ਤਾਜ਼ਾ ਖਬਰਾਂ


ਭਲਕੇ ਹੋਵੇਗੀ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ
. . .  3 minutes ago
ਚੰਡੀਗੜ੍ਹ, 12 ਜੂਨ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਭਲਕੇ 13 ਜੂਨ ਨੂੰ ਬਾਅਦ ਦੁਪਹਿਰ 3 ਵਜੇ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਬੁਲਾਈ.....
ਸ੍ਰੀ ਮੁਕਤਸਰ ਸਾਹਿਬ ਪਹੁੰਚੇ ਅਮਰਿੰਦਰ ਸਿੰਘ ਰਾਜਾ ਵੜਿੰਗ
. . .  6 minutes ago
ਸ੍ਰੀ ਮੁਕਤਸਰ ਸਾਹਿਬ,12 ਜੂਨ (ਬਲਕਰਨ ਸਿੰਘ ਖਾਰਾ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅੱਜ ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਜਿੱਤਣ ਉਪਰੰਤ ਪਹਿਲੀ ਵਾਰ ਆਪਣੇ ਜੱਦੀ ਸ਼ਹਿਰ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੇ....
ਵੀ. ਸੋਮੰਨਾ ਨੇ ਜਲ ਸ਼ਕਤੀ ਮੰਤਰਾਲੇ ਵਿਚ ਰਾਜ ਮੰਤਰੀ ਵਜੋਂ ਅਹੁਦਾ ਸੰਭਾiਲਆ
. . .  23 minutes ago
ਨਵੀਂ ਦਿੱਲੀ, 12 ਜੂਨ-ਅੱਜ ਵੀ. ਸੋਮੰਨਾ ਨੇ ਜਲ ਸ਼ਕਤੀ ਮੰਤਰਾਲੇ ਵਿਚ ਰਾਜ ਮੰਤਰਾਲੇ ਵਜੋਂ ਚਾਰਜ ਸੰਭਾਲ ਲਿਆ ਹੈ। ਰਾਜ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ, ਰਾਜ ਮੰਤਰੀ ਵੀ. ਸੋਮੰਨਾ ਨੇ ਕਿਹਾ ਕਿ ਮੈਨੂੰ ਇਹ ਜ਼ਿੰਮੇਵਾਰੀ ਸੌਂਪਣ ਲਈ ਮੈਂ ਪ੍ਰਧਾਨ....
ਐਨ. ਚੰਦਰਬਾਬੂ ਨਾਇਡੂ ਨੇ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ
. . .  26 minutes ago
ਅਮਰਾਵਤੀ, 12 ਜੂਨ- ਐਨ. ਚੰਦਰਬਾਬੂ ਨਾਇਡੂ ਨੇ ਅੱਜ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਸਹੰੁ ਚੁੱਕੀ। ਬਤੌਰ ਮੁੱਖ ਮੰਤਰੀ ਨਾਇਡੂ ਦੀ ਇਹ ਚੌਥੀ ਪਾਰੀ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ....
 
ਘੱਗਰ ਬਰਾਂਚ ਨਹਿਰ ਵਿਚ ਪਿਆ ਪਾੜ
. . .  45 minutes ago
ਲਹਿਰਾਗਾਗਾ, 12 ਜੂਨ (ਅਸ਼ੋਕ ਗਰਗ)-ਲਹਿਰਾਗਾਗਾ ਸ਼ਹਿਰ ਵਿਚੋਂ ਲੰਘਦੀ ਘੱਗਰ ਬਰਾਂਚ ਨਹਿਰ ਵਿਚ ਪਾੜ ਪੈ ਜਾਣ ਦੀ ਖਬਰ ਮਿਲੀ ਹੈ। ਜਾਣਕਾਰੀ ਅਨੁਸਾਰ ਇਹ ਪਾੜ ਇੱਟਾਂ ਵਾਲੇ ਭੱਠੇ ਦੇ ਨੇੜੇ ਪਿੰਡ ਗਾਗਾ ਵਾਲੀ ਸਾਈਡ ਪਿਆ ਹੈ। ਘਟਨਾ ਦਾ.....
ਜਲ ਸੰਕਟ: ਦਿੱਲੀ ਸਰਕਾਰ ਪਾਣੀ ਦੀ ਬਰਬਾਦੀ ਨੂੰ ਰੋਕਣ ਲਈ ਉਪਾਵਾਂ ਬਾਰੇ ਦਾਇਰ ਕਰੇ ਹਲਫ਼ਨਾਮਾ-ਸੁਪਰੀਮ ਕੋਰਟ
. . .  55 minutes ago
ਨਵੀਂ ਦਿੱਲੀ, 12 ਜੂਨ- ਦਿੱਲੀ ਵਿਚ ਜਲ ਸੰਕਟ ਸੰਬੰਧੀ ਸੁਪਰੀਮ ਕੋਰਟ ਨੇ ਟੈਂਕਰ ਮਾਫ਼ੀਆ ’ਤੇ ਸਵਾਲ ਚੁੱਕਦੇ ਹੋਏ ਦਿੱਲੀ ਸਰਕਾਰ ਤੋਂ ਪੁੱਛਿਆ ਕਿ ਕੀ ਟੈਂਕਰ ਮਾਫ਼ੀਆ ਖ਼ਿਲਾਫ਼ ਕੋਈ ਕਦਮ ਜਾਂ ਕਾਰਵਾਈ ਕੀਤੀ ਗਈ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਜੇਕਰ ਤੁਸੀਂ ਟੈਂਕਰ ਮਾਫ਼ੀਆ ਖ਼ਿਲਾਫ਼ ਕੋਈ ਕਾਰਵਾਈ....
