ਤਾਜ਼ਾ ਖਬਰਾਂ


ਮਨੀ ਲਾਂਡਰਿੰਗ ਮਾਮਲਾ: ਸੁਪਰੀਮ ਕੋਰਟ ਨੇ ਹੇਮੰਤ ਸੋਰੇਨ ਦੀ ਪਟੀਸ਼ਨ ’ਤੇ ਈ.ਡੀ. ਤੋਂ ਮੰਗਿਆ ਜਵਾਬ
. . .  9 minutes ago
ਨਵੀਂ ਦਿੱਲੀ, 13 ਮਈ- ਸੁਪਰੀਮ ਕੋਰਟ ਨੇ ਜ਼ਮੀਨ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ’ਚ ਗ੍ਰਿਫ਼ਤਾਰੀ ਖ਼ਿਲਾਫ਼ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਪਟੀਸ਼ਨ ’ਤੇ 17 ਮਈ ਤੱਕ ਈ.ਡੀ. ਤੋਂ ਜਵਾਬ ਮੰਗਿਆ ਹੈ।
2024 ਦੀ ਲੋਕ ਸਭਾ ਚੋਣ ਭਾਰਤ ਦੇ ਭਵਿੱਖ ਦਾ ਕਰੇਗੀ ਫੈਸਲਾ - ਪੀ.ਐਮ. ਨਰਿੰਦਰ ਮੋਦੀ
. . .  22 minutes ago
ਮੁਜ਼ੱਫਰਪੁਰ, (ਬਿਹਾਰ), 13 ਮਈ-ਮੁਜ਼ੱਫਰਪੁਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰਦਿਆਂ ਪੀ.ਐਮ. ਨਰਿੰਦਰ ਮੋਦੀ ਨੇ ਕਿਹਾ ਕਿ ਇਹ ਦੇਸ਼ ਦੀ ਚੋਣ ਹੈ, ਇਹ ਭਾਰਤ ਦੇ ਭਵਿੱਖ ਦਾ ਫੈਸਲਾ ਕਰਨ ਦੀ ਚੋਣ ਹੈ। ਦੇਸ਼ ਇਕ ਕਮਜ਼ੋਰ ਅਤੇ ਅਸਥਿਰ...
ਭਾਜਪਾ ਉਮੀਦਵਾਰ ਪ੍ਰਨੀਤ ਕੌਰ ਨੇ ਭਰੇ ਨਾਮਜ਼ਦਗੀ ਪੱਤਰ
. . .  28 minutes ago
ਪਟਿਆਲਾ, 13 ਮਈ-ਪਟਿਆਲਾ ਤੋਂ ਲੋਕ ਸਭਾ ਚੋਣਾਂ ਲਈ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਿਲ ਕੀਤੇ...
ਅਕਾਲੀ ਉਮੀਦਵਾਰ ਰਣਜੀਤ ਸਿੰਘ ਢਿੱਲੋ ਨੇ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ
. . .  35 minutes ago
ਲੁਧਿਆਣਾ, 13 ਮਈ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਣਜੀਤ ਸਿੰਘ ਢਿੱਲੋ ਵਲੋਂ ਅੱਜ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰ ਦਿੱਤੇ ਗਏ ਹਨ। ਇਸ ਤੋਂ ਪਹਿਲਾਂ ਉਹ ਪੈਦਲ ਮਾਰਚ ਕਰਦੇ....
 
ਨਾਮਜ਼ਦਗੀ ਪੱਤਰ ਦਾਖ਼ਲ ਕਰਨ ਪੁੱਜੇ ਅਨੁਰਾਗ ਠਾਕੁਰ
. . .  37 minutes ago
ਸ਼ਿਮਲਾ, 13 ਮਈ- ਕੇਂਦਰੀ ਮੰਤਰੀ ਅਤੇ ਹਮੀਰਪੁਰ ਲੋਕ ਸਭਾ ਸੀਟ ਤੋਂ ਭਾਜਪਾ ਉਮੀਦਵਾਰ, ਅਨੁਰਾਗ ਠਾਕੁਰ ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀ ਦਾਖ਼ਲ ਕਰਨ ਲਈ ਹਮੀਰਪੁਰ ਵਿਚ ਜ਼ਿਲ੍ਹਾ ਮੈਜਿਸਟ੍ਰੇਟ ਦੇ....
