ਤਾਜ਼ਾ ਖਬਰਾਂ


ਪਾਕਿਸਤਾਨੀ ਡਰੋਨ ਵਲੋਂ ਸੁੱਟੇ ਪੈਕਟ ’ਚੋਂ 600 ਗ੍ਰਾਮ ਹੈਰੋਇਨ ਬਰਾਮਦ
. . .  1 minute ago
ਖੇਮਕਰਨ, 11 ਜੂਨ (ਰਾਕੇਸ਼ ਬਿੱਲਾ)- ਬੀਤੀ ਰਾਤ ਪਾਕਿਸਤਾਨ ਤਰਫ਼ੋ ਆਏ ਇਕ ਡਰੋਨ ਵਲੋਂ ਸੁੱਟੇ ਗਏ ਪੈਕਟ ’ਚੋਂ 600 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਬੀ. ਐਸ. ਐਫ਼. ਦੀ 101 ਬਟਾਲੀਅਨ ਦੇ ਅਧਿਕਾਰੀ ਨੇ ਦੱਸਿਆ....
ਜਾਅਲੀ ਦਸਤਾਵੇਜ਼ਾਂ ਨਾਲ ਰਹਿ ਰਹੇ 4 ਬੰਗਲਾਦੇਸ਼ੀ ਨਾਗਰਿਕ ਕਾਬੂ
. . .  7 minutes ago
ਮਹਾਰਾਸ਼ਟਰ, 11 ਜੂਨ- ਮੁੰਬਈ ਏ.ਟੀ.ਐਸ. ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਏ.ਟੀ.ਐਸ. ਨੇ ਮੁੰਬਈ ਵਿਚ ਰਹਿ ਰਹੇ 4 ਬੰਗਲਾਦੇਸ਼ੀ ਨਾਗਰਿਕਾਂ ਨੂੰ ਫ਼ਰਜ਼ੀ ਦਸਤਾਵੇਜ਼ਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ....
ਤਿੰਨ ਦਿਨ ਤੋਂ ਲਾਪਤਾ ਹੋਏ ਵਿਅਕਤੀ ਦੀ ਮਿਲੀ ਮਿ੍ਤਕ ਦੇਹ
. . .  29 minutes ago
ਝਬਾਲ, 11 ਜੂਨ (ਸੁਖਦੇਵ ਸਿੰਘ)- ਥਾਣਾ ਝਬਾਲ ਅਧੀਨ ਆਉਂਦੇ ਪਿੰਡ ਪੰਜਵੜ੍ਹ ਤੋਂ ਭੇਦਭਰੀ ਹਾਲਤ ਵਿਚ ਗੁੰਮ ਹੋਏ ਵਿਅਕਤੀ ਦੀ ਤਿੰਨ ਦਿਨਾਂ ਬਾਅਦ ਅਪਰਬਾਰੀ ਦੁਆਬ ਨਹਿਰ ਦੇ ਕੰਢਿਓ ਲਾਸ਼ ਮਿਲੀ.....
ਕੈਨੇਡਾ ’ਚ ਹਿੰਸਾ ਨੂੰ ਵਧਾਵਾ ਕਦੇ ਵੀ ਸਵੀਕਾਰਯੋਗ ਨਹੀਂ- ਕੈਨੇਡੀਅਨ ਹਾਈ ਕਮਿਸ਼ਨਰ
. . .  39 minutes ago
ਨਵੀਂ ਦਿੱਲੀ, 11 ਜੂਨ- ਭਾਰਤ ਵਿਚ ਕੈਨੇਡੀਅਨ ਹਾਈ ਕਮਿਸ਼ਨਰ ਕੈਮਰਨ ਮੈਕਕੇ ਨੇ ਕਿਹਾ ਕਿ ਹਿੰਸਾ ਨੂੰ ਵਧਾਵਾ ਕੈਨੇਡਾ ਵਿਚ ਕਦੇ ਵੀ ਸਵੀਕਾਰਯੋਗ ਨਹੀਂ ਹੈ। ਰਾਜਦੂਤ ਦੀ ਟਿੱਪਣੀ ਬਰੈਂਪਟਨ, ਕੈਨੇਡਾ ਵਿਚ ਇਕ ਤਾਜ਼ਾ ਘਟਨਾ....
