ਤਾਜ਼ਾ ਖਬਰਾਂ


ਅਸੀਂ ਦੇਖਾਂਗੇ ਕਿ ਇਹ ਸਰਕਾਰ ਕਿੰਨੇ ਦਿਨ ਕੰਮ ਕਰੇਗੀ - ਰੇਣੂਕਾ ਚੌਧਰੀ
. . .  1 minute ago
ਨਵੀਂ ਦਿੱਲੀ, ਕਾਂਗਰਸ ਦੀ ਸੰਸਦ ਮੈਂਬਰ ਰੇਣੂਕਾ ਚੌਧਰੀ ਦਾ ਕਹਿਣਾ ਹੈ, "ਅਸੀਂ ਦੇਖਾਂਗੇ ਕਿ ਇਹ ਸਰਕਾਰ ਕਿੰਨੀ ਦੇਰ ਕੰਮ ਕਰੇਗੀ..."। ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਵਿਰੋਧੀ ਧਿਰ ਦਾ ਨੇਤਾ ਬਣਨ 'ਤੇ, ਉਨ੍ਹਾਂ ਕਿਹਾ, "ਪੂਰਾ ਦੇਸ਼ ਇਹ...
ਕਿਤੇ ਨਾ ਕਿਤੇ ਨਾ-ਖ਼ੁਸ਼ ਸਨ ਅਯੁੱਧਿਆ ਦੇ ਲੋਕ - ਡਿੰਪਲ ਯਾਦਵ
. . .  26 minutes ago
ਲਖਨਊ, 8 ਜੂਨ - ਸਮਾਜਵਾਦੀ ਪਾਰਟੀ ਦੀ ਸੰਸਦ ਮੈਂਬਰ ਡਿੰਪਲ ਯਾਦਵ ਨੇ ਕਿਹਾ, “ਮੈਂ ਸਾਡੀ ਸਮਾਜਵਾਦੀ ਪਾਰਟੀ ਦੇ ਸਾਰੇ ਸੰਸਦ ਮੈਂਬਰਾਂ ਨੂੰ ਵਧਾਈ ਦੇਣਾ ਚਾਹਾਂਗੀ ਅਤੇ ਨਾਲ ਹੀ ਉੱਤਰ ਪ੍ਰਦੇਸ਼ ਦੇ ਸਾਰੇ ਲੋਕਾਂ ਦਾ...
ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
. . .  35 minutes ago
ਮਖੂ, 8 ਜੂਨ (ਕੁਲਵਿੰਦਰ ਸਿੰਘ ਸੰਧੂ) - ਬਲਾਕ ਮਖੂ ਦੇ ਪਿੰਡ ਸੂਦਾਂ ਦੇ ਨੌਜਵਾਨ ਬੇਅੰਤ ਸਿੰਘ ਪੁੱਤਰ ਬਲਵਿੰਦਰ ਸਿੰਘ ਉਮਰ 20 ਸਾਲ ਦੀ ਇਕ ਨੌਜਵਾਨ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ।। ਸੂਤਰਾਂ ਤੋਂ ਮਿਲੀ ਜਾਣਕਾਰੀ...
ਚਲਦੇ ਟਰੱਕ ਨੂੰ ਲੱਗੀ ਅੱਗ
. . .  40 minutes ago
ਕਾਲਾ ਸੰਘਿਆਂ, 8 ਜੂਨ (ਬਲਜੀਤ ਸਿੰਘ ਸੰਘਾ) - ਸਥਾਨਕ ਕਸਬੇ 'ਚ ਕਪੂਰਥਲਾ ਰੋਡ 'ਤੇ ਨਕੋਦਰ ਵਲੋਂ ਆ ਰਹੇ ਮੱਕੀ ਦੇ ਟਾਂਡਿਆਂ ਨਾਲ ਲੱਦੇ ਟਰੱਕ ਨੂੰ ਅਚਾਨਕ ਅੱਗ ਲੱਗ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮੌਕੇ 'ਤੇ ਇਕੱਤਰ ਕੀਤੀ ਗਈ ਜਾਣਕਾਰੀ ਅਨੁਸਾਰ ਟਰੱਕ...