ਰਾਜ ਵਿਧਾਨ ਸਭਾ ਚੋਣਾਂ: ਆਂਧਰਾ ਪ੍ਰਦੇਸ਼ ਵਿਚ ਹੁਣ ਤੱਕ 23 ਫ਼ੀਸਦੀ ਤੇ ਓਡੀਸ਼ਾ ਵਿਚ 23.28 ਫ਼ੀਸਦੀ ਹੋਈ ਵੋਟਿੰਗ
. . .  45 minutes ago
ਨਵੀਂ ਦਿੱਲੀ, 13 ਮਈ- ਚੋਣ ਕਮਿਸ਼ਨ ਵਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਆਂਧਰਾ ਪ੍ਰਦੇਸ਼ ਵਿਚ ਇਸ ਦੀ ਰਾਜ ਵਿਧਾਨ ਸਭਾ ਦੀਆਂ ਚੋਣਾਂ ਵਿਚ ਸਵੇਰੇ 11 ਵਜੇ ਤੱਕ 23.00% ਮਤਦਾਨ ਹੋਇਆ। ਇਸ ਹੀ ਤਰ੍ਹਾਂ ਓਡੀਸ਼ਾ....
ਨਾਮਜ਼ਦਗੀ ਪੱਤਰ ਦਾਖ਼ਲ ਕਰਨ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ
. . .  53 minutes ago
ਅੰਮ੍ਰਿਤਸਰ, 13 ਮਈ (ਜਸਵੰਤ ਸਿੰਘ ਜੱਸ)-ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਅੱਜ ਆਪਣੇ ਨਾਮਜ਼ਦਗੀ ਕਾਗਜ ਦਾਖ਼ਲ ਕਰਨ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ.....
ਅਰਵਿੰਦ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਵਾਲੀ ਪਟੀਸ਼ਨ ਖ਼ਾਰਜ
. . .  55 minutes ago
ਨਵੀਂ ਦਿੱਲੀ, 13 ਮਈ- ਸੁਪਰੀਮ ਕੋਰਟ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਵਿਚ ਇਨਫ਼ੋਰਸਮੈਂਟ ਡਾਇਰੈਕਟੋਰੇਟ ਦੁਆਰਾ ਗ੍ਰਿਫ਼ਤਾਰ ਕੀਤੇ ਜਾਣ ਕਾਰਨ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ....
ਡੈਮੋਕਰੈਟਿਕ ਟੀਚਰ ਫਰੰਟ ਦੇ ਚੋਣ ਇਜਲਾਸ ਵਿਚ ਸੁਖਵਿੰਦਰ ਗਿਰ ਨੂੰ ਜ਼ਿਲ੍ਹਾ ਪ੍ਰਧਾਨ ਅਤੇ ਅਮਨ ਵਸ਼ਿਸ਼ਟ ਨੂੰ ਚੁਣਿਆ ਗਿਆ ਜ਼ਿਲ੍ਹਾ ਸਕੱਤਰ
. . .  1 minute ago
ਸੰਗਰੂਰ, 13 ਮਈ (ਧੀਰਜ ਪਸ਼ੌਰੀਆ )-ਡੈਮੋਕਰੈਟਿਕ ਟੀਚਰ ਫਰੰਟ ਸੰਗਰੂਰ ਦੇ ਚੋਣ ਇਜਲਾਸ ਵਿਚ ਡੈਮੋਕਰੈਟਿਕ ਟੀਚਰ ਫਰੰਟ ਦੀ ਜ਼ਿਲ੍ਹਾ ਕਮੇਟੀ ਦੀ ਚੋਣ ਕੀਤੀ ਗਈ, ਜਿਸ ਵਿਚ ਸੁਖਵਿੰਦਰ ਗਿਰ ਨੂੰ ਬਤੌਰ ਜ਼ਿਲ੍ਹਾ ਪ੍ਰਧਾਨ, ਅਮਨ ਵਸ਼ਿਸ਼ਟ.....
ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ ਨੇ 12ਵੀਂ ਜਮਾਤ ਦੇ ਨਤੀਜੇ ਕੀਤੇ ਘੋਸ਼ਿਤ
. . .  about 1 hour ago
ਨਵੀਂ ਦਿੱਲੀ, 13 ਮਈ- ਸੀ.ਬੀ.ਐਸ.ਈ. ਨੇ ਅੱਜ 12ਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਹਨ। ਇਸ ਵਿਚ ਪਾਸ ਪ੍ਰਤੀਸ਼ਤਤਾ 87.89 ਫ਼ੀਸਦੀ ਰਹੀ ਜੋ ਕਿ ਪਿਛਲੇ ਸਾਲ ਨਾਲੋਂ 0.65 ਫ਼ੀਸਦੀ ਵਧੀ ਹੈ। ਇਸ ਵਿਚ ਕੁੜੀਆਂ...
