ਤਾਜ਼ਾ ਖਬਰਾਂ


ਭਾਜਪਾ ਉਮੀਦਵਾਰ ਰਾਣਾ ਸੋਢੀ ਦੇ ਭਰਾ ਦਾ ਹੋਇਆ ਅੰਤਿਮ ਸੰਸਕਾਰ
. . .  6 minutes ago
ਗੁਰੂ ਹਰ ਸਹਾਏ ,29 ਮਈ (ਕਪਿਲ ਕੰਧਾਂਰੀ ) - ਭਾਜਪਾ ਦੇ ਕੌਮੀ ਆਗੂ ਤੇ ਫ਼ਿਰੋਜ਼ਪੁਰ ਲੋਕ ਸਭਾ ਹਲਕਾ ਤੋਂ ਭਾਜਪਾ ਦੇ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਦੇ ਵੱਡੇ ਭਰਾ ਦਾ ਅੱਜ ਅਚਾਨਕ ਹਾਰਟ ਫ਼ੇਲ੍ਹ ਹੋਣ ਜਾਣ ਕਰਕੇ ਉਨ੍ਹਾਂ ਦੀ ...
ਅਕਾਲੀ ਉਮੀਦਵਾਰ ਅਨਿਲ ਜੋਸ਼ੀ ਦੇ ਹੱਕ 'ਚ ਗੁਰੂ ਨਗਰੀ ਵਿਚ ਕੀਤੇ ਵਿਸ਼ਾਲ ਰੋਡ ਸ਼ੋਅ ਦੀ ਸੁਖਬੀਰ ਤੇ ਮਜੀਠੀਆ ਨੇ ਕੀਤੀ ਅਗਵਾਈ
. . .  11 minutes ago
ਅੰਮ੍ਰਿਤਸਰ, 29 ਮਈ (ਜਸਵੰਤ ਸਿੰਘ ਜੱਸ)- ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਅਨਿਲ ਜੋਸ਼ੀ ਦੇ ਹੱਕ ਵਿਚ ਅੱਜ ਸ਼ਾਮ ਗੁਰੂ ਨਗਰੀ ਵਿਚ ਕੱਢੇ ਗਏ ਰੋਡ ਸ਼ੋਅ ਦੀ ਅਗਵਾਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ...
ਭੋਗਪੁਰ : ਪੁਲਿਸ ਮੁਕਾਬਲੇ 'ਚ ਜੰਮੂ ਕਸ਼ਮੀਰ ਦੇ ਸਬ ਇੰਸਪੈਕਟਰ ਦੀਪਕ ਸ਼ਰਮਾ ਦੇ ਕਾਤਲ ਗ੍ਰਿਫ਼ਤਾਰ
. . .  16 minutes ago
ਪ੍ਰਧਾਨ ਮੰਤਰੀ ਮੋਦੀ ਦੀਆਂ ਨੀਤੀਆਂ ਨੂੰ ਲੋਕ ਪਾ ਰਹੇ ਵੋਟ -ਅਨੁਰਾਗ ਠਾਕੁਰ
. . .  47 minutes ago
ਹਮੀਰਪੁਰ, 29 ਮਈ - ਕੇਂਦਰੀ ਮੰਤਰੀ ਅਤੇ ਹਮੀਰਪੁਰ ਲੋਕ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਅਨੁਰਾਗ ਠਾਕੁਰ ਦਾ ਕਹਿਣਾ ਹੈਕਿ ਅਸੀਂ ਲੋਕਾਂ ਵਿਚ ਜਾ ਰਹੇ ਹਾਂ ਅਤੇ ਪ੍ਰਧਾਨ ਮੰਤਰੀ ਮੋਦੀ ਦੇ ਕੰਮ ਅਤੇ ਸਥਾਨਕ ...
 
ਸੑੀ ਮੁਕਤਸਰ ਸਾਹਿਬ ਵਿਖੇ ਕੇਜਰੀਵਾਲ ਦਾ ਕੀਤਾ ਸਖ਼ਤ ਵਿਰੋਧ,ਕੱਚੇ ਕਾਮਿਆਂ ਵਲੋਂ ਕਾਲੇ ਝੰਡੇ ਵਿਖਾਏ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 29 ਮਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਾਕਾ ਬਰਾੜ ਦੇ ਹੱਕ ਵਿਚ ਰੋਡ ਸ਼ੋਅ ਕਰਨ ਲਈ ਪਹੁੰਚੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ....
ਸਿਹਤ ਮੰਤਰੀ ਸੌਰਭ ਭਾਰਦਵਾਜ ਦੇ ਓ.ਐਸ.ਡੀ. ਨੂੰ ਕੀਤਾ ਗਿਆ ਮੁਅੱਤਲ
. . .  about 2 hours ago
ਨਵੀਂ ਦਿੱਲੀ, 29 ਮਈ- ਦਿੱਲੀ ਦੇ ਉਪ ਰਾਜਪਾਲ ਵੀ.ਕੇ. ਸਕਸੈਨਾ ਨੇ ਅੱਜ ਸਿਹਤ ਮੰਤਰੀ ਸੌਰਭ ਭਾਰਦਵਾਜ ਦੇ ਵਿਸ਼ੇਸ਼ ਡਿਊਟੀ ਅਧਿਕਾਰੀ (ਓ.ਐਸ.ਡੀ.) ਆਰ. ਐਨ. ਦਾਸ ਨੂੰ ਮੈਡੀਕਲ ਕਿੱਟਾਂ ਦੀ ਖ਼ਰੀਦ ਵਿਚ ਕਥਿਤ ਬੇਨਿਯਮੀਆਂ ਦੇ ਸੰਬੰਧ ਵਿਚ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਦਾਸ ਨੂੰ ਵਿਜੀਲੈਂਸ.....
ਬਿ੍ਜ ਭੂਸ਼ਣ ਸ਼ਰਨ ਸਿੰਘ ਦੇ ਬੇਟੇ ਦੇ ਕਾਫ਼ਲੇ ਨੇ ਕੁਚਲੇ ਦੋ ਨੌਜਵਾਨ
. . .  about 2 hours ago
ਲਖਨਊ, 29 ਮਈ- ਮਿਲੀ ਜਾਣਕਾਰੀ ਅਨੁਸਾਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਬੇਟੇ ਦੇ ਕਾਫ਼ਲੇ ਨੇ ਦੋ ਨੌਜਵਾਨਾਂ ਨੂੰ ਕੁਚਲ ਦਿੱਤਾ। ਇਸ ਹਾਦਸੇ ’ਚ ਦੋਨਾਂ ਦੀ ਮੌਤ ਹੋ ਗਈ ਹੈ, ਜਦਕਿ ਦੋ ਲੋਕ ਜ਼ਖ਼ਮੀ ਹੋਏ....
ਦਿੱਲੀ ਦੇ ਮੁੰਗੇਸ਼ਪੁਰ ਵਿਚ ਰਿਕਾਰਡ ਕੀਤਾ ਗਿਆ 52.3 ਡਿਗਰੀ ਸੈਲਸੀਅਸ ਤਾਪਮਾਨ
. . .  about 2 hours ago
ਨਵੀਂ ਦਿੱਲੀ, 29 ਮਈ- ਮੌਸਮ ਵਿਭਾਗ ਦੇ ਅਧਿਕਾਰੀਆਂ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਦਿੱਲੀ ਦੇ ਮੁੰਗੇਸ਼ਪੁਰ ਵਿਚ ਅੱਜ 52.3 ਡਿਗਰੀ ਸੈਲਸੀਅਸ ਤਾਪਮਾਨ ਰਿਕਾਰਡ ਕੀਤਾ....
ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਨਾਭਾ ਵਿਖੇ ਇਕ ਰੈਸਟੋਰੈਂਟ ਵਿਚ ਖਾਧਾ ਖਾਣਾ
. . .  about 3 hours ago
ਨਾਭਾ,29 ਮਈ (ਜਗਨਾਰ ਸਿੰਘ ਦੁਲੱਦੀ) -ਕਾਂਗਰਸ ਹਾਈ ਕਮਾਂਡ ਦੀ ਸਮੁੱਚੀ ਲੀਡਰਸ਼ਿਪ ਅੱਜ ਕੱਲ ਪੰਜਾਬ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੀਆਂ ਚੋਣ ਰੈਲੀਆਂ ਕਰਨ ਪਹੁੰਚੀ ਹੋਈ ਹੈ। ਜਿਸ ਤਹਿਤਸ ਸੀਨੀਅਰ ਕਾਂਗਰਸੀ ਆਗੂ ਰਾਹੁਲ ਗਾਂਧੀ.....
1 ਜੂਨ ਨੂੰ ਪੀ.ਜੀ.ਆਈ. ਚੰਡੀਗੜ੍ਹ ਮੁਕੰਮਲ ਤੌਰ ’ਤੇ ਰਹੇਗਾ ਬੰਦ
. . .  about 3 hours ago
ਚੰਡੀਗੜ੍ਹ, 29 ਮਈ- ਲੋਕ ਸਭਾ ਚੋਣਾਂ ਨੂੰ ਦੇਖਦੇ ਹੋਏ ਮਿਤੀ 1 ਜੂਨ ਨੂੰ ਪੀ.ਜੀ.ਆਈ. ਚੰਡੀਗੜ੍ਹ ਨੂੰ ਮੁਕੰਮਲ ਤੌਰ ’ਤੇ ਬੰਦ ਰੱਖਣ ਦਾ ਫ਼ੈਸਲਾ ਲਿਆ ਗਿਆ ਹੈ। ਇਸ ਦਿਨ ਐਮਰਜੈਂਸੀ ਸੇਵਾਵਾਂ ਨੂੰ ਛੱਡ ਕੇ ਓ.ਪੀ.ਡੀ.....
ਮਜ਼ਦੂਰਾਂ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਮਿਲੇਗੀ ਛੁੱਟੀ- ਵੀ.ਕੇ. ਸਕਸੈਨਾ
. . .  about 3 hours ago
ਨਵੀਂ ਦਿੱਲੀ, 29 ਮਈ- ਦਿੱਲੀ ਦੇ ਉਪ ਰਾਜਪਾਲ ਵੀ.ਕੇ. ਸਕਸੈਨਾ ਵਲੋਂ ਭਿਆਨਕ ਗਰਮੀ ਨੂੰ ਦੇਖਦੇ ਹੋਏ ਦਿੱਲੀ ’ਚ ਮਜ਼ਦੂਰਾਂ ਲਈ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਛੁੱਟੀ ਕਰਨ ਦਾ ਹੁਕਮ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਹੁਕਮ....
ਜਸਵੀਰ ਸਿੰਘ ਗੜੀ ਵਲੋਂ ਡਾ. ਹਮਦਰਦ ’ਤੇ ਦਰਜ ਕੀਤੇ ਫ਼ਰਜ਼ੀ ਕੇਸ ਦੀ ਤਿੱਖੇ ਸ਼ਬਦਾਂ ਵਿਚ ਨਿਖੇਧੀ
. . .  about 4 hours ago
ਕਟਾਰੀਆਂ, 29 ਮਈ (ਪ੍ਰੇਮੀ ਸੰਧਵਾਂ)- ਬਹੁਜਨ ਸਮਾਜ ਪਾਰਟੀ ਦੇ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਜਸਬੀਰ ਸਿੰਘ ਗੜੀ ਨੇ ਪੰਜਾਬ ਸਰਕਾਰ ਵਲੋਂ ਵਿਜੀਲੈਂਸ ਬਿਊਰੋ ਰਾਹੀਂ ਦਰਜ ਕੀਤੇ ਝੂਠੇ ਕੇਸ ਦੀ ਘੋਰ ਨਿੰਦਾ....
ਗਠਜੋੜ ਸਰਕਾਰ ਬਣਨ ’ਤੇ ਅਗਨੀਵੀਰ ਸਕੀਮ ਖ਼ਤਮ ਕਰਾਂਗੇ- ਰਾਹੁਲ ਗਾਂਧੀ
. . .  about 4 hours ago
ਪਾਕਿਸਤਾਨ ਨੇ ਮਾਂ ਪੁੱਤਰ ਸਮੇਤ 4 ਭਾਰਤੀ ਕੈਦੀ ਕੀਤੇ ਰਿਹਾਅ
. . .  about 4 hours ago
ਕੈਨੇਡਾ ਗਏ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
. . .  about 3 hours ago
ਵਿਜੇਇੰਦਰ ਸਿੰਗਲਾ ਵਲੋਂ ਡਾ. ਹਮਦਰਦ 'ਤੇ ਦਰਜ ਝੂਠੇ ਪਰਚੇ ਦੀ ਘੋਰ ਨਿੰਦਾ
. . .  about 5 hours ago
ਮੰਤਰੀ ਬਲਕਾਰ ਸਿੰਘ ਦੇ ਮਾਮਲੇ ਦੀ ਹੋਵੇ ਨਿਆਂਇਕ ਜਾਂਚ- ਸ਼ਹਿਜ਼ਾਦ ਪੂਨਾਵਾਲਾ
. . .  about 6 hours ago
ਫ਼ੌਜੀ ਜਵਾਨਾਂ ਵਲੋਂ 4 ਪੁਲਿਸ ਮੁਲਾਜ਼ਮਾਂ ਦੀ ਕੁੱਟਮਾਰ
. . .  about 6 hours ago
4 ਜੂਨ ਨੂੰ ਦੇਸ਼ ’ਚ ਬਣੇਗੀ ਇੰਡੀਆ ਗਠਜੋੜ ਦੀ ਸਰਕਾਰ- ਰਾਹੁਲ ਗਾਂਧੀ
. . .  about 6 hours ago
ਵਿਭਵ ਕੁਮਾਰ ਨੇ ਜ਼ਮਾਨਤ ਦੇਣ ਦੇ ਹੇਠਲੀ ਅਦਾਲਤ ਦੇ ਫ਼ੈਸਲੇ ਨੂੰ ਹਾਈ ਕੋਰਟ ’ਚ ਦਿੱਤੀ ਚੁਣੌਤੀ
. . .  about 7 hours ago
ਹੋਰ ਖ਼ਬਰਾਂ..
ਵਿਚਾਰ ਪ੍ਰਵਾਹ: ਸਪੱਸ਼ਟ ਦ੍ਰਿਸ਼ਟੀਕੋਣ ਦੇ ਨਾਲ-ਨਾਲ ਦ੍ਰਿੜ੍ਹ ਇੱਛਾ-ਸ਼ਕਤੀ ਵੀ ਜ਼ਰੂਰੀ ਹੈ। -ਕਾਲਿਨ ਪਾਵੇਲ

Powered by REFLEX