ਤਾਜ਼ਾ ਖਬਰਾਂ


ਢਿੱਲਵਾ ਪੁਲਿਸ ਵਲੋਂ 60 ਗ੍ਰਾਮ ਹੈਰੋਇਨ ਤੇ ਕਾਰ ਸਮੇਤ ਵਿਅਕਤੀ ਕਾਬੂ
. . .  1 minute ago
ਢਿੱਲਵਾਂ, 30 ਅਪ੍ਰੈਲ (ਗੋਬਿੰਦ ਸੁਖੀਜਾ, ਪਰਵੀਨ ਕੁਮਾਰ)-ਢਿੱਲਵਾਂ ਪੁਲਿਸ ਨੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਇਕ ਵਿਅਕਤੀ ਨੂੰ 60 ਗ੍ਰਾਮ ਹੈਰੋਇਨ ਤੇ ਗੱਡੀ ਸਮੇਤ ਕਾਬੂ ਕਰਨ ਵਿਚ ਸਫਲਤਾ...
ਚੋਣ ਕਮਿਸ਼ਨ ਨੂੰ ਮਿਲਿਆ ਅਕਾਲੀ ਦਲ ਦਾ ਵਫ਼ਦ
. . .  3 minutes ago
ਚੰਡੀਗੜ੍ਹ, 30 ਅਪ੍ਰੈਲ- ਅੱਜ ਅਕਾਲੀ ਦਲ ਦੇ ਇਕ ਵਫ਼ਦ ਨੇ ਚੋਣ ਕਮਿਸ਼ਨ ਨਾਲ ਮੁਲਾਕਾਤ ਕਰ ਕਮਿਸ਼ਨ ਕੋਲ ਅੰਮ੍ਰਿਤਾ ਵੜਿੰਗ ਵਲੋਂ ਦਿੱਤੇ ਗਏ ਬਿਆਨ ਸੰਬੰਧੀ ਸ਼ਿਕਾਇਤ ਕੀਤੀ। ਅਕਾਲੀ ਦਲ ਵਲੋਂ ਉਨ੍ਹਾਂ ਦੇ ਇਸ....
ਰਿਜ਼ਰਵੇਸ਼ਨ ਦੇ ਮੁੱਦੇ ਤੇ ਬੋਲੇ ਹਰਦੀਪ ਸਿੰਘ ਪੁਰੀ
. . .  1 minute ago
ਨਵੀਂ ਦਿੱਲੀ, 30 ਅਪ੍ਰੈਲ-ਰਿਜ਼ਰਵੇਸ਼ਨ ਦੇ ਮੁੱਦੇ 'ਤੇ ਕੇਂਦਰੀ ਮੰਤਰੀ ਅਤੇ ਪਾਰਟੀ ਨੇਤਾ ਹਰਦੀਪ ਸਿੰਘ ਪੁਰੀ ਦਾ ਕਹਿਣਾ ਹੈ ਕਿ ਸਾਡੇ ਵਿਚੋਂ....
ਛੱਤੀਸਗੜ੍ਹ: ਸੁਰੱਖਿਆ ਕਰਮੀਆਂ ਨਾਲ ਮੁਕਾਬਲੇ ਵਿਚ 7 ਨਕਸਲੀ ਢੇਰ
. . .  8 minutes ago
ਨਾਰਾਇਣਪੁਰ, 30 ਅਪ੍ਰੈਲ- ਛੱਤੀਸਗੜ੍ਹ ਦੇ ਨਰਾਇਣਪੁਰ ਅਤੇ ਕਾਂਕੇਰ ਜ਼ਿਲ੍ਹਿਆਂ ਦੇ ਨਾਲ ਲੱਗਦੇ ਜੰਗਲਾਂ ਵਿਚ ਸੁਰੱਖਿਆ ਕਰਮਚਾਰੀਆਂ ਨਾਲ ਮੁਕਾਬਲੇ ਵਿਚ ਦੋ ਔਰਤਾਂ ਸਮੇਤ ਸੱਤ ਨਕਸਲੀ ਮਾਰੇ ਗਏ ਹਨ। ਸੁਰੱਖਿਆ....
