ਤਾਜ਼ਾ ਖਬਰਾਂ


ਬਟਾਲਾ ਨਜ਼ਦੀਕ ਪਿੰਡ ’ਚ ਚੱਲੀਆਂ ਗੋਲੀਆਂ, ਨੌਜਵਾਨ ਗੰਭੀਰ ਜ਼ਖਮੀ
. . .  4 minutes ago
ਕਿਲ੍ਹਾ ਲਾਲ ਸਿੰਘ, 7 ਜੂਨ (ਬਲਬੀਰ ਸਿੰਘ)- ਬਟਾਲਾ ਦੇ ਨਜ਼ਦੀਕ ਪਿੰਡ ਚੰਦੂਸੂਜਾ ਵਿਖੇ ਆਪਸੀ ਰੰਜਿਸ਼ ਤਹਿਤ ਪਿੰਡ ਡਾਲੇਚੱਕ ਦੇ ਨੌਜਵਾਨ ਮਦਨ ਮਸੀਹ ਦੇ ਪੰਜ ਗੋਲੀਆਂ ਵੱਜੀਆਂ ਹਨ, ਜਿਸ ਨੂੰ ਇਲਾਜ ਲਈ ਅੰਮ੍ਰਿਤਸਰ....
ਮਾਣਹਾਨੀ ਮਾਮਲਾ: ਰਾਹੁਲ ਗਾਂਧੀ ਨੂੰ ਮਿਲੀ ਜ਼ਮਾਨਤ
. . .  11 minutes ago
ਕਰਨਾਟਕ, 7 ਜੂਨ- ਬੈਂਗਲੁਰੂ ਦੀ ਵਿਸ਼ੇਸ਼ ਅਦਾਲਤ ਨੇ ਭਾਜਪਾ ਵਲੋਂ ਦਾਇਰ ਮਾਣਹਾਨੀ ਦੇ ਕੇਸ ਵਿਚ ਰਾਹੁਲ ਗਾਂਧੀ ਨੂੰ ਜ਼ਮਾਨਤ ਦੇ ਦਿੱਤੀ ਹੈ। ਇਹ ਮਾਮਲਾ ਭਾਜਪਾ ਨੇਤਾਵਾਂ ਵਲੋਂ ਦਰਜ ਕਰਵਾਇਆ ਗਿਆ ਸੀ। ਮਾਮਲੇ ਦੀ ਅਗਲੀ ਸੁਣਵਾਈ 30 ਜੁਲਾਈ ’ਤੇ ਪਾ ਦਿੱਤੀ ਗਈ ਹੈ।
ਸੰਸਦ ਪੁੱਜੀ ਕੰਗਨਾ ਰਣੌਤ
. . .  about 1 hour ago
ਨਵੀਂ ਦਿੱਲੀ, 7 ਜੂਨ- ਬੀਤੇ ਕੱਲ੍ਹ ਵਾਪਰੇ ਘਟਨਾਕ੍ਰਮ ਤੋਂ ਬਾਅਦ ਅੱਜ ਭਾਜਪਾ ਵਲੋਂ ਚੁਣੀ ਗਈ ਸੰਸਦ ਮੈਂਬਰ ਕੰਗਨਾ ਰਣੌਤ ਐਨ.ਡੀ.ਏ. ਦੀ....
ਰੇਪੋ ਦਰ 6.5 ਫ਼ੀਸਦੀ ’ਤੇ ਰਹੇਗੀ ਸਥਿਰ- ਆਰ.ਬੀ.ਆਈ.ਗਵਰਨਰ
. . .  about 1 hour ago
ਨਵੀਂ ਦਿੱਲੀ, 7 ਜੂਨ- ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਤਿੰਨ ਦਿਨਾਂ ਤੱਕ ਚੱਲੀ ਦੋ-ਮਾਸਿਕ ਮੁਦਰਾ ਨੀਤੀ ਕਮੇਟੀ ਵਿਚ ਲਏ ਗਏ ਫ਼ੈਸਲਿਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਲਗਾਤਾਰ....
 
ਫ਼ਰਜ਼ੀ ਆਧਾਰ ਕਾਰਡ ਦੀ ਵਰਤੋਂ ਕਰ ਸੰਸਦ ’ਚ ਦਾਖ਼ਲ ਹੋਣ ਵਾਲੇ ਤਿੰਨ ਵਿਅਕਤੀਆਂ ਖ਼ਿਲਾਫ਼ ਜਾਂਚ ਸ਼ੁਰੂ
. . .  about 1 hour ago
ਨਵੀਂ ਦਿੱਲੀ, 7 ਜੂੁਨ- ਦਿੱਲੀ ਪੁਲਿਸ ਨੇ ਸੰਸਦ ਕੰਪਲੈਕਸ ’ਚ ਦਾਖ਼ਲ ਹੋਣ ਲਈ ਕਥਿਤ ਤੌਰ ’ਤੇ ਫਰਜ਼ੀ ਆਧਾਰ ਕਾਰਡ ਦੀ ਵਰਤੋਂ ਕਰਨ ਵਾਲੇ ਤਿੰਨ ਲੋਕਾਂ ਖ਼ਿਲਾਫ਼ ਐੱਫ਼.ਆਈ.ਆਰ. ਦਰਜ ਕਰਕੇ ਜਾਂਚ...
