ਤਾਜ਼ਾ ਖਬਰਾਂ


ਆਈਸੀਸੀ ਟੀ-20 ਵਿਸ਼ਵ ਕੱਪ 2024-ਆਇਰਲੈਂਡ ਨੇ ਟਾਸ ਜਿੱਤ ਕੇ ਕੈਨੇਡਾ ਖਿਲਾਫ ਗੇਂਦਬਾਜ਼ੀ ਚੁਣੀ
. . .  10 minutes ago
ਆਈ.ਸੀ.ਸੀ. ਟੀ-20 ਵਿਸ਼ਵ ਕੱਪ : ਟਾਸ ਜਿੱਤ ਕੇ ਆਇਰਲੈਂਡ ਵਲੋਂ ਕੈਨੇਡਾ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
. . .  10 minutes ago
ਭਲਕੇ ਸਵੇਰੇ 11 ਵਜੇ ਹੋਵੇਗੀ ਵਿਸਤ੍ਰਿਤ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ
. . .  37 minutes ago
ਨਵੀਂ ਦਿੱਲੀ, 7 ਜੂਨ - ਕਾਂਗਰਸ ਨੇਤਾ ਜੈਰਾਮ ਰਮੇਸ਼ ਨੇ ਟਵੀਟ ਕੀਤਾ, "ਭਲਕੇ ਸਵੇਰੇ 11 ਵਜੇ ਵਿਸਤ੍ਰਿਤ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਹੋਵੇਗੀ। ਕਾਂਗਰਸ ਸੰਸਦੀ ਦਲ ਦੀ ਮੀਟਿੰਗ ਸ਼ਾਮ 5:30 ਵਜੇ ਸੰਸਦ ਦੇ ਸੈਂਟਰਲ ਹਾਲ ਵਿਚ...
ਸਵਾਤੀ ਮਾਲੀਵਾਲ ਹਮਲਾ ਮਾਮਲਾ : ਬਿਭਵ ਕੁਮਾਰ ਦੀ ਦੂਜੀ ਜ਼ਮਾਨਤ ਪਟੀਸ਼ਨ ਖ਼ਾਰਜ
. . .  41 minutes ago
ਨਵੀਂ ਦਿੱਲੀ, 7 ਜੂਨ - ਸਵਾਤੀ ਮਾਲੀਵਾਲ ਹਮਲਾ ਮਾਮਲੇ ਚ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਨੇ ਬਿਭਵ ਕੁਮਾਰ ਦੀ ਨਿਯਮਤ ਜ਼ਮਾਨਤ ਪਟੀਸ਼ਨ ਖ਼ਾਰਜ ਕਰ ਦਿੱਤੀ ਹੈ।ਇਹ ਦੂਜੀ ਜ਼ਮਾਨਤ ਪਟੀਸ਼ਨ ਹੈ ਜਿਸ ਨੂੰ ਅਦਾਲਤ ਨੇ...
 
ਕੰਗਨਾ ਰਣੌਤ ਨੂੰ ਥੱਪੜ ਮਾਰਨ ਵਾਲੀ ਸੀ.ਆਈ.ਐਸ.ਐਫ. ਮਹਿਲਾ ਕਾਂਸਟੇਬਲ ਖ਼ਿਲਾਫ਼ ਕੇਸ ਦਰਜ
. . .  52 minutes ago
ਮੋਹਾਲੀ, 7 ਜੂਨ - ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਥੱਪੜ ਮਾਰਨ ਵਾਲੀ ਸੀ.ਆਈ.ਐਸ.ਐਫ. ਮਹਿਲਾ ਕਾਂਸਟੇਬਲ ਖ਼ਿਲਾਫ਼ ਆਈ.ਪੀ.ਸੀ. ਦੀ ਧਾਰਾ 323 ਅਤੇ 341 ਤਹਿਤ ਕੇਸ ਦਰਜ...
ਪ੍ਰਧਾਨ ਮੰਤਰੀ ਮੋਦੀ ਦੇ ਸਹੁੰ ਚੁੱਕ ਸਮਾਗਮ ਲਈ 9 ਜੂਨ ਨੂੰ ਦਿੱਲੀ ਪਹੁੰਚਣਗੇ ਨਿਪਾਲ ਦੇ ਪ੍ਰਧਾਨ ਮੰਤਰੀ ਅਤੇ ਸ਼੍ਰੀਲੰਕਾ ਦੇ ਰਾਸ਼ਟਰਪਤੀ
. . .  about 1 hour ago
ਨਵੀਂ ਦਿੱਲੀ, 7 ਜੂਨ - ਪ੍ਰਧਾਨ ਮੰਤਰੀ ਮੋਦੀ ਵਲੋਂ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਨਵੀਂ ਦਿੱਲੀ, 7 ਜੂਨ - ਨਿਪਾਲ ਦੇ ਪ੍ਰਧਾਨ ਮੰਤਰੀ ਪੁਸ਼ਪਾ ਕਮਲ ਦਹਿਲ ਅਤੇ ਸ਼੍ਰੀਲੰਕਾ ਦੇ ਰਾਸ਼ਟਰਪਤੀ ਰਾਨਿਲ ਵਿਕਰਮਾਸਿੰਘੇ...
