ਤਾਜ਼ਾ ਖਬਰਾਂ


ਸੜਕ ਹਾਦਸੇ 'ਚ 35 ਸਾਲ ਦੇ ਨੌਜਵਾਨ ਦੀ ਮੌਤ
. . .  10 minutes ago
ਹਠੂਰ, 4 ਮਈ (ਜਸਵਿੰਦਰ ਸਿੰਘ ਛਿੰਦਾ)-ਬੀਤੀ ਰਾਤ ਪਿੰਡ ਮਾਣੂੰਕੇ ਤੇ ਬਾਵਾ-ਗੰਗਾ-ਗਿਰ ਵਿਚਕਾਰ ਇਕ ਸੜਕ ਹਾਦਸੇ ਦੌਰਾਨ ਇਕ ਅਣਪਛਾਤੇ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ...
ਬੀ.ਐਸ.ਐਫ਼ ਨੇ ਪਾਕਿਸਤਾਨ ਤੋਂ ਆਈ 25 ਕਰੋੜ ਦੀ ਹੈਰੋਇਨ ਅਤੇ 37 ਗੋਲੀਆਂ 30 ਬੋਰ ਪਿਸਟਲ ਕੀਤੀਆਂ ਬਰਾਮਦ
. . .  11 minutes ago
ਅਟਾਰੀ, 4 ਮਈ (ਗੁਰਦੀਪ ਸਿੰਘ ਅਟਾਰੀ /ਰਾਜਿੰਦਰ ਸਿੰਘ ਰੂਬੀ)-ਕੌਮਾਂਤਰੀ ਅਟਾਰੀ ਸਰਹੱਦ ਤੇ ਸਥਿਤ ਬੀ.ਓ.ਪੀ ਪੁੱਲ ਮੋਰਾਂ ਕੰਜਰੀ ਵਿਖੇ ਤਾਇਨਾਤ ਐਸ.ਐਫ਼ ਦੀ 22 ਬਟਾਲੀਆਂ ਦੇ....
ਮੋਟਰਸਾਈਕਲ ਸਵਾਰ ਸੜਕ 'ਤੇ ਲੱਗੀ ਅੱਗ ਲਪੇਟ 'ਚ ਝੁਲਸਣ ਕਰਕੇ ਮੌਤ
. . .  24 minutes ago
ਭੁਲੱਥ, 4 ਮਈ (ਮੇਹਰ ਚੰਦ ਸਿੱਧੂ)-ਸਬ ਡਵੀਜ਼ਨ ਕਸਬਾ ਬੇਗੋਵਾਲ ਰੋਡ ਨਜ਼ਦੀਕ ਮੁਬਾਰਕਪੁਰ ਬਾਉਲੀ ਨਜ਼ਦੀਕ ਪੈਟਰੋਲ ਪੰਪ ਖੇਤਾਂ 'ਚ ਨਾੜ ਨੂੰ ਅੱਗ ਲਗਣ ਕਰਕੇ ਇਕ ਮੋਟਰਸਾਈਕਲ ਸਵਾਰ.....
ਕਾਂਗਰਸ ਦਾ ਮੈਨੀਫੈਸਟੋ ਲੋਕਾਂ ਦੀ ਜਾਇਦਾਦ ਖੋਹਣ ਵਾਲਾ ਹੈ - ਯੋਗੀ ਆਦਿਤਿਆਨਾਥ
. . .  44 minutes ago
ਮੱਧ ਪ੍ਰਦੇਸ਼, 4 ਮਈ-ਅਸ਼ੋਕ ਨਗਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰਦਿਆਂ ਯੂ.ਪੀ. ਦੇ ਸੀ.ਐਮ. ਯੋਗੀ ਆਦਿਤਿਆਨਾਥ ਨੇ ਕਿਹਾ ਕਿ ਤੁਸੀਂ ਕਾਂਗਰਸ ਦਾ ਮੈਨੀਫੈਸਟੋ ਦੇਖਿਆ ਹੋਵੇਗਾ, ਔਰੰਗਜ਼ੇਬ ਨੇ ਜਜੀਆ ਟੈਕਸ ਲਗਾਇਆ ਸੀ। ਅੱਜ ਕਾਂਗਰਸ ਆਪਣੇ ਚੋਣ ਮਨੋਰਥ...