ਅੱਜ ਨਰਿੰਦਰ ਮੋਦੀ ਨੂੰ ਚੁਣਿਆ ਜਾਵੇਗਾ ਸੰਸਦੀ ਦਲ ਦਾ ਨੇਤਾ
. . .  about 1 hour ago
ਨਵੀਂ ਦਿੱਲੀ, 7 ਜੂਨ- ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਸਰਕਾਰ ਬਣਾਉਣ ਦੀ ਕਵਾਇਦ ਤੇਜ਼ ਹੋ ਗਈ ਹੈ। ਇਸੇ ਸਿਲਸਿਲੇ ’ਚ ਅੱਜ ਸਵੇਰੇ 11 ਵਜੇ ਸੰਸਦ ਦੇ ਸੈਂਟਰਲ ਹਾਲ ’ਚ ਸਾਰੇ ਐਨ.ਡੀ.ਏ. ਸੰਸਦ....
ਅਸੀਂ ਖ਼ੋਜ ਤੇ ਨਵੀਨਤਾ ਨੂੰ ਹੁਲਾਰਾ ਦੇਣ ਲਈ ਚੁਕਾਂਗੇ ਹੋਰ ਵੀ ਕਦਮ- ਪ੍ਰਧਾਨ ਮੰਤਰੀ
. . .  about 1 hour ago
ਨਵੀਂ ਦਿੱਲੀ, 7 ਜੂਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਕਿਹਾ ਕਿ ਪਿਛਲੇ ਇਕ ਦਹਾਕੇ ਵਿਚ, ਅਸੀਂ ਸਿੱਖਿਆ ਦੇ ਖ਼ੇਤਰ ਵਿਚ ਗੁਣਾਤਮਕ ਤਬਦੀਲੀਆਂ ’ਤੇ ਧਿਆਨ ਕੇਂਦਰਿਤ ਕੀਤਾ ਹੈ। ਇਹ ਕਿਊ.ਐਸ. ਵਿਸ਼ਵ....
ਨਿਪਾਲ ਸਰਕਾਰ ਨੇ ਭਾਰਤ ਸਮੇਤ 11 ਦੇਸ਼ਾਂ ਤੋਂ ਆਪਣੇ ਰਾਜਦੂਤਾਂ ਨੂੰ ਬੁਲਾਇਆ ਵਾਪਸ
. . .  about 1 hour ago
ਕਾਠਮੰਡੂ, 7 ਜੂਨ- ਨਿਪਾਲ ਸਰਕਾਰ ਨੇ ਪ੍ਰਧਾਨ ਮੰਤਰੀ ਪੁਸ਼ਪਾ ਕਮਲ ਦਹਿਲ ਦੇ ਤਿੰਨ ਮਹੀਨੇ ਬਾਅਦ ਭਾਰਤ ਅਤੇ ਅਮਰੀਕਾ ਵਿਚ ਸੇਵਾ ਕਰ ਰਹੇ ਅਤੇ ਨਿਪਾਲੀ ਕਾਂਗਰਸ ਦੇ ਕੋਟੇ ਤਹਿਤ ਨਿਯੁਕਤ ਕੀਤੇ ਗਏ 11 ਦੇਸ਼ਾਂ ਦੇ.....
ਬੀ.ਐਸ.ਐਫ਼. ਨੇ ਪਾਕਿਸਤਾਨ ਵਾਲੇ ਪਾਸਿਓਂ ਆਏ ਡਰੋਨ ਨੂੰ ਸੁੱਟਿਆ
. . .  about 2 hours ago
ਅਜਨਾਲਾ, 7 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ’ਤੇ ਤਾਇਨਾਤ ਬੀ.ਐਸ.ਐਫ਼ 183 ਬਟਾਲੀਅਨ ਦੇ ਜਵਾਨਾਂ ਵਲੋਂ ਪਾਕਿਸਤਾਨ ਵਾਲੀ ਸਾਈਡ ਤੋਂ ਆਏ ਡਰੋਨ ਨੂੰ ਗੋਲੀਆਂ ਚਲਾ ਕੇ ਹੇਠਾਂ ਸੁੱਟ....