 
ਮਹਿਤਪੁਰ ਦੇ ਨਜ਼ਦੀਕੀ ਪਿੰਡ ਬੀਟਲ ਝੁੱਗੀਆਂ ਵਿਖੇ ਹੋਈ ਗੁਟਕਾ ਸਾਹਿਬ ਦੀ ਬੇਅਦਬੀ
. . .  11 minutes ago
ਮਹਿਤਪੁਰ, 11 ਜੂਨ (ਲਖਵਿੰਦਰ ਸਿੰਘ)- ਮਹਿਤਪੁਰ ਦੇ ਨਜ਼ਦੀਕੀ ਪਿੰਡ ਬੀਟਲ ਝੁੱਗੀਆਂ ਵਿਖੇ ਗੁਟਕਾ ਸਾਹਿਬ ਦੇ ਅੰਗ ਪਾੜ ਕੇ ਖਿਲਾਰਨ ਦੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਤਾ ਲੱਗਾ ਕਿ ਪਿੰਡ....
ਮੰਤਰੀ ਆਲਮਗੀਰ ਆਲਮ ਨੇ ਸੂਬਾ ਕੈਬਨਿਟ ਤੋਂ ਦਿੱਤਾ ਅਸਤੀਫ਼ਾ
. . .  about 1 hour ago
ਰਾਂਚੀ, 11 ਜੂਨ- ਮਨੀ ਲਾਂਡਰਿੰਗ ਮਾਮਲੇ ’ਚ ਜੇਲ੍ਹ ’ਚ ਬੰਦ ਝਾਰਖੰਡ ਦੇ ਮੰਤਰੀ ਆਲਮਗੀਰ ਆਲਮ ਨੇ ਸੂਬਾ ਮੰਤਰੀ ਮੰਡਲ ਤੋਂ ਅਸਤੀਫ਼ਾ ਦੇ ਦਿੱਤਾ ਹੈ ਅਤੇ ਇਸ ਦੇ ਨਾਲ ਹੀ ਕਾਂਗਰਸ ਵਿਧਾਇਕ ਦਲ ਦੇ ਨੇਤਾ ਦੇ ਅਹੁਦੇ ਤੋਂ ਵੀ ਉਨ੍ਹਾਂ ਅਸਤੀਫ਼ਾ ਦੇ ਦਿੱਤਾ ਹੈ। ਇਹ ਜਾਣਕਾਰੀ ਪਾਰਟੀ ਦੇ ਇਕ....
ਸਾਬਕਾ ਵਿਧਾਇਕ ਧਨਵੰਤ ਸਿੰਘ ਦਾ ਦਿਹਾਂਤ
. . .  about 1 hour ago
ਧੂਰੀ, 11 ਜੂਨ (ਸੰਜੇ ਲਹਿਰੀ)- ਸਾਬਕਾ ਮੰਤਰੀ ਸ. ਨਵਜੋਤ ਸਿੰਘ ਸਿੱਧੂ ਦੇ ਕਰੀਬੀ ਦੋਸਤ ਅਤੇ ਹਲਕਾ ਧੂਰੀ ਤੋਂ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਸ. ਧਨਵੰਤ ਸਿੰਘ ਦਾ ਅੱਜ ਅਚਾਨਕ ਦਿਹਾਂਤ ਹੋ ਗਿਆ ਹੈ। ਉਨਾਂ ਦੀ ਮੌਤ ਦੀ ਖ਼ਬਰ ਸੁਣ ਕੇ ਇਲਾਕੇ ਦੇ ਲੋਕਾਂ ਵਿਚ ਸੋਗ ਦੀ ਲਹਿਰ ਹੈ।
ਜ਼ਮੀਨੀ ਵਿਵਾਦ ਨੂੰ ਲੈ ਕੇ ਟਾਵਰ ’ਤੇ ਚੜਿ੍ਆ ਨੌਜਵਾਨ
. . .  about 1 hour ago
ਚੰਡੀਗੜ੍ਹ, 11 ਜੂਨ- ਚੰਡੀਗੜ੍ਹ ਦੇ 17 ਸੈਕਟਰ ਦੇ ਬੱਸ ਅੱਡੇ ਨੇੜੇ ਹਰਿਆਣਾ ਦੇ ਜੀਂਦ ਦਾ ਰਹਿਣ ਵਾਲਾ ਵਿਕਰਮ ਨਾਂਅ ਦਾ ਵਿਅਕਤੀ ਟਾਵਰ ’ਤੇ ਚੜ੍ਹ ਗਿਆ। ਜਾਣਕਾਰੀ ਅਨੁਸਾਰ ਉਹ ਮਾਨਸਾ ’ਚ ਚੱਲ ਰਹੇ ਆਪਣੇ ਜ਼ਮੀਨੀ....
