ਤਾਜ਼ਾ ਖਬਰਾਂ


ਅਮਿਤ ਸ਼ਾਹ ਨੇ ਜੰਮੂ ਕਸ਼ਮੀਰ ਦੀ ਸਥਿਤੀ ਸੰਬੰਧੀ ਕੀਤੀ ਸਮੀਖਿਆ ਮੀਟਿੰਗ
. . .  9 minutes ago
ਨਵੀਂ ਦਿੱਲੀ, 14 ਜੂਨ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਗ੍ਰਹਿ ਮੰਤਰਾਲੇ ਦੇ ਅਧਿਕਾਰੀਆਂ ਨਾਲ ਜੰਮੂ ਅਤੇ ਕਸ਼ਮੀਰ ਵਿਚ ਸੁਰੱਖਿਆ ਸਥਿਤੀ ਬਾਰੇ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ। ਕੇਂਦਰੀ ਗ੍ਰਹਿ ਮੰਤਰੀ....
ਬੀ.ਐਸ. ਯੇਦੀਯੁਰੱਪਾ ਦੀ ਗਿ੍ਫ਼ਤਾਰੀ ’ਤੇ ਅਗਲੀ ਸੁਣਵਾਈ ਤੱਕ ਲੱਗੀ ਰੋਕ
. . .  about 1 hour ago
ਬੈਂਗਲੁਰੂ, 14 ਜੂਨ- ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਬੀ.ਐਸ. ਯੇਦੀਯੁਰੱਪਾ ਦੇ ਖ਼ਿਲਾਫ਼ ਪੋਕਸੋ ਮਾਮਲੇ ’ਚ ਅਗਲੀ ਸੁਣਵਾਈ ਤੱਕ ਗ੍ਰਿਫ਼ਤਾਰੀ ਅਤੇ ਹਿਰਾਸਤ ਦੀ ਕਾਰਵਾਈ....
ਕੁਲਬੀਰ ਸਿੰਘ ਜ਼ੀਰਾ ਦੀ ਪੇਸ਼ਗੀ ਜ਼ਮਾਨਤ ਖ਼ਾਰਜ
. . .  about 1 hour ago
ਫ਼ਿਰੋਜ਼ਪੁਰ, 14 ਜੂਨ (ਰਾਕੇਸ਼ ਚਾਵਲਾ)- ਇਰਾਦੇ ਕਤਲ ਦੇ ਮਾਮਲੇ ਵਿਚ ਨਾਮਜ਼ਦ ਸਾਬਕਾ ਕਾਂਗਰਸੀ ਵਿਧਾਇਕ ਤੇ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਦੀ ਪੇਸ਼ਗੀ ਜ਼ਮਾਨਤ ਅਰਜ਼ੀ ਅੱਜ ਫ਼ਿਰੋਜ਼ਪੁਰ ਦੀ ਅਦਾਲਤ ਨੇ ਖ਼ਾਰਜ....
ਸਵਾਤੀ ਮਾਲੀਵਾਲ ਕੁੱਟਮਾਰ ਮਾਮਲਾ: ਵਿਭਵ ਕੁਮਾਰ ਦੀ ਨਿਆਂਇਕ ਹਿਰਾਸਤ ਵਿਚ ਇਕ ਦਿਨ ਦਾ ਵਾਧਾ
. . .  about 1 hour ago
ਨਵੀਂ ਦਿੱਲੀ, 14 ਜੂਨ- ਸਵਾਤੀ ਮਾਲੀਵਾਲ ਕੁੱਟਮਾਰ ਮਾਮਲੇ ਵਿਚ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਨੇ ਬਿਭਵ ਕੁਮਾਰ ਦੀ ਨਿਆਂਇਕ ਹਿਰਾਸਤ ਇਕ ਦਿਨ ਲਈ ਵਧਾ ਦਿੱਤੀ ਹੈ। ਉਸ ਨੂੰ ਵੀਡੀਓ ਕਾਨਫ਼ਰੰਸਿੰਗ....
 
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵਿਧਾਇਕ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  about 2 hours ago
ਚੰਡੀਗੜ੍ਹ, 14 ਜੂਨ- ਗਿੱਦੜਬਾਹਾ ਹਲਕੇ ਤੋਂ ਐਮ.ਐਲ.ਏ. ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੇ ਵਿਧਾਇਕੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਆਪਣਾ...
ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਵਾਲੇ ਸਿੱਖ ਜਥੇ ਨੂੰ ਮਿਲੇ ਵੀਜ਼ੇ, 23 ਨਾਮ ਕੱਟੇ
. . .  about 2 hours ago
ਅਟਾਰੀ, (ਅੰਮ੍ਰਿਤਸਰ) 14 ਜੂਨ, (ਜਸਵੰਤ ਸਿੰਘ ਜੱਸ/ਰਾਜਿੰਦਰ ਸਿੰਘ ਰੂਬੀ)- ਗੁਰਦੁਆਰਾ ਡੇਰਾ ਸਾਹਿਬ ਲਾਹੌਰ ਪਾਕਿਸਤਾਨ ਦੇ ਨਜ਼ਦੀਕ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਸਮਾਧ ਤੇ ਹਰ ਸਾਲ ਦੀ ਤਰ੍ਹਾਂ ਬਰਸੀ....
ਕਾਂਗਰਸ ਹੀ ਕਰ ਸਕਦੀ ਹੈ ਪੰਜਾਬ ਦੀ ਪ੍ਰਤੀਨਿੱਧਤਾ- ਰਾਜਾ ਵੜਿੰਗ
. . .  about 3 hours ago
ਚੰਡੀਗੜ੍ਹ, 14 ਜੂਨ- ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਪਾਰਟੀ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੇ ਨਤੀਜੇ ਬਹੁਤ ਚੰਗੇ ਸਨ। ਅਸੀਂ ਪੰਜਾਬ ਵਿਚ ਸਭ ਤੋਂ ਵੱਧ ਸੀਟਾਂ ਲੈ ਕੇ....
ਸ਼੍ਰੋਮਣੀ ਅਕਾਲੀ ਦਲ ਨੇ ਨਗਰ ਕੌਂਸਲ ਤਪਾ ਦੇ ਸਾਬਕਾ ਪ੍ਰਧਾਨ ਤਰਲੋਚਨ ਬਾਂਸਲ ਨੂੰ ਪਾਰਟੀ ਵਿਚੋਂ ਕੱਢਿਆ
. . .  about 3 hours ago
ਬਰਨਾਲਾ, 14 ਜੂਨ (ਗੁਰਪ੍ਰੀਤ ਸਿੰਘ ਲਾਡੀ)- ਲੰਘੀਆਂ ਲੋਕ ਸਭਾ ਚੋਣਾਂ ਵਿਚ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਵਾਲੇ ਆਗੂਆਂ ਉਪਰ ਰਾਜਨੀਤਕ ਪਾਰਟੀਆਂ ਵਲੋਂ ਕੀਤੀਆਂ ਜਾ ਰਹੀਆਂ ਅਨੁਸਾਸ਼ਨੀ ਕਾਰਵਾਈਆਂ ਸਾਹਮਣੇ...
ਸ਼ਨੀਵਾਰ ਨੂੰ ਲੋਕ ਸਭਾ ਚੋਣਾਂ ਦੀ ਸਮੀਖਿਆ ਲਈ ਭਾਜਪਾ ਕਰੇਗੀ ਮੀਟਿੰਗ
. . .  about 3 hours ago
ਚੰਡੀਗੜ੍ਹ, 14 ਜੂਨ- ਪੰਜਾਬ ਦੀਆਂ 13 ਸੀਟਾਂ ’ਤੇ ਹਾਲ ਹੀ ’ਚ ਹੋਈਆਂ ਲੋਕ ਸਭਾ ਚੋਣਾਂ ’ਚ ਭਾਜਪਾ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਣ ਲਈ ਸੂਬਾ ਪ੍ਰਧਾਨ ਭਾਜਪਾ ਸੁਨੀਲ ਜਾਖੜ ਵਲੋਂ ਸ਼ਨੀਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ.....
ਪੰਜਾਬ ’ਚ ਬਿਜਲੀ ਦੀਆਂ ਦਰਾਂ ’ਚ ਵਾਧਾ
. . .  about 4 hours ago
ਚੰਡੀਗੜ੍ਹ, 14 ਜੂਨ- ਪੰਜਾਬ ਵਿਚ ਬਿਜਲੀ ਦਰਾਂ ਵਿਚ ਵਾਧਾ ਕਰ ਦਿੱਤਾ ਗਿਆ ਹੈ। ਵਧੀਆਂ ਹੋਈਆਂ ਦਰਾਂ 16 ਜੂਨ ਤੋਂ ਲਾਗੂ ਹੋਣਗੀਆਂ। ਜਾਣਕਾਰੀ ਅਨੁਸਾਰ 7 ਕਿੱਲੋਵਾਟ ਤੱਕ ਘਰੇਲੂ ਦਰਾਂ ਵਿਚ 10 ਤੋਂ 12 ਪੈਸੇ ਪ੍ਰਤੀ ਯੂਨਿਟ...