ਅਦਾਕਾਰ ਰਜਨੀਕਾਂਤ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਐਨ ਚੰਦਰਬਾਬੂ ਨਾਇਡੂ ਦੇ ਸਹੁੰ ਚੁੱਕ ਸਮਾਗਮ ਵਿਚ ਹੋਏ ਸ਼ਾਮਿਲ
. . .  about 1 hour ago
ਆਂਧਰਾ ਪ੍ਰਦੇਸ਼, 12 ਜੂਨ-ਭਾਰਤੀ ਸਿਨੇਮਾ ਦੇ ਸੁਪਰ ਹਿੱਟ ਅਦਾਕਾਰ ਅਤੇ ਪਦਮ ਵਿਭੂਸ਼ਣ ਅਵਾਰਡੀ, ਕੋਨੀਡੇਲਾ ਚਿਰੰਜੀਵੀ ਰਜਨੀਕਾਂਤ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ-ਨਿਯੁਕਤ ਐਨ ਚੰਦਰਬਾਬੂ ਨਾਇਡੂ ਦੇ ਸਹੁੰ ਚੁੱਕ ਸਮਾਗਮ ਵਿਚ ਸ਼ਾਮਿਲ ਹੋਣ ਲਈ ਗੰਨਾਵਰਮ....
ਤੇਜ਼ ਰਫ਼ਤਾਰ ਟਿੱਪਰ ਦੀ ਲਪੇਟ ’ਚ ਆਉਣ ਕਾਰਨ ਪਿਉ ਪੁੱਤਰ ਦੀ ਮੌਤ
. . .  about 1 hour ago
ਜਲੰਧਰ, 12 ਜੂਨ- ਅੱਜ ਸਵੇਰੇ ਇਕ ਤੇਜ਼ ਰਫ਼ਤਾਰ ਟਿੱਪਰ ਨੇ ਮੋਟਰਸਾਈਕਲ ’ਤੇ ਸਵਾਰ ਪਿਉ ਪੁੱਤਰ ਨੂੰ ਦਰੜ ਦਿੱਤਾ, ਜਿਨ੍ਹਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਇਹ ਹਾਦਸਾ ਨਕੋਦਰ ਰੋਡ ’ਤੇ....
ਭੇਦ ਭਰੇ ਹਾਲਾਤਾਂ ਵਿਚ ਅਕਾਲੀ ਆਗੂ ਲਾਪਤਾ, ਪੁਲਿਸ ਜਾਂਚ ਵਿਚ ਜੁਟੀ
. . .  about 1 hour ago
ਹਰਸਾ ਛੀਨਾ, 12 ਜੂਨ (ਕੜਿਆਲ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਸੀਨੀਅਰ ਅਕਾਲੀ ਆਗੂ ਲਖਵਿੰਦਰ ਸਿੰਘ ਸਬਾਜਪੁਰਾ ਦੇ ਭੇਦ ਭਰੇ ਹਾਲਾਤਾਂ ਵਿਚ ਲਾਪਤਾ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੀ ਪਤਨੀ ਸ੍ਰੀਮਤੀ ਦਲਜੀਤ ਕੌਰ ਨੇ ਦੱਸਿਆ ਕਿ.....
ਵਿਸ਼ਵ ਬੈਂਕ ਨੇ ਭਾਰਤ ਦੀ ਜੀ.ਡੀ.ਪੀ. ਵਿਕਾਸ ਦਰ ਦੇ ਅਨੁਮਾਨ ਨੂੰ ਵਧਾਇਆ
. . .  about 1 hour ago
ਨਵੀਂ ਦਿੱਲੀ, 12 ਜੂਨ - ਵਿਸ਼ਵ ਬੈਂਕ ਨੇ ਚਾਲੂ ਵਿੱਤੀ ਸਾਲ 2024-25 ਲਈ ਭਾਰਤ ਦੀ ਜੀ.ਡੀ.ਪੀ. ਵਿਕਾਸ ਦਰ ਦੇ ਅਨੁਮਾਨ ਨੂੰ 20 ਆਧਾਰ ਅੰਕਾਂ ਨਾਲ ਵਧਾ ਕੇ 6.6 ਫੀਸਦੀ ਕਰ ਦਿੱਤਾ...ਹੈ।
ਟੀ-20 ਵਿਸ਼ਵ ਕੱਪ : ਅੱਜ ਭਾਰਤ ਦਾ ਮੁਕਾਬਲਾ ਅਮਰੀਕਾ ਨਾਲ
. . .  about 1 hour ago
ਟੀ-20 ਕ੍ਰਿਕਟ ਵਿਸ਼ਵ ਕੱਪ 'ਚ ਅੱਜ ਭਾਰਤ ਦਾ ਮੁਕਾਬਲਾ ਅਮਰੀਕਾ ਨਾਲ ਹੋਵੇਗਾ। ਭਾਰਤੀ ਸਮੇਂ ਅਨੁਸਾਰ ਇਹ ਮੈਚਵ ਰਾਤ 8 ਵਜੇ ਖੇਡਿਆ...