 
ਕਾਂਗਰਸ ਨੇਤਾ ਸੋਨੀਆ ਗਾਂਧੀ ਕਾਂਗਰਸ ਸੰਸਦੀ ਪਾਰਟੀ ਦੀ ਚੇਅਰਪਰਸਨ ਵਜੋਂ ਮੁੜ ਚੁਣੀ ਗਈ ਹੈ
. . .  about 1 hour ago
ਨਵੀਂ ਦਿੱਲੀ, 8 ਜੂਨ-ਕਾਂਗਰਸ ਨੇਤਾ ਸੋਨੀਆ ਗਾਂਧੀ ਸੰਸਦ ਦੇ ਸੈਂਟਰਲ ਹਾਲ ਵਿਚ ਕਾਂਗਰਸ ਸੰਸਦੀ ਦਲ ਦੀ ਮੀਟਿੰਗ ਵਿਚ ਸ਼ਾਮਿਲ ਹੋਣ ਤੋਂ ਬਾਅਦ ਰਵਾਨਾ ਹੋਈ।ਉਹ ਕਾਂਗਰਸ ਸੰਸਦੀ ਪਾਰਟੀ (ਸੀਪੀਪੀ) ਦੀ ਚੇਅਰਪਰਸਨ ਵਜੋਂ ਮੁੜ ਚੁਣੀ ਗਈ ...
ਕਾਂਗਰਸ ਸੰਸਦੀ ਦਲ ਦੀ ਬੈਠਕ 'ਚ ਚੇਅਰਪਰਸਨ ਦੇ ਅਹੁਦੇ ਲਈ ਸੋਨੀਆ ਗਾਂਧੀ ਦੇ ਨਾਮ ਦਾ ਕੀਤਾ ਪ੍ਰਸਤਾਵ
. . .  about 1 hour ago
ਨਵੀਂ ਦਿੱਲੀ, 8ਜੂਨ-ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਨੇ ਕਾਂਗਰਸ ਸੰਸਦੀ ਪਾਰਟੀ (ਸੀਪੀਪੀ) ਦੇ ਚੇਅਰਪਰਸਨ ਦੇ ਅਹੁਦੇ ਲਈ ਸੋਨੀਆ ਗਾਂਧੀ ਦੇ ਨਾਮ ਦਾ ਪ੍ਰਸਤਾਵ ਕੀਤਾ.....
ਮੈਨੂੰ ਆਲ ਇੰਡੀਆ ਤ੍ਰਿਣਮੂਲ ਕਾਂਗਰਸ ਸੰਸਦੀ ਦਲ ਦਾ ਪ੍ਰਧਾਨ ਬਣਾਇਆ ਗਿਆ ਹੈ-ਮੁੱਖ ਮੰਤਰੀ ਮਮਤਾ ਬੈਨਰਜੀ
. . .  about 1 hour ago
ਪੱਛਮੀ ਬੰਗਾਲ, 8 ਜੂਨ-ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਮੈਨੂੰ ਆਲ ਇੰਡੀਆ ਤ੍ਰਿਣਮੂਲ ਕਾਂਗਰਸ ਸੰਸਦੀ ਦਲ ਦਾ ਪ੍ਰਧਾਨ, ਪਾਰਟੀ ਦੇ ਸੰਸਦ ਮੈਂਬਰ ਸੁਦੀਪ ਬੰਦੋਪਾਧਿਆਏ ਨੂੰ ਲੋਕ ਸਭਾ 'ਚ ਪਾਰਟੀ ਦਾ ਨੇਤਾ, ਡਾ.ਕਾਕੋਲੀ....
ਚਿੱਟੇ ਦਿਨ ਧਾਰਮਿਕ ਅਸਥਾਨ ਤੋਂ 26 ਹਜਾਰ ਰੁਪਏ ਚੋਰੀ
. . .  about 1 hour ago
ਕਟਾਰੀਆਂ, 8 ਜੂਨ (ਪ੍ਰੇਮੀ ਸੰਧਵਾਂ)-ਬੰਗਾ ਬਲਾਕ ਦੇ ਪਿੰਡ ਸੰਧਵਾਂ ਵਿਖੇ ਡੇਰਾ ਬਾਬਾ ਮਸਤ ਗੇਂਦਾ ਭਗਤ ਦੇ ਧਾਰਮਿਕ ਸਥਾਨ ਤੋਂ 26000 ਰੁਪਏ ਦਿਨ ਦਿਹਾੜੇ ਚੋਰੀ ਹੋਣ ਦਾ ਸਮਾਚਾਰ ਹੈ। ਡੇਰੇ ਦੇ ਗੱਦੀ ਨਸ਼ੀਨ ਸੰਤ ਬਾਬਾ ਹਾਕਮ ਦਾਸ ਨੇ ਦੱਸਿਆ ਕਿ ਉਨ੍ਹਾਂ.....
