈ - ਅਨੁਰਾਗ ਠਾਕੁਰ
. . .  about 2 hours ago
ਸੁਖਪਾਲ ਸਿੰਘ ਖਹਿਰਾ ਨੇ ਸੰਗਰੂਰ ਤੋਂ ਭਰੇ ਨਾਮਜ਼ਦਗੀ ਕਾਗਜ਼
. . .  about 2 hours ago
ਜਲੰਧਰ ਪੁਲਿਸ ਨੇ 24 ਘੰਟਿਆਂ 'ਚ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਈ, 2 ਦੋਸ਼ੀ ਗ੍ਰਿਫਤਾਰ
. . .  about 2 hours ago
ਬੈਂਕ ਦੇ ਬਾਹਰੋਂ ਕਿਸਾਨ ਦੇ ਮੋਟਰਸਾਈਕਲ 'ਚੋਂ ਚੋਰੀ ਕੀਤਾ ਇਕ ਲੱਖ ਰੁਪਿਆ
. . .  about 3 hours ago
ਹਵਾਬਾਜ਼ੀ ਮੰਤਰਾਲੇ ਨੇ ਉਡਾਣਾਂ ਰੱਦ ਕਰਨ ਬਾਰੇ ਏਅਰ ਇੰਡੀਆ ਐਕਸਪ੍ਰੈਸ ਤੋਂ ਮੰਗੀ ਰਿਪੋਰਟ
. . .  about 3 hours ago
ਹੋਰ ਖ਼ਬਰਾਂ..
ਵਿਚਾਰ ਪ੍ਰਵਾਹ: ਭਾਰਤ ਵਾਸੀ ਉੱਠਦੇ ਜਲਦੀ ਹਨ, ਪਰ ਇਹ ਜਾਗਦੇ ਦੇਰ ਨਾਲ ਹਨ। ਪਾਸ਼

Powered by REFLEX