ਪ੍ਰਧਾਨ ਮੰਤਰੀ ਮੋਦੀ 9 ਜੂਨ ਨੂੰ ਰਾਸ਼ਟਰਪਤੀ ਭਵਨ ਚ ਚੁੱਕਣਗੇ ਸਹੁੰ
. . .  48 minutes ago
ਨਵੀਂ ਦਿੱਲੀ, 7ਨ ਜੂਨ - ਨਰਿੰਦਰ ਮੋਦੀ ਨੇ ਅੱਜ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਰਾਸ਼ਟਰਪਤੀ ਨੇ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਨਿਯੁਕਤ ਕੀਤਾ ਅਤੇ ਸਹੁੰ ਚੁੱਕ ਸਮਾਗਮ ਲਈ ਸੱਦਾ...
ਪ੍ਰਧਾਨ ਮੰਤਰੀ ਮੋਦੀ ਵਲੋਂ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 7 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਵਿਚ ਰਾਸ਼ਟਰਪਤੀ ਦਰੋਪਦੀ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਮੋਦੀ ਨੂੰ ਅੱਜ ਐਨ.ਡੀ.ਏ. ਸੰਸਦੀ ਦਲ ਦਾ ਨੇਤਾ ਚੁਣਿਆ...
ਮੁੰਬਈ ਯੂਥ ਕਾਂਗਰਸ ਦੇ ਵਰਕਰਾਂ ਨੂੰ ਪੁਲਿਸ ਨੇ ਲਿਆ ਹਿਰਾਸਤ ਚ
. . .  about 2 hours ago
ਮੁੰਬਈ, 7 ਜੂਨ - ਮੁੰਬਈ ਯੂਥ ਕਾਂਗਰਸ ਦੇ ਵਰਕਰਾਂ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ। ਉਹ ਮੁੰਬਈ ਵਿਚ ਬੰਬੇ ਸਟਾਕ ਐਕਸਚੇਂਜ (ਬੀ.ਐਸ.ਈ.) ਦੇ ਬਾਹਰ ਕੇਂਦਰ ਸਰਕਾਰ ਖ਼ਿਲਾਫ਼...
ਕਤਲ ਦੇ ਦੋਸ਼ ਚ ਪੰਜਾਬ ਪੁਲਿਸ ਦੇ ਸਾਬਕਾ ਡੀ.ਆਈ.ਜੀ. ਨੂੰ 7 ਸਾਲ ਦੀ ਜੇਲ੍ਹ ਅਤੇ ਸਾਬਕਾ ਡੀ.ਐਸ.ਪੀ. ਨੂੰ ਉਮਰ ਕੈਦ
. . .  about 2 hours ago
ਨਵੀਂ ਦਿੱਲੀ, 7 ਜੂਨ - ਸਬਜ਼ੀ ਵਿਕਰੇਤਾ ਗੁਲਸ਼ਨ ਕੁਮਾਰ ਨੂੰ ਅਗਵਾ ਕਰਕੇ ਕਤਲ ਕਰਨ ਦੇ ਦੋਸ਼ ਵਿਚ ਸਾਬਕਾ ਡੀ.ਆਈ.ਜੀ. ਨੂੰ 7 ਸਾਲ ਦੀ ਜੇਲ੍ਹ ਅਤੇ ਸਾਬਕਾ ਡੀਐਸਪੀ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ...
ਸਾਡਾ ਚੋਣ ਕਮਿਸ਼ਨ ਪੂਰੀ ਤਰ੍ਹਾਂ ਸੁਤੰਤਰ ਅਤੇ ਨਿਰਪੱਖ ਹੈ - ਈ.ਵੀ.ਐਮ. ਨੂੰ ਲੈ ਕੇ ਪ੍ਰਧਾਨ ਮੰਤਰੀ ਮੋਦੀ ਦੀ ਟਿੱਪਣੀ 'ਤੇ ਸ਼ਿਵਰਾਜ ਸਿੰਘ ਚੌਹਾਨ
. . .  about 2 hours ago
ਨਵੀਂ ਦਿੱਲੀ, 7 ਜੂਨ - ਈ.ਵੀ.ਐਮ. 'ਤੇ ਪ੍ਰਧਾਨ ਮੰਤਰੀ ਮੋਦੀ ਦੀ ਟਿੱਪਣੀ 'ਤੇ ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਨੇਤਾ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ, "ਇਹ ਸਵੈ-ਸਪੱਸ਼ਟ ਹੈ ਕਿ ਭਾਰਤੀ ਲੋਕਤੰਤਰ...
