ਤਾਜ਼ਾ ਖਬਰਾਂ


ਮੋਦੀ ਸਰਕਾਰ 2.0 ਦੇ ਉਹ 20 ਦਿੱਗਜ ਚਿਹਰੇ, ਜਿਨ੍ਹਾਂ ਨੂੰ ਇਸ ਮੰਤਰੀ ਮੰਡਲ 'ਚ ਜਗ੍ਹਾ ਨਹੀਂ ਮਿਲੀ
. . .  17 minutes ago
ਨਵੀਂ ਦਿੱਲੀ, 9 ਜੂਨ-ਮੋਦੀ ਸਰਕਾਰ ਦੇ 3.0 ਦੇ ਸਹੁੰ ਚੁੱਕ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਇਸ ਦੌਰਾਨ ਦਿੱਲੀ ਵਿਚ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਜਿਨ੍ਹਾਂ ਸੰਸਦ ਮੈਂਬਰਾਂ ਤੱਕ ਫ਼ੋਨ ਪਹੁੰਚਿਆ ਹੈ, ਉਹ ਖ਼ੁਸ਼ੀ-ਖ਼ੁਸ਼ੀ ਸਹੁੰ....
ਭਾਰਤੀ ਯੂਥ ਕਾਂਗਰਸ ਦੇ ਵਰਕਰਾਂ ਨੇ ਨੀਟ-ਯੂ.ਜੀ.2024 ਪ੍ਰੀਖਿਆ ਦੇ ਨਤੀਜਿਆਂ 'ਚ ਕਥਿਤ ਧਾਂਦਲੀ ਦੇ ਖ਼ਿਲਾਫ਼ ਕੀਤਾ ਪ੍ਰਦਰਸ਼ਨ
. . .  about 1 hour ago
ਨਵੀਂ ਦਿੱਲੀ, 9 ਜੂਨ-ਭਾਰਤੀ ਯੂਥ ਕਾਂਗਰਸ ਦੇ ਵਰਕਰਾਂ ਨੇ ਨੀਟ-ਯੂ.ਜੀ. 2024 ਪ੍ਰੀਖਿਆ ਦੇ ਨਤੀਜਿਆਂ ਵਿਚ ਕਥਿਤ ਧਾਂਦਲੀ ਦੇ ਖ਼ਿਲਾਫ਼ ਰਾਏਸੀਨਾ ਰੋਡ 'ਤੇ ਪ੍ਰਦਰਸ਼ਨ ਕੀਤਾ। ਪੁਲੀਸ ਨੇ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿਚ ਲੈ ਲਿਆ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਹੁੰ ਚੁੱਕ ਸਮਾਗਮ ਦੀ ਭੂਟਾਨ ਦੇ ਪ੍ਰਧਾਨ ਮੰਤਰੀ ਨੇ ਖੁਸ਼ੀ ਪ੍ਰਗਟ ਕੀਤੀ
. . .  about 1 hour ago
ਨਵੀਂ ਦਿੱਲੀ, 9 ਜੂਨ-ਪ੍ਰਧਾਨ ਮੰਤਰੀ-ਨਿਯੁਕਤ ਨਰਿੰਦਰ ਮੋਦੀ ਦੇ ਸਹੁੰ ਚੁੱਕ ਸਮਾਗਮ 'ਤੇ, ਭੂਟਾਨ ਦੇ ਪ੍ਰਧਾਨ ਮੰਤਰੀ ਸ਼ੇਰਿੰਗ ਤੋਬਗੇ ਨੇ ਕਿਹਾ ਕਿ ਠੀਕ ਹੈ, ਮੈਂ ਭਾਰਤ ਵਿਚ ਆ ਕੇ ਬਹੁਤ ਖੁਸ਼ ਹਾਂ। ਇੱਥੇ ਮੇਰੀ ਪਿਛਲੀ ਫੇਰੀ ਤੋਂ ਬਾਅਦ ਇੰਨੀ ਜਲਦੀ ਵਾਪਸ ਆ....