 
ਦਿਲਬਾਗ ਸਿੰਘ ਵਡਾਲੀ ਮੁੜ ਅਕਾਲੀ ਦਲ ਵਿਚ ਸ਼ਾਮਿਲ
. . .  58 minutes ago
ਅੰਮ੍ਰਿਤਸਰ, 4 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਬੀਤੇ ਦਿਨ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਦਿਲਬਾਗ ਸਿੰਘ ਵਡਾਲੀ ਨੇ ਅੱਜ ਘਰ ਵਾਪਸੀ ਕਰ ਲਈ ਹੈ। ਬਿਕਰਮ ਸਿੰਘ ਮਜੀਠੀਆ ਅਤੇ ਅਨਿਲ...
ਹੰਡਿਆਇਆ ਵਿਖੇ ਅੱਗ ਲੱਗਣ ਨਾਲ ਢਾਈ ਏਕੜ ਕਣਕ ਸੜ ਕੇ ਸੁਆਹ
. . .  about 1 hour ago
ਹੰਡਿਆਇਆ, ਬਰਨਾਲਾ, 4 ਮਈ (ਗੁਰਜੀਤ ਸਿੰਘ ਖੁੱਡੀ)-ਕੌਮੀ ਮਾਰਗ ਨੰ: 7 ਚੰਡੀਗੜ੍ਹ ਬਠਿੰਡਾ ਨੇੜੇ ਟੀ-ਪੁਆਇੰਟ ਬਰਨਾਲਾ ਦੇ ਖੇਤਾਂ ਵਿਚ ਖੜੀ ਕਣਕ ਵਿਚ ਬਿਜਲੀ ਦੀ ਤਾਰ ਟੁੱਟਣ‌ ਕਰ ਕੇ ਅੱਗ ਲੱਗ....
ਪਰਨੀਤ ਕੌਰ ਦਾ ਵਿਰੋਧ ਕਰ ਰਹੇ ਇਕ ਕਿਸਾਨ ਦੀ ਹੋਈ ਮੌਤ
. . .  about 1 hour ago
ਪਟਿਆਲਾ, 4 ਮਈ (ਅਮਨਦੀਪ ਸਿੰਘ)- ਪਟਿਆਲਾ ਜ਼ਿਲ੍ਹਾ ਦੇ ਹਲਕਾ ਰਾਜਪੁਰਾ ਦੇ ਅਧੀਨ ਆਉਂਦੇ ਪਿੰਡ ਸਹਿਰਾ/ਸਹਿਰੀ ਦੇ ਵਿਚ ਅੱਜ ਭਾਜਪਾ ਦੀ ਉਮੀਦਵਾਰ ਪਰਨੀਤ ਕੌਰ ਚੋਣ ਪ੍ਰਚਾਰ ਕਰਨ ਦੇ ਲਈ ਪਹੁੰਚੇ ਸਨ.....