 
ਵਿਕਸਿਤ ਭਾਰਤ ਦੇ ਨਿਰਮਾਣ ਵਿਚ ਔਰਤਾਂ ਦੀ ਵੱਡੀ ਭੂਮਿਕਾ - ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  13 minutes ago
ਮਾਧਾ, (ਮਹਾਰਾਸ਼ਟਰ)-ਇਥੋਂ ਦੇ ਮਾਧਾ ਵਿਚ ਇਕ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਵਿਕਸਿਤ ਭਾਰਤ ਦੇ ਨਿਰਮਾਣ ਵਿਚ ਔਰਤਾਂ ਦੀ ਬਹੁਤ ਵੱਡੀ ਭੂਮਿਕਾ ਹੈ। ਮੋਦੀ ਨੇ ਔਰਤਾਂ ਦੇ ਸਸ਼ਕਤੀਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ। ਪਿੰਡਾਂ ਦੇ ਤੇਜ਼...
ਕਾਂਗਰਸ ਪਾਰਟੀ ਵੱਡੀ ਪਾਰਟੀ ਬਣਕੇ ਆਵੇਗੀ ਸਾਹਮਣੇ- ਰਾਜਾ ਵੜਿੰਗ
. . .  25 minutes ago
ਚੰਡੀਗੜ੍ਹ, 30 ਅਪ੍ਰੈਲ- ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅੱਜ ਲੋਕਤੰਤਰ ਤੇ ਦੇਸ਼ ਦਾ ਸੰਵਿਧਾਨ ਬਚਾਉਣ ਦੀ ਲੋੜ ਹੈ ਅਤੇ ਕਾਂਗਰਸ ਪਾਰਟੀ....
ਏ.ਡੀ.ਜੀ.ਪੀ. ਗੁਰਿੰਦਰ ਸਿੰਘ ਢਿੱਲੋਂ ਹੋਏ ਕਾਂਗਰਸ ਵਿਚ ਸ਼ਾਮਿਲ
. . .  44 minutes ago
ਨਵੀਂ ਦਿੱਲੀ, 30 ਅਪ੍ਰੈਲ- ਪੰਜਾਬ ਦੇ ਸਾਬਕਾ ਏ.ਡੀ.ਜੀ.ਪੀ. ਗੁਰਿੰਦਰ ਢਿੱਲੋਂ ਅੱਜ ਕਾਂਗਰਸ ਵਿਚ ਸ਼ਾਮਿਲ ਹੋ ਗਏ। ਢਿੱਲੋਂ ਨੇ 24 ਅਪ੍ਰੈਲ ਨੂੰ ਵੀ.ਆਰ.ਐਸ. ਲਿਆ ਸੀ। ਪੰਜਾਬ ਸਰਕਾਰ ਨੇ ਉਨ੍ਹਾਂ ਦੀ ਅਰਜੀ ਨੂੰ....
ਵਿਰਾਸਤੀ ਮਾਰਗ ਵਿਖੇ ਚੱਲ ਰਿਹਾ ਰੋਸ ਧਰਨਾ ਹੋਵੇਗਾ ਖ਼ਤਮ- ਅੰਮ੍ਰਿਤਪਾਲ ਸਿੰਘ ਦੇ ਮਾਤਾ-ਪਿਤਾ
. . .  48 minutes ago
ਅੰਮ੍ਰਿਤਸਰ, 30 ਅਪ੍ਰੈਲ (ਜਸਵੰਤ ਸਿੰਘ ਜੱਸ)-ਹਲਕਾ ਖਡੂਰ ਸਾਹਿਬ ਤੋਂ ਅਜ਼ਾਦ ਉਮੀਦਾਵਰ ਵਜੋਂ ਚੋਣ ਲੜਣ ਦਾ ਐਲਾਨ ਕਰਨ....
ਫਿਲੌਰ ਕੋਲ 63 ਲੱਖ ਦੇ ਸੋਨੇ ਦੇ ਗਹਿਣੇ ਜ਼ਬਤ
. . .  about 1 hour ago
ਜਲੰਧਰ,30 ਅਪੈੑਲ (ਸ਼ਿਵ)-ਵਰੁਣ ਰੂਜਮ ਪੰਜਾਬ ਕਮਿਸ਼ਨਰ ਦੀ ਹਦਾਇਤ ਤੇ ਜੀ.ਐਸ.ਟੀ ਮੋਬਾਈਲ ਵਿੰਗ ਅਤੇ ਪੰਜਾਬ....
ਪੰਜੇ ਸੰਬੰਧੀ ਦਿੱਤੇ ਗਏ ਬਿਆਨ ’ਤੇ ਅੰਮ੍ਰਿਤਾ ਵੜਿੰਗ ਨੇ ਮੰਗੀ ਮੁਆਫ਼ੀ
. . .  about 1 hour ago
ਚੰਡੀਗੜ੍ਹ, 30 ਅਪ੍ਰੈਲ- ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਵਲੋਂ ਦਿੱਤੇ ਗਿਆ ਬਿਆਨ ਤੋਂ ਬਾਅਦ ਉਨ੍ਹਾਂ ਨੂੰ ਵੱਡੇ ਰੋਹ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਇਸ ਸੰਬੰਧੀ ਉਨ੍ਹਾਂ....