ਰਵਨੀਤ ਸਿੰਘ ਬਿੱਟੂ ਨੇ ਸੰਭਾਲਿਆ ਅਹੁਦਾ
. . .  about 2 hours ago
ਨਵੀਂ ਦਿੱਲੀ, 11 ਜੂਨ- ਰਵਨੀਤ ਸਿੰਘ ਬਿੱਟੂ ਨੇ ਅੱਜ ਰੇਲ, ਫ਼ੂਡ ਪ੍ਰੋਸੈਸਿੰਗ ਦੇ ਰਾਜ ਮੰਤਰੀ ਵਜੋਂ ਆਪਣਾ ਕਾਰਜਭਾਰ ਸੰਭਾਲ ਲਿਆ। ਇਸ ਮੌਕੇ ਉਨ੍ਹਾਂ ਵਿਭਾਗ ਦੇ ਕਰਮਚਾਰੀਆਂ ਨਾਲ ਮੁਲਾਕਾਤ ਵੀ ਕੀਤੀ।
ਸੁਪਰੀਮ ਕੋਰਟ ਨੇ ਨੈਸ਼ਨਲ ਟੈਸਟਿੰਗ ਏਜੰਸੀ ਨੂੰ ਕੀਤਾ ਨੋਟਿਸ ਜਾਰੀ
. . .  about 2 hours ago
ਨਵੀਂ ਦਿੱਲੀ, 11 ਜੂਨ- ਸੁਪਰੀਮ ਕੋਰਟ ਨੇ ਪੇਪਰ ਲੀਕ ਦੇ ਦੋਸ਼ਾਂ ਦੇ ਵਿਚਕਾਰ ਨੀਟ, ਯੂ.ਜੀ. 2024 ਦੀ ਨਵੀਂ ਪ੍ਰੀਖਿਆ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ ’ਤੇ ਨੈਸ਼ਨਲ ਟੈਸਟਿੰਗ ਏਜੰਸੀ ਨੋਟਿਸ ਜਾਰੀ ਕੀਤਾ....
ਗਜੇਂਦਰ ਸਿੰਘ ਸ਼ੇਖਾਵਤ ਨੇ ਸੱਭਿਆਚਾਰ ਮੰਤਰੀ ਦਾ ਅਹੁਦਾ ਸੰਭਾਲਿਆ
. . .  about 2 hours ago
ਨਵੀਂ ਦਿੱਲੀ, 11 ਜੂਨ-ਗਜੇਂਦਰ ਸਿੰਘ ਸ਼ੇਖਾਵਤ ਨੇ ਸੱਭਿਆਚਾਰ ਮੰਤਰੀ ਦਾ ਅਹੁਦਾ ਸੰਭਾਲ ਲਿਆ ਹੈ।ਪੱਤਰਕਾਰਾ ਨਾਲ ਗੱਲ ਕੀਤੀ ਉਨ੍ਹਾਂ ਦੱਸਿਆ ਕਿ ਵੋਟਰਾਂ ਨੇ ਨਰਿੰਦਰ ਮੋਦੀ ਨੂੰ ਤੀਜੀ ਵਾਰ ਦੇਸ਼ ਦਾ ਪ੍ਰਧਾਨ ਮੰਤਰੀ ਬਣਨ ਦਾ ਵਿਸ਼ੇਸ਼ ਮੌਕਾ ਦਿੱਤਾ ਹੈ...