ਸ੍ਰੀ ਹਰਗੀਬਿੰਦਪੁਰ ਸਾਹਿਬ ਰੋਡ 'ਤੇ ਸੈਦੂਕੇ ਮੋੜ ਕੋਲ ਭਿਆਨਕ ਸੜਕ ਹਾਦਸਾ ਵਾਪਰਨ ਨਾਲ ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ
. . .  7 minutes ago
ਚੌਂਕ ਮਹਿਤਾ, 4 ਮਈ (ਧਰਮਿੰਦਰ ਸਿੰਘ ਭੰਮਰਾ)-ਮਹਿਤਾ ਤੋਂ ਸ੍ਰੀ ਹਰਗੀਬਿੰਦਪੁਰ ਸਾਹਿਬ ਨੂੰ ਜਾਂਦੇ ਮੁੱਖ ਮਾਰਗ ਤੇ ਖੱਬੇਰਾਜਪੂਤਾਂ - ਸੈਦੂਕੇ ਮੋੜ ਕੋਲ ਅੱਜ ਦੁਪਹਿਰ ਭਿਆਨਕ ਸੜਕ ਹਾਦਸਾ ਵਾਪਰਨ ਨਾਲ ਇਕੋ ਪਰਿਵਾਰ ਦੇ 3 ਜੀਆਂ....
ਮੂਸੇਵਾਲਾ ਦੀ ਸੁਰੱਖਿਆ ਵਾਪਸ ਲੈਣ ਵਾਲੇ ਭਗਵੰਤ ਮਾਨ ਨੂੰ ਕੇਸ 'ਚ ਕੀਤਾ ਜਾਵੇ ਨਾਮਜ਼ਦ
. . .  about 1 hour ago
ਜਲੰਧਰ, 4 ਮਈ-ਸਿੱਧੂ ਮੂਸੇਵਾਲਾ ਦੇ ਕਤਲ ਬਾਰੇ ਬੋਲਦਿਆਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਸਰਕਾਰ ਉਤੇ ਤਿੱਖੇ ਸ਼ਬਦੀ ਹਮਲੇ ਕਰਦਿਆਂ ਕਿਹਾ ਕਿ ਸੁਪਰੀਮ ਕੋਰਟ ਵਿਚ ਪੰਜਾਬ ਦੇ ਐਡਵੋਕੇਟ ਅਟਾਰਨੀ ਜਨਰਲ ਨੇ ਸਾਫ਼ ਕਰ ਦਿੱਤਾ...
ਕੌਮੀ ਇਨਸਾਫ਼ ਮੋਰਚੇ ਨੂੰ ਮਾਨਯੋਗ ਸੁਪਰੀਮ ਕੋਰਟ ਤੋਂ ਮਿੱਲੀ ਰਾਹਤ
. . .  30 minutes ago
ਐਸ.ਏ.ਐਸ ਨਗਰ, 5 ਮਈ (ਤਰਵਿੰਦਰ ਸਿੰਘ ਬੈਨੀਪਾਲ)-ਮੋਹਾਲੀ ਚੰਡੀਗੜ੍ਹ ਬਾਰਡਰ ਤੇ ਬੰਦੀ ਸਿੰਘਾਂ ਦੀ ਰਿਹਾਈ ਸਮੇਤ ਹੋਰ ਸਿੱਖ ਮੰਗਾਂ ਨੂੰ ਲੈ ਕੇ ਚੱਲ ਰਹੇ ਕੌਮੀ ਇਨਸਾਫ਼ ਮੋਰਚੇ ਨੂੰ ਮਾਨਯੋਗ ਸੁਪਰੀਮ ਕੋਰਟ ਤੋਂ....
ਰਾਏਬਰੇਲੀ 'ਚ ਰਾਹੁਲ ਗਾਂਧੀ ਵੱਡੇ ਫਰਕ ਨਾਲ ਹਾਰਨਗੇ - ਅਮਿਤ ਸ਼ਾਹ
. . .  about 2 hours ago
ਛੋਟੇ ਉਦੇਪੁਰ, (ਗੁਜਰਾਤ), 4 ਮਈ-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਕ ਜਨਤਕ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਰਾਹੁਲ ਗਾਂਧੀ ਦੀ ਅਗਵਾਈ ਵਿਚ ਚੋਣਾਂ ਲੜ ਰਹੀ...