ਲੰਡਾ ਅਤੇ ਯਾਦਾ ਦੇ 6 ਪਰਿਵਾਰਕ ਮੈਂਬਰ ਗਿ੍ਫ਼ਤਾਰ- ਪੁਲਿਸ ਕਮਿਸ਼ਨਰ
. . .  about 4 hours ago
ਜਲੰਧਰ, 14 ਜੂਨ (ਐੱਮ. ਐੱਸ. ਲੋਹੀਆ) - ਮਾਡਲ ਟਾਊਨ ਦੇ ਵਪਾਰੀ ਤੋਂ ਫਿਰੌਤੀ ਮੰਗਣ ਅਤੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਵਾਲੇ ਲਖਬੀਰ ਸਿੰਘ ਉਰਫ਼ ਲੰਡਾ ਹਰੀਕੇ ਅਤੇ ਯਾਦਵਿੰਦਰ ਸਿੰਘ ਉਰਫ਼ ਯਾਦਾ ਦੇ 6 ਪਰਿਵਾਰਕ ਮੈਂਬਰਾਂ ਨੂੰ ਪੁਲਿਸ ਨੇ ਗਿ੍ਰਫ਼ਤਾਰ ਕਰ ਲਿਆ ਹੈ। ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਕਿਹਾ ਕਿ ਥਾਣਾ ਡਵੀਜ਼ਨ ਨੰਬਰ 6 ’ਚ ਦਰਜ ਮੁਕੱਦਮੇ....
ਦਿਨ ਦਿਹਾੜੇ ਬੈਂਕ ਵਿਚ ਡਾਕਾ ਮਾਰਨ ਵਾਲੇ 3 ਦੋਸ਼ੀ ਕਾਬੂ
. . .  about 4 hours ago
ਖੰਨਾ, 14 ਜੂਨ (ਹਰਜਿੰਦਰ ਸਿੰਘ ਲਾਲ)- ਖੰਨਾ ਦੇ ਨੇੜਲੇ ਪਿੰਡ ਬਗਲੀ ਕਲਾਂ ਵਿਚ ਸਥਿਤ ਪੰਜਾਬ ਐਂਡ ਸਿੰਧ ਬੈਂਕ ਵਿਚ ਤਿੰਨ ਦਿਨ ਪਹਿਲਾਂ 15.92 ਲੱਖ ਰੁਪਏ ਦੀ ਡਕੈਤੀ ਕਰਨ ਵਾਲੇ ਤਿੰਨ ਕਥਿਤ ਦੋਸ਼ੀਆਂ ਨੂੰ....
ਮਜ਼ਦੂਰਾਂ ਨੂੰ ਲੈ ਕੇ ਜਾ ਰਹੀ ਬੱਸ ਨੂੰ ਟਰਾਲੀ ਨੇ ਮਾਰੀ ਟੱਕਰ
. . .  about 4 hours ago
ਕੁਵੈਤ ਹਾਦਸਾ: ਮਿ੍ਤਕ ਦੇਹਾਂ ਲੈ ਭਾਰਤ ਪੁੱਜਾ ਹਵਾਈ ਸੈਨਾ ਦਾ ਜਹਾਜ਼
. . .  about 5 hours ago
ਨੀਟ ਪੇਪਰ ਲੀਕ: ਸੁਪਰੀਮ ਕੋਰਟ ਨੇ ਜਾਂਚ ਸੰਬੰਧੀ ਪਟੀਸ਼ਨਾਂ ’ਤੇ ਐਨ.ਟੀ.ਏ. ਨੂੰ ਕੀਤਾ ਨੋਟਿਸ ਜਾਰੀ
. . .  about 5 hours ago
ਵਿਭਵ ਕੁਮਾਰ ਦੀ ਜ਼ਮਾਨਤ ਪਟੀਸ਼ਨ ’ਤੇ ਦਿੱਲੀ ਪੁਲਿਸ ਦਵੇ ਜਵਾਬ- ਅਦਾਲਤ
. . .  about 5 hours ago
ਮਾਡਲ ਟਾਊਨ ਦੇ ਕਾਰੋਬਾਰੀ ਤੋਂ ਲੰਡਾ ਹਰੀਕੇ ਨੇ ਮੰਗੀ 2 ਕਰੋੜ ਦੀ ਫਿਰੌਤੀ
. . .  about 6 hours ago
ਕਾਲਜ ਅੱਗੇ ਦੋ ਧਿਰਾਂ ਵਿਚਕਾਰ ਫ਼ਾਇਰਿੰਗ, ਇਕ ਜ਼ਖ਼ਮੀ
. . .  about 6 hours ago
ਅਰਵਿੰਦ ਕੇਜਰੀਵਾਲ ਦੇ ਪਟੀਸ਼ਨ ’ਤੇ ਅਦਾਲਤ ਨੇ ਜੇਲ੍ਹ ਪ੍ਰਸ਼ਾਸਨ ਤੋਂ ਮੰਗਿਆ ਜਵਾਬ
. . .  about 6 hours ago
ਕੈਨੇਡਾ ਗ਼ਏ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
. . .  about 6 hours ago
ਹੋਰ ਖ਼ਬਰਾਂ..

Powered by REFLEX