ਮਾਣਹਾਨੀ ਮਾਮਲੇ ਵਿਚ ਅੱਜ ਬੈਂਗਲੁਰੂ ਅਦਾਲਤ ’ਚ ਪੇਸ਼ ਹੋਣਗੇ ਰਾਹੁਲ ਗਾਂਧੀ
. . .  about 2 hours ago
ਨਵੀਂ ਦਿੱਲੀ, 7 ਜੂਨ- ਕਾਂਗਰਸ ਆਗੂ ਰਾਹੁਲ ਗਾਂਧੀ ਕਰਨਾਟਕ ਦੀ ਭਾਜਪਾ ਇਕਾਈ ਵਲੋਂ ਦਾਇਰ ਮਾਣਹਾਨੀ ਦੇ ਮਾਮਲੇ ਵਿਚ ਅੱਜ ਬੈਂਗਲੁਰੂ ਦੀ ਵਿਸ਼ੇਸ਼ ਅਦਾਲਤ ਵਿਚ ਪੇਸ਼ ਹੋਣਗੇ। ਭਾਜਪਾ ਨੇ ਸ਼ਿਕਾਇਤ ’ਚ ਦੋਸ਼ ਲਾਇਆ....
⭐ਮਾਣਕ-ਮੋਤੀ⭐
. . .  about 3 hours ago
⭐ਮਾਣਕ-ਮੋਤੀ⭐
ਆਈਸੀਸੀ ਟੀ-20 ਵਿਸ਼ਵ ਕੱਪ 2024-ਯੂ ਐੱਸ ਏ ਨੇ ਪਾਕਿਸਤਾਨ ਨੂੰ ਸੁਪਰ ਓਵਰ 'ਚ 5 ਦੌੜਾਂ ਨਾਲ ਹਰਾਇਆ
. . .  about 10 hours ago
ਆਈਸੀਸੀ ਟੀ-20 ਵਿਸ਼ਵ ਕੱਪ 2024-ਯੂ ਐੱਸ ਏ ਦੀਆਂ 16 ਓਵਰਾਂ ਤੋਂ ਬਾਅਦ 126/3 ਦੌੜਾਂ
. . .  about 11 hours ago
ਆਈਸੀਸੀ ਟੀ-20 ਵਿਸ਼ਵ ਕੱਪ 2024-ਯੂ ਐੱਸ ਏ ਦੀਆਂ 10 ਓਵਰਾਂ ਤੋਂ ਬਾਅਦ 76/1 ਦੌੜਾਂ
. . .  1 day ago
ਆਈਸੀਸੀ ਟੀ-20 ਵਿਸ਼ਵ ਕੱਪ 2024-ਯੂ ਐੱਸ ਏ ਦੀਆਂ 6 ਓਵਰਾਂ ਤੋਂ ਬਾਅਦ 44/1 ਦੌੜਾਂ
. . .  1 day ago
ਆਈਸੀਸੀ ਟੀ-20 ਵਿਸ਼ਵ ਕੱਪ 2024-ਯੂ ਐੱਸ ਏ ਦੀਆਂ 1 ਓਵਰਾਂ ਤੋਂ ਬਾਅਦ 7 ਦੌੜਾਂ
. . .  1 day ago
ਆਈਸੀਸੀ ਟੀ-20 ਵਿਸ਼ਵ ਕੱਪ 2024-ਪਾਕਿਸਤਾਨ ਨੇ ਯੂ ਐੱਸ ਏ ਨੂੰ ਦਿੱਤਾ 160 ਦੌੜਾਂ ਦਾ ਟੀਚਾ
. . .  1 day ago
ਆਈਸੀਸੀ ਟੀ-20 ਵਿਸ਼ਵ ਕੱਪ 2024-ਪਾਕਿਸਤਾਨ ਦੀਆਂ 16 ਓਵਰਾਂ ਤੋਂ ਬਾਅਦ 126/6 ਦੌੜਾਂ
. . .  1 day ago
ਤ੍ਰਿਚੀ ਸ਼ਹਿਰ ਦੇ ਕਈ ਹਿੱਸਿਆਂ ਵਿਚ ਭਾਰੀ ਮੀਂਹ ਪਿਆ
. . .  1 day ago
ਪ੍ਰਧਾਨ ਮੰਤਰੀ ਮੋਦੀ ਦੇ ਸਹੁੰ ਚੁੱਕ ਸਮਾਗਮ ਵਿਚ ਸ਼ਾਮਿਲ ਹੋਣ ਵਾਲਿਆਂ ਵਿਚ ਮਾਲਦੀਵ ਦੇ ਰਾਸ਼ਟਰਪਤੀ ਵੀ ਸ਼ਾਮਿਲ
. . .  1 day ago
ਹੋਰ ਖ਼ਬਰਾਂ..
ਵਿਚਾਰ ਪ੍ਰਵਾਹ: ਉੱਚੀਆਂ ਪ੍ਰਾਪਤੀਆਂ ਦਾ ਰਸਤਾ ਕਠਿਨ ਹੈ, ਅਸੰਭਵ ਨਹੀਂ। -ਐਲਵਰਟਸ

Powered by REFLEX