ਜਥੇ. ਹਰਪਾਲ ਸਿੰਘ ਜੱਲ੍ਹਾ ਸ੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਨਿਯੁਕਤ
. . .  about 2 hours ago
ਮਲੌਦ (ਖੰਨਾ), 4 ਮਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਹਲਕਾ ਪਾਇਲ ਨਾਲ ਸੰਬੰਧਿਤ ਪੰਥਕ ਸਖਸ਼ੀਅਤ ਵਜੋਂ ਜਾਣੇ ਜਾਂਦੇ ਜਥੇ. ਹਰਪਾਲ ਸਿੰਘ ਜ਼ਿਲ੍ਹਾ....
ਖੇਮਕਰਨ ਇਲਾਕੇ 'ਚ ਕੰਡਿਆਲੀ ਤਾਰ ਤੋਂ ਅੱਗੇ ਇਕ ਡ੍ਰੋਨ ਤੇ 400ਗ੍ਰਾਮ ਹੈਰੋ ਇਨ ਮਿੱਲੀ
. . .  about 2 hours ago
ਅੱਜ ਬੈਂਗਲੁਰੂ ਤੇ ਗੁਜਰਾਤ ਵਿਚਾਲੇ ਹੋਵੇਗਾ ਮੁਕਾਬਲਾ
. . .  about 3 hours ago
ਸ੍ਰੀ ਅਨੰਦਪੁਰ ਸਾਹਿਬ ਤੋਂ ਬਸਪਾ ਨੇ ਜਸਬੀਰ ਸਿੰਘ ਗੜ੍ਹੀ ਨੂੰ ਐਲਾਨਿਆ ਉਮੀਦਵਾਰ
. . .  about 1 hour ago
ਦੀਪੇਂਦਰ ਸਿੰਘ ਹੁੱਡਾ ਨੇ ਦਾਖ਼ਲ ਕੀਤਾ ਨਾਮਜ਼ਦਗੀ ਪੱਤਰ
. . .  about 3 hours ago
ਭਾਰਤ ਪਾਕਿਸਤਾਨ ਸਰਹੱਦ ਨੇੜੇ ਖੇਤਾਂ 'ਚ ਪਈਆਂ ਚੱਪਲਾਂ ਵਿਚੋ ਹੈਰੋਇਨ ਬਰਾਮਦ
. . .  about 3 hours ago
ਪ੍ਰਜਵਲ ਰੇਵੰਨਾ ਅਸ਼ਲੀਲ ਵੀਡੀਓ ਮਾਮਲੇ ਵਿਚ ਰਾਹੁਲ ਗਾਂਧੀ ਨੇ ਕਰਨਾਟਕ ਦੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ
. . .  about 3 hours ago
ਪੀ.ਸੀ.ਐਮ.ਐਸ ਐਸੋਸੀਏਸ਼ਨ ਵਲੋਂ ਡਾਕਟਰ ਨਾਲ ਦੁਰਵਿਹਾਰ ਕਰਨ ਕਾਰਨ ਓ.ਪੀ.ਡੀ ਸੇਵਾ ਕੀਤੀ ਬੰਦ
. . .  about 4 hours ago
ਇਬਰਾਹੀਮਵਾਲ ਮੰਡੀ 'ਚ ਲਿਫ਼ਟਿੰਗ ਨਾ ਹੋਣ ਕਾਰਣ ਮਜ਼ਦੂਰਾਂ ਨੇ ਕੀਤਾ ਰੋਡ ਜਾਮ
. . .  about 4 hours ago
ਹੋਰ ਖ਼ਬਰਾਂ..
ਵਿਚਾਰ ਪ੍ਰਵਾਹ: ਮਹਾਨ ਉਦੇਸ਼ ਦੀ ਪੂਰਤੀ ਲਈ ਯਤਨਸ਼ੀਲ ਰਹਿਣ ਵਿਚ ਹੀ ਖੁਸ਼ੀ ਛੁਪੀ ਹੁੰਦੀ ਹੈ। -ਜਵਾਹਰ ਲਾਲ ਨਹਿਰੂ

Powered by REFLEX