ਨਾਮਜ਼ਦਗੀ ਤੋਂ ਪਹਿਲਾਂ ਪਰਿਵਾਰ ਸਮੇਤ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ ਬੀਬਾ ਬਾਦਲ
. . .  about 1 hour ago
ਤਲਵੰਡੀ ਸਾਬੋ, 13 ਮਈ (ਰਣਜੀਤ ਸਿੰਘ ਰਾਜੂ)-ਲੋਕ ਸਭਾ ਹਲਕਾ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਜੋਂ ਨਾਮਜ਼ਦਗੀ ਕਾਗਜ਼ ਦਾਖ਼ਲ ਕਰਨ ਤੋਂ ਪਹਿਲਾਂ ਬੀਬਾ ਹਰਸਿਮਰਤ ਕੌਰ ਬਾਦਲ....
ਪੰਜ ਤੱਤਾਂ ’ਚ ਵਿਲੀਨ ਹੋਏ ਡਾ. ਸੁਰਜੀਤ ਪਾਤਰ
. . .  about 1 hour ago
ਪੰਜ ਤੱਤਾਂ ’ਚ ਵਿਲੀਨ ਹੋਏ ਡਾ. ਸੁਰਜੀਤ ਪਾਤਰ
ਨਰਿੰਦਰ ਮੋਦੀ ਪਟਨਾ ਸਾਹਿਬ ਆਉਣ ਵਾਲੇ ਬਣੇ ਪਹਿਲੇ ਪ੍ਰਧਾਨ ਮੰਤਰੀ- ਰਵੀਸ਼ੰਕਰ ਪ੍ਰਸਾਦ
. . .  1 minute ago
ਕੰਡਿਆਲੀ ਤਾਰ ਤੋਂ ਪਾਰ ਨਾੜ ਨੂੰ ਅੱਗ ਲਗਾਉਣ ਵਾਲੇ ਦੋ ਕਿਸਾਨਾਂ ਖ਼ਿਲਾਫ਼ ਕੇਸ ਦਰਜ
. . .  about 1 hour ago
ਸੜਕ ਹਾਦਸੇ ਚ ਪਤੀ-ਪਤਨੀ ਦੀ ਮੌਤ, 7 ਜ਼ਖ਼ਮੀ
. . .  about 1 hour ago
ਪ੍ਰਧਾਨ ਮੰਤਰੀ ਮੋਦੀ ਗੁਰਦੁਆਰਾ ਪਟਨਾ ਸਾਹਿਬ ਹੋਏ ਨਤਮਸਤਕ
. . .  about 1 hour ago
ਸਾਬਕਾ ਵਿਧਾਇਕ ਤਰਸੇਮ ਸਿੰਘ ਡੀ.ਸੀ. ਅੱਜ ਕਾਂਗਰਸ ਚ ਹੋਣਗੇ ਸ਼ਾਮਿਲ
. . .  about 2 hours ago
ਲੋਕ ਸਭਾ ਚੋਣਾਂ ਦੇ ਚੌਥੇ ਪੜਾਅ ਤਹਿਤ ਵੋਟਿੰਗ ਜਾਰੀ
. . .  about 2 hours ago
ਲੋਕ ਸਭਾ ਚੋਣਾਂ 2024 : ਪੱਛਮੀ ਬੰਗਾਲ ਦੇ ਦੁਰਗਾਪੁਰ ਚ ਭਾਜਪਾ ਅਤੇ ਟੀ.ਐਮ.ਸੀ. ਵਰਕਰਾਂ ਵਿਚ ਝੜਪ
. . .  about 2 hours ago
ਰਾਜਸਥਾਨ : ਜੈਪੁਰ ਦੇ ਕੁਝ ਸਕੂਲਾਂ ਨੂੰ ਈਮੇਲ ਰਾਹੀਂ ਮਿਲੀ ਬੰਬ ਦੀ ਧਮਕੀ
. . .  about 2 hours ago
ਹੋਰ ਖ਼ਬਰਾਂ..
ਵਿਚਾਰ ਪ੍ਰਵਾਹ: ਸਰਕਾਰਾਂ ਦੁਆਰਾ ਕਾਨੂੰਨ ਨੂੰ ਲਾਗੂ ਨਾ ਕਰ ਸਕਣ ਦੀ ਅਸਫਲਤਾ ਤੋਂ ਵੱਡਾ ਦੋਸ਼ ਹੋਰ ਕੁਝ ਵੀ ਨਹੀਂ ਹੈ। -ਅਲਬਰਟ ਆਈਨਸਟਾਈਨ

Powered by REFLEX