ਨੌਕਰੀ ਲਈ ਜ਼ਮੀਨ ਸੀ.ਬੀ.ਆਈ ਕੇਸ : ਲਾਲੂ ਪ੍ਰਸਾਦ ਯਾਦਵ ਅਤੇ ਹੋਰ ਮੁਲਜ਼ਮਾਂ ਖ਼ਿਲਾਫ਼ ਨਿਰਣਾਇਕ ਚਾਰਜਸ਼ੀਟ ਦਾਇਰ
. . .  about 2 hours ago
ਨਵੀਂ ਦਿੱਲੀ, 7 ਜੂਨ - ਨੌਕਰੀ ਲਈ ਜ਼ਮੀਨ ਸੀ.ਬੀ.ਆਈ. ਕੇਸ ਚ ਸੀ.ਬੀ.ਆਈ. ਨੇ ਲਾਲੂ ਪ੍ਰਸਾਦ ਯਾਦਵ ਅਤੇ ਹੋਰ ਮੁਲਜ਼ਮਾਂ ਖ਼ਿਲਾਫ਼ ਇਕ ਨਿਰਣਾਇਕ ਚਾਰਜਸ਼ੀਟ ਦਾਇਰ ਕੀਤੀ ਹੈ। ਇਹ ਚਾਰਜਸ਼ੀਟ 38 ਉਮੀਦਵਾਰਾਂ...
ਅਸਹਿਮਤੀ ਜ਼ਾਹਿਰ ਕਰਨ ਲਈ ਕਿਸੇ ਵੀ ਤਰ੍ਹਾਂ ਦੀ ਹਿੰਸਾ ਅਸਵੀਕਾਰਨਯੋਗ - ਕੰਗਨਾ ਰਣੌਤ ਮਾਮਲੇ 'ਤੇ ਜਾਖੜ
. . .  about 2 hours ago
ਮਨੀ ਲਾਂਡਰਿੰਗ ਮਾਮਲੇ ਚ ਯੂਨੀਟੈਕ ਦੇ ਸਾਬਕਾ ਪ੍ਰਮੋਟਰ ਸੰਜੇ ਚੰਦਰਾ ਅਤੇ ਅਜੈ ਚੰਦਰਾ ਨੂੰ ਜ਼ਮਾਨਤ
. . .  about 3 hours ago
ਨੌਸਰਬਾਜ਼ਾਂ ਨੇ ਫ਼ੋਨ 'ਤੇ ਪੁਲਿਸ ਵਾਲੇ ਬਣ ਕੇ ਸਰਪੰਚ ਨੂੰ ਧਮਕਾਉਂਦੇ ਹੋਏ ਇਕ ਲੱਖ ਰੁਪਏ ਪੁਆਏ ਆਪਣੇ ਖਾਤੇ 'ਚ
. . .  about 3 hours ago
ਸਵਾਤੀ ਮਾਲੀਵਾਲ ਕੁੱਟਮਾਰ ਮਾਮਲਾ: ਅਦਾਲਤ ਨੇ ਅੱਜ ਸ਼ਾਮ ਤੱਕ ਫ਼ੈਸਲਾ ਰੱਖਿਆ ਸੁਰੱਖਿਅਤ
. . .  about 4 hours ago
9 ਪ੍ਰਸ਼ਾਸਨਿਕ ਅਧਿਕਾਰੀਆਂ ਦੇ ਹੋਏ ਤਬਾਦਲੇ
. . .  about 4 hours ago
ਪੰਚਾਇਤੀ ਜ਼ਮੀਨ ’ਚ ਧੱਕੇ ਨਾਲ ਉਸਾਰੀ ਕਰਨ ਵਾਲਿਆਂ ਨੂੰ ਪ੍ਰਸ਼ਾਸਨ ਦੀ ਚਿਤਾਵਨੀ
. . .  about 5 hours ago
ਮਨੀ ਲਾਂਡਰਿੰਗ ਮਾਮਲਾ: ਈ.ਡੀ. ਨੇ ਕੀਤਾ ਕੇਜਰੀਵਾਲ ਦੀ ਜ਼ਮਾਨਤ ਦਾ ਵਿਰੋਧ
. . .  about 5 hours ago
ਜ਼ਹਿਰ ਨਿਗਲਣ ਕਾਰਨ ਦੋ ਨੌਜਵਾਨਾਂ ਦੀ ਮੌਤ
. . .  about 5 hours ago
ਹੋਰ ਖ਼ਬਰਾਂ..
ਵਿਚਾਰ ਪ੍ਰਵਾਹ: ਉੱਚੀਆਂ ਪ੍ਰਾਪਤੀਆਂ ਦਾ ਰਸਤਾ ਕਠਿਨ ਹੈ, ਅਸੰਭਵ ਨਹੀਂ। -ਐਲਵਰਟਸ

Powered by REFLEX