ਤਾਜ਼ਾ ਖਬਰਾਂ


ਅਮਿਤ ਸ਼ਾਹ ਵੀਡੀਓ ਮਾਮਲਾ: ਅਰੁਣ ਰੈਡੀ ਨੂੰ ਅਦਾਲਤ ਵਿਚ ਕੀਤਾ ਗਿਆ ਪੇਸ਼
. . .  33 minutes ago
ਨਵੀਂ ਦਿੱਲੀ, 6 ਮਈ- ਅਮਿਤ ਸ਼ਾਹ ਨਾਲ ਸੰਬੰਧਿਤ ਵੀਡੀਓ ਮਾਮਲੇ ਵਿਚ ਦੋਸ਼ੀ ਅਰੁਣ ਰੈਡੀ ਨੂੰ ਦਿੱਲੀ ਦੀ ਪਟਿਆਲਾ ਹਾਊਸ ਕੋਰਟ ’ਚ ਪੇਸ਼ ਕੀਤਾ ਗਿਆ। ਉਸ ਨੂੰ ਪਿਛਲੇ ਹਫ਼ਤੇ ਦਿੱਲੀ ਪੁਲਿਸ ਨੇ ਗ੍ਰਿਫ਼ਤਾਰ ਕੀਤਾ....
ਈ.ਡੀ. ਵਲੋਂ ਕਾਂਗਰਸੀ ਆਗੂ ਆਲਮਗੀਰ ਦੇ ਨੌਕਰ ਘਰੋਂ ਸੋਨਾ ਬਰਾਮਦ
. . .  29 minutes ago
ਝਾਰਖੰਡ, 6 ਮਈ-ਈ.ਡੀ. ਨੇ ਹੁਣ ਝਾਰਖੰਡ ਦੇ ਮੰਤਰੀ ਅਤੇ ਕਾਂਗਰਸੀ ਆਗੂ ਆਲਮਗੀਰ ਆਲਮ ਦੇ ਨੌਕਰ ਦੇ ਘਰੋਂ ਸੋਨਾ ਬਰਾਮਦ ਕੀਤਾ ਹੈ। ਨੌਕਰ ਦਾ ਨਾਮ ਜਹਾਂਗੀਰ ਹੈ। ਉਸ ਦੀ ਤਨਖਾਹ 15,000 ਰੁਪਏ ਪ੍ਰਤੀ...
ਜੰਮੂ ਅੱਤਵਾਦੀ ਹਮਲਾ: ਪੁਲਿਸ ਨੇ ਅੱਤਵਾਦੀਆਂ ਦੇ ਸਕੈਚ ਕੀਤੇ ਜਾਰੀ
. . .  58 minutes ago
ਸ੍ਰੀਨਗਰ, 6 ਮਈ- ਜੰਮੂ ਦੇ ਜ਼ਿਲ੍ਹਾ ਪੁਣਛ ਵਿਚ ਭਾਰਤੀ ਹਵਾਈ ਸੈਨਾ ’ਤੇ ਕੀਤੇ ਗਏ ਅੱਤਵਾਦੀ ਹਮਲੇ ਤੋਂ ਬਾਅਦ ਤਲਾਸ਼ੀ ਅਭਿਆਨ ਜਾਰੀ ਹੈ। ਅੱਜ ਸੈਨਾ ਨੇ ਇਸ ਹਮਲੇ ਵਿਚ ਸ਼ਾਮਿਲ ਦੋ ਅੱਤਵਾਦੀਆਂ ਦੇ ਸਕੈਚ ਜਾਰੀ....
ਭਾਖੜਾ ਨਹਿਰ 'ਚ ਛਾਲ ਮਾਰ ਕੇ ਹਾਕੀ ਖਿਡਾਰਨ ਨੇ ਕੀਤੀ ਖੁਦਕੁਸ਼ੀ
. . .  about 1 hour ago
ਪਟਿਆਲਾ, 6 ਮਈ-21 ਸਾਲਾ ਕੌਮੀ ਪੱਧਰ ਦੀ ਹਾਕੀ ਖਿਡਾਰਨ ਸੁਮਨਦੀਪ ਕੌਰ ਨੇ ਆਪਣੇ ਭਰਾ ਅਤੇ ਭੈਣ ਨਾਲ ਤਕਰਾਰ ਤੋਂ ਬਾਅਦ ਭਾਖੜਾ ਨਹਿਰ ਵਿਚ ਛਾਲ ਮਾਰ ਕੇ ਜਾਨ ਦੇ ਦਿੱਤੀ। ਪੁਲਿਸ ਨੇ ਕਿਹਾ ਕਿ ਪਿਤਾ ਦੀ ਸ਼ਿਕਾਇਤ 'ਤੇ ਭਰਾ...
 
ਯੂਕ੍ਰੇਨ ਦੇ ਡਰੋਨ ਹਮਲੇ 'ਚ ਰੂਸ ਦੇ ਬੇਲਗੋਰੋਡ 'ਚ 6 ਲੋਕਾਂ ਦੀ ਮੌਤ
. . .  about 1 hour ago
ਮਾਸਕੋ, 6 ਮਈ-ਰੂਸ ਦੇ ਸਰਹੱਦੀ ਖੇਤਰ ਬੇਲਗੋਰੋਡ 'ਚ ਯੂਕ੍ਰੇਨ ਦੇ ਡਰੋਨ ਹਮਲੇ 'ਚ 6 ਲੋਕਾਂ ਦੀ ਮੌਤ ਹੋ ਗਈ ਅਤੇ 35 ਲੋਕ ਜ਼ਖਮੀ ਹੋ ਗਏ। ਜ਼ਖ਼ਮੀਆਂ ਵਿਚ ਦੋ ਬੱਚੇ ਵੀ ਸ਼ਾਮਲ ਹਨ, ਦੋਵਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਇਕ ਹੋਰ ਵਿਅਕਤੀ ਦੀ ਹਾਲਤ...
ਸਰਕਾਰ ਬਣਨ 'ਤੇ 3100 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਝੋਨਾ ਖਰੀਦਿਆ ਜਾਵੇਗਾ - ਨਰਿੰਦਰ ਮੋਦੀ
. . .  about 1 hour ago
ਨਬਰੰਗਪੁਰ, (ਓਡੀਸ਼ਾ), 6 ਮਈ-ਨਬਰੰਗਪੁਰ ਵਿਚ ਇਕ ਜਨਤਕ ਇਕੱਠ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਨਬਰੰਗਪੁਰ ਤੋਂ ਛੱਤੀਸਗੜ੍ਹ ਦੀ ਦੂਰੀ 50-60 ਕਿਲੋਮੀਟਰ ਹੈ, ਉਥੇ, ਭਾਜਪਾ ਸਰਕਾਰ...
ਭੁਪੇਸ਼ ਬਘੇਲ ਤੇ ਅਸ਼ੋਕ ਗਹਿਲੋਤ ਕਾਂਗਰਸ ਪਾਰਟੀ ਦੇ ਸੀਨੀਅਰ ਆਬਜ਼ਰਵਰ ਨਿਯੁਕਤ
. . .  1 minute ago
ਨਵੀਂ ਦਿੱਲੀ, 6 ਮਈ- ਆਉਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਨੇ ਭੁਪੇਸ਼ ਬਘੇਲ ਨੂੰ ਰਾਏਬਰੇਲੀ ਅਤੇ ਅਸ਼ੋਕ ਗਹਿਲੋਤ ਨੂੰ ਅਮੇਠੀ ਲਈ ਆਲ ਇੰਡੀਆ ਕਾਂਗਰਸ ਕਮੇਟੀ ਦਾ ਸੀਨੀਅਰ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ।
ਚੋਣ ਕਮਿਸ਼ਨ ਨੂੰ ਮਿਲਿਆ ਭਾਜਪਾ ਦਾ ਵਫ਼ਦ
. . .  about 2 hours ago
ਚੰਡੀਗੜ੍ਹ, 6 ਮਈ- ਅੱਜ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਹੇਠ ਭਾਜਪਾ ਦਾ ਇਕ ਵਫ਼ਦ ਚੋਣ ਕਮਿਸ਼ਨ ਨੂੰ ਮਿਲਿਆ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਸੁਨੀਲ ਜਾਖੜ ਨੇ ਕਿਹਾ ਕਿ ਅੱਜ....
ਬੀ.ਓ.ਪੀ. ਕੱਕੜ ਤੋਂ ਪਾਕਿਸਤਾਨੀ ਡਰੋਨ ਬਰਾਮਦ
. . .  about 2 hours ago
ਚੋਗਾਵਾਂ, 6 ਮਈ (ਗੁਰਵਿੰਦਰ ਸਿੰਘ ਕਲਸੀ)-ਭਾਰਤ- ਪਾਕਿ ਕੌਮਾਂਤਰੀ ਸਰਹੱਦੀ ਬੀ.ਓ.ਪੀ. ਕੱਕੜ ਦੇ ਖੇਤਰ ਵਿਚ ਬੀ.ਐਸ.ਐਫ., ਡੀ.ਐਸ.ਪੀ. ਅਟਾਰੀ ਸੁਖਜਿੰਦਰ ਥਾਪਰ ਤੇ ਥਾਣਾ ਲੋਪੋਕੇ ਦੇ ਮੁਖੀ ਬਲਕਾਰ ਸਿੰਘ ਵਲੋਂ ਪਾਕਿਸਤਾਨੀ ਡਰੋਨ...
ਅਹਿਮਦਾਬਾਦ : 3 ਸਕੂਲਾਂ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ
. . .  about 2 hours ago
ਅਹਿਮਦਾਬਾਦ, (ਗੁਜਰਾਤ), 6 ਮਈ-ਅਹਿਮਦਾਬਾਦ ਦੇ ਤਿੰਨ ਸਕੂਲਾਂ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਅਹਿਮਦਾਬਾਦ ਪੁਲਿਸ ਮਾਮਲੇ ਦੀ...
ਆਬਕਾਰੀ ਨੀਤੀ ਮਾਮਲਾ : ਅਦਾਲਤ ਵਲੋਂ ਬੀ.ਆਰ.ਐਸ. ਨੇਤਾ ਕੇ. ਕਵਿਤਾ ਨੂੰ ਜ਼ਮਾਨਤ ਦੇਣ ਤੋਂ ਇਨਕਾਰ
. . .  about 2 hours ago
ਨਵੀਂ ਦਿੱਲੀ, 6 ਮਈ-ਰਾਊਜ਼ ਐਵੇਨਿਊ ਅਦਾਲਤ ਨੇ ਦਿੱਲੀ ਆਬਕਾਰੀ ਨੀਤੀ ਕੇਸ ਨਾਲ ਸੰਬੰਧਿਤ ਈ.ਡੀ. ਅਤੇ ਸੀ.ਬੀ.ਆਈ. ਕੇਸਾਂ ਦੇ ਸੰਬੰਧ ਵਿਚ...
ਉਮਰ ਅੰਸਾਰੀ ਨੂੰ ਇਕ ਅਪਰਾਧਿਕ ਮਾਮਲੇ ਵਿਚ ਸੁਪਰੀਮ ਕੋਰਟ ਨੇ ਦਿੱਤੀ ਅਗਾਊਂ ਜ਼ਮਾਨਤ
. . .  about 3 hours ago
ਨਵੀਂ ਦਿੱਲੀ, 6 ਮਈ- ਸੁਪਰੀਮ ਕੋਰਟ ਨੇ ਗੈਂਗਸਟਰ ਤੋਂ ਸਿਆਸਤਦਾਨ ਬਣੇ ਮੁਖ਼ਤਾਰ ਅੰਸਾਰੀ ਦੇ ਪੁੱਤਰ ਉਮਰ ਅੰਸਾਰੀ ਨੂੰ 2022 ਦੀਆਂ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੌਰਾਨ ਆਦਰਸ਼ ਚੋਣ ਜ਼ਾਬਤੇ ਦੀ ਕਥਿਤ....
ਸੀ.ਆਈ.ਐਸ.ਸੀ.ਈ. ਨੇ ਐਲਾਨੇ 10ਵੀਂ ਤੇ 12ਵੀਂ ਦੇ ਨਤੀਜੇ
. . .  about 3 hours ago
ਕੁਲਦੀਪ ਸਿੰਘ ਟਾਂਡੀ ਨੇ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  about 4 hours ago
ਅੱਜ ਬਲਾਚੌਰ ਪਹੁੰਚੇਗਾ ਪੰਜਾਬ ਬਚਾਓ ਯਾਤਰਾ ਦਾ ਕਾਰਵਾਂ
. . .  about 4 hours ago
ਸਿਪਾਹੀ ਕਾਰਪੋਰਲ ਵਿੱਕੀ ਪਹਾੜੇ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦੇਵੇਗੀ ਮੱਧ ਪ੍ਰਦੇਸ਼ ਸਰਕਾਰ
. . .  about 4 hours ago
ਪ੍ਰਿਅੰਕਾ ਗਾਂਧੀ ਵਲੋਂ ਅੱਜ ਅਮੇਠੀ, ਰਾਏਬਰੇਲੀ 'ਚ ਕੀਤਾ ਜਾਵੇਗਾ ਚੋਣ ਪ੍ਰਚਾਰ
. . .  about 5 hours ago
ਤਾਈਵਾਨ ਨੇ ਆਪਣੇ ਏਅਰ ਡਿਫੈਂਸ ਆਈਡੈਂਟੀਫਿਕੇਸ਼ਨ ਜ਼ੋਨ ਦੀ ਉਲੰਘਣਾ ਕਰਨ ਵਾਲੇ 2 ਚੀਨੀ ਜਹਾਜ਼ਾਂ ਦਾ ਲਗਾਇਆ ਪਤਾ
. . .  about 5 hours ago
ਮਹਿਤਪੁਰ ਵਿਖੇ ਨਿੱਜੀ ਸਕੂਲ ਦੀ ਬੱਸ ਵਲੋਂ ਟੱਕਰ ਮਾਰੇ ਜਾਣ 'ਤੇ ਵਿਅਕਤੀ ਦੀ ਮੌਤ
. . .  about 4 hours ago
ਲੋਕ ਸਭਾ ਚੋਣਾਂ 2024 : ਹਰਿਆਣਾ 'ਚ ਨਾਮਜ਼ਦਗੀਆਂ ਭਰਨ ਦਾ ਅੱਜ ਆਖ਼ਰੀ ਦਿਨ
. . .  about 5 hours ago
ਹੋਰ ਖ਼ਬਰਾਂ..
ਵਿਚਾਰ ਪ੍ਰਵਾਹ: ਇਸਤਰੀ ਦੇ ਸਨਮਾਨ ਨਾਲ ਹੀ ਸੱਭਿਅਤਾ ਦੀ ਪਛਾਣ ਹੁੰਦੀ ਹੈ। -ਕਰਟਿਸ

Powered by REFLEX