ਕਾਂਗਰਸ ਸੰਸਦੀ ਦਲ ਦੀ ਮੀਟਿੰਗ ਲਈ ਚੇਅਰਪਰਸਨ ਸੋਨੀਆ ਗਾਂਧੀ ਸਮੇਤ ਕਾਂਗਰਸੀ ਆਗੂ ਪੁੱਜੇ
. . .  about 1 hour ago
ਨਵੀਂ ਦਿੱਲੀ, 8 ਜੂਨ-ਕਾਂਗਰਸ ਸੰਸਦੀ ਦਲ ਦੀ ਚੇਅਰਪਰਸਨ ਸੋਨੀਆ ਗਾਂਧੀ, ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਪਾਰਟੀ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਅਤੇ ਪਾਰਟੀ ਦੇ ਹੋਰ ਨੇਤਾ ਸੰਸਦ ਦੇ ਸੈਂਟਰਲ ਹਾਲ, ਦਿੱਲੀ ਵਿਚ ਕਾਂਗਰਸ ਸੰਸਦੀ ਦਲ ਦੀ.....
ਅਸਾਮ ਦੇ ਮੁੱਖ ਮੰਤਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਹੁੰ ਚੁੱਕ ਸਮਾਗਮ ਵਿਚ ਹੋਣਗੇ ਸ਼ਾਮਿਲ
. . .  about 2 hours ago
ਨਵੀਂ ਦਿੱਲੀ, 8 ਜੂਨ-ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ 9 ਜੂਨ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਹੁੰ ਚੁੱਕ ਸਮਾਗਮ ਵਿਚ ਸ਼ਾਮਿਲ ਹੋਣ ਲਈ ਦਿੱਲੀ ਪਹੁੰਚੇ।ਪ੍ਰਧਾਨ ਮੰਤਰੀ-ਨਿਯੁਕਤ ਮੋਦੀ 9 ਜੂਨ, ਸ਼ਾਮ 7.15 ਵਜੇ ਲਗਾਤਾਰ ਤੀਜੀ ਵਾਰ...
255 ਗ੍ਰਾਮ ਹੈਰੋਇਨ ਦੋ ਲੱਖ ਪੰਜ ਹਜ਼ਾਰ ਡਰੱਗ ਮਨੀ ਸਮੇਤ ਇਕ ਕਾਬੂ
. . .  about 2 hours ago
ਕੋਟਫ਼ਤੂਹੀ, 8 ਜੂਨ (ਅਵਤਾਰ ਸਿੰਘ ਅਟਵਾਲ)-ਸਥਾਨਕ ਪੁਲਿਸ ਨੇ ਮੁਖ਼ਬਰ ਦੀ ਇਤਲਾਹ ਤੇ ਇਕ ਨੌਜਵਾਨ ਪਾਸੋਂ 255 ਗ੍ਰਾਮ ਹੈਰੋਇਨ, ਦੋ ਲੱਖ ਪੰਜ ਹਜ਼ਾਰ ਰੁਪਏ ਦੀ ਨਗਦੀ ਤੇ ਹੋਰ ਸਮਾਨ ਕਾਬੂ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ। ਪ੍ਰਾਪਤ ਜਾਣਕਾਰੀ.....