ਅਮਿਤ ਸ਼ਾਹ ਅੱਜ ਕੇਂਦਰੀ ਗ੍ਰਹਿ ਮੰਤਰੀ ਵਜੋਂ ਅਹੁਦਾ ਸੰਭਾਲਣਗੇ
. . .  about 3 hours ago
ਨਵੀਂ ਦਿੱਲੀ, 11 ਜੂਨ-ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਨੈਸ਼ਨਲ ਪੁਲਿਸ ਮੈਮੋਰੀਅਲ ਵਿਖੇ ਡਿਊਟੀ ਦੌਰਾਨ ਆਪਣੀ ਜਾਨ ਗੁਆਉਣ ਵਾਲੇ ਪੁਲਿਸ ਕਰਮਚਾਰੀਆਂ ਨੂੰ ਸ਼ਰਧਾਂਜਲੀ ਦਿੱਤੀ। ਉਹ ਅੱਜ ਕੇਂਦਰੀ ਗ੍ਰਹਿ ਮੰਤਰੀ ਵਜੋਂ ਅਹੁਦਾ ਸੰਭਾਲਣਗੇ....
ਟਰੱਕ ਹੇਠਾਂ ਆਉਣ ਨਾਲ ਲੜਕੀ ਦੀ ਹੋਈ ਮੌਤ
. . .  about 3 hours ago
ਗੁੱਜਰਵਾਲ 'ਚ 50 ਸਾਲਾ ਵਿਅਕਤੀ ਦਾ ਕਤਲ
. . .  about 3 hours ago
ਜਯੰਤ ਚੌਧਰੀ ਨੇ ਰਾਜ ਮੰਤਰੀ ਦਾ ਅਹੁਦਾ ਸੰਭਾਲਿਆ
. . .  about 3 hours ago
ਸੁਰੇਸ਼ ਗੋਪੀ ਨੇ ਸੰਭਾਲਿਆ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲੇ ਚ ਰਾਜ ਮੰਤਰੀ ਦਾ ਅਹੁਦਾ
. . .  about 3 hours ago
ਭੂਪੇਂਦਰ ਯਾਦਵ ਨੇ ਸੰਭਾਲਿਆ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰੀ ਦਾ ਅਹੁਦਾ
. . .  about 3 hours ago
ਗਿਰੀਰਾਜ ਸਿੰਘ ਨੇ ਸੰਭਾਲਿਆ ਕੱਪੜਾ ਮੰਤਰੀ ਦਾ ਅਹੁਦਾ
. . .  about 4 hours ago
ਚੋਣਾਂ ਚ ਪਾਰਟੀ ਦੀ ਹਾਰ ਤੋਂ ਬਾਅਦ ਭਗਤ ਚਰਨ ਦਾਸ ਵਲੋਂ ਓਡੀਸ਼ਾ ਕਾਂਗਰਸ ਪ੍ਰਚਾਰ ਕਮੇਟੀ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫਾ
. . .  about 4 hours ago
ਐਲੋਨ ਮਸਕ ਵਲੋਂ ਓਪਨਏਆਈ ਸੌਦੇ 'ਤੇ ਆਪਣੀਆਂ ਕੰਪਨੀਆਂ ਦੇ ਸਾਰੇ ਐਪਲ ਡਿਵਾਈਸਾਂ 'ਤੇ ਪਾਬੰਦੀ ਲਗਾਉਣ ਦੀ ਧਮਕੀ
. . .  about 4 hours ago
ਹੋਰ ਖ਼ਬਰਾਂ..
ਵਿਚਾਰ ਪ੍ਰਵਾਹ: ਮੈਂ ਗੁਲਾਮ ਨਹੀਂ ਹੋਵਾਂਗਾ ਤੇ ਨਾ ਹੀ ਮਾਲਕ ਹੋਵਾਂਗਾ, ਜਮਹੂਰੀਅਤ ਦੀ ਇਹੀ ਵਿਆਖਿਆ ਹੈ। -ਅਬਰਾਹਮ ਲਿੰਕਨ

Powered by REFLEX