ਰਵਨੀਤ ਸਿੰਘ ਬਿੱਟੂ ਕੇਂਦਰ ਵਿਚ ਬਨਣਗੇ ਰਾਜ ਮੰਤਰੀ
. . .  about 1 hour ago
ਲੁਧਿਆਣਾ, 9 ਜੂਨ (ਪਰਮਿੰਦਰ ਸਿੰਘਾ ਆਹੂਜਾ)-ਭਾਜਪਾ ਦੇ ਸੀਨੀਅਰ ਆਗੂ ਰਵਨੀਤ ਸਿੰਘ ਬਿੱਟੂ ਅੱਜ ਸ਼ਾਮ ਰਾਸ਼ਟਰਪਤੀ ਭਵਨ ਵਿਚ ਹੋਣ ਵਾਲੇ ਮੋਦੀ ਮੰਤਰੀ ਮੰਡਲ ਵਿਚ ਬਤੌਰ ਰਾਜ ਮੰਤਰੀ ਸੋਹ ਚੁੱਕਣਗੇ। ਇਸ ਸੰਬੰਧੀ ਬਿੱਟੂ ਨੂੰ ਬਕਾਇਦਾ ਸੱਦਾ ਵੀ....
 
ਨਸ਼ੇ ਦੀ ਵੱਧ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  about 2 hours ago
ਗੁਰੂ ਹਰ ਸਹਾਏ, ਫਿਰੋਜ਼ਪੁਰ 9 ਜੂਨ (ਹਰਚਰਨ ਸਿੰਘ ਸੰਧੂ)-ਗੁਰੂ ਹਰ ਸਹਾਏ ਦੇ ਕਬਰਸਤਾਨ ਵਿਖੇ ਇਕ ਨੋਜਵਾਨ ਦੀ ਚਿੱਟੇ ਨਸ਼ੇ ਦਾ ਟੀਕਾ ਲਾਉਣ ਸਮੇਂ ਮੌਕੇ ਤੇ ਹੀ ਮੌਤ ਹੋ ਜਾਣ ਦੀ ਖ਼ਬਰ ਹੈ।ਜਿਸ ਦੀ ਪਛਾਣ ਗੁਰਵਿੰਦਰ ਸਿੰਘ ਵਾਸੀ ਪਿੰਡ ਕੋਹਰ ਸਿੰਘ....
ਮੋਦੀ ਜੀ ਨੇ ਦੇਸ਼ ਦਾ ਵਿਕਾਸ ਕਰਨ ਦਾ ਕੀਤਾ ਹੈ ਵਾਅਦਾ-ਗਜੇਂਦਰ ਸਿੰਘ ਸ਼ੇਖਾਵਤ
. . .  about 2 hours ago
ਨਵੀਂ ਦਿੱਲੀ, 9 ਜੂਨ-ਭਾਜਪਾ ਨੇਤਾ ਗਜੇਂਦਰ ਸਿੰਘ ਸ਼ੇਖਾਵਤ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੈਨੂੰ ਲਗਾਤਾਰ ਤੀਜੀ ਵਾਰ ਆਪਣੀ ਟੀਮ ਵਿਚ ਸ਼ਾਮਿਲ ਕਰਕੇ ਦੇਸ਼ ਦੀ ਸੇਵਾ ਕਰਨ ਦਾ ਖੁਸ਼ ਕਿਸਮਤ ਮੌਕਾ ਦਿੱਤਾ ਹੈ।ਮੋਦੀ ਜੀ ਨੇ ਦੇਸ਼ ਦਾ....
ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ 10 ਜੂਨ ਨੂੰ ਅਮਲੋਹ ਵਿਖੇ ਵੋਟਰਾਂ ਦਾ ਕਰਨਗੇ ਧੰਨਵਾਦ-ਜਗਬੀਰ ਸਲਾਣਾ
. . .  about 2 hours ago
ਅਮਲੋਹ, 9 ਜੂਨ, (ਕੇਵਲ ਸਿੰਘ)-ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਤੋਂ ਚੋਣ ਜਿੱਤ ਕੇ ਐਮ.ਪੀ. ਬਣੇ ਡਾ. ਅਮਰ ਸਿੰਘ 10 ਜੂਨ ਨੂੰ ਸ਼ਾਮ 4 ਵਜੇ ਕਾਂਗਰਸ ਪਾਰਟੀ ਦਫ਼ਤਰ ਅਮਲੋਹ ਵਿਖੇ ਪਹੁੰਚ ਰਹੇ ਹਨ। ਉਥੇ ਹੀ ਸਾਬਕਾ ਕੈਬਨਿਟ ਮੰਤਰੀ ਕਾਕਾ....