ਮੋਹਾਲੀ 'ਚ ਦਿਨ ਦਿਹਾੜੇ ਔਰਤ ਦਾ ਕਤਲ ਦੇ ਮਾਮਲੇ 'ਚ ਬੋਲੇ-ਪੰਜਾਬ ਮਹਿਲਾ ਕਮਿਸ਼ਨ ਰਾਜ ਲਾਲੀ ਗਿੱਲ
. . .  about 2 hours ago
ਚੰਡੀਗੜ੍ਹ, 8 ਜੂਨ-ਮੋਹਾਲੀ 'ਚ ਦਿਨ ਦਿਹਾੜੇ ਔਰਤ ਦਾ ਕਤਲ ਦੇ ਮਾਮਲੇ 'ਚ ਪੰਜਾਬ ਮਹਿਲਾ ਕਮਿਸ਼ਨ ਰਾਜ ਲਾਲੀ ਗਿੱਲ ਦਾ ਕਹਿਣਾ ਹੈ ਕਿ ਇਕ ਔਰਤ ਆਪਣੇ ਦਫ਼ਤਰ ਜਾ ਰਹੀ ਸੀ ਅਤੇ ਜਦੋਂ ਉਹ ਬੱਸ ਤੋਂ ਹੇਠਾਂ ਉਤਰੀ ਤਾਂ ਉਸ 'ਤੇ ਇਕ ਵਿਅਕਤੀ ਨੇ....
ਸ਼੍ਰੋਮਣੀ ਕਮੇਟੀ ਸ਼ਤਾਬਦੀਆਂ ਨੂੰ ਸਮਰਪਿਤ ਧਰਮ ਪ੍ਰਚਾਰ ਲਹਿਰ ਕਰੇਗੀ ਪ੍ਰਚੰਡ-ਐਡਵੋਕੇਟ ਧਾਮੀ
. . .  about 3 hours ago
ਡੈਨਮਾਰਕ ਦੀ ਪ੍ਰਧਾਨ ਮੰਤਰੀ ਦੀ ਹਮਲੇ ਦੀ ਖ਼ਬਰ 'ਤੇ ਚਿੰਤਾ ਪ੍ਰਗਟ ਕੀਤੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 3 hours ago
ਜਵਾਹਰ ਲਾਲ ਨਹਿਰੂ ਤੋਂ ਬਾਅਦ ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਚੁੱਕਣ ਵਾਲੇ ਦੂਜੇ ਵਿਅਕਤੀ ਹੋਣਗੇ ਨਰਿੰਦਰ ਮੋਦੀ - ਰਾਜੇਂਦਰ ਸ਼ੁਕਲਾ
. . .  about 3 hours ago
ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਮੁੱਖ ਲੀਡਰ ਅਤੇ ਵਰਕਰ ਦਾ ਕੀਤਾ ਧੰਨਵਾਦ
. . .  about 3 hours ago
ਸਹੁੰ ਚੁੱਕ ਸਮਾਗਮ ਲਈ ਸੱਦੇ ਗਏ ਸਿਰਫ਼ ਅੰਤਰਰਾਸ਼ਟਰੀ ਨੇਤਾ- ਜੈ ਰਾਮ ਰਮੇਸ਼
. . .  about 4 hours ago
ਟੀ.ਡੀ.ਪੀ. ਮੁਖੀ ਐਨ ਚੰਦਰਬਾਬੂ ਨਾਇਡੂ ਨੇ ਰਾਮੋਜੀ ਰਾਓ ਨੂੰ ਸ਼ਰਧਾਂਜਲੀ ਭੇਟ ਕੀਤੀ
. . .  about 4 hours ago
ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਜਮਾਤਾਂ ਦੀ ਅਨੁਪੂਰਕ ਪ੍ਰੀਖਿਆ ਜੁਲਾਈ 'ਚ
. . .  about 4 hours ago
ਸ਼ੈਲਰ ਦੀ ਕੰਧ ਡਿੱਗਣ ਨਾਲ ਤਿੰਨ ਮਜ਼ਦੂਰਾਂ ਦੀ ਮੌਤ, ਦੋ ਗੰਭੀਰ ਜਖ਼ਮੀ
. . .  about 4 hours ago
ਹੋਰ ਖ਼ਬਰਾਂ..
ਵਿਚਾਰ ਪ੍ਰਵਾਹ: ਕਿਸੇ ਉੱਚੇ ਮੁਕਾਮ 'ਤੇ ਪਹੁੰਚਣਾ ਕੁਝ ਸੌਖਾ ਹੈ ਪਰ ਉਸ ਨੂੰ ਕਾਇਮ ਰੱਖਣਾ ਬਹੁਤ ਔਖਾ ਹੈ। -ਅਗਿਆਤ

Powered by REFLEX