ਟਾਂਗਰਾ ਨੇੜੇ ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ
. . .  about 1 hour ago
ਟਾਂਗਰਾ ,30 ਅਪ੍ਰੈਲ ( ਹਰਜਿੰਦਰ ਸਿੰਘ ਕਲੇਰ )-ਜੀ.ਟੀ. ਰੋਡ ਟਾਂਗਰਾ ਵਿਖੇ ਅੱਜ ਸਵੇਰੇ ਪੁਲ ਨੇੜੇ ਇਨੋਵਾ ਗੱਡੀ ਹਾਦਸਾਗ੍ਰਸਤ ਹੋ...
ਛੱਤੀਸਗੜ੍ਹ: ਨਕਸਲੀਆਂ ਅਤੇ ਸੁਰੱਖਿਆ ਕਰਮੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  about 2 hours ago
ਰਾਏਪੁਰ, 30 ਅਪ੍ਰੈਲ- ਛੱਤੀਸਗੜ੍ਹ ਦੇ ਨਰਾਇਣਪੁਰ ਅਤੇ ਕਾਂਕੇਰ ਜ਼ਿਲ੍ਹਿਆਂ ਦੀ ਸਰਹੱਦ ’ਤੇ ਅੱਜ ਨਕਸਲੀਆਂ ਅਤੇ ਸੁਰੱਖਿਆ ਕਰਮਚਾਰੀਆਂ ਵਿਚਾਲੇ ਮੁੱਠਭੇੜ ਸ਼ੁਰੂ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਝੜਪ ’ਚ...
ਸੀਨੀਅਰ ਐਡਵੋਕੇਟ ਸਿਆਲੀ, ਬਾਠ, ਨਿਜ਼ਾਮਪੁਰ ਤੇ ਬੱਲ ਬਣੇ ਅਕਾਲੀ ਦਲ ਲੀਗਲ ਸੈਲ ਦੇ ਕੌਮੀ ਮੀਤ ਪ੍ਰਧਾਨ
. . .  about 2 hours ago
ਜਾਅਲੀ ਵੀਡੀਓ ਪ੍ਰਸਾਰਿਤ ਕਰ ਵੋਟ ਮੰਗਣਾ ਨਿੰਦਣਯੋਗ ਕਾਰਵਾਈ ਹੈ- ਅਮਿਤ ਸ਼ਾਹ
. . .  about 2 hours ago
ਅੱਜ ਵੀ ਦਿਨ ਦੌਰਾਨ ਚੱਲਣਗੀਆਂ ਤੇਜ਼ ਹਵਾਵਾਂ- ਮੌਸਮ ਵਿਭਾਗ
. . .  about 2 hours ago
ਤੇਲੰਗਾਨਾ: ਪ੍ਰਧਾਨ ਮੰਤਰੀ ਅੱਜ ਇਥੇ ਕਰਨਗੇ ਚੋਣ ਰੈਲੀ ਨੂੰ ਸੰਬੋਧਨ
. . .  about 3 hours ago
ਗਿਆਨੀ ਰਘਬੀਰ ਸਿੰਘ ਵਲੋਂ ਅੰਮ੍ਰਿਤਾ ਵੜਿੰਗ ਨੂੰ ਤਾੜਨਾ, ਕਿਹਾ ਜਲਦ ਕਰੇ ਪਛਚਾਤਾਪ
. . .  about 3 hours ago
ਹੁਣ ਭਗਵੰਤ ਮਾਨ ਬਣੇ ਕੇਂਦਰ ਸਰਕਾਰ ਦੀ ਕਠਪੁਤਲੀ -ਪ੍ਰਤਾਪ ਸਿੰਘ ਬਾਜਵਾ
. . .  about 4 hours ago
ਬਿਹਾਰ: ਟਰੱਕ ਦੇ ਕਾਰ ਉਪਰ ਡਿੱਗਣ ਕਾਰਨ 6 ਲੋਕਾਂ ਦੀ ਮੌਤ
. . .  about 3 hours ago
ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਨਿਸ਼ਾਨੇਬਾਜ਼ ਗਿ੍ਫ਼ਤਾਰ
. . .  about 4 hours ago
ਹੋਰ ਖ਼ਬਰਾਂ..
ਵਿਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਹੈ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਸ਼ੀਆ ਚਾਰਲਸ

Powered by REFLEX