ਆਪ ਆਗੂ ਦੇ ਗੁਦਾਮ ਚੋਂ ਲੱਖਾਂ ਨਸ਼ੀਲੇ ਕੈਪਸੂਲ ਤੇ ਨਸ਼ੀਲੀਆਂ ਗੋਲੀਆਂ ਬਰਾਮਦ
. . .  about 1 hour ago
ਮਖੂ, 11 ਜੂਨ (ਕੁਲਵਿੰਦਰ ਸਿੰਘ ਸੰਧੂ/ਵਰਿੰਦਰ ਮਨਚੰਦਾ) - ਐਸ.ਟੀ.ਐਫ. ਫ਼ਿਰੋਜ਼ਪੁਰ ਦੇ ਏ.ਆਈ.ਜੀ. ਗੁਰਪ੍ਰੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐਸ.ਟੀ.ਐਫ. ਫ਼ਿਰੋਜ਼ਪੁਰਰ ਦੇ ਡੀ.ਐਸ.ਪੀ. ਰਾਕੇਸ਼ ਕੁਮਾਰ ਦੀ ਅਗਵਾਈ...
ਅਮਰੀਕਾ ਯੂਕਰੇਨ ਨੂੰ ਭੇਜੇਗਾ ਇਕ ਹੋਰ ਪੈਟ੍ਰੀਅਟ ਮਿਜ਼ਾਈਲ ਸਿਸਟਮ
. . .  about 1 hour ago
ਰਾਜੌਰੀ ਦੇ ਕੰਢੀ ਜੰਗਲ ਖੇਤਰ ਚ ਲੱਗੀ ਅੱਗ
. . .  about 2 hours ago
ਖੇਤਾਂ 'ਚੋਂ ਮੋਟਰ ਚੋਰੀ ਕਰਦੇ 2 ਵਿਅਕਤੀਆਂ ਨੂੰ ਪਿੰਡ ਵਾਸੀਆਂ ਨੇ ਕੀਤਾ ਕਾਬੂ
. . .  1 minute ago
ਪੱਛਮੀ ਬੰਗਾਲ ਚ ਬਰਡ ਫਲੂ ਨਾਲ ਮਨੁੱਖੀ ਸੰਕਰਮਣ ਦਾ ਮਾਮਲਾ ਆਇਆ ਸਾਹਮਣੇ
. . .  about 2 hours ago
ਹਮਾਸ ਵਲੋਂ ਗਾਜ਼ਾ ਲਈ ਤਾਜ਼ਾ ਜੰਗਬੰਦੀ ਪ੍ਰਸਤਾਵ 'ਤੇ ਅਧਿਕਾਰਤ ਜਵਾਬ
. . .  about 3 hours ago
ਟੀ-20 ਵਿਸ਼ਵ ਕੱਪ : ਆਸਟ੍ਰੇਲੀਆ ਨੇ 9 ਵਿਕਟਾਂ ਨਾਲ ਹਰਾਇਆ ਨਾਮੀਬੀਆ ਨੂੰ
. . .  about 4 hours ago
ਜੰਮੂ-ਕਸ਼ਮੀਰ: ਮੁੱਠਭੇੜ ਤੋਂ ਬਾਅਦ ਅੱਤਵਾਦੀਆਂ ਨੂੰ ਫੜਨ ਲਈ ਤਲਾਸ਼ੀ ਮੁਹਿੰਮ ਜਾਰੀ
. . .  about 3 hours ago
ਆਂਧਰਾ ਪ੍ਰਦੇਸ਼ : ਐੱਨ ਚੰਦਰਬਾਬੂ ਨਾਇਡੂ ਸਰਕਾਰ ਦਾ ਸਹੁੰ ਚੁੱਕ ਸਮਾਗਮ ਅੱਜ
. . .  about 4 hours ago
ਹੋਰ ਖ਼ਬਰਾਂ..
ਵਿਚਾਰ ਪ੍ਰਵਾਹ: ਮਹਾਨਤਾ ਸ਼ਕਤੀਸ਼ਾਲੀ ਹੋਣ ਵਿਚ ਨਹੀਂ, ਸਗੋਂ ਤਾਕਤ ਦੀ ਸਹੀ ਵਰਤੋਂ ਕਰਨ ਵਿਚ ਹੁੰਦੀ ਹੈ। -ਹੈਨਰੀ ਵਾਰਡ

Powered by REFLEX