ਤਾਜ਼ਾ ਖਬਰਾਂ


ਲੁਧਿਆਣਾ ਤੋਂ ਕਾਂਗਰਸੀ ਉਮੀਦਵਾਰ ਰਾਜਾ ਵੜਿੰਗ 2089 ਵੋਟਾਂ ਤੋਂ ਅੱਗੇ
. . .  2 minutes ago
ਲੁਧਿਆਣਾ, 4ਜੂਨ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਲੋਕ ਸਭਾ ਹਲਕੇ ਦੀ ਗਿਣਤੀ ਦਾ ਕੰਮ ਸ਼ੁਰੂ ਹੋ ਗਿਆ ਹੈ ਅਤੇ ਪਹਿਲੇ ਰਾਊਂਡ ਵਿਚ ਰਾਜਾ ਵੜਿੰਗ ਆਪਣੇ ਵਿਰੋਧੀਆਂ ਤੋਂ 2089 ਵੋਟਾਂ ਨਾਲ ਲੱਗੇ ਚੱਲ ਰਹੇ ਹਨ......
ਪੋਸਟਲ ਬੈਲਟ ਦੇ ਸ਼ੁਰੂਆਤੀ ਰੁਝਾਨਾਂ ’ਚ ਕਾਂਗਰਸ 4, ਭਾਜਪਾ 3 ਸੀਟਾਂ ’ਤੇ ਅੱਗੇ
. . .  5 minutes ago
ਪੋਸਟਲ ਬੈਲਟ ਦੇ ਸ਼ੁਰੂਆਤੀ ਰੁਝਾਨਾਂ ’ਚ ਕਾਂਗਰਸ 4, ਭਾਜਪਾ 3 ਸੀਟਾਂ ’ਤੇ ਅੱਗੇ
ਹੁਸ਼ਿਆਰਪੁਰ ਲੋਕ ਸਭਾ ਹਲਕੇ ਦੀਆਂ ਵੋਟਾਂ ਦੀ ਗਿਣਤੀ ਜਾਰੀ
. . .  7 minutes ago
ਹੁਸ਼ਿਆਰਪੁਰ, 4 ਜੂਨ (ਬਲਜਿੰਦਰ ਪਾਲ ਸਿੰਘ)-ਲੋਕ ਸਭਾ ਸੀਟ ਹੁਸ਼ਿਆਰਪੁਰ ਤੋ ਵੋਟਾਂ ਦੀ ਗਿਣਤੀ ਜਾਰੀ....
ਕਾਂਗਰਸੀ ਉਮੀਦਵਾਰ ਚਰਨਜੀਤ ਸਿੰਘ ਚੰਨੀ ਅੱਗੇ
. . .  9 minutes ago
ਜਲੰਧਰ, 4 ਜੂਨ- ਸਾਹਮਣੇ ਆਏ ਸ਼ੁਰੂਆਤੀ ਰੁਝਾਨਾਂ ਵਿਚ ਕਾਂਗਰਸੀ ਆਗੂ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜਲੰਧਰ ਸੀਟ ਤੋਂ ਅੱਗੇ ਚੱਲ ਰਹੇ ਹਨ। ਭਾਜਪਾ ਵਲੋਂ ਉਨ੍ਹਾਂ ਦੇ ਖ਼ਿਲਾਫ਼ ਸੁਸ਼ੀਲ ਰਿੰਕੂ ਨੂੰ ਮੈਦਾਨ....
 
ਹਲਕਾ ਗਿੱਲ ਦੀਆਂ ਵੋਟਾਂ ਗਿਣਤੀ ਹੋਈ ਸ਼ੁਰੂ
. . .  10 minutes ago
ਇਯਾਲੀ(ਥਰੀਕੇ), 4 ਜੂਨ (ਮਨਜੀਤ ਸਿੰਘ ਦੁੱਗਰੀ)-ਲੋਕ ਸਭਾ ਲੁਧਿਆਣਾ ਦੇ ਹਲਕਾ ਗਿੱਲ ਦੇ 294 ਬੂਥਾਂ ਦੀ ਗਿਣਤੀ ਦਾ ਕੰਮ ਸਤਿਗੁਰੂ ਰਾਮ ਸਿੰਘ ਪੋਲੀ ਟੈਕਨੀਕਲ ਗਰਲਜ ਕਾਲਜ ਵਿਖੇ ਸ਼ੁਰੂ ਹੋ ਗਿਆ। ਜਿੱਥੇ ਰਾਜਾ ਬੜਿੰਗ 787 ਵੋਟਾਂ ਲੈ ਕੇ.....