ਤੀਜੇ ਕਾਰਜਕਾਲ 'ਚ ਇਤਿਹਾਸਕ ਫੈਸਲੇ ਲਏ ਜਾਣਗੇ-ਪੁਸ਼ਕਰ ਸਿੰਘ ਧਾਮੀ
. . .  about 2 hours ago
ਨਵੀਂ ਦਿੱਲੀ, 9 ਜੂਨ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਹੁੰ ਚੁੱਕ ਸਮਾਗਮ 'ਤੇ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਕਿਹਾ ਕਿ ਅੱਜ ਬਹੁਤ ਇਤਿਹਾਸਕ ਦਿਨ ਹੈ।ਪੀ.ਐਮ. ਮੋਦੀ ਦੀ ਅਗਵਾਈ ਵਿਚ ਤੀਜੀ ਵਾਰ ਸਰਕਾਰ ਬਣੇਗੀ। ਤੀਜੇ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਹੁੰ ਚੁੱਕ ਸਮਾਗਮ 'ਚ ਸ਼ਾਮਿਲ ਹੋਣ ਲਈ ਦਿੱਲੀ ਪਹੁੰਚੇ ਸ੍ਰੀਲੰਕਾ ਦੇ ਰਾਸ਼ਟਰਪਤੀ
. . .  about 3 hours ago
ਨਵੀਂ ਦਿੱਲੀ, 9 ਜੂਨ-ਪ੍ਰਧਾਨ ਮੰਤਰੀ ਮੋਦੀ ਦੇ ਸਹੁੰ ਚੁੱਕ ਸਮਾਗਮ ਵਿਚ ਸ਼ਾਮਿਲ ਹੋਣ ਲਈ ਸ੍ਰੀਲੰਕਾ ਦੇ ਰਾਸ਼ਟਰਪਤੀ ਰਾਨਿਲ ਵਿਕਰਮਸਿੰਘੇ ਵੀ ਪੁੱਜੇ....
ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਨੇ ਪ੍ਰਧਾਨ ਮੰਤਰੀ ਮੋਦੀ ਦੇ ਸਹੁੰ ਚੁੱਕ ਸਮਾਗਮ ਵਿਚ ਸ਼ਾਮਿਲ ਹੋਣ ਦਾ ਕੀਤਾ ਫੈਸਲਾ
. . .  about 3 hours ago
ਨਵੀਂ ਦਿੱਲੀ, 9 ਜੂਨ-ਪਾਰਟੀ ਅਤੇ ਸਹਿਯੋਗੀਆਂ ਨਾਲ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ, ਕਾਂਗਰਸ ਪ੍ਰਧਾਨ ਅਤੇ ਰਾਜ ਸਭਾ ਵਿਚ ਐਲ.ਓ.ਪੀ., ਮਲਿਕਾਅਰਜੁਨ ਖੜਗੇ ਨੇ ਅੱਜ ਰਾਸ਼ਟਰਪਤੀ ਭਵਨ ਵਿਚ ਪ੍ਰਧਾਨ ਮੰਤਰੀ-ਨਿਯੁਕਤ ਨਰਿੰਦਰ ਮੋਦੀ ਦੇ ਸਹੁੰ....
ਸਰਹੱਦੀ ਖੇਤਰ ਦੋ ਜੱਗਾਂ ਤੋਂ ਹੈਰੋਇਨ ਬ੍ਰਾਮਦ ਹੋਈ,ਦੋ ਦੋਸ਼ੀ ਵੀ ਕਾਬੂ
. . .  about 4 hours ago
ਖੇਮਕਰਨ,9 ਜੂਨ(ਰਾਕੇਸ਼ ਕੁਮਾਰ ਬਿੱਲਾ)-ਸੀ.ਆਈ.ਏ. ਤਰਨ ਤਾਰਨ ਦੀ ਟੀਮ ਨੇ ਤਰਨ ਤਾਰਨ ਤੋਂ ਖੇਮਕਰਨ ਤੱਕ ਗਸ਼ਤ ਦੋਰਾਨ ਸ਼ੱਕ ਦੇ ਅਧਾਰ ਤੇ ਦੋ ਵਿਆਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋ 255 ਗ੍ਰਾਮ ਹੈਰੋਇਨ ਬ੍ਰਾਮਦ ਕੀਤੀ ਹੈ।ਜਿਨ੍ਹਾਂ ਦੀ ਪਹਿਚਾਣ...
ਨਰਿੰਦਰ ਮੋਦੀ ਦੀ ਰਿਹਾਇਸ਼ 'ਤੇ ਚਾਹ ਮੀਟਿੰਗ ਲਈ ਪੰਹੁਚੇ ਭਾਜਪਾ ਆਗੂ
. . .  about 4 hours ago
ਨਵੀਂ ਦਿੱਲੀ, 9 ਜੂਨ-ਤੇਲੰਗਾਨਾ ਭਾਜਪਾ ਦੇ ਪ੍ਰਧਾਨ ਜੀ ਕਿਸ਼ਨ ਰੈੱਡੀ ਅਤੇ ਪਾਰਟੀ ਨੇਤਾ ਬੰਦੀ ਸੰਜੇ ਨੇ ਵੀ ਪ੍ਰਧਾਨ ਮੰਤਰੀ-ਨਿਯੁਕਤ ਨਰਿੰਦਰ ਮੋਦੀ ਦੀ ਰਿਹਾਇਸ਼ 7, ਐਲਕੇਐਮ ਵਿਖੇ ਚਾਹ ਮੀਟਿੰਗ ਲਈ ਸੱਦਾ ਦਿੱਤਾ।ਇਸ ਮੌਕੇ 'ਤੇ ਭਾਜਪਾ ਦੇ ਚੁਣੇ ਹੋਏ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਹੁੰ ਚੁੱਕ ਸਮਾਗਮ 'ਚ ਸ਼ਾਮਿਲ ਹੋਣ ਲਈ ਦਿੱਲੀ ਪਹੁੰਚੇ ਭੂਟਾਨ ਦੇ ਪ੍ਰਧਾਨ ਮੰਤਰੀ
. . .  about 4 hours ago
ਰਵਨੀਤ ਸਿੰਘ ਬਿੱਟੂ ਨੂੰ ਕੇਂਦਰ ਵਿਚ ਰਾਜ ਮੰਤਰੀ ਬਣਾਉਣ ਦੀ ਚਰਚਾ
. . .  about 4 hours ago
ਨਰਿੰਦਰ ਮੋਦੀ ਦੇ ਤੀਜੀ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣ ਨੂੰ ਲੈ ਕੇ ਸੰਗਰੂਰ 'ਚ ਖੁਸ਼ੀ ਦਾ ਮਾਹੌਲ
. . .  about 4 hours ago
ਟੀ.ਡੀ.ਪੀ. ਮੁਖੀ ਐਨ ਚੰਦਰਬਾਬੂ ਨਾਇਡੂ ਰਾਮੋਜੀ ਰਾਓ ਦੇ ਅੰਤਿਮ ਸੰਸਕਾਰ 'ਚ ਹੋਏ ਸ਼ਾਮਿਲ
. . .  about 4 hours ago
ਸ਼ੈਲਰ ਦੀ ਕੰਧ ਡਿੱਗਣ ਕਾਰਨ ਜਖ਼ਮੀ ਹੋਏ ਇਕ ਹੋਰ ਮਜ਼ਦੂਰ ਦੀ ਮੌਤ,ਗਿਣਤੀ ਹੋਈ ਚਾਰ
. . .  about 4 hours ago
ਚੋਟੀ ਦੇ ਅਦਾਕਾਰ ਰਜਨੀਕਾਂਤ ਨਰਿੰਦਰ ਮੋਦੀ ਦੇ ਸਹੁੰ ਚੁੱਕ ਸਮਾਗਮ ਵਿਚ ਲੈਣਗੇ ਹਿੱਸਾ
. . .  about 2 hours ago
ਟੀ-20 ਵਿਸ਼ਵ ਕੱਪ : ਗੁਜਰਾਤ ਚ ਪਲਾਸਟਿਕ ਦੇ ਕੂੜੇ ਨਾਲ ਬਣਾਏ ਗਏ ਭਾਰਤ ਅਤੇ ਪਾਕਿਸਤਾਨ ਸਮੇਤ 20 ਦੇਸ਼ਾਂ ਦੇ ਝੰਡੇ
. . .  about 5 hours ago
ਹੈਦਰਾਬਾਦ : ਅੰਤਿਮ ਸੰਸਕਾਰ ਲਈ ਲਿਜਾਇਆ ਜਾ ਰਿਹਾ ਹੈ ਰਾਮੋਜੀ ਰਾਓ ਦੀ ਮ੍ਰਿਤਕ ਦੇਹ ਨੂੰ
. . .  about 6 hours ago
ਹੋਰ ਖ਼ਬਰਾਂ..
ਵਿਚਾਰ ਪ੍ਰਵਾਹ: ਜਦੋਂ ਕਿਸੇ ਵਿਅਕਤੀ ਨੂੰ ਜਨਤਾ ਦਾ ਸਮਰਥਨ ਮਿਲਦਾ ਹੈ ਤਾਂ ਉਸ ਨੂੰ ਆਪਣਾ ਆਪ ਜਨਤਾ ਦੀ ਅਮਾਨਤ ਸਮਝਣਾ ਚਾਹੀਦਾ ਹੈ। -ਥਾਮਸ ਜੈਫਰਸਨ

Powered by REFLEX