ਗਾਂਧੀਨਗਰ ਤੋਂ ਅਮਿਤ ਸ਼ਾਹ ਅੱਗੇ
. . .  15 minutes ago
ਗਾਂਧੀਨਗਰ ਤੋਂ ਅਮਿਤ ਸ਼ਾਹ ਅੱਗੇ
ਲੁਧਿਆਣਾ ਤੋਂ ਕਾਂਗਰਸੀ ਉਮੀਦਵਾਰ ਰਾਜਾ ਵੜਿੰਗ ਅੱਗੇ
. . .  16 minutes ago
ਲੁਧਿਆਣਾ, 4ਜੂਨ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਲੋਕ ਸਭਾ ਹਲਕੇ ਦੀ ਗਿਣਤੀ ਦਾ ਕੰਮ ਸ਼ੁਰੂ ਹੋ ਗਿਆ ਹੈ ਅਤੇ ਪਹਿਲੇ ਰਾਊਂਡ ਵਿਚ ਰਾਜਾ ਵੜਿੰਗ ਆਪਣੇ ਵਿਰੋਧੀਆਂ ਤੋਂ ਕੁਝ ਵੋਟਾਂ ਨਾਲ ਲੱਗੇ ਚੱਲ ਰਹੇ ਹਨ....
ਲੋਕ ਸਭਾ ਹਲਕਾ ਅੰਮ੍ਰਿਤਸਰ ਵਿਚ ਵੋਟਾਂ ਦੀ ਗਿਣਤੀ ਜਾਰੀ
. . .  18 minutes ago
ਅੰਮ੍ਰਿਤਸਰ,4 ਜੂਨ (ਅਜੀਤ ਬਿਊਰੋ)-ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਵੋਟਾਂ ਦੀ ਗਿਣਤੀ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਸ਼ੁਰੂ ਹੋ ਗਈ ਹੈ। ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੀ ਗਿਣਤੀ ਵੱਖ ਵੱਖ ਥਾਵਾਂ ਤੇ ਸਵੇਰੇ 8 ਵਜੇ ਤੋਂ ਜਾਰੀ ਹੈ ਅਤੇ ਇਸ ਲਈ ਜ਼ਿਲ੍ਹਾ.....
ਅੰਮ੍ਰਿਤਸਰ 'ਚ ਹਲਕਾ ਪੂਰਬੀ ਤੋਂ 'ਆਪ' ਦੇ ਕੁਲਦੀਪ ਸਿੰਘ ਧਾਲੀਵਾਲ 131 ਵੋਟਾਂ ਨਾਲ ਚੱਲ ਰਹੇ ਅਗੇ
. . .  20 minutes ago
ਅੰਮ੍ਰਿਤਸਰ ,4ਜੂਨ-(ਸੁਰਿੰਦਰ ਕੋਛੜ ਅਤੇ ਸੁਰਿੰਦਰਪਾਲ ਸਿੰਘ ਵਰਪਾਲ)-ਹਲਕਾ ਪੂਰਬੀ 'ਚ ਵੋਟਾਂ ਦੀ ਗਿਣਤੀ ਸ਼ੁਰੂ ਹੋ ਚੁਕੀ ਹੈ।ਅੰਮ੍ਰਿਤਸਰ 'ਚ ਹਲਕਾ ਪੂਰਬੀ ਤੋਂ 'ਆਪ' ਦੇ ਕੁਲਦੀਪ ਸਿੰਘ ਧਾਲੀਵਾਲ 131 ਵੋਟਾਂ ਨਾਲ ਅਗੇ ਚੱਲ ਰਹੇ ਹਨ। ਸ਼੍ਰੋਮਣੀ.....
ਲੁਧਿਆਣਾ ਵਿਚ ਗਿਣਤੀ ਦਾ ਕੰਮ ਸ਼ੁਰੂ
. . .  23 minutes ago
ਲੁਧਿਆਣਾ, 4ਜੂਨ-(ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਲੋਕ ਸਭਾ ਹਲਕੇ ਦੀ ਗਿਣਤੀ ਦਾ ਕੰਮ ਸ਼ੁਰੂ ਹੋ ਗਿਆ ਹੈ। ਪ੍ਰਸ਼ਾਸਨ ਵਲੋਂ ਇਸ ਸੰਬੰਧੀ ਖੇਤੀਬਾੜੀ ਯੂਨੀਵਰਸਿਟੀ ਵਿਚ ਗਿਣਤੀ ਸੈਂਟਰ ਬਣਾਏ ਗਏ ਹਨ ਅਤੇ ਕੁੱਝ ਹੀ ਦੇਰ ਬਾਅਦ ਰੁਝਾਨ....
ਚੰਡੀਗੜ੍ਹ ਤੋਂ ਮਨੀਸ਼ ਤਿਵਾੜੀ ਅੱਗੇ
. . .  27 minutes ago
ਚੰਡੀਗੜ੍ਹ ਤੋਂ ਮਨੀਸ਼ ਤਿਵਾੜੀ ਅੱਗੇ
ਅਟਾਰੀ ਦੇ ਬੀ.ਬੀ.ਕੇ. ਡੀਏਵੀ ਕਾਲਜ ਵਿਖੇ ਵੋਟਾਂ ਦੀ ਗਿਣਤੀ ਹੋਈ ਸ਼ੁਰੂ
. . .  29 minutes ago
ਅਟਾਰੀ,4 ਜੂਨ-ਅਟਾਰੀ ਹਲਕੇ ਲਈ ਸਥਾਨਕ ਬੀ.ਬੀ.ਕੇ. ਡੀਏਵੀ ਕਾਲਜ ਵਿਖੇ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਹਲਕਾ ਉੱਤਰੀ ਦੇ ਗਿਣਤੀ ਕੇਂਦਰ ਵਿਚ ਬੈਲਟ ਪੇਪਰ ਦੀ ਗਿਣਤੀ ਚੱਲ ਰਹੀ ਅਤੇ ਈ.ਵੀ.ਐਮ ਦੀ ਗਿਣਤੀ ਵੀ ਜਲਦ ਸ਼ੁਰੂ ਹੋਣ ਵਾਲੀ.....
ਰਾਏਬਰੇਲੀ ਤੋਂ ਰਾਹੁਲ ਗਾਂਧੀ ਅੱਗੇ
. . .  32 minutes ago
ਪਟਿਆਲਾ ਲੋਕ ਸਭਾ ਹਲਕੇ 'ਚ ਖੋਲ੍ਹੇ ਗਏ ਸਟਰੌਂਗ ਰੂਮ
. . .  37 minutes ago
100 ਸੀਟਾਂ ਦੇ ਰੁਝਾਨ ਆਏ ਸਾਹਮਣੇ ਰੁਝਾਨਾਂ ਵਿਚ ਐਨ.ਡੀ.ਏ. ਅੱਗੇ
. . .  40 minutes ago
ਫਿਰੋਜ਼ਪੁਰ ਲੋਕ ਸਭਾ ਹਲਕਾ 'ਚ ਵੋਟਾਂ ਦੀ ਗਿਣਤੀ ਸ਼ੁਰੁ ਹੋਣ ਜਾ ਰਹੀ ਹੈ
. . .  40 minutes ago
ਭਾਜਪਾ ਨੇ ਬਿਨਾਂ ਮੁਕਾਬਲਾ ਜਿੱਤੀ ਸੂਰਤ ਦੀ ਸੀਟ
. . .  44 minutes ago
ਸਰਕਾਰੀ ਕਾਲਜ ਅਜਨਾਲਾ ਵਿਚ ਵੋਟਾਂ ਦੀ ਗਿਣਤੀ ਹੋਈ ਸ਼ੁਰੂ
. . .  47 minutes ago
ਲੋਕ ਸਭਾ ਚੋਣਾਂ, ਵੋਟਾਂ ਦੀ ਗਿਣਤੀ ਲਈ ਪਹਿਲਾਂ ਅੰਮ੍ਰਿਤਸਰ ਜ਼ਿਲ੍ਹੇ ਵਿਚ ਖੋਲ੍ਹਿਆ ਗਿਆ ਸਟਰਾਂਗ ਰੂਮ
. . .  46 minutes ago
ਵੋਟਾਂ ਦੀ ਗਿਣਤੀ ਹੋਈ ਸ਼ੁਰੂ
. . .  52 minutes ago
ਹੋਰ ਖ਼ਬਰਾਂ..
ਵਿਚਾਰ ਪ੍ਰਵਾਹ: ਸਰਕਾਰ ਦਾ ਕਰਤੱਵ ਹੁੰਦਾ ਹੈ ਕਿ ਉਹ ਲੋਕਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰੇ। -ਲਾਰਡ ਬੇਵਰ ਬਰੁਕ